ਬਗਦਾਦ-ਇਰਾਕ ਦੀ ਅਦਾਲਤ ਨੇ ਪਿਛਲੇ ਸਾਲ ਇਕ ਈਰਾਨੀ ਜਨਰਲ ਅਤੇ ਇਕ ਪ੍ਰਭਾਵਸ਼ਾਲੀ ਇਰਾਕੀ ਮਿਲੀਸ਼ੀਆ ਨੇਤਾ ਦੇ ਮਾਰੇ ਜਾਣ ਦੇ ਮਾਮਲੇ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਵੀਰਵਾਰ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ। ਅਦਾਲਤ ਦੇੇ ਮੀਡੀਆ ਦਫਤਰ ਨੇ ਕਿਹਾ ਕਿ ਅਮਰੀਕਾ ਦੇ ਡਰੋਨ ਹਮਲੇ ’ਚ ਜਨਰਲ ਕਾਸਿਮ ਸੁਲੇਮਾਨੀ ਦੇ ਜੱਜ ਨੇ ਵਾਰੰਟ ਜਾਰੀ ਕੀਤਾ।
ਇਹ ਵੀ ਪੜ੍ਹੋ -ਜਾਰਜੀਆ ਚੋਣਾਂ : ਜੋ ਬਾਈਡੇਨ ਦੀ ਡੈਮੋਕ੍ਰੇਟਿਕ ਪਾਰਟੀ ਸੈਨੇਟ ’ਤੇ ਕਟੰਰੋਲ ਦੀ ਰਾਹ ’ਚ
ਸੁਲੇਮਾਨੀ ਅਤੇ ਮੁਹੰਦਿਸ ਪਿਛਲੇ ਸਾਲ ਜਨਵਰੀ ’ਚ ਬਗਦਾਦ ਹਵਾਈ ਅੱਡੇ ਦੇ ਬਾਹਰ ਡਰੋਨ ਹਮਲੇ ’ਚ ਮਾਰੇ ਗਏ ਸਨ ਜਿਸ ਨਾਲ ਅਮਰੀਕਾ ਅਤੇ ਇਰਾਕ ਦਰਮਿਆਨ ਕੂਟਨੀਤਕ ਸੰਕਟ ਪੈਦਾ ਹੋ ਗਿਆ ਸੀ। ਗ੍ਰਿਫਤਾਰੀ ਵਾਰੰਟ ਹੱਤਿਆ ਦੇ ਦੋਸ਼ ’ਚ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ -ਬ੍ਰਿਟੇਨ : ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ’ਤੇ ਲੱਗ ਸਕਦੈ ਭਾਰੀ ਜੁਰਮਾਨਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
USA 'ਚ ਹੋਈ ਹਿੰਸਾ ਨੂੰ ਲੈ ਕੇ ਟਰੰਪ 'ਤੇ ਵਰ੍ਹੀ UK ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ
NEXT STORY