Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:18:42 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਜ਼ਰਾਈਲ ਨੇ ਈਰਾਨ 'ਤੇ 6 ਏਅਰਬੇਸਾਂ 'ਤੇ ਕੀਤੀ ਬੰਬਾਰੀ! ਭਾਰੀ ਤਬਾਹੀ

INTERNATIONAL News Punjabi(ਵਿਦੇਸ਼)

ਇਜ਼ਰਾਈਲ ਨੇ ਈਰਾਨ 'ਤੇ 6 ਏਅਰਬੇਸਾਂ 'ਤੇ ਕੀਤੀ ਬੰਬਾਰੀ! ਭਾਰੀ ਤਬਾਹੀ

  • Edited By Vandana,
  • Updated: 23 Jun, 2025 12:24 PM
International
israel attacks on 6 airbases
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਦਾ ਅੱਜ 11ਵਾਂ ਦਿਨ ਹੈ। ਤਾਜ਼ਾ ਜਾਣਕਾਰੀ ਮੁਤਾਬਕ ਇਜ਼ਰਾਈਲ ਦੀ ਫੌਜ (ਆਈ.ਡੀ.ਐੱਫ) ਨੇ ਈਰਾਨ ਦੇ ਛੇ ਹਵਾਈ ਅੱਡਿਆਂ 'ਤੇ ਹਵਾਈ ਹਮਲੇ ਕੀਤੇ ਹਨ। ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਹਮਲਿਆਂ ਵਿਚ ਮਸ਼ਹਦ, ਤਹਿਰਾਨ, ਹਮਦਾਨ, ਦੇਜ਼ਫੁਲ, ਸ਼ਾਹਿਦ ਬਖਤਿਆਰੀ ਅਤੇ ਤਬਰੀਜ਼ ਦੇ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

 

חיל-האוויר תקף שישה שדות תעופה של המשטר האיראני במערב, במזרח ובמרכז איראן במאמץ להעמקת העליונות האווירית.
בתקיפות נפגעו מסלולי המראה, דירים תת-קרקעיים, מטוס תדלוק, ומטוסים מסוג F-14, F-5 ו-AH-1, השייכים למשטר האיראני. pic.twitter.com/HNPcxqiriI

— Israeli Air Force (@IAFsite) June 23, 2025

ਫੌਜ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਸਨੇ ਡਰੋਨ ਹਮਲਿਆਂ ਰਾਹੀਂ ਈਰਾਨ ਦੇ 15 ਫੌਜੀ ਜਹਾਜ਼ਾਂ ਅਤੇ ਹੈਲੀਕਾਪਟਰਾਂ ਨੂੰ ਤਬਾਹ ਕਰ ਦਿੱਤਾ ਹੈ। ਇਨ੍ਹਾਂ ਹਮਲਿਆਂ ਵਿੱਚ ਹਵਾਈ ਪੱਟੀਆਂ, ਭੂਮੀਗਤ ਬੰਕਰ, ਇੱਕ ਰਿਫਿਊਲਿੰਗ ਜਹਾਜ਼ ਅਤੇ ਈਰਾਨ ਦੇ F-14, F-5 ਅਤੇ AH-1 ਵਰਗੇ ਲੜਾਕੂ ਜਹਾਜ਼ਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ Worldwide Travel advisory ਕੀਤੀ ਜਾਰੀ

ਦੂਜੇ ਪਾਸੇ ਈਰਾਨ ਨੇ ਇੱਕ ਇਜ਼ਰਾਈਲੀ ਹਰਮੇਸ ਡਰੋਨ ਨੂੰ ਵੀ ਡੇਗ ਦਿੱਤਾ ਹੈ। ਇਸ ਤੋਂ ਪਹਿਲਾਂ ਸਵੇਰੇ ਇਜ਼ਰਾਈਲੀ ਹਵਾਈ ਸੈਨਾ ਨੇ ਐਤਵਾਰ ਦੇਰ ਰਾਤ ਈਰਾਨ ਦੇ ਸ਼ਾਹਰੂਦ ਵਿੱਚ ਇੱਕ ਬੈਲਿਸਟਿਕ ਮਿਜ਼ਾਈਲ ਇੰਜਣ ਬਣਾਉਣ ਵਾਲੀ ਫੈਕਟਰੀ 'ਤੇ ਬੰਬਾਰੀ ਕੀਤੀ। ਇਹ ਜਗ੍ਹਾ ਇਜ਼ਰਾਈਲ ਤੋਂ ਲਗਭਗ 2000 ਕਿਲੋਮੀਟਰ ਦੂਰ ਹੈ। ਇਸ ਹਮਲੇ ਵਿੱਚ ਕਈ ਇੰਜਣ ਬਣਾਉਣ ਵਾਲੀਆਂ ਮਸ਼ੀਨਾਂ ਅਤੇ ਜ਼ਰੂਰੀ ਉਪਕਰਣ ਤਬਾਹ ਹੋ ਗਏ। ਇਸ ਤੋਂ ਇਲਾਵਾ ਇਜ਼ਰਾਈਲ ਨੇ ਤਹਿਰਾਨ, ਕਰਮਾਨਸ਼ਾਹ ਅਤੇ ਹਮਦਾਨ ਵਿੱਚ ਵੀ ਹਵਾਈ ਹਮਲੇ ਕੀਤੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Israel
  • Iranian airbase
  • bombing
  • ਇਜ਼ਰਾਈਲ
  • ਈਰਾਨੀ ਏਅਰਬੇਸ
  • ਬੰਬਾਰੀ

ਮਹਿੰਗਾ ਹੋ ਸਕਦੈ LPG ਸਿਲੰਡਰ , ਜਾਣੋ ਕਿੰਨਾ ਬਚਿਆ ਹੈ ਭਾਰਤ ਕੋਲ ਸਟਾਕ

NEXT STORY

Stories You May Like

  • us military drops bombs on iran on 12th night
    ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ
  • himachal cloudburst  heavy rain
    ਹਿਮਾਚਲ ’ਚ ਮਚੀ ਤਬਾਹੀ! 3 ਥਾਵਾਂ ’ਤੇ ਫਟੇ ਬੱਦਲ, ਪੰਜਾਬ-ਹਰਿਆਣਾ ’ਚ ਪਿਆ ਭਾਰੀ ਮੀਂਹ
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • government imposes 6 month ban on import of   suspension grade pvc resin
    ਘੱਟ ਕੀਮਤ ਵਾਲੇ ‘ਸਸਪੈਂਸ਼ਨ ਗ੍ਰੇਡ PVC ਰੇਜ਼ਿਨ’ ਦੀ ਦਰਾਮਦ ’ਤੇ ਸਰਕਾਰ ਨੇ ਲਾਈ 6 ਮਹੀਨੇ ਦੀ ਪਾਬੰਦੀ
  • tensions rise in hormuz
    ਹੋਰਮੁਜ਼ 'ਚ ਵਧਿਆ ਤਣਾਅ: ਅਮਰੀਕਾ ਨੇ ਈਰਾਨ 'ਤੇ ਮੁੜ ਸ਼ੁਰੂ ਕੀਤੇ ਹਮਲੇ, ਕਈ ਇਲਾਕਿਆਂ 'ਚ ਗੂੰਜੇ ਜ਼ੋਰਦਾਰ ਧਮਾਕੇ
  • goods train  6 coaches  16 trains cancelled
    ਪਟੜੀ ਤੋਂ ਹੇਠਾਂ ਉਤਰੇ ਮਾਲ ਗੱਡੀ ਦੇ 6 ਡੱਬੇ, ਦਿੱਲੀ-ਗਾਜ਼ੀਆਬਾਦ ਰੂਟ 'ਤੇ ਰੇਲ ਆਵਾਜਾਈ ਠੱਪ, 16 ਟ੍ਰੇਨਾਂ ਰੱਦ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • earthquake in japan
    ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ ਮੌਤ, ਬਿਜਲੀ ਸਪਲਾਈ ਠੱਪ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gurdwara singh sabha
      ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ...
    • fisheries agreement
      ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
    • funding cuts threaten to accelerate hiv epidemic in pakistan
      ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ...
    • the narrative of  azad kashmir  has been shattered
      "ਆਜ਼ਾਦ ਕਸ਼ਮੀਰ" ਦਾ ਨੈਰੇਟਿਵ ਟੁੱਟਿਆ! PoK 'ਚ ਹਿੰਸਾ, ਪ੍ਰਦਰਸ਼ਨ ਅਤੇ ਦਮਨ
    • situation in pok
      PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • modi  s indo pacific tour and promise of strategic partnership
      ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
    • action on mosques
      ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ
    • burqas and niqabs
      ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
    • political upheaval
      ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...
    • punjabi youth in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +