Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    11:32:41 AM

  • check the rates to buy gold and silver jewellery

    ਸੋਨੇ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ ਵਾਧਾ,...

  • dera radha soami   beas   launches new traffic route for devotees

    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ...

  • nepal conditions

    ਹੜ੍ਹਾਂ ਮਗਰੋਂ ਨੇਪਾਲ 'ਚ ਲੈਂਡਸਲਾਈਡ ਨੇ ਵਧਾਇਆ...

  • dera beas dera sangat

    ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ ਚਿਤਾਵਨੀ

INTERNATIONAL News Punjabi(ਵਿਦੇਸ਼)

ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ ਚਿਤਾਵਨੀ

  • Edited By Hardeep Kumar,
  • Updated: 30 Jun, 2025 12:23 AM
International
iran will soon make a nuclear bomb  un organization warns
  • Share
    • Facebook
    • Tumblr
    • Linkedin
    • Twitter
  • Comment

ਤਹਿਰਾਨ -ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਦੇ ਬਾਵਜੂਦ ਈਰਾਨ ਦਾ ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਇਹ ਵੱਡਾ ਖੁਲਾਸਾ ਸੰਯੁਕਤ ਰਾਸ਼ਟਰ ਦੇ ਪ੍ਰਮਾਣੂ ਨਿਗਰਾਨੀ ਸੰਗਠਨ ਆਈ. ਏ. ਈ. ਏ. (ਅੰਤਰਰਾਸ਼ਟਰੀ ਪ੍ਰਮਾਣੂ ਊਰਜਾ ਏਜੰਸੀ) ਦੇ ਮੁਖੀ ਰਾਫੇਲ ਗ੍ਰੋਸੀ ਨੇ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਈਰਾਨ ਕੁਝ ਹੀ ਮਹੀਨਿਆਂ ’ਚ ਯੂਰੇਨੀਅਮ ਸੋਧ ਮੁੜ ਸ਼ੁਰੂ ਕਰ ਸਕਦਾ ਹੈ, ਜਿਸ ਦਾ ਮਤਲਬ ਹੈ ਕਿ ਉਹ ਪ੍ਰਮਾਣੂ ਬੰਬ ਬਣਾਉਣ ਦੇ ਬਹੁਤ ਨੇੜੇ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਈਰਾਨ ਦੀਆਂ ਤਕਨੀਕੀ ਅਤੇ ਉਦਯੋਗਿਕ ਸਮਰੱਥਾਵਾਂ ਅਜੇ ਵੀ ਬਰਕਰਾਰ ਹਨ। ਤੁਹਾਨੂੰ ਦੱਸ ਦੇਈਏ ਕਿ ਇਜ਼ਰਾਈਲ ਨਾਲ ਜੰਗਬੰਦੀ ਤੋਂ ਤੁਰੰਤ ਬਾਅਦ ਈਰਾਨ ਨੇ ਆਪਣੀ ਸੰਸਦ ’ਚ ਇਕ ਮਤਾ ਪਾਸ ਕਰ ਕੇ ਆਈ. ਏ. ਈ. ਏ. ਨਾਲ ਸੰਪਰਕ ਤੋੜ ਦਿੱਤਾ ਸੀ। ਇਹ ਬਿਆਨ ਸਿੱਧੇ ਤੌਰ ’ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਦਾਅਵੇ ਨੂੰ ਚੁਣੌਤੀ ਦਿੰਦਾ ਹੈ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਟਿਕਾਣਿਆਂ ਨੂੰ ‘ਪੂਰੀ ਤਰ੍ਹਾਂ ਤਬਾਹ’ ਕਰ ਦਿੱਤਾ ਅਤੇ ‘ਦੇਸ਼ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ’ ਹੈ।

ਆਈ.ਏ.ਈ.ਏ. ਦੀ ਚਿਤਾਵਨੀ ਕਿਉਂ ਹੈ ਅਹਿਮ
ਆਈ. ਏ. ਈ. ਏ. ਮੁਖੀ ਗ੍ਰੋਸੀ ਨੇ ਕਿਹਾ ਕਿ ਕੁਝ ਟਿਕਾਣਿਆਂ ਨੂੰ ਨੁਕਸਾਨ ਪਹੁੰਚਿਆ ਹੈ ਪਰ ਪੂਰਾ ਢਾਂਚਾ ਅਜੇ ਵੀ ਖੜ੍ਹਾ ਹੈ। ਜੇ ਈਰਾਨ ਚਾਹੇ ਤਾਂ ਕੁਝ ਹੀ ਮਹੀਨਿਆਂ ’ਚ ਸੈਂਟਰੀਫਿਊਜ਼ ਦੁਬਾਰਾ ਸ਼ੁਰੂ ਕਰ ਸਕਦਾ ਹੈ ਅਤੇ ਭਰਪੂਰ ਯੂਰੇਨੀਅਮ ਦਾ ਉਤਪਾਦਨ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਈਰਾਨ ਇਕ ਅਜਿਹਾ ਦੇਸ਼ ਹੈ ਜਿਸ ਕੋਲ ਬਹੁਤ ਵਿਕਸਤ ਪ੍ਰਮਾਣੂ ਤਕਨਾਲੋਜੀ ਹੈ। ਇਸ ਕੋਲ ਨਾ ਸਿਰਫ਼ ਸਹੂਲਤਾਂ ਹਨ, ਸਗੋਂ ਗਿਆਨ ਅਤੇ ਉਦਯੋਗਿਕ ਬੁਨਿਆਦੀ ਢਾਂਚਾ ਵੀ ਹੈ।

ਹਮਲਿਆਂ ਤੋਂ ਪਹਿਲਾਂ 400 ਕਿਲੋ ਯੂਰੇਨੀਅਮ ਵੀ ਗਾਇਬ
ਆਈ. ਏ. ਈ. ਏ. ਨੇ ਕੁਝ ਦਿਨ ਪਹਿਲਾਂ ਇਹ ਵੀ ਸ਼ੱਕ ਪ੍ਰਗਟਾਇਆ ਸੀ ਕਿ ਈਰਾਨ ਨੇ ਅਮਰੀਕੀ ਹਮਲਿਆਂ ਤੋਂ ਪਹਿਲਾਂ ਆਪਣੇ ਕੋਲ ਮੌਜੂਦ 408.6 ਕਿਲੋ (ਲੱਗਭਗ 900 ਪਾਊਂਡ) ਭਰਪੂਰ ਯੂਰੇਨੀਅਮ ਨੂੰ ਕਿਤੇ ਹੋਰ ਤਬਦੀਲ ਕਰ ਦਿੱਤਾ ਹੋ ਸਕਦਾ ਹੈ। ਇਹ ਯੂਰੇਨੀਅਮ 60 ਫੀਸਦੀ ਤੱਕ ਹੈ , ਜੋ ਕਿ ਹਥਿਆਰ ਬਣਾਉਣ ਦੇ ਪੱਧਰ ਤੋਂ ਕੁਝ ਹੀ ਹੇਠਾਂ ਹੈ ਪਰ ਇਸ ਦੀ ਵਰਤੋਂ ਨਾਲ 9 ਤੋਂ ਵੱਧ ਪ੍ਰਮਾਣੂ ਬੰਬ ਬਣਾਏ ਜਾ ਸਕਦੇ ਹਨ। ਈਰਾਨ ਨੇ ਆਈ.ਏ.ਈ.ਏ. ਮੁਖੀ ਦੀ ਫੋਰਡੋ ਅਤੇ ਹੋਰ ਪ੍ਰਮਾਣੂ ਟਿਕਾਣਿਆਂ ਦੀ ਜਾਂਚ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਗ੍ਰੋਸੀ ਦਾ ਕਹਿਣਾ ਹੈ ਕਿ ਅਸੀਂ ਨਹੀਂ ਜਾਣਦੇ ਕਿ ਯੂਰੇਨੀਅਮ ਹੁਣ ਕਿੱਥੇ ਹੈ। ਹੋ ਸਕਦਾ ਹੈ ਕਿ ਕੁਝ ਹਿੱਸਾ ਤਬਾਹ ਹੋ ਗਿਆ ਹੋਵੇ ਅਤੇ ਕੁਝ ਨੂੰ ਬਚਾ ਲਿਆ ਗਿਆ ਹੋਵੇ। ਈਰਾਨ ਨੂੰ ਜਵਾਬ ਦੇਣਾ ਪਵੇਗਾ ਪਰ ਉਹ ਫਿਲਹਾਲ ਸਹਿਯੋਗ ਨਹੀਂ ਕਰ ਰਿਹਾ ਹੈ।

  • Iran
  • nuclear bomb
  • UN organization

ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500 ਫੀਸਦੀ ਟੈਰਿਫ

NEXT STORY

Stories You May Like

  • school vans are jammed across punjab
    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • iran us conflict
    ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ
  • wedding ceremony in iran
    ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ ਰਿਹੈ ਅਮਰੀਕਾ
  • innocently sentenced to 10 months in prison
    ਬੇਕਸੂਰ ਹੁੰਦਿਆਂ ਕੱਟੀ 10 ਮਹੀਨੇ ਜੇਲ੍ਹ! ਹੁਣ ਟੈਕਸੀ ਡਰਾਈਵਰ ਪੁਲਸ ਸਕਾਟਲੈਂਡ ਤੋਂ ਲਵੇਗਾ ਵੱਡਾ ਮੁਆਵਜ਼ਾ
  • trump on iran
    'ਅਸੀਂ ਬ੍ਰਿਟੇਨ ਤੇ ਯੂਰੋਪ ਨੂੰ ਪ੍ਰਮਾਣੂ ਖ਼ਤਰੇ ਤੋਂ ਬਚਾ ਰਹੇ ਹਾਂ..!', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਕੀਤਾ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • american donald trump
    ਅਮਰੀਕੀ ਨਿਗਰਾਨੀ 'ਤੇ ਟਰੰਪ ਦਾ ਵੱਡਾ ਬਿਆਨ: ਈਰਾਨ ਕੁਝ ਵੀ ਲੁਕਾ ਨਹੀਂ ਸਕਦਾ, 'ਭਾਵੇਂ ਉਹ ਬਾਥਰੂਮ...'
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • dera radha soami   beas   launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
Trending
Ek Nazar
famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • international kavishri jatha preaching religion in uk
      ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ...
    • strong opposition to mohan bhagwat  s visit in london
      ਲੰਡਨ 'ਚ ਮੋਹਨ ਭਾਗਵਤ ਦੇ ਦੌਰੇ ਦਾ ਤਿੱਖਾ ਵਿਰੋਧ, ਭਾਰਤੀ ਹਾਈ ਕਮਿਸ਼ਨ ਦੇ ਬਾਹਰ...
    • used to send fentanyl making poison to us under the guise of vitamin c
      ਵਿਟਾਮਿਨ C ਦੀ ਆੜ 'ਚ US ਭੇਜਦਾ ਸੀ ਫੈਂਟਾਨਿਲ ਬਣਾਉਣ ਵਾਲਾ ਜ਼ਹਿਰ, ਗੁਜਰਾਤੀ...
    • nigeria 37 people lost their lives in an oil theft ring
      ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ...
    • tata chemicals gave this statement on business in kenya
      ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
    • singaporean citizens in china
      ਚੀਨ ਨੇ ਗ੍ਰਿਫ਼ਤਾਰ ਕੀਤੇ 52 ਸਿੰਗਾਪੁਰੀ ਨਾਗਰਿਕ
    • hindu temple
      ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ
    • car plunges into phewa lake
      ਨੇਪਾਲ ਦੀ ਫੇਵਾ ਝੀਲ 'ਚ ਡਿੱਗੀ ਕਾਰ ; ਦੋ ਭਾਰਤੀਆਂ ਦੀ ਮੌਤ, ਦੋ ਜ਼ਖਮੀ
    • avtion of paksitani army
      ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ 12 ਅੱਤਵਾਦੀ ਕੀਤੇ ਢੇਰ
    • law in paksitan
      ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +