Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:17:49 PM

  • be careful not to become addicted to alcohol

    ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ...

  • dera beas gets big relief from president

    ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ...

  • punjab shops closed

    ਭਾਰਤ ਬੰਦ: ਪੰਜਾਬ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ,...

  • punjab inflation hits people

    ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡੀ ਖ਼ਬਰ: ਚੈਂਪੀਅਨ ਰੈਸਲਰ ਨਾਵਿਦ ਅਫਕਾਰੀ ਨੂੰ ਦਿੱਤੀ ਗਈ ਫਾਂਸੀ

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ: ਚੈਂਪੀਅਨ ਰੈਸਲਰ ਨਾਵਿਦ ਅਫਕਾਰੀ ਨੂੰ ਦਿੱਤੀ ਗਈ ਫਾਂਸੀ

  • Edited By Cherry,
  • Updated: 12 Sep, 2020 05:37 PM
International
iran wrestler navid afkari executed
  • Share
    • Facebook
    • Tumblr
    • Linkedin
    • Twitter
  • Comment

ਤੇਹਰਾਨ : ਈਰਾਨ ਨੇ ਰੈਸਲਰ ਨਾਵਿਦ ਅਫਕਾਰੀ (27) ਨੂੰ ਫ਼ਾਂਸੀ ਦੇ ਦਿੱਤੀ ਹੈ। ਨਾਵਿਦ ਨੇ 2 ਸਾਲ ਪਹਿਲਾਂ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚ ਹਿੱਸਾ ਲਿਆ ਸੀ ਅਤੇ ਇਸ ਦੇ ਬਾਅਦ ਤੋਂ ਹੀ ਉਹ ਈਰਾਨੀ ਸਰਕਾਰ ਦੇ ਨਿਸ਼ਾਨੇ 'ਤੇ ਚੱਲ ਰਹੇ ਸਨ। ਨਾਵਿਦ ਨੂੰ ਸ਼ਿਰਾਜ ਵਿਚ ਪ੍ਰਦਰਸ਼ਨ ਦੌਰਾਨ ਸੁਰੱਖਿਆ ਕਰਮੀ ਦੀ ਮੌਤ ਦੇ ਮਾਮਲੇ ਵਿਚ ਫ਼ਾਂਸੀ ਦੀ ਸਜ਼ਾ ਦਿੱਤੀ ਗਈ ਹੈ। ਦੋਸ਼ ਹੈ ਕਿ ਨਾਵਿਦ ਨੂੰ ਤਸੀਹੇ ਦੇ ਕੇ ਉਸ ਨੂੰ ਦੋਸ਼ ਸ‍ਵੀਕਾਰ ਕਰਣ ਦੇ ਲਈ ਮਜ਼ਬੂਰ ਕੀਤਾ ਗਿਆ।

ਇਹ ਵੀ ਪੜ੍ਹੋ:  IPL 2020 : ਵਿਰਾਟ ਦੀ ਇਸ ਤਸਵੀਰ ਨੇ ਪ੍ਰਸ਼ੰਸਕਾਂ ਨੂੰ ਕੀਲਿਆ, ਲੱਗੀ ਕੁਮੈਂਟਾਂ ਦੀ ਝੜੀ

ਇਸ ਤੋਂ ਪਹਿਲਾਂ ਡੋਨਾਲ‍ਡ ਟਰੰਪ ਨੇ ਟਵੀਟ ਕਰਕੇ ਨਾਵਿਦ ਅਫਕਾਰੀ ਨੂੰ ਫ਼ਾਂਸੀ ਨਾ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ, 'ਮੈਂ ਈਰਾਨ ਦੇ ਨੇਤਾਵਾਂ ਦਾ ਸ਼ੁਕਰਗੁਜ਼ਾਰ ਰਹਾਂਗਾ ਜੇਕਰ ਉਹ ਨਾਵਿਦ ਨੂੰ ਮਾਫ਼ ਕਰ ਦਿੰਦੇ ਹਨ ਅਤੇ ਫ਼ਾਂਸੀ ਨਹੀਂ ਦਿੰਦੇ ਹਨ।' ਇਸ ਮਾਮਲੇ ਵਿਚ ਨਾਵਿਦ ਦੇ ਭਰਾ ਵਾਹਿਦ ਅਤੇ ਹਬੀਬ ਨੂੰ ਕਰਮਵਾਰ 54 ਸਾਲ ਅਤੇ 27 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਟਰੰਪ ਨੇ ਕਿਹਾ ਕਿ ਨਾਵਿਦ ਦਾ ਇੱਕਮਾਤਰ ਕਸੂਰ ਇਹ ਸੀ ਕਿ ਉਸ ਨੇ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ ਸੀ। ਦੁਨੀਆਭਰ ਤੋਂ ਖੇਡ ਨਾਲ ਜੁੜੇ ਹਜ਼ਾਰਾਂ ਲੋਕਾਂ ਨੇ ਈਰਾਨੀ ਪ੍ਰਸ਼ਾਸਨ ਤੋਂ ਫ਼ਾਂਸੀ ਨਾ ਦੇਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ:  ਹੁਣ ਹਵਾਈ ਯਾਤਰੀ ਦੀ ਇਹ ਛੋਟੀ ਜਿਹੀ ਗ਼ਲਤੀ ਏਅਰਲਾਈਨ 'ਤੇ ਪਵੇਗੀ ਭਾਰੀ, ਹੋ ਸਕਦੀ ਹੈ ਵੱਡੀ ਕਾਰਵਾਈ

ਈਰਾਨ ਦੇ ਸਰਕਾਰੀ ਟੀਵੀ ਚੈਨਲ ਨੇ ਘੋਸ਼ਣਾ ਕੀਤੀ ਕਿ ਦੇਸ਼ ਦੇ ਅਧਿਕਾਰੀਆਂ ਨੇ ਰੈਸਲਰ ਨੂੰ ਕਥਿਤ ਰੂਪ ਨਾਲ ਇਕ ਵਿਅਕਤੀ ਦੀ ਹੱਤਿਆ ਦੇ ਦੋਸ਼ ਵਿਚ ਫ਼ਾਂਸੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫ਼ਾਂਸੀ ਸ਼ਿਰਾਜ ਦੀ ਆਦਿਲਾਬਾਦ ਜੇਲ੍ਹ ਵਿਚ ਦਿੱਤੀ ਗਈ । 27 ਸਾਲ ਦੇ ਈਰਾਨੀ ਫਰੀਸ‍ਟਾਇਲ ਅਤੇ ਗਰੋਕੋ-ਰੋਮਨ ਰੇਸਲਰ ਨਾਵਿਦ ਨੇ ਦੇਸ਼ ਵਿਚ ਅਤੇ ਵਿਦੇਸ਼ਾਂ ਵਿਚ ਕਈ ਮੈਡਲ ਹਾਸਲ ਕੀਤੇ ਸਨ।

ਇਹ ਵੀ ਪੜ੍ਹੋ:   ਪਤਨੀ ਹੇਜਲ ਨੇ ਯੁਵਰਾਜ ਸਿੰਘ ਤੋਂ ਕੀਤੀ ਅਜਿਹੀ ਫਰਮਾਈਸ਼ ਤਾਂ ਇਹ ਸੀ ਯੁਵੀ ਦਾ ਜਵਾਬ

  • iran
  • wrestler
  • navid afkari
  • executed
  • ਈਰਾਨ
  • ਰੈਸਲਰ ਨਾਵਿਦ ਅਫਕਾਰੀ
  • ਫ਼ਾਂਸੀ

9 ਕਰੋੜ ਲਈ ਇਸ ਕੁੜੀ ਨੇ ਪ੍ਰੇਮੀ ਅਤੇ ਪਿਤਾ ਤੋਂ ਕਰਾਇਆ ਖ਼ਤਰਨਾਕ ਕੰਮ

NEXT STORY

Stories You May Like

  • iran strict action
    ਇਰਾਨੀ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਮੋਸਾਦ ਨਾਲ ਜੁੜੇ ਇਕ ਵਿਅਕਤੀ ਨੂੰ ਦਿੱਤੀ ਫਾਂਸੀ ਦੀ ਸਜ਼ਾ
  • iran executes two men israel spying charges mossad link
    ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ 'ਚ ਈਰਾਨ ਨੇ ਦੋ ਵਿਅਕਤੀਆਂ ਨੂੰ ਦਿੱਤੀ ਫਾਂਸੀ
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ ਚਿਤਾਵਨੀ
  • anganwadi center helper murdered in broad daylight in punjab
    ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
  • kamloops goalkeeper named ncaa most outstanding player
    ਕੈਮਲੂਪਸ ਦੇ ਗੋਲਕੀਪਰ ਨੂੰ ਐਨਸੀਏਏ ਦਾ ਸਭ ਤੋਂ ਸ਼ਾਨਦਾਰ ਖਿਡਾਰੀ ਖਿਤਾਬ, ਟੀਮ ਨੂੰ ਬਣਾਇਆ ਰਾਸ਼ਟਰੀ ਚੈਂਪੀਅਨ
  • big news about israeli pm netanyahu  s health
    ਜੰਗਬੰਦੀ ਦੌਰਾਨ ਇਜ਼ਰਾਈਲੀ  PM ਨੇਤਨਯਾਹੂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ
  • dera beas devotees
    ਵੱਡੀ ਖ਼ਬਰ: ਡੇਰਾ ਬਿਆਸ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ
  • bad news about dhoni  s return  injury reoccurred
    ਧੋਨੀ ਦੀ ਵਾਪਸੀ ਨੂੰ ਲੈ ਕੇ ਆਈ ਬੁਰੀ ਖ਼ਬਰ, ਮੁੜ ਲਗ ਗਈ ਸੱਟ, CSK ਕੋਚ ਦਾ ਵੱਡਾ ਖੁਲਾਸਾ
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
Trending
Ek Nazar
shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • israel to buy two squadrons of f 35 and f 15 from america
      ਅਮਰੀਕਾ ਤੋਂ F-35 ਤੇ F-15 ਦੀਆਂ ਦੋ ਸਕੁਐਡਰਨ ਖਰੀਦੇਗਾ ਇਜ਼ਰਾਈਲ
    • america s big step project freedom announced
      ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ ਜਹਾਜ਼ਾਂ ਨੂੰ ਕੱਢਣ ਲਈ...
    • baba sahib  s mission will resonate in italy  s vichensa
      ਇਟਲੀ ਦੇ ਵਿਚੈਂਸਾ 'ਚ ਗੂੰਜੇਗਾ ਬਾਬਾ ਸਾਹਿਬ ਦਾ ਮਿਸ਼ਨ, 10 ਮਈ ਨੂੰ ਮਨਾਇਆ...
    • canada finished 7th in world athletics finals
      ਵਰਲਡ ਐਥਲੈਟਿਕਸ ਦੇ ਫਾਈਨਲ ਮੁਕਾਬਲਿਆਂ ‘ਚ ਕੈਨੇਡਾ 7ਵੇਂ ਸਥਾਨ 'ਤੇ ਰਿਹਾ
    • new documentary released of the galt train disaster
      ਗਾਲਟ ਟ੍ਰੇਨ ਹਾਦਸੇ ਦੀ 70ਵੀਂ ਵਰ੍ਹੇਗੰਢ ਮੌਕੇ ਨਵੀਂ ਡਾਕੂਮੈਂਟਰੀ ਜਾਰੀ
    • us response to iran  s 14 point peace proposal
      ਈਰਾਨ ਦੇ 14-ਨੁਕਾਤੀ ਸ਼ਾਂਤੀ ਪ੍ਰਸਤਾਵ 'ਤੇ ਅਮਰੀਕਾ ਦਾ ਜਵਾਬ; ਪਾਕਿਸਤਾਨ ਰਾਹੀਂ...
    • big action by nepal government
      ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...
    • indus water treaty
      ਪਹਿਲਗਾਮ ਹਮਲੇ ਦੇ ਇਕ ਸਾਲ ਬਾਅਦ ਵੀ ਸਿੰਧ ਜਲ ਸੰਧੀ ਮੁਅੱਤਲ ! ਬਗਲਿਹਾਰ ਡੈਮ ਦੇ...
    • iran ready to talk
      ਅਮਰੀਕਾ ਨਾਲ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਇਆ ਇਰਾਨ ! ਖ਼ੁਦ ਭੇਜਿਆ ਸ਼ਾਂਤੀ ਪ੍ਰਸਤਾਵ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +