Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:52:10 PM

  • paper leak lok sabha rahul gandhi

    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ,...

  • punjab schools  school holidays

    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ''ਟਰੰਪ ਸਾਬ੍ਹ ਹਮਲਾ ਕਰੋ, ਗੱਲਾਂ ਨਹੀਂ..!'' ਇਰਾਨੀ ਨੌਜਵਾਨ ਨੇ ਭਾਵੁਕ ਅਪੀਲ ਕਰ ਚੁੱਕਿਆ ਖ਼ੌਫ਼ਨਾਕ ਕਦਮ

INTERNATIONAL News Punjabi(ਵਿਦੇਸ਼)

''ਟਰੰਪ ਸਾਬ੍ਹ ਹਮਲਾ ਕਰੋ, ਗੱਲਾਂ ਨਹੀਂ..!'' ਇਰਾਨੀ ਨੌਜਵਾਨ ਨੇ ਭਾਵੁਕ ਅਪੀਲ ਕਰ ਚੁੱਕਿਆ ਖ਼ੌਫ਼ਨਾਕ ਕਦਮ

  • Edited By Harpreet Singh,
  • Updated: 10 Feb, 2026 11:41 AM
United States of America
irani young man on donald trump
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਰਾਨ ਤੇ ਅਮਰੀਕਾ ਵਿਚਾਲੇ ਦਾ ਤਣਾਅ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ, ਉੱਥੇ ਹੀ ਦੋਵਾਂ ਦੇਸ਼ਾਂ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਤੇ ਧਮਕੀਆਂ ਕਾਰਨ ਸਥਿਤੀ ਹੋਰ ਬੁਰੀ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਈਰਾਨ ਤੋਂ ਇਕ ਹੋਰ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਦੱਖਣੀ ਬੰਦਰਗਾਹ ਸ਼ਹਿਰ ਬੁਸ਼ਹਿਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਵੀਡੀਓ ਪੋਸਟ ਕਰਨ ਤੋਂ ਬਾਅਦ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਮ੍ਰਿਤਕ ਦੀ ਪਛਾਣ ਪੂਰੀਆ ਹਮੀਦੀ ਵਜੋਂ ਹੋਈ ਹੈ, ਜਿਸ ਨੇ ਅੰਗਰੇਜ਼ੀ ਵਿੱਚ ਰਿਕਾਰਡ ਕੀਤੇ ਲਗਭਗ 10 ਮਿੰਟ ਦੇ ਵੀਡੀਓ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪੱਛਮੀ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਤਹਿਰਾਨ ਦੇ ਮੌਜੂਦਾ ਸ਼ਾਸਨ ਨਾਲ ਕੋਈ ਵੀ ਕੂਟਨੀਤਕ ਸਮਝੌਤਾ ਨਾ ਕਰਨ। ਉਸ ਨੇ ਕਿਹਾ ਕਿ ਅਜਿਹੇ ਸਮੇਂ ਕੋਈ ਵੀ ਅਜਿਹਾ ਸਮਝੌਤਾ ਮਾਰੇ ਗਏ ਪ੍ਰਦਰਸ਼ਨਕਾਰੀਆਂ ਨਾਲ ਧੋਖਾ ਹੋਵੇਗਾ।

ਉਸ ਨੇ ਵੀਡੀਓ ਵਿੱਚ ਅੱਗੇ ਕਿਹਾ ਕਿ ਈਰਾਨੀ ਸ਼ਾਸਨ ਨੇ ਹਾਲੀਆ ਵਿਰੋਧ ਪ੍ਰਦਰਸ਼ਨਾਂ ਦੌਰਾਨ 40,000 ਤੋਂ ਵੱਧ ਲੋਕਾਂ ਦਾ ਕਤਲੇਆਮ ਕੀਤਾ ਹੈ, ਜੋ ਕਿ ਰੂਸ-ਯੂਕ੍ਰੇਨ ਅਤੇ ਇਜ਼ਰਾਈਲ-ਫਲਸਤੀਨ ਜੰਗਾਂ ਵਿੱਚ ਹੋਈਆਂ ਮੌਤਾਂ ਨਾਲੋਂ ਵੀ ਜ਼ਿਆਦਾ ਹੈ। ਹਮੀਦੀ ਨੇ ਜ਼ੋਰ ਦੇ ਕੇ ਕਿਹਾ ਕਿ ਈਰਾਨੀ ਲੋਕ ਹਥਿਆਰਬੰਦ ਇਸਲਾਮੀ ਸ਼ਾਸਨ ਨਾਲ ਇਕੱਲੇ ਨਹੀਂ ਲੜ ਸਕਦੇ। ਉਸ ਨੇ ਅਮਰੀਕੀ ਹਮਲੇ ਜਾਂ ਵਿਦੇਸ਼ੀ ਦਖਲ ਨੂੰ ਈਰਾਨੀ ਲੋਕਾਂ ਦੀ ਆਖਰੀ ਉਮੀਦ ਦੱਸਿਆ।

Pouria Hamidi, 28, from Bushehr, took his own life yesterday.

Why? Because President Trump decided to enter a nuclear negotiation with the regime in Iran, breaking everyone's hopes and dreams, and rendering their sacrifices for nothing.

This is the real human cost of what the… pic.twitter.com/ST7vqyog0a

— 𝐍𝐢𝐨𝐡 𝐁𝐞𝐫𝐠 ♛ ✡︎ (@NiohBerg) February 8, 2026

ਇਹ ਵੀ ਪੜ੍ਹੋ- ਸਿਰਫ਼ 1 ਰੁਪਈਆ ਇਨਾਮ ! ਸ਼ਰਮ ਦੇ ਮਾਰੇ ਮੁਲਜ਼ਮ ਨੇ ਆਪੇ ਕਰ'ਤਾ ਸਰੰਡਰ, ਹੈਰਾਨ ਕਰੇਗਾ ਮਾਮਲਾ

ਉਸ ਨੇ ਜਲਾਵਤਨ ਪ੍ਰਿੰਸ ਰੇਜ਼ਾ ਪਹਿਲਵੀ ਦਾ ਸਮਰਥਨ ਕਰਦਿਆਂ ਉਨ੍ਹਾਂ ਨੂੰ ਅੰਤਰਿਮ ਸਰਕਾਰ ਬਣਾਉਣ ਲਈ ਸਭ ਤੋਂ ਵਧੀਆ ਵਿਕਲਪ ਦੱਸਿਆ। ਵੀਡੀਓ ਦੇ ਅੰਤ ਵਿੱਚ ਉਸ ਨੇ ਫਾਰਸੀ ਵਿੱਚ ਬੋਲਦਿਆਂ ਕਿਹਾ, "ਅਸੀਂ ਈਰਾਨ ਦੇ ਲੋਕ ਬਹੁਤ ਇਕੱਲੇ ਹਾਂ... ਕਿਰਪਾ ਕਰ ਕੇ ਇੱਕ-ਦੂਜੇ ਦਾ ਸਾਥ ਦਿਓ।"

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਤੋਂ ਤੁਰੰਤ ਬਾਅਦ ਹਮੀਦੀ ਨੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਈਰਾਨ ਵਿੱਚ ਪ੍ਰਦਰਸ਼ਨਕਾਰੀਆਂ 'ਤੇ ਹੋ ਰਹੀ ਸਖ਼ਤ ਕਾਰਵਾਈ ਅਤੇ ਗ੍ਰਿਫ਼ਤਾਰੀਆਂ ਦੇ ਵਿਚਕਾਰ ਸਾਹਮਣੇ ਆਈ ਹੈ। ਹੁਣ ਇਹ ਦੇਖਣ ਵਾਲਾ ਹੋਵੇਗਾ ਕਿ ਜੇਕਰ ਇਹ ਵੀਡੀਓ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਪਹੁੰਚ ਜਾਂਦੀ ਹੈ ਤਾਂ ਉਹ ਕੀ ਕਦਮ ਚੁੱਕਣਗੇ। 

ਇਹ ਵੀ ਪੜ੍ਹੋ- ਉੱਡਦੇ-ਉੱਡਦੇ Plane ਦੇ ਇੰਜਣ 'ਚ ਆ ਗਈ ਖ਼ਰਾਬੀ ! ਪਾਇਲਟ ਨੇ ਗੱਡੀਆਂ ਨਾਲ ਭਰੀ ਸੜਕ 'ਤੇ ਲਾਹ'ਤਾ ਜਹਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Irani Young Man
  • Donald Trump
  • Appeal to Trump
  • Iran Situation

ਟਰੰਪ ਦੀਆਂ ਧਮਕੀਆਂ ਮਗਰੋਂ ਅੰਡਰਗ੍ਰਾਊਂਡ ਹੋ ਗਏ ਖਾਮੇਨੇਈ ! ਹਵਾਈ ਫ਼ੌਜ ਦੀ ਬੈਠਕ 'ਚੋਂ ਪਹਿਲੀ ਵਾਰ ਰਹੇ ਗਾਇਬ

NEXT STORY

Stories You May Like

  • punjabi in canada
    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • residential apartments  high court  stay  notice
    ਰੈਜ਼ੀਡੈਂਸ਼ੀਅਲ ਅਪਾਰਟਮੈਂਟਸ 'ਤੇ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ ਨਹੀਂ ਮਿਲੇਗੀ 'ਮਨਜ਼ੂਰੀ', ਸੈਣੀ ਸਰਕਾਰ ਨੇ...
  • us visa
    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕੀ ਵੀਜ਼ਾ ! ਟਰੰਪ ਨੇ ਕਰ'ਤਾ ਐਲਾਨ
  • america attack uae dubai abu dhabi airport
    'ਅਮਰੀਕਾ ਨੇ ਹਮਲਾ ਕੀਤਾ ਤਾਂ ਨਹੀਂ ਬਚੇਗਾ UAE, ਖਾਲੀ ਕਰੋ ਦੁਬਈ-ਅਬੂ ਧਾਬੀ ਏਅਰਪੋਰਟ', ਈਰਾਨ ਦੀ ਧਮਕੀ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • punjab army personnel
    ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
  • america  iran  airstrike  trump
    ਅਮਰੀਕਾ ਦਾ ਈਰਾਨ 'ਤੇ ਵੱਡਾ ਹਵਾਈ ਹਮਲਾ; ਟਰੰਪ ਬੋਲੇ-"ਅਸੀਂ ਬਦਲਾ ਲੈ ਲਿਆ, ਕੁਵੈਤ ਵੀ..."
  • 1340 indians gulf countries ministry of external affairs
    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • marathon   5k double challenge
      ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ 'ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ
    • tariff on india
      ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ...
    • 1340 indians gulf countries ministry of external affairs
      1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ...
    • pakistan  s passport ranking drops
      ਪਾਕਿਸਤਾਨ ਦੀ ਪਾਸਪੋਰਟ ਰੈਂਕਿੰਗ ’ਚ ਗਿਰਾਵਟ, ਬਣਿਆ ਚੌਥਾ ਸਭ ਤੋਂ ਕਮਜ਼ੋਰ ਪਾਸਪੋਰਟ
    • barcelona metro fire
      ‘ਬਾਰਸੀਲੋਨਾ ਮੈਟਰੋ’ ’ਚ ਲੱਗੀ ਅੱਗ, 136 ਲੋਕ ਧੂੰਏਂ ਕਾਰਨ ਹੋਏ ਪ੍ਰਭਾਵਿਤ
    • pakistani gang kidnaps 3 indians in thailand
      ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ...
    • now air tickets can be booked with cryptocurrency
      ਹੁਣ ਕ੍ਰਿਪਟੋਕਰੰਸੀ ਨਾਲ ਬੁੱਕ ਹੋਵੇਗੀ ਹਵਾਈ ਟਿਕਟ, ਅਮੀਰਾਤ ਏਅਰਲਾਈਨ ਨੇ ਸ਼ੁਰੂ...
    • khalistani leader arrested in 2 cases of sexual assault in canada
      ਕੈਨੇਡਾ 'ਚ ਖਾਲਿਸਤਾਨੀ ਲੀਡਰ ਸੈਕਸ ਸ਼ੋਸ਼ਣ ਦੇ 2 ਮਾਮਲਿਆਂ ’ਚ ਗ੍ਰਿਫ਼ਤਾਰ
    • dal khalsa international to protest against bbc
      BBC ਵੱਲੋਂ ਮਹਾਰਾਜਾ ਦਲੀਪ ਸਿੰਘ ਲਈ ਵਰਤੀ ਗਲਤ ਸ਼ਬਦਾਵਲੀ ਖ਼ਿਲਾਫ਼ ਦਲ ਖਾਲਸਾ...
    • china prepares to create artificial sun
      'ਨਕਲੀ ਸੂਰਜ' ਬਣਾਉਣ ਦੀ ਤਿਆਰੀ 'ਚ ਚੀਨ! ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +