Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    5:59:10 PM

  • punjab power cut

    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ...

  • voting for 6 municipal councils in hoshiarpur district

    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ...

  • uproar during elections in majitha

    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ...

  • gujarati woman shot dead in us

    ਅਮਰੀਕਾ ਤੋਂ ਰੂਹ ਕੰਬਾਊ ਖ਼ਬਰ, ਸਟੋਰ 'ਚ ਵੜ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਅਸੀਂ ਆਪਣੇ ਅਸਲੀ ਹਥਿਆਰ ਤਾਂ ਹਾਲੇ ਵਰਤੇ ਹੀ ਨਹੀਂ..!' ਇਰਾਨ ਨੇ ਅਮਰੀਕਾ-ਇਜ਼ਰਾਈਲ ਨੂੰ ਦੇ'ਤੀ ਚਿਤਾਵਨੀ

INTERNATIONAL News Punjabi(ਵਿਦੇਸ਼)

'ਅਸੀਂ ਆਪਣੇ ਅਸਲੀ ਹਥਿਆਰ ਤਾਂ ਹਾਲੇ ਵਰਤੇ ਹੀ ਨਹੀਂ..!' ਇਰਾਨ ਨੇ ਅਮਰੀਕਾ-ਇਜ਼ਰਾਈਲ ਨੂੰ ਦੇ'ਤੀ ਚਿਤਾਵਨੀ

  • Edited By Harpreet Singh,
  • Updated: 25 Apr, 2026 01:51 PM
International
iran warns usa and israel
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਸਲਾਮਾਬਾਦ 'ਚ ਅਮਰੀਕਾ-ਇਰਾਨ ਵਿਚਾਲੇ ਹੋਈ ਸ਼ਾਂਤੀ ਵਾਰਤਾ ਦੇ ਨਾਕਾਮ ਹੋਣ ਮਗਰੋਂ ਮਿਡਲ ਈਸਟ 'ਚ ਜੰਗ ਦੇ ਬੱਦਲ ਹੋਰ ਸੰਘਣੇ ਹੋ ਗਏ ਹਨ। ਇਸੇ ਦੌਰਾਨ ਇਰਾਨ ਨੇ ਇੱਕ ਹੈਰਾਨ ਕਰਨ ਵਾਲਾ ਦਾਅਵਾ ਕਰਦਿਆਂ ਕਿਹਾ ਹੈ ਕਿ ਇਜ਼ਰਾਈਲ 'ਤੇ ਕੀਤੇ ਗਏ ਹਮਲਿਆਂ 'ਚ ਉਸ ਨੇ ਆਪਣੀ ਮਿਜ਼ਾਈਲ ਸਮਰੱਥਾ ਦਾ ਬਹੁਤ ਛੋਟਾ ਹਿੱਸਾ ਵਰਤਿਆ ਹੈ। ਇਰਾਨ ਅਨੁਸਾਰ, ਉਸ ਨੇ ਹੁਣ ਤੱਕ ਸਿਰਫ਼ ਆਪਣੇ ਸੈਕੰਡ ਕਲਾਸ ਜਾਂ ਪੁਰਾਣੇ ਹਥਿਆਰਾਂ ਦੀ ਹੀ ਵਰਤੋਂ ਕੀਤੀ ਹੈ।

ਇਰਾਨੀ ਫੌਜ ਦੇ ਮੁਖੀਆਂ ਨੇ ਕਿਹਾ ਹੈ ਕਿ ਇਜ਼ਰਾਈਲ ਦੇ ਰੱਖਿਆ ਪ੍ਰਣਾਲੀ ਨੂੰ ਪਰਖਣ ਲਈ ਉਨ੍ਹਾਂ ਨੇ ਸਿਰਫ਼ 'ਘੱਟ ਤਾਕਤ' ਵਾਲੇ ਡਰੋਨ ਅਤੇ ਮਿਜ਼ਾਈਲਾਂ ਹੀ ਵਰਤੇ ਸਨ ਤੇ ਉਨ੍ਹਾਂ ਦੇ ਐਡਵਾਂਸਡ ਅਤੇ ਘਾਤਕ ਹਾਈਪਰਸੋਨਿਕ ਮਿਜ਼ਾਈਲਾਂ ਅਜੇ ਵੀ ਵੱਡੀ ਗਿਣਤੀ 'ਚ ਮੌਜੂਦ ਹਨ। ਇਰਾਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਜ਼ਰਾਈਲ ਜਾਂ ਅਮਰੀਕਾ ਨੇ ਕੋਈ ਵੱਡੀ ਜਵਾਬੀ ਕਾਰਵਾਈ ਕੀਤੀ, ਤਾਂ ਇਰਾਨ ਆਪਣੇ ਉਨ੍ਹਾਂ ਹਥਿਆਰਾਂ ਦੀ ਵਰਤੋਂ ਕਰੇਗਾ ਜੋ ਰਡਾਰ ਦੀ ਪਕੜ ਵਿੱਚ ਵੀ ਨਹੀਂ ਆਉਂਦੇ। ਇਰਾਨ ਨੇ ਅਮਰੀਕਾ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਖੇਤਰੀ ਜੰਗ ਤੋਂ ਦੂਰ ਹੀ ਰਹੇ, ਨਹੀਂ ਤਾਂ ਇਲਾਕੇ 'ਚ ਮੌਜੂਦ ਅਮਰੀਕੀ ਫੌਜੀ ਅੱਡਿਆਂ ਨੂੰ ਘਾਤਕ ਹਥਿਆਰਾਂ ਨਾਲ ਨਿਸ਼ਾਨਾ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ- ਹੋਵੇਗਾ Internet Blackout ! 'ਖਿਡੌਣਾ' ਬਣ ਕੇ ਰਹਿ ਜਾਣਗੇ ਫ਼ੋਨ, ਇਰਾਨ ਦੇ ਨਿਸ਼ਾਨੇ 'ਤੇ Digital ਦੁਨੀਆ

ਰੱਖਿਆ ਮਾਹਿਰਾਂ ਅਨੁਸਾਰ, ਇਰਾਨ ਕੋਲ ਮਿਡਲ ਈਸਟ 'ਚ ਮਿਜ਼ਾਈਲਾਂ ਦਾ ਸਭ ਤੋਂ ਵੱਡਾ ਭੰਡਾਰ ਹੈ। ਉਸ ਕੋਲ ਫਤਿਹ ਹਾਈਪਰਸੋਨਿਕ ਮਿਜ਼ਾਈਲਾਂ ਦਾ ਵਿਸ਼ਾਲ ਭੰਡਾਰ ਹੈ, ਜੋ ਕਿ ਬਹੁਤ ਤੇਜ਼ ਰਫ਼ਤਾਰ ਨਾਲ ਚੱਲਦੀਆਂ ਹਨ। ਇਸ ਤੋਂ ਇਲਾਵਾ ਖੈਬਰ ਸ਼ਿਕਨ ਲੰਬੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਵੀ ਇਰਾਨ ਕੋਲ ਮੌਜੂਦ ਹੈ, ਜੋ ਇਜ਼ਰਾਈਲ ਤੱਕ ਮਾਰ ਕਰ ਸਕਦੀ ਹੈ। ਸ਼ਾਹਿਦ ਡਰੋਨ, ਜੋ 'ਆਤਮਘਾਤੀ ਡਰੋਨ' ਵਜੋਂ ਜਾਣੇ ਜਾਂਦੇ ਹਨ, ਵੀ ਇਰਾਨ ਦੇ ਹਥਿਆਰ ਭੰਡਾਰ 'ਚ ਪਏ ਹੋਏ ਹਨ।

ਇਹ ਵੀ ਪੜ੍ਹੋ- Good News ; ਭਾਰਤੀਆਂ ਲਈ 'Visa Free' ਹੋਇਆ ਫਰਾਂਸ ! ਪਰ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran US Escalation
  • Warning to US and Israel
  • Drones Missiles

ਭਾਰਤੀਆਂ ਦੀ ਅਮਰੀਕਾ 'ਚ No Entry ! ਸੰਸਦ 'ਚ H-1B ਵੀਜ਼ਾ 'ਤੇ ਰੋਕ ਦਾ ਬਿੱਲ ਪੇਸ਼

NEXT STORY

Stories You May Like

  • cm vijay strict
    'ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ..!' CM ਵਿਜੇ ਨੇ ਆਪਣੇ ਹੀ ਪਾਰਟੀ ਵਰਕਰਾਂ ਨੂੰ ਦੇ'ਤੀ ਸਖ਼ਤ ਚਿਤਾਵਨੀ
  • america a great devil israel a trained animal iran supreme leader
    ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ ਖਾੜੀ ਦੇਸ਼ਾਂ ਨੂੰ ਚਿਤਾਵਨੀ
  • ceasefire
    ਰੁਕ ਗਈ ਜੰਗ ! ਅਮਰੀਕਾ ਨੇ ਕਰਵਾਈ ਗੱਲ, ਹੁਣ ਇਜ਼ਰਾਈਲ-ਲਿਬਨਾਨ ਨਹੀਂ ਕਰਨਗੇ ਹਮਲੇ
  • us sends new offer to iran
    ਹੁਣ ਪੂਰੀ ਤਰ੍ਹਾਂ ਖ਼ਤਮ ਹੋਵੇਗੀ ਜੰਗ ! ਅਮਰੀਕਾ ਨੇ ਇਰਾਨ ਨੂੰ ਭੇਜਿਆ ਨਵਾਂ ਪ੍ਰਸਤਾਵ
  • iran takes revenge
    ਇਰਾਨ ਨੇ ਲੈ ਲਿਆ 'ਬਦਲਾ' ! ਇਕੋ ਝਟਕੇ 'ਚ ਅਮਰੀਕਾ ਨੂੰ ਲਾ'ਤਾ 2,50,00,00,000 ਦਾ ਝਟਕਾ
  • trump  s final warning to iran
    ਟਰੰਪ ਦੀ ਇਰਾਨ ਨੂੰ ਆਖਰੀ ਚਿਤਾਵਨੀ: 'ਉਲਟੀ ਗਿਣਤੀ ਸ਼ੁਰੂ, ਨਾਮੋ-ਨਿਸ਼ਾਨ ਮਿਟਾ ਦਿਆਂਗੇ'
  • uae qatar and saudi to usa
    ਅਮਰੀਕਾ ਨੇ ਇਰਾਨ 'ਤੇ ਮੁੜ ਹਮਲੇ ਦੀ ਖਿੱਚੀ ਤਿਆਰੀ ! UAE, ਸਾਊਦੀ ਤੇ ਕਤਰ ਨੇ...
  • us army action
    ਇਰਾਨ-ਵੈਨੇਜ਼ੁਏਲਾ ਮਗਰੋਂ ਹੁਣ ਇਸ ਦੇਸ਼ 'ਚ ਅਮਰੀਕਾ ਨੇ ਭੇਜੀ ਫ਼ੌਜ ! ਕਰ'ਤਾ ਵੱਡਾ ਐਕਸ਼ਨ
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • honoring bahadur singh
      ਸਿੱਖ ਹੀਰੋ ਐਵਾਰਡ-2026 ਦੌਰਾਨ ਉੱਘੇ ਸਮਾਜ ਸੇਵੀ ਬਹਾਦਰ ਸਿੰਘ ਦਾ ਸਨਮਾਨ
    • israeli attack on lebanon
      ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ'...
    • mobile internet services suspended
      ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...
    • australian citizens ready to return
      ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ
    • haryana mother son create history in britain
      ਬ੍ਰਿਟੇਨ 'ਚ ਹਰਿਆਣਾ ਦੇ ਮਾਂ-ਪੁੱਤ ਨੇ ਗੱਡੇ ਝੰਡੇ; ਇੱਕੋ ਸਮੇਂ ਮੇਅਰ ਬਣ ਕੇ ਰਚਿਆ...
    • quad meeting
      ਸਮੁੰਦਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣਗੇ QUAD ਦੇਸ਼ ! ਬੈਠਕ 'ਚ ਕੀਤੀ ਗਈ...
    • toll free oil supply through hormuz
      ਭਾਰਤ ਸਮੇਤ ਦੁਨੀਆ ਲਈ ਵੱਡੀ ਖ਼ੁਸ਼ਖ਼ਬਰੀ; 'ਹੋਰਮੁਜ਼' ਦੇ ਰਸਤੇ ਬਿਨਾਂ ਟੋਲ ਤੇਲ...
    • nagar kirtan in italy
      ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
    • get free electricity
      ਆਸਟ੍ਰੇਲੀਆ 'ਚ ਰਹਿਣ ਵਾਲੇ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! ਮੁਫ਼ਤ ਮਿਲੇਗੀ ਬਿਜਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +