ਬੇਰੂਤ(ਇੰਟ.)- ਇਜ਼ਰਾਈਲੀ ਫੌਜ ਨੇ ਲਿਬਨਾਨ ਅਤੇ ਗਾਜ਼ਾ ’ਚ ਹਿਜ਼ਬੁੱਲਾ ਅਤੇ ਹਮਾਸ ਦੇ ਖਿਲਾਫ ਜੰਗ ਜਾਰੀ ਰੱਖੀ ਹੋਈ ਹੈ। ਕੁਝ ਦਿਨ ਪਹਿਲਾਂ ਇਜ਼ਰਾਈਲੀ ਫੌਜ ਨੇ ਲਿਬਨਾਨ ’ਚ ਇਕੱਠੇ 1600 ਟਿਕਣਿਆਂ ’ਤੇ ਹਮਲਾ ਕੀਤਾ ਅਤੇ ਹਿਜ਼ਬੁੱਲਾ ਨੂੰ ਵੱਡਾ ਨੁਕਸਾਨ ਪਹੁੰਚਾਇਆ। ਹੁਣ ਇਜ਼ਰਾਈਲੀ ਫੌਜ ਨੇ ਲਿਬਨਾਨ ਨੂੰ ਫਿਰ ਦਹਿਲਾਇਆ ਹੈ।
ਇਹ ਵੀ ਪੜ੍ਹੋ: ਪਾਕਿ ਦੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪਤਨੀ, ਵਕੀਲ ਤੇ ਪਾਰਟੀ ਨੇਤਾਵਾਂ ਨੂੰ ਨਹੀਂ ਮਿਲ ਸਕਣਗੇ ਇਮਰਾਨ
ਇਜ਼ਰਾਈਲੀ ਫੌਜ ਨੇ ਇਕ ਬਿਆਨ ’ਚ ਕਿਹਾ ਕਿ ਉਸ ਨੇ ਸੋਮਵਾਰ ਨੂੰ ਵਿਆਪਕ ਹਮਲਿਆਂ ਦੇ ਤਹਿਤ 60 ਮਿੰਟ ਦੀ ਮਿਆਦ ਦੇ ਅੰਦਰ ਦੱਖਣੀ ਲਿਬਨਾਨ ’ਚ ਹਿਜ਼ਬੁੱਲਾ ਦੇ 120 ਤੋਂ ਵੱਧ ਟਿਕਾਣਿਆਂ ’ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਹਿਜ਼ਬੁੱਲਾ ਨੇ ਵੀ ਉੱਤਰੀ ਇਜ਼ਰਾਈਲ ਦੇ ਸ਼ਹਿਰ ਹਾਇਫਾ ’ਤੇ ਰਾਕੇਟ ਨਾਲ ਹਮਲਾ ਕੀਤਾ।
ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹੀ ਹੋਈ ਧੀ, ਮਾਂ-ਪਿਓ ਸਣੇ ਪਰਿਵਾਰ ਦੇ 13 ਲੋਕਾਂ ਦਾ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਖਾਂ ਵਿਰੁੱਧ ਨਫਰਤੀ ਬਿਆਨ ਦੇਣ ਵਾਲੇ ਐਮ.ਪੀ. ਚੰਦਰਾ ਆਰੀਆ ਖਿਲਾਫ ਕੈਨੇਡਾ 'ਚ ਵਿਰੋਧ ਪ੍ਰਦਰਸ਼ਨ
NEXT STORY