ਯੇਰੂਸ਼ਲਮ (ਬਿਊਰੋ)— ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੀ ਪਤਨੀ ਸਾਰਾ ਨੇਤਨਯਾਹੂ ਨੂੰ ਜਨਤਕ ਫੰਡ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਉਨ੍ਹਾਂ 'ਤੇ 15 ਹਜ਼ਾਰ ਡਾਲਰ ਦਾ ਜ਼ੁਰਮਾਨਾ ਲਗਾਇਆ ਹੈ।
ਯੇਰੂਸ਼ਲਮ ਦੀ ਮਜਿਸਟ੍ਰੇਟ ਕੋਰਟ ਨੇ ਕਿਹਾ ਕਿ ਸਾਰਾ ਨੇ ਸ਼ਾਨਦਾਰ ਦਾਅਵਤ ਲਈ ਇਕ ਲੱਖ ਡਾਲਰ ਸਰਕਾਰੀ ਰਾਸ਼ੀ ਦੀ ਦੁਰਵਰਤੋਂ ਕੀਤੀ। ਉਨ੍ਹਾਂ 'ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ।
ਅਮਰੀਕਾ 'ਚ ਸ਼ਹੀਦ ਫੌਜੀ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ
NEXT STORY