Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:26:36 PM

  • new twist in the murder case of harmol singh in nurpur bedi

    ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ...

  • van plunges into gorge

    ਪਾਕਿਸਤਾਨ : ਖੱਡ 'ਚ ਡਿੱਗੀ ਵੈਨ, ਲਾੜੇ ਦੀ ਮਾਂ ਸਣੇ...

  • indian student wins scottish elections

    ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ...

  • punjab police transfers

    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ISIS ਨੇ 'ਦਿ ਕੇਰਲਾ ਸਟੋਰੀ' ਦੀ ਸਕ੍ਰੀਨਿੰਗ 'ਤੇ ਥੀਏਟਰ ਮਾਲਕ ਨੂੰ ਦਿੱਤੀ ਧਮਕੀ, ਕਿਹਾ-ਬੰਬ ਨਾਲ ਉਡਾ ਦਿਆਂਗੇ

INTERNATIONAL News Punjabi(ਵਿਦੇਸ਼)

ISIS ਨੇ 'ਦਿ ਕੇਰਲਾ ਸਟੋਰੀ' ਦੀ ਸਕ੍ਰੀਨਿੰਗ 'ਤੇ ਥੀਏਟਰ ਮਾਲਕ ਨੂੰ ਦਿੱਤੀ ਧਮਕੀ, ਕਿਹਾ-ਬੰਬ ਨਾਲ ਉਡਾ ਦਿਆਂਗੇ

  • Edited By Cherry,
  • Updated: 01 Jun, 2023 10:07 AM
International
isis threatens mauritius theater owner at screening of the kerala story
  • Share
    • Facebook
    • Tumblr
    • Linkedin
    • Twitter
  • Comment

ਪੋਰਟ ਲੁਈਸ- ਅਦਾ ਸ਼ਰਮਾ ਸਟਾਰਰ 'ਦਿ ਕੇਰਲਾ ਸਟੋਰੀ' ਨੂੰ ਭਾਰਤ 'ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਭਾਰਤ ਤੋਂ ਇਲਾਵਾ ਇਹ ਫਿਲਮ 40 ਤੋਂ ਵੱਧ ਦੇਸ਼ਾਂ ਵਿੱਚ ਰਿਲੀਜ਼ ਹੋਈ। ਜਿੱਥੇ ਕਈ ਲੋਕ ਇਸ ਫਿਲਮ ਦੀ ਤਾਰੀਫ ਕਰ ਰਹੇ ਹਨ, ਉਥੇ ਹੀ ਕਈ ਇਸ ਨੂੰ ਪ੍ਰਾਪੇਗੰਡਾ ਕਰਾਰ ਦੇ ਰਹੇ ਹਨ। ਇਸ ਦੌਰਾਨ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਮਾਰੀਸ਼ਸ 'ਚ 'ਦਿ ਕੇਰਲਾ ਸਟੋਰੀ' ਦੀ ਸਕ੍ਰੀਨਿੰਗ ਨੂੰ ਰੋਕਣ ਲਈ ਆਈ.ਐੱਸ.ਆਈ.ਐੱਸ. ਦੇ ਸਮਰਥਕਾਂ ਨੇ ਇਕ ਥਿਏਟਰ ਮਾਲਕ ਨੂੰ ਧਮਕੀ ਭਰੀ ਚਿੱਠੀ ਲਿਖੀ ਹੈ। ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਮਾਰੀਸ਼ਸ ਸਥਿਤ ਥੀਏਟਰ ਫਰੈਂਚਾਇਜ਼ੀ ਨੇ 'ਦਿ ਕੇਰਲ ਸਟੋਰੀ' ਦੇ ਨਿਰਮਾਤਾ ਵਿਪੁਲ ਸ਼ਾਹ ਨੂੰ ਇਹ ਚਿੱਠੀ ਭੇਜੀ ਹੈ, ਜਿਸ ਵਿਚ ਅੱਤਵਾਦੀ ਸੰਗਠਨ ਆਈ.ਐੱਸ.ਆਈ.ਐੱਸ. ਵੱਲੋਂ ਥੀਏਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਘਰੇਲੂ ਝਗੜੇ ਨੇ ਧਾਰਿਆ ਖ਼ੂਨੀ ਰੂਪ, ਪਿਓ ਨੇ ਧੀ 'ਤੇ ਚਾਕੂ ਨਾਲ ਕੀਤੇ 25 ਵਾਰ, ਦਿੱਤੀ ਬੇਰਹਿਮ ਮੌਤ

ਥੀਏਟਰ ਮਾਲਕਾਂ ਨੂੰ ਚਿੱਠੀ ਮਿਲੀ ਹੈ, ਉਸ ਵਿਚ ਲਿਖਿਆ ਹੈ, "ਸਰ/ਮੈਡਮ: ਕੱਲ੍ਹ ਮੈਕੀਨ (ਥੀਏਟਰ ਦਾ ਨਾਮ) ਨੂੰ ਤਬਾਹ ਕਰ ਦਿੱਤਾ ਜਾਵੇਗਾ, ਕਿਉਂਕਿ ਅਸੀਂ ਤੁਹਾਡੇ ਸਿਨੇਮਾ ਹਾਲ ਵਿਚ ਬੰਬ ਲਾਉਣ ਜਾ ਰਹੇ ਹਾਂ। ਤੁਸੀਂ ਸਿਨੇਮਾ ਦੇਖਣਾ ਚਾਹੁੰਦੇ ਹੋ, ਓਕੇ ਕੱਲ੍ਹ ਤੁਹਾਨੂੰ ਬਹੁਤ ਹੀ ਵਧੀਆ ਸਿਨੇਮਾ ਦੇਖਣ ਨੂੰ ਮਿਲੇਗਾ। ਸਾਡੇ ਸ਼ਬਦਾਂ ਨੂੰ ਧਿਆਨ ਵਿਚ ਰੱਖੋ, ਕੱਲ੍ਹ ਸ਼ੁੱਕਰਵਾਰ ਨੂੰ ਅਸੀਂ 'ਮੈਕਿਨ' ਥੀਏਟਰ 'ਤੇ 'ਦਿ ਕੇਰਲਾ ਸਟੋਰੀ' ਲਈ ਬੰਬ ਲਾਉਣ ਜਾ ਰਹੇ ਹਾਂ।' ਦੱਸਿਆ ਜਾ ਰਿਹਾ ਹੈ ਕਿ ਧਮਕੀ ਮਿਲਣ ਤੋਂ ਬਾਅਦ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ, ਅਜੇ ਤੱਕ ਨਿਰਮਾਤਾ ਵਿਪੁਲ ਸ਼ਾਹ, ਨਿਰਦੇਸ਼ਕ ਸੁਦੀਪਤੋ ਸੇਨ ਜਾਂ ਫਿਲਮ ਨਾਲ ਜੁੜੇ ਕਿਸੇ ਵੀ ਵਿਅਕਤੀ ਤੋਂ ਇਸਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜੇਕਰ 2024 ਦੀਆਂ ਚੋਣਾਂ ਜਿੱਤਦੇ ਨੇ ਟਰੰਪ ਤਾਂ ਚੁੱਕਣਗੇ ਇਹ ਵੱਡਾ ਕਦਮ, ਪ੍ਰਵਾਸੀਆਂ ਨੂੰ ਲੱਗੇਗਾ ਝਟਕਾ

ਫਿਲਮ ਨੇ ਦੁਨੀਆ ਭਰ 'ਚ ਕੀਤੀ ਕਾਫੀ ਕਮਾਈ 

'ਦਿ ਕੇਰਲ ਸਟੋਰੀ' ਘਰੇਲੂ ਬਾਕਸ ਆਫਿਸ ਦੇ ਨਾਲ-ਨਾਲ ਦੁਨੀਆ ਭਰ 'ਚ ਵੀ ਸ਼ਾਨਦਾਰ ਕਮਾਈ ਕਰ ਰਹੀ ਹੈ। ਇਸ ਫਿਲਮ ਨੇ ਦੁਨੀਆ ਭਰ 'ਚ 273 ਕਰੋੜ ਦਾ ਕਾਰੋਬਾਰ ਕੀਤਾ ਹੈ, ਇਸ ਤੋਂ ਇਲਾਵਾ ਫਿਲਮ ਨੇ ਭਾਰਤ 'ਚ 224.66 ਦੀ ਕਮਾਈ ਕੀਤੀ ਹੈ। ਦੱਸ ਦੇਈਏ ਕਿ ਇਸ ਫਿਲਮ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਟੈਕਸ ਮੁਕਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਭਰ ਦੀਆਂ ਅਦਾਲਤਾਂ 1 ਤੋਂ 30 ਜੂਨ ਤਕ ਰਹਿਣਗੀਆਂ ਬੰਦ, ਜਾਣੋ ਵਜ੍ਹਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • ISIS
  • threatens
  • Mauritius theater owner
  • screening
  • The Kerala Story
  • ਆਈਐੱਸਆਈਐੱਸ
  • ਧਮਕੀ
  • ਮਾਰੀਸ਼ਸ ਥੀਏਟਰ ਮਾਲਕ
  • ਸਕ੍ਰੀਨਿੰਗ
  • ਕੇਰਲ ਸਟੋਰੀ

ਚੀਨ 'ਚ ਮੁਸਲਮਾਨਾਂ 'ਤੇ ਤਸ਼ੱਦਦ, ਮਸਜਿਦ ਤੋੜਣ ਪੁੱਜੀ ਪੁਲਸ, ਲੋਕਾਂ ਨਾਲ ਹੋਈ ਝੜਪ

NEXT STORY

Stories You May Like

  • isis preacher arrested in kutch  gujarat
    ਗੁਜਰਾਤ ਦੇ ਕੱਛ 'ਚ ISIS ਦਾ ਪ੍ਰਚਾਰਕ ਗ੍ਰਿਫ਼ਤਾਰ: ਸੋਸ਼ਲ ਮੀਡੀਆ ਰਾਹੀਂ ਫੈਲਾ ਰਿਹਾ ਸੀ ਜ਼ਹਿਰ
  • threat to blow up panjab university and dc office with bomb
    ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ 'ਚ ਦਹਿਸ਼ਤ ਦਾ ਮਾਹੌਲ
  • kajal and shreyas talpade s film  the india story  to release on july 24
    ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ ਹੋਵੇਗੀ ਰਿਲੀਜ਼
  • gurugram  school threat
    ਗੁਰੂਗ੍ਰਾਮ: 10 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਧ ਵਿਚਾਲੇ ਰੁਕੀਆਂ ਕਲਾਸਾਂ, ਮਚੀ ਭਾਜੜ
  • court  sdm office  poster  threat
    ਅਦਾਲਤ ਤੇ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਿਮਾਚਲ ਪੁਲਸ ਨੂੰ ਪਈਆਂ ਭਾਜੜਾਂ
  • the kerala story   completes three years
    "ਦਿ ਕੇਰਲ ਸਟੋਰੀ" ਦੀ ਰਿਲੀਜ਼ ਨੂੰ 3 ਸਾਲ ਹੋਏ ਪੂਰੇ, ਸਨਸ਼ਾਈਨ ਪਿਕਚਰਜ਼ ਮਨਾਇਆ ਜਸ਼ਨ
  • hollywood film   the devil wears prada 2   screening held for stars
    ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ ਸਕ੍ਰੀਨਿੰਗ
  • bomb threat to blow up schools turns out to be fake
    ਦਿੱਲੀ ਦੇ 4 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨਿਕਲੀ ਫਰਜ਼ੀ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian sailor in strait of hormuz
      ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ ਮਲਾਹ ਦੀ ਮੌਤ ਤੇ ਕਈ ਹੋਰ...
    • jaishankar in trinidad and tobago
      ਪੁਰਾਲੇਖ ਸਮਝੌਤੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ...
    • iranian uranium
      ਇਰਾਨ ਦਾ ਇਨਰਿਚਡ ਯੂਰੇਨੀਅਮ ਸਾਂਭੇਗਾ ਰੂਸ ! ਪੁਤਿਨ ਨੇ ਦਿੱਤਾ ਵੱਡਾ ਬਿਆਨ
    • gurjit singh aujla visit to australia
      ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ 12 ਮਈ ਤੋ ਆਸਟ੍ਰੇਲੀਆ ਦੌਰੇ 'ਤੇ, ਪੰਜਾਬੀਆਂ...
    • trump visit to china
      ਅਮਰੀਕੀ ਰਾਸ਼ਟਰਪਤੀ ਟਰੰਪ ਭਲਕੇ ਤੋਂ ਚੀਨ ਦੌਰੇ 'ਤੇ
    • israel protests
      ਨੇਤਨਯਾਹੂ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ! ਸੜਕਾਂ 'ਤੇ ਉਤਰੇ ਲੋਕ
    • world hockey championship
      ਵਿਸ਼ਵ ਹਾਕੀ ਚੈਂਪੀਅਨਸ਼ਿਪ: ਮੈਕਲਿਨ ਸੈਲੀਬ੍ਰਿਨੀ ਦੇ ਹੱਥ ਕੈਨੇਡੀਅਨ ਟੀਮ ਦੀ...
    • big impact of us iran conflict
      ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੁਨੀਆ ਭਰ...
    • heartbreaking accident in calgary
      ਕੈਲਗਰੀ 'ਚ ਵਾਪਰਿਆ ਰੂਹ ਕੰਬਾਊ ਹਾਦਸਾ: 2 ਦੀ ਮੌਤ, ਮਾਸੂਮ ਬੱਚੇ ਸਮੇਤ 3 ਗੰਭੀਰ...
    • punjabi boy carries flag in america
      ਪੰਜਾਬੀ ਗੱਭਰੂ ਨੇ ਅਮਰੀਕਾ 'ਚ ਗੱਡੇ ਝੰਡੇ, NCAA ਬਾਸਕਟਬਾਲ ਖੇਡਣ ਵਾਲਾ ਪਹਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +