Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    7:11:33 PM

  • punjab weather raining imd yellow alert

    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

  • lpg rates increased by 97  in 6 months

    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ...

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਗਾਜ਼ਾ ਦੇ 2 ਸ਼ਹਿਰਾਂ 'ਚ ਇਜ਼ਰਾਇਲੀ ਫੌਜ ਦਾ ਭਿਆਨਕ ਹਮਲਾ, ਸਕੂਲ 'ਤੇ ਏਅਰਸਟ੍ਰਾਈਕ, 20 ਲੋਕਾਂ ਦੀ ਮੌਤ

INTERNATIONAL News Punjabi(ਵਿਦੇਸ਼)

ਗਾਜ਼ਾ ਦੇ 2 ਸ਼ਹਿਰਾਂ 'ਚ ਇਜ਼ਰਾਇਲੀ ਫੌਜ ਦਾ ਭਿਆਨਕ ਹਮਲਾ, ਸਕੂਲ 'ਤੇ ਏਅਰਸਟ੍ਰਾਈਕ, 20 ਲੋਕਾਂ ਦੀ ਮੌਤ

  • Edited By Baljit Singh,
  • Updated: 04 Aug, 2024 10:46 PM
International
israel defence forces strike on a school turned shelter in gaza
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਈਰਾਨ ਅਤੇ ਲਿਬਨਾਨ 'ਚ ਜੰਗ ਦੇ ਮੋਰਚੇ ਖੋਲ੍ਹਣ ਵਾਲਾ ਇਜ਼ਰਾਈਲ ਗਾਜ਼ਾ ਵਿੱਚ ਲਗਾਤਾਰ ਭਾਰੀ ਹਮਲੇ ਕਰ ਰਿਹਾ ਹੈ। ਇਜ਼ਰਾਇਲੀ ਫੌਜ ਨੇ ਐਤਵਾਰ ਤੜਕੇ ਗਾਜ਼ਾ ਦੇ ਦੋ ਵੱਡੇ ਸ਼ਹਿਰਾਂ 'ਤੇ ਵੱਡੇ ਹਵਾਈ ਹਮਲੇ ਕੀਤੇ। ਪਹਿਲਾ ਹਮਲਾ ਮੱਧ ਗਾਜ਼ਾ ਦੇ ਦੀਰ ਅਲ-ਬਲਾਹ ਸ਼ਹਿਰ ਵਿਚ ਹੋਇਆ। ਇੱਥੇ ਆਈਡੀਐੱਫ ਨੇ ਅਲ ਅਕਸਾ ਹਸਪਤਾਲ ਦੇ ਨੇੜੇ ਟੈਂਟ ਕੈਂਪ 'ਤੇ ਇੱਕ ਵਿਸ਼ਾਲ ਹਵਾਈ ਹਮਲਾ ਕੀਤਾ। ਚਾਰ ਫਲਸਤੀਨੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ।

ਇਸ ਦੇ ਨਾਲ ਹੀ ਦੂਜਾ ਹਮਲਾ ਉੱਤਰੀ ਗਾਜ਼ਾ ਦੇ ਸ਼ੇਖ ਰਾਜਵਾਨ ਵਿੱਚ ਹੋਇਆ। IDF ਨੇ ਹਮਾਮਾ ਸਕੂਲ ਨੂੰ ਨਿਸ਼ਾਨਾ ਬਣਾਇਆ। ਇਸ 'ਚ 16 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 21 ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਇਹ ਹਮਲਾ ਇੰਨਾ ਜ਼ਬਰਦਸਤ ਸੀ ਕਿ ਸਕੂਲ ਅਤੇ ਇਸ ਦੇ ਅਹਾਤੇ ਦਾ ਇੱਕ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਹਰ ਪਾਸੇ ਰੌਲਾ ਪੈ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਦੇ ਦੇਖੇ ਗਏ।

ਸਿਵਲ ਡਿਫੈਂਸ ਦੇ ਕਰਮਚਾਰੀ ਰਾਮੀ ਦਬਾਬਿਸ਼ ਨੇ ਕਿਹਾ ਕਿ ਹਮਾਮਾ ਸਕੂਲ 'ਤੇ ਵੱਡਾ ਹਮਲਾ ਹੋਇਆ ਹੈ। ਉੱਥੇ ਪਹੁੰਚ ਕੇ ਅਸੀਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਅਸੀਂ ਇਸ ਹਮਲੇ 'ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਹੈ। ਇਸ ਤੋਂ ਬਾਅਦ ਸਕੂਲ ਦੇ ਇਕ ਕਰਮਚਾਰੀ ਨੇ ਇਜ਼ਰਾਇਲੀ ਫੌਜ ਨੇ ਇਸ ਖੇਤਰ ਨੂੰ ਫਿਰ ਤੋਂ ਨਿਸ਼ਾਨਾ ਬਣਾਇਆ, ਜਿਸ ਕਾਰਨ ਮੌਤਾਂ ਦੀ ਗਿਣਤੀ ਦੁੱਗਣੀ ਹੋ ਗਈ।

ਇਸ ਦੌਰਾਨ ਇਜ਼ਰਾਈਲ 'ਚ ਕੰਮ ਕਰ ਰਹੀ ਸਿਵਲ ਡਿਫੈਂਸ ਨੇ ਚਿਤਾਵਨੀ ਦਿੱਤੀ ਹੈ ਕਿ ਉਸ ਕੋਲ ਈਂਧਨ ਖਤਮ ਹੋ ਰਿਹਾ ਹੈ। ਕੁਝ ਸਮੇਂ ਵਿੱਚ ਕੰਮ ਰੁਕ ਜਾਵੇਗਾ। ਇਸ ਲਈ, ਉਹ ਐਂਬੂਲੈਂਸਾਂ ਅਤੇ ਫਾਇਰ ਇੰਜਣਾਂ ਦੀ ਵਰਤੋਂ ਕਰਨ ਦੇ ਯੋਗ ਨਹੀਂ ਹੋਣਗੇ। 7 ਅਕਤੂਬਰ ਤੋਂ ਗਾਜ਼ਾ 'ਤੇ ਇਜ਼ਰਾਇਲੀ ਹਮਲੇ ਜਾਰੀ ਹਨ। ਹੁਣ ਤੱਕ 10 ਮਹੀਨਿਆਂ 'ਚ ਕਰੀਬ 40 ਹਜ਼ਾਰ ਫਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ। 23 ਲੱਖ ਦੀ ਆਬਾਦੀ ਵਿੱਚ ਜ਼ਿਆਦਾਤਰ ਲੋਕ ਬੇਘਰ ਹਨ। ਗੰਭੀਰ ਮਨੁੱਖੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਦੱਸ ਦੇਈਏ ਕਿ ਇਜ਼ਰਾਈਲ ਇਸ ਸਮੇਂ ਚਾਰੇ ਪਾਸਿਓਂ ਘਿਰਿਆ ਹੋਇਆ ਹੈ। ਉਹ ਕਈ ਮੋਰਚਿਆਂ 'ਤੇ ਇੱਕੋ ਸਮੇਂ ਜੰਗ ਲੜ ਰਿਹਾ ਹੈ। ਗਾਜ਼ਾ ਵਿੱਚ ਹਮਾਸ, ਲੇਬਨਾਨ ਵਿੱਚ ਹਿਜ਼ਬੁੱਲਾ, ਯਮਨ ਵਿੱਚ ਹੂਤੀ ਅਤੇ ਉਨ੍ਹਾਂ ਦੇ ਸਭ ਤੋਂ ਵੱਡੇ ਸਹਿਯੋਗੀ ਈਰਾਨ ਨਾਲ ਬਹੁਤ ਜਲਦੀ ਜੰਗ ਸ਼ੁਰੂ ਹੋਣ ਜਾ ਰਹੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਇਜ਼ਰਾਈਲ ਨੇ ਰਾਜਧਾਨੀ ਤਹਿਰਾਨ ਵਿੱਚ ਹਮਾਸ ਦੇ ਮੁਖੀ ਇਸਮਾਈਲ ਹਾਨੀਆ ਦੀ ਹੱਤਿਆ ਕਰ ਦਿੱਤੀ ਹੈ। ਹਾਨੀਆ ਈਰਾਨ ਦੇ ਨਵੇਂ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ 'ਚ ਗਏ ਸੀ।

30 ਤੇ 31 ਜੁਲਾਈ ਦੀ ਦਰਮਿਆਨੀ ਰਾਤ ਨੂੰ, ਜਿਸ ਇਮਾਰਤ ਵਿਚ ਹਮਾਸ ਮੁਖੀ ਇਸਮਾਈਲ ਹਾਨੀਆ ਮਹਿਮਾਨ ਵਜੋਂ ਠਹਿਰੇ ਹੋਏ ਸਨ, ਨੂੰ ਜ਼ਮੀਨ 'ਤੇ ਢਾਹ ਦਿੱਤਾ ਗਿਆ ਸੀ। ਇਸ ਹਮਲੇ ਵਿੱਚ ਹਾਨੀਆ ਦੇ ਨਾਲ ਉਸ ਦਾ ਇੱਕ ਸੁਰੱਖਿਆ ਗਾਰਡ ਵੀ ਮਾਰਿਆ ਗਿਆ ਸੀ। ਇਹ ਹਮਲਾ ਤਹਿਰਾਨ ਦੇ ਇੱਕ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ ਵਿੱਚ ਹੋਇਆ ਤੇ ਜਿਸ ਤਰੀਕੇ ਨਾਲ ਇਹ ਵਾਪਰਿਆ, ਉਸ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ।

  • Gaza
  • Israel
  • terror attack
  • airstrike
  • Jagbani
  • ਗਾਜ਼ਾ
  • ਇਜ਼ਰਾਇਲ
  • ਭਿਆਨਕ ਹਮਲਾ
  • ਏਅਰਸਟ੍ਰਾਈਕ
  • ਜਗਬਾਣੀ

ਯੂਕ੍ਰੇਨੀ ਹਮਲੇ 'ਚ ਰੂਸੀ ਪਣਡੁੱਬੀ ਡੁੱਬੀ, ਕਈ ਇਮਾਰਤਾਂ ਨੁਕਸਾਨੀਆਂ

NEXT STORY

Stories You May Like

  • israeli airstrikes in lebanon
    ਲੇਬਨਾਨ ਤੇ ਇਜ਼ਰਾਈਲ ਦੀ ਏਅਰਸਟ੍ਰਾਈਕ! 19 ਲੋਕਾਂ ਦੀ ਮੌਤ
  • israel  s deadly attack on south lebanon kills 10 people
    ਦੱਖਣੀ ਲੇਬਨਾਨ 'ਤੇ ਇਜ਼ਰਾਈਲ ਦਾ ਭਿਆਨਕ ਹਮਲਾ, 6 ਸਿਹਤ ਮੁਲਾਜ਼ਮਾਂ ਸਣੇ 10 ਲੋਕਾਂ ਦੀ ਮੌਤ
  • big success for israeli army
    ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ
  • terrible accident occurred in the early morning
    ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ
  • laborer dies school boundary wall collapses
    ਸੁਲਤਾਨਪੁਰ 'ਚ ਸਰਕਾਰੀ ਸਕੂਲ ਦੀ ਡਿੱਗੀ ਕੰਧ! ਇਕ ਮਜ਼ਦੂਰ ਦੀ ਮੌਤ ਤੇ 2 ਜ਼ਖਮੀ
  • shortage of rs 10 and rs 20 notes in punjab
    ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ ਲੋਕਾਂ 'ਤੇ ਅਣਚਾਹੇ ਖਰਚਿਆਂ ਦਾ ਵਧਿਆ ਬੋਝ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • boys tragically die in horrific road accident
    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • drunk driver struck people
      ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...
    • usa ebola center
      ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ ਦੇਵੇਗਾ ਅਮਰੀਕਾ ! ਇਸ ਦੇਸ਼ 'ਚ...
    • iran s reopened underground missile sites
      ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ ਲਈਆਂ 1,000 ਘਾਤਕ ਮਿਜ਼ਾਈਲਾਂ
    • trump on iran
      'ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ...
    • market timings reshuffle
      ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ ਹੀ ਬੰਦ ਹੋਣਗੀਆਂ ਦੁਕਾਨਾਂ!...
    • famous singer  wedding
      ਦੁਨੀਆ ਭਰ 'ਚ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਜਾਣੋ ਕੌਣ ਹੈ...
    • japan increased visa fee
      ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ! ਹੁਣ PR ਲੈਣੀ ਵੀ ਹੋਵੇਗੀ ਮੁਸ਼ਕਲ
    • indian man in usa
      ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ...
    • fire at defense company
      ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ
    • indian origin groom in us
      ਅਮਰੀਕਾ : ਹੈਲੀਕਾਪਟਰ ਹਾਦਸੇ 'ਚ ਭਾਰਤੀ ਮੂਲ ਦੇ ਲਾੜੇ ਦੀ ਮੌਤ; ਲਾੜੀ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +