Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:10:25 PM

  • paddy planting  farmers of punjab

    ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjabi  vehicle  mata chintpurni temple  devotees  himachal pradesh

    ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਰਾਨ ਦੀ ਜੰਗ ਨੇ ਰੂਸ ਲਈ ਖੋਲ੍ਹ'ਤਾ 'ਖਜ਼ਾਨੇ ਦਾ ਮੂੰਹ'! ਰੋਜ਼ ਧੜਾਧੜ ਹੋ ਰਹੀ ਕਮਾਈ

INTERNATIONAL News Punjabi(ਵਿਦੇਸ਼)

ਇਰਾਨ ਦੀ ਜੰਗ ਨੇ ਰੂਸ ਲਈ ਖੋਲ੍ਹ'ਤਾ 'ਖਜ਼ਾਨੇ ਦਾ ਮੂੰਹ'! ਰੋਜ਼ ਧੜਾਧੜ ਹੋ ਰਹੀ ਕਮਾਈ

  • Edited By Sunaina,
  • Updated: 14 Mar, 2026 12:23 PM
International
iran war opens treasure gate for russia
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ - ਈਰਾਨ ਅਤੇ ਅਮਰੀਕਾ ਇਜ਼ਰਾਈਲ ਵਿਚਾਲੇ ਚੱਲ ਰਹੀ ਜੰਗ ਨੇ ਭਾਵੇਂ ਦੁਨੀਆ ਭਰ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ, ਪਰ ਇਸ ਸਥਿਤੀ 'ਚ ਰੂਸ ਦੀਆਂ ਪੰਜੇ ਉਂਗਲਾਂ ਘਿਓ 'ਚ ਹਨ। ਕੱਚੇ ਤੇਲ ਦੀਆਂ ਕੀਮਤਾਂ 'ਚ ਆਏ ਭਾਰੀ ਉਛਾਲ ਕਾਰਨ ਰੂਸ ਹੁਣ ਤੇਲ ਵੇਚ ਕੇ ਰੋਜ਼ਾਨਾ 150 ਮਿਲੀਅਨ ਡਾਲਰ ਦੀ ਵਾਧੂ ਕਮਾਈ ਕਰ ਰਿਹਾ ਹੈ।

 ਤੇਲ ਦੀਆਂ ਕੀਮਤਾਂ 200 ਡਾਲਰ ਤੱਕ ਜਾਣ ਦਾ ਖਦਸ਼ਾ 
ਸੂਤਰਾਂ ਅਨੁਸਾਰ, ਈਰਾਨ ਜੰਗ ਕਾਰਨ ਕੱਚੇ ਤੇਲ ਦੀ ਸਪਲਾਈ 'ਚ ਵਿਘਨ ਪਿਆ ਹੈ, ਜਿਸ ਕਾਰਨ ਕੀਮਤਾਂ 120 ਡਾਲਰ ਦੇ ਕਰੀਬ ਪਹੁੰਚ ਗਈਆਂ ਸਨ ਅਤੇ ਹਾਲੇ ਵੀ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਬਣੀਆਂ ਹੋਈਆਂ ਹਨ। ਈਰਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਤਣਾਅ ਜਾਰੀ ਰਿਹਾ ਤਾਂ ਤੇਲ ਦੀਆਂ ਕੀਮਤਾਂ 200 ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਦੁਨੀਆ ਦਾ 20 ਫੀਸਦੀ ਤੇਲ ਹੋਰਮੁਜ਼ ਦੀ ਖਾੜੀ ਰਾਹੀਂ ਗੁਜ਼ਰਦਾ ਹੈ, ਜੋ ਜੰਗ ਕਾਰਨ ਇਸ ਵੇਲੇ ਬੰਦ ਹੈ।

ਡਿਸਕਾਊਂਟ ਖਤਮ, ਹੁਣ 'ਪ੍ਰੀਮੀਅਮ' 'ਤੇ ਵਿਕ ਰਿਹਾ ਰੂਸੀ ਤੇਲ
ਈਰਾਨ ਜੰਗ ਤੋਂ ਪਹਿਲਾਂ ਰੂਸੀ ਤੇਲ ਡਿਸਕਾਊਂਟ 'ਤੇ ਮਿਲ ਰਿਹਾ ਸੀ, ਪਰ ਹੁਣ ਮੰਗ ਵਧਣ ਕਾਰਨ ਰੂਸ ਆਪਣਾ ਤੇਲ ਬ੍ਰੈਂਟ ਕਰੂਡ ਦੇ ਮੁਕਾਬਲੇ 5 ਡਾਲਰ ਪ੍ਰਤੀ ਬੈਰਲ ਦੇ ਪ੍ਰੀਮੀਅਮ 'ਤੇ ਵੇਚ ਰਿਹਾ ਹੈ,। ਫਰਵਰੀ 'ਚ ਰੂਸ ਰੋਜ਼ਾਨਾ 3.18 ਮਿਲੀਅਨ ਬੈਰਲ ਤੇਲ ਭੇਜ ਰਿਹਾ ਸੀ, ਜੋ ਮਾਰਚ 'ਚ ਵਧ ਕੇ 4.56 ਮਿਲੀਅਨ ਬੈਰਲ ਹੋ ਗਿਆ ਹੈ। ਰੂਸ ਦੀ ਤੇਲ ਅਤੇ ਗੈਸ ਤੋਂ ਵਾਧੂ ਕਮਾਈ ਇਸ ਮਹੀਨੇ ਦੇ ਅੰਤ ਤੱਕ 4 ਅਰਬ ਡਾਲਰ ਅਤੇ ਕੁੱਲ ਮਿਲਾ ਕੇ 10 ਅਰਬ ਡਾਲਰ ਤੱਕ ਪਹੁੰਚਣ ਦੀ ਉਮੀਦ ਹੈ, ਜਿਸ ਦੀ ਵਰਤੋਂ ਉਹ ਯੂਕਰੇਨ ਜੰਗ ਲਈ ਕਰ ਸਕਦਾ ਹੈ।

ਭਾਰਤ ਲਈ ਅਮਰੀਕਾ ਵੱਲੋਂ ਰਾਹਤ 
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਸਮੇਤ ਕਈ ਦੇਸ਼ਾਂ ਨੂੰ ਰੂਸੀ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦਿੱਤੀ ਹੈ। ਇਸ ਛੋਟ ਤੋਂ ਬਾਅਦ ਭਾਰਤੀ ਕੰਪਨੀਆਂ ਨੇ 30 ਮਿਲੀਅਨ ਬੈਰਲ ਤੋਂ ਵੱਧ ਰੂਸੀ ਤੇਲ ਖਰੀਦਿਆ ਹੈ। ਹਾਲਾਂਕਿ ਰੂਸ ਭਾਰਤ ਕੋਲੋਂ ਹਰ ਬੈਰਲ 'ਤੇ 8 ਡਾਲਰ ਤੱਕ ਦਾ ਪ੍ਰੀਮੀਅਮ ਵਸੂਲ ਰਿਹਾ ਹੈ, ਫਿਰ ਵੀ ਰੂਸ ਭਾਰਤ ਦਾ ਸਭ ਤੋਂ ਵੱਡਾ ਤੇਲ ਸਪਲਾਇਰ ਬਣਿਆ ਹੋਇਆ ਹੈ।

ਆਉਣ ਵਾਲੇ ਸਮੇਂ 'ਚ ਹੋਰ ਵਧ ਸਕਦੀਆਂ ਹਨ ਕੀਮਤਾਂ 
ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 103.1 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਅਮਰੀਕਾ ਵੱਲੋਂ ਈਰਾਨ ਦੇ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਕਾਰਨ ਆਉਣ ਵਾਲੇ ਦਿਨਾਂ 'ਚ ਤੇਲ ਹੋਰ ਮਹਿੰਗਾ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਜਨਤਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

  • RussiaProfit
  • IranConflict
  • CrudeOil
  • CrudeOil

ਅਮਰੀਕਾ 'ਚ 10 ਭਾਰਤੀ ਗ੍ਰਿਫ਼ਤਾਰ ਤੇ 1 ਡਿਪੋਰਟ ! ਕਾਰਾ ਜਾਣ ਤੁਸੀਂ ਵੀ ਰਹਿ ਜਾਓਗੇ ਦੰਗ

NEXT STORY

Stories You May Like

  • russia uranium iran
    ਜੰਗ ਖ਼ਤਮ ਕਰਨ ਵੱਲ ਵੱਡਾ ਕਦਮ ! ਇਰਾਨ ਦਾ ਯੂਰੇਨੀਅਮ ਸੰਭਾਲਣ ਲਈ ਰਾਜ਼ੀ ਹੋਇਆ ਰੂਸ
  • iran opens airspace
    Good News; ਈਰਾਨ ਨੇ ਅੰਤਰਰਾਸ਼ਟਰੀ ਉਡਾਣਾਂ ਲਈ ਖੋਲ੍ਹ'ਤਾ ਏਅਰਸਪੇਸ
  • flights resumed
    ਖ਼ਤਮ ਹੋ ਗਈ ਜੰਗ ! ਇਰਾਨ ਦੇ ਏਅਰਪੋਰਟ 'ਤੇ ਸ਼ੁਰੂ ਹੋਈ ਜਹਾਜ਼ਾਂ ਦੀ ਆਵਾਜਾਈ
  • iran s big announcement opening of strait of hormuz
    ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ ਈਰਾਨ ਦਾ ਵੱਡਾ ਐਲਾਨ
  • india on iran us escalation
    ਭਾਰਤ ਖ਼ਤਮ ਕਰਵਾਏਗਾ ਅਮਰੀਕਾ-ਇਰਾਨ ਦੀ ਜੰਗ ! ਰੱਖਿਆ ਮੰਤਰੀ ਨੇ ਦਿੱਤਾ ਵੱਡਾ ਬਿਆਨ
  •   war   for cylinders in ludhiana
    ਲੁਧਿਆਣਾ 'ਚ ਸਿਲੰਡਰਾਂ ਲਈ 'ਜੰਗ': ਗੁੱਸੇ 'ਚ ਆਏ ਲੋਕਾਂ ਨੇ ਡਲਿਵਰੀਮੈਨ ਨੂੰ ਘੇਰ ਕੇ ਕੁੱਟਿਆ, ਆਟੋ ਦੀ ਕੀਤੀ...
  • king charles to visit us
    ਅਮਰੀਕਾ ਜਾਣਗੇ ਬ੍ਰਿਟਿਸ਼ ਕੰਗ ਚਾਰਲਸ ! ਟਰੰਪ ਨਾਲ ਇਰਾਨ ਜੰਗ ਸਣੇ ਕਈ ਮੁੱਦਿਆਂ 'ਤੇ ਕਰਨਗੇ ਚਰਚਾ
  • horrific road accident in russia  s bashkortostan  4 dead
    ਰੂਸ ਦੇ ਬਸ਼ਕੋਰਤੋਸਤਾਨ 'ਚ ਭਿਆਨਕ ਸੜਕ ਹਾਦਸਾ, 4 ਦੀ ਮੌਤ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
Trending
Ek Nazar
indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • trump threatens iran
      'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
    • two killed as plane crashes into hangar at australia airport
      ਏਅਰਪੋਰਟ 'ਤੇ ਵੱਡਾ ਹਾਦਸਾ! ਪੈਰਾਫੀਲਡ 'ਚ ਹੈਂਗਰ ਨਾਲ ਟਕਰਾਇਆ ਜਹਾਜ਼, 2 ਦੀ ਮੌਤ...
    • heart beating stopped for 40 hours
      ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ
    • defense minister is misguiding
      ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ ਹੇਗਸੇਥ 'ਤੇ ਜਤਾਇਆ ਸ਼ੱਕ,...
    • nasa  s artemis ii spacecraft returned
      ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ
    • lpg in balloons
      ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ ਹਾਲ, 'ਤੁਰਦੇ-ਫਿਰਦੇ' ਬੰਬ ਬਣ...
    • kim jong un strict orders to army
      ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ ਖ਼ਿਲਾਫ਼ ਆਪਣੀ ਫੌਜ ਨੂੰ ਦੇ'ਤੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • us marines commercial ship arabian sea
      ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ! ਵਪਾਰਕ ਜਹਾਜ਼ 'ਤੇ ਮਾਰਿਆ ਛਾਪਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +