Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    8:49:18 AM

  • bhojshala mahaarti friday after 721 years

    721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ...

  • delhi visit cm vijay  pm modi

    ਦਿੱਲੀ ਦੌਰੇ 'ਤੇ ਤਾਮਿਲਨਾਡੂ ਦੇ ਨਵੇਂ CM ਵਿਜੇ,...

  • speeding car driver hits activa riding advocate woman

    ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ...

  • gt vs csk  ipl 2026

    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਰਾਕ 'ਚ ਕੋਰੋਨਾ ਪੀੜਤ ਰਹੀ ਡਾਕਟਰ ਦਾ ਗੁਆਂਢੀਆਂ ਨੇ ਕੀਤਾ ਬਾਈਕਾਟ

INTERNATIONAL News Punjabi(ਵਿਦੇਸ਼)

ਇਰਾਕ 'ਚ ਕੋਰੋਨਾ ਪੀੜਤ ਰਹੀ ਡਾਕਟਰ ਦਾ ਗੁਆਂਢੀਆਂ ਨੇ ਕੀਤਾ ਬਾਈਕਾਟ

  • Edited By Vandana,
  • Updated: 15 May, 2020 04:18 PM
International
iraq  marwa al khafaji
  • Share
    • Facebook
    • Tumblr
    • Linkedin
    • Twitter
  • Comment

ਬਗਦਾਦ (ਬਿਊਰੋ): ਗਲੋਬਲ ਪੱਧਰ 'ਤੇ ਫੈਲੀ ਕੋਵਿਡ-19 ਮਹਾਮਾਰੀ ਨਾਲ ਲੜਾਈ ਵਿਚ ਦੁਨੀਆ ਭਰ ਦੇ ਡਾਕਟਰ, ਨਰਸਾਂ ਅਤੇ ਸਿਹਤ ਕਰਮੀ ਸਹਿਯੋਗ ਦੇ ਰਹੇ ਹਨ। ਇਹਨਾਂ ਵਾਰੀਅਰਜ਼ਾਂ ਨੂੰ ਜਿੱਥੇ ਕਈ ਲੋਕ ਸਨਮਾਨ ਦੇ ਰਹੇ ਹਨ ਉੱਥੇ ਕੁਝ ਲੋਕ ਬੁਰਾ ਵਿਵਹਾਰ ਵੀ ਕਰ ਰਹੇ ਹਨ। ਇਰਾਕ ਵਿਚ ਕੋਰੋਨਾ ਮਰੀਜ਼ਾਂ ਨਾਲ ਕਿਹੋ ਜਿਹਾ ਵਿਵਹਾਰ ਹੋ ਰਿਹਾ ਹੈ ਇਸ ਦੀ ਇਕ ਉਦਾਹਰਣ ਹਾਲ ਹੀ ਵਿਚ ਸਾਹਮਣੇ ਆਈ ਹੈ। ਇੱਥੇ ਡਾਕਟਰ ਮਾਰਵਾ ਅਲ-ਖਫਾਜ਼ੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਰਹਿ ਕੇ 20 ਦਿਨ ਬਾਅਦ ਘਰ ਪਰਤੀ ਪਰ ਗੁਆਂਢੀਆਂ ਨੇ ਉਹਨਾਂ ਦੇ ਘਰ ਦੇ ਬਾਹਰ ਬੈਰੀਕੇਡ ਲਗਾ ਦਿੱਤਾ। ਗੁਆਂਢੀਆਂ ਦਾ ਸੰਦੇਸ਼ ਸਾਫ ਸੀ ਉਹ ਉਹਨਾਂ ਦਾ ਬਾਈਕਾਟ ਕਰ ਰਹੇ ਹਨ ਮਤਲਬ ਉਹਨਾਂ ਨੂੰ ਅਪਨਾ ਨਹੀਂ ਸਕਦੇ। ਮਾਰਵਾ ਭਾਵੇਂ ਕੋਰੋਨਾਵਾਇਰਸ ਤੋਂ ਠੀਕ ਹੋ ਗਈ ਸੀ ਪਰ ਸਮਾਜ ਵਿਚ ਇਸ ਬੀਮਾਰੀ ਨੂੰ ਲੈਕੇ ਕਈ ਭਰਮ ਹਾਲੇ ਵੀ ਬਰਕਰਾਰ ਹਨ।

ਮਾਰਵਾ ਕੋਰੋਨਾ ਮਰੀਜ਼ਾਂ ਦੇ ਇਲਾਜ ਵਿਚ ਖੜ੍ਹੇ ਫਰੰਟਲਾਈਨ ਵਾਰੀਅਰਜ਼ ਵਿਚੋਂ ਇਕ ਹੈ। ਉਹਨਾਂ ਨੂੰ ਇਹ ਦੇਖ ਕੇ ਬਹੁਤ ਬੁਰਾ ਲੱਗਾ ਕਿ ਜਿਸ ਜਗ੍ਹਾ ਉਹਨਾਂ ਦਾ ਬਚਪਨ ਬੀਤਿਆ ਉੱਥੋਂ ਦੇ ਲੋਕ ਉਹਨਾਂ ਨੂੰ ਦੇਖ ਕੇ ਪਰਾਇਆ ਵਰਗਾ ਵਿਵਹਾਰ ਕਰ ਰਹੇ ਹਨ। ਮਾਰਵਾ ਦਾ ਸੰਘਰਸ਼ ਇਰਾਕ ਦੀ ਸਿਹਤ ਵਿਵਸਥਾ ਦੀ ਕਹਾਣੀ ਦੱਸਦਾ ਹੈ, ਜਿੱਥੇ ਹਸਪਤਾਲਾਂ ਵਿਚ ਸਹੂਲਤਾਂ ਨਹੀਂ ਹਨ, ਮੈਡੀਕਲ ਸਟਾਫ ਅਣਜਾਣ ਬੀਮਾਰੀ ਨਾਲ ਡਰਿਆ ਹੋਇਆ ਹੈ ਅਤੇ ਇਨਫੈਕਸ਼ਨ ਦੇ ਡਰ ਕਾਰਨ ਉਹਨਾਂ ਨੂੰ ਸਮਾਜਿਕ ਭੇਦਭਾਵ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਅਸਲ ਵਿਚ ਇਰਾਕ ਵਿਚ ਲੋਕ ਸਿਹਤ ਵਿਵਸਥਾ 'ਤੇ ਭਰੋਸਾ ਨਹੀਂ ਕਰਦੇ ਅਤੇ ਇੱਥੇ ਕੋਰੋਨਾ ਮਹਾਮਾਰੀ ਵੱਧਣ ਦਾ ਸਭ ਤੋਂ ਵੱਡਾ ਕਾਰਨ ਵੀ ਇਹੀ ਹੈ। ਡਾਕਟਰ ਦੱਸਦੇ ਹਨ ਕਿ ਲੋਕ ਆਪਣੀ ਬੀਮਾਰੀ ਲੁਕਾਉਂਦੇ ਹਨ ਅਤੇ ਮਦਦ ਨਹੀਂ ਮੰਗਦੇ। ਇਰਾਕ ਵਿਚ ਹੁਣ ਤੱਕ ਕੋਰੋਨਾ ਨਾਲ 115 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3030 ਲੋਕਾਂ ਵਿਚ ਕੋਵਿਡ-19 ਦੀ ਪੁਸ਼ਟੀ ਹੋਈ ਹੈ। ਰਮਜ਼ਾਨ ਦੇ ਦੌਰਾਨ ਕਰਫਿਊ ਵਿਚ ਢਿੱਲ ਦੀ ਮਿਆਦ ਘੱਟ ਕਰਨ ਦੇ ਬਾਅਦ ਰੋਜ਼ਾਨਾ ਸਾਹਮਣੇ ਆਉਣ ਵਾਲੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਇਰਾਕੀ ਅਧਿਕਾਰੀ ਮੰਤਰਾਲੇ ਦੇ ਜਵਾਬ ਨੂੰ ਜਾਇਜ਼ ਠਹਿਰਾਉਂਦੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਗੁਆਂਢੀ ਈਰਾਨ ਅਤੇ ਤੁਰਕੀ ਦੀ ਬਜਾਏ ਅਸੀਂ ਕੋਰੋਨਾ ਨਾਲ ਜੰਗ ਬਿਹਤਰ ਤਰੀਕੇ ਨਾਲ ਲੜੀ ਹੈ ਪਰ ਮਾਰਵਾ ਦੀ ਤਰ੍ਹਾਂ ਕਈ ਡਾਕਟਰ ਵੱਖਰੀ ਹੀ ਕਹਾਣੀ ਕਹਿੰਦੇ ਹਨ। ਉਹਨਾਂ ਦਾ ਦੋਸ਼ ਹੈ ਕਿ ਅਧੂਰੀਆਂ ਤਿਆਰੀਆਂ ਅਤੇ ਬਿਨਾਂ ਕਿਸੇ ਰਣਨੀਤੀ ਦੇ ਜੰਗ ਲੜੀ ਜਾ ਰਹੀ ਹੈ।

  • Iraq
  • Marwa al-Khafaji
  • Covid-19
  • ਇਰਾਕ
  • ਮਾਰਵਾ ਅਲ-ਖਫਾਜ਼ੀ
  • ਕੋਵਿਡ-19

ਕੋਵਿਡ-19: ਪਾਕਿ ਸ਼ਨੀਵਾਰ ਤੋਂ ਘਰੇਲੂ ਉਡਾਣਾਂ ਕਰੇਗਾ ਸ਼ੁਰੂ, ਦੇਸ਼ 'ਚ 1,430 ਨਵੇਂ ਮਾਮਲੇ

NEXT STORY

Stories You May Like

  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • woman  child  birth  5 days  doctors surprised
    ਹੈਂ! 5 ਦਿਨਾਂ 'ਚ 4 ਨਿਆਣੇ ਜੰਮ ਮਹਿਲਾ ਨੇ ਸੋਚੀ ਪਾ ਦਿੱਤੇ ਡਾਕਟਰ
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ! ਉਡਾਇਆ ਲੱਖਾਂ ਦਾ ਸਾਮਾਨ
  • maulvi  madrasa  student  police  rajasthan
    ਮੌਲਵੀ ਦੇ ਬੇਟੇ ਨੇ ਮਦਰਸੇ 'ਚ ਰਹਿ ਰਹੀ ਵਿਦਿਆਰਥਣ ਨਾਲ ਕੀਤਾ ਜਬਰ ਜ਼ਿਨਾਹ
  • patiala doctor police
    ਡਾਕਟਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ! ਦੋਸਤ ਖਿਲਾਫ ਕੇਸ ਦਰਜ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • expensive oil can spoil india s economic momentum gita gopinath
      ਮਹਿੰਗਾ ਤੇਲ ਵਿਗਾੜ ਸਕਦਾ ਹੈ ਭਾਰਤ ਦੀ ਆਰਥਿਕ ਰਫ਼ਤਾਰ, ਗੀਤਾ ਗੋਪੀਨਾਥ ਨੇ ਦਿੱਤੀ...
    • rupee sees big move against dollar touching 100 level in forward market
      ਡਾਲਰ ਮੁਕਾਬਲੇ ਰੁਪਏ 'ਚ ਵੱਡੀ ਹਲਚਲ: 'ਫਾਰਵਰਡ ਮਾਰਕੀਟ' 'ਚ 100 ਦੇ ਪੱਧਰ ਨੂੰ...
    • flour crisis in punjab
      ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...
    • us trying another plan
      30 ਸਾਲ ਪੁਰਾਣੇ ਕੇਸ ਦੇ ਬਹਾਨੇ ਹੁਣ ਇਸ ਦੇਸ਼ 'ਤੇ ਹਮਲਾ ਕਰਨ ਦੀ ਤਿਆਰੀ 'ਚ...
    • mastermind of pulwama attack killed
      ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ ਢੇਰ, ਮਾਰੀ ਗਈ ਗੋਲੀ
    • punjabi guy nigeria
      ਪੰਜਾਬ ਦੇ ਵਿਅਕਤੀ ਦੀ ਨਾਇਜੀਰੀਆ 'ਚ ਹੋਈ ਮੌਤ, ਰੋਜ਼ੀ-ਰੋਟੀ ਦੀ ਭਾਲ 'ਚ ਗਿਆ ਸੀ...
    • donald trump  israel
      ਹੁਣ ਇਜ਼ਰਾਈਲ ਦਾ PM ਬਣਨਗੇ ਟਰੰਪ ! ਤਣਾਅ ਵਿਚਾਲੇ ਨੇਤਨਯਾਹੂ ਬਾਰੇ ਵੀ ਦੇ'ਤਾ...
    • us shuts down india operated call center
      ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...
    • indians among 274 to summit mt everest
      3 ਭਾਰਤੀਆਂ ਸਮੇਤ 274 ਲੋਕਾਂ ਨੇ ਫਤਿਹ ਕੀਤਾ ਏਵਰੈਸਟ, ਬਣਿਆ ਨਵਾਂ ਵਿਸ਼ਵ ਰਿਕਾਰਡ
    • us sends new offer to iran
      ਹੁਣ ਪੂਰੀ ਤਰ੍ਹਾਂ ਖ਼ਤਮ ਹੋਵੇਗੀ ਜੰਗ ! ਅਮਰੀਕਾ ਨੇ ਇਰਾਨ ਨੂੰ ਭੇਜਿਆ ਨਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +