Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    12:23:59 PM

  • crisis in power generation increases

    ਪੰਜਾਬ 'ਚ ਬਿਜਲੀ ਉਤਪਾਦਨ ’ਤੇ ਵਧਿਆ ਸੰਕਟ, ਲੇਹਰਾ...

  • aarthi welfare association s decision before the paddy season in punjab

    ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਆੜ੍ਹਤੀ...

  • school students saved during nepal floods

    ਨੇਪਾਲ ਹੜ੍ਹ : ਪ੍ਰਿੰਸੀਪਲ ਦੀ ਸੂਝ-ਬੂਝ ਨਾਲ ਬਚੇ...

  • husband kills wife in jalandhar

    ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਲਿਬਨਾਨ 'ਤੇ ਇਜ਼ਰਾਈਲ ਨੇ ਕੀਤਾ ਹਮਲਾ ! ਮਾਰ ਸੁੱਟਿਆ ਵੱਡਾ ਦੁਸ਼ਮਣ

INTERNATIONAL News Punjabi(ਵਿਦੇਸ਼)

ਲਿਬਨਾਨ 'ਤੇ ਇਜ਼ਰਾਈਲ ਨੇ ਕੀਤਾ ਹਮਲਾ ! ਮਾਰ ਸੁੱਟਿਆ ਵੱਡਾ ਦੁਸ਼ਮਣ

  • Edited By Harpreet Singh,
  • Updated: 18 Sep, 2025 01:17 PM
International
israel drone lebnon
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਜ਼ਰਾਈਲ ਗਾਜ਼ਾ ਨਾਲ ਜੰਗ ਲੜ ਰਿਹਾ ਹੈ, ਉੱਥੇ ਹੀ ਇਕ ਤਾਜ਼ਾ ਹਮਲੇ ਦੌਰਾਨ ਇਜ਼ਰਾਈਲ ਨੇ ਲਿਬਨਾਨ 'ਚ ਲੁਕੇ ਬੈਠੇ ਆਪਣੇ ਇਕ ਵੱਡੇ ਦੁਸ਼ਮਣ ਨੂੰ ਮਾਰ ਸੁੱਟਿਆ ਹੈ। ਇਜ਼ਰਾਈਲੀ ਡਿਫੈਂਸ ਫੋਰਸ (IDF) ਨੇ ਦਾਅਵਾ ਕੀਤਾ ਹੈ ਕਿ ਉਸ ਨੇ ਲਿਬਨਾਨ ਦੇ ਬਦਲਬੈਕ ਇਲਾਕੇ ਵਿੱਚ ਕੀਤੇ ਇੱਕ ਡ੍ਰੋਨ ਹਮਲੇ ਰਾਹੀਂ ਹਿਜ਼ਬੁੱਲਾ ਦੇ ਸੀਨੀਅਰ ਆਪਰੇਟਿਵ ਹੁਸੈਨ ਸ਼ਰੀਫ਼ ਨੂੰ ਮਾਰ ਮੁਕਾਇਆ ਹੈ। IDF ਦੇ ਬਿਆਨ ਅਨੁਸਾਰ ਸ਼ਰੀਫ਼ ਸੀਰੀਆ ਅਤੇ ਲੇਬਨਾਨ ਤੋਂ ਇਜ਼ਰਾਈਲ ‘ਤੇ ਹਮਲੇ ਕਰਵਾਉਣ ਵਾਲੀਆਂ ਟੀਮਾਂ ਚਲਾਉਣ 'ਚ ਸਿੱਧੇ ਤੌਰ ‘ਤੇ ਸ਼ਾਮਲ ਸੀ।

ਰਿਪੋਰਟਾਂ ਮੁਤਾਬਕ, ਹੁਸੈਨ ਸ਼ਰੀਫ਼ ਹਿਜ਼ਬੁੱਲਾ ਦੇ ਉਨ੍ਹਾਂ ਮੈਂਬਰਾਂ 'ਚੋਂ ਇੱਕ ਸੀ, ਜੋ ਇਰਾਨ ਦੀ ਸਹਾਇਤਾ ਨਾਲ ਹਥਿਆਰਾਂ ਦੀ ਸਪਲਾਈ ਅਤੇ ਸਰਹੱਦੀ ਹਮਲਿਆਂ ਦੀ ਯੋਜਨਾ ਬਣਾਉਣ ਲਈ ਜ਼ਿੰਮੇਵਾਰ ਸੀ। ਇਜ਼ਰਾਈਲੀ ਫੌਜ ਨੇ ਦੱਸਿਆ ਕਿ ਇਹ ਕਾਰਵਾਈ ਲਿਬਨਾਨ ਤੋਂ ਹੋ ਰਹੇ ਹਾਲੀਆ ਹਮਲਿਆਂ ਦੇ ਜਵਾਬ ਵਿੱਚ ਕੀਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; 3 ਪੁਲਸ ਅਧਿਕਾਰੀਆਂ ਦਾ ਗੋਲ਼ੀਆਂ ਮਾਰ ਕੇ ਕਤਲ ! ਹਮਲਾਵਰ ਵੀ ਢੇਰ

ਹਾਲਾਂਕਿ ਹਿਜ਼ਬੁੱਲਾ ਵੱਲੋਂ ਹਾਲੇ ਤੱਕ ਇਸ ਹਮਲੇ ਜਾਂ ਹੁਸੈਨ ਸ਼ਰੀਫ਼ ਦੀ ਮੌਤ ਬਾਰੇ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ। ਲਿਬਨਾਨ ਦੇ ਸਥਾਨਕ ਮੀਡੀਆ ਅਨੁਸਾਰ ਹਮਲੇ ਨਾਲ ਇਲਾਕੇ ਵਿੱਚ ਭਾਰੀ ਤਣਾਅ ਪੈਦਾ ਹੋ ਗਿਆ ਹੈ ਅਤੇ ਨਾਗਰਿਕਾਂ ਵਿੱਚ ਡਰ ਦਾ ਮਾਹੌਲ ਹੈ।

ਇਹ ਘਟਨਾ ਉਸ ਵੇਲੇ ਸਾਹਮਣੇ ਆਈ ਹੈ ਜਦੋਂ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਸਰਹੱਦੀ ਟਕਰਾਅ ਲਗਾਤਾਰ ਵਧ ਰਹੇ ਹਨ। ਅੰਤਰਰਾਸ਼ਟਰੀ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਅਜਿਹੇ ਹਮਲੇ ਮੱਧ-ਪੂਰਬ ਖੇਤਰ ਵਿੱਚ ਅਸਥਿਰਤਾ ਨੂੰ ਹੋਰ ਵਧਾ ਸਕਦੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Israel
  • Lebnon
  • Drone
  • Enemy

ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਨੂੰ ਚਮੜੀ ਦੇ ਕੈਂਸਰ ਦੇ ਇਲਾਜ ਤੋਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ

NEXT STORY

Stories You May Like

    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • dead body found in vacant plot in jalandhar
      ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • jalandhar rural police in action mode  anti sabotage team
      ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ 'ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ...
    • industrialist cheated of rs 16 crore by posing as director of agi infra
      AGI ਇਨਫਰਾ ਦਾ ਡਾਇਰੈਕਟਰ ਦੱਸ ਕੇ ਵੱਡੀ ਵਾਰਦਾਤ: ਉਦਯੋਗਪਤੀ ਨਾਲ 16 ਕਰੋੜ ਦੀ...
    • akali bjp alliance assembly elections
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
    • chitti bein rivers black water
      ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
    • drive with fake number plates on your vehicles case will be registered
      ਸਾਵਧਾਨ! ਵਾਹਨਾਂ ’ਤੇ ਨਕਲੀ ਨੰਬਰ ਲਗਾ ਕੇ ਮਹਾਨਗਰ ’ਚ ਘੁੰਮੇ ਤਾਂ ਹੋਵੇਗਾ ਕੇਸ ਦਰਜ
    Trending
    Ek Nazar
    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਵਿਦੇਸ਼ ਦੀਆਂ ਖਬਰਾਂ
      • dhl stadium jets
        ਮੈਚ ਤੋਂ ਪਹਿਲਾਂ ਸਟੇਡੀਅਮ ਦੀ ਛੱਤ ਦੇ ਬੇਹੱਦ ਨੇੜਿਓਂ ਲੰਘੇ 2 ਜਹਾਜ਼ ! ਦੇਖਣ...
      • munir visits complex
        ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨੇ ਦੇਸ਼ ਦੇ ਸਭ ਤੋਂ ਵੱਡੇ ਰੱਖਿਆ ਉਦਯੋਗਿਕ...
      • niger coup
        ਫ਼ੌਜੀਆਂ ਨੇ ਹੀ ਕਰ'ਤੀ ਬਗਾਵਤ ! ਤੜਕੇ-ਤੜਕੇ ਤਖ਼ਤਾਪਲਟ ਦੀ ਕੋਸ਼ਿਸ਼, ਨਾਈਜਰ ਰੱਖਿਆ...
      • pok news websites
        PoK 'ਚ ਪ੍ਰਸ਼ਾਸਨ ਦਾ ਵੱਡਾ ਕਦਮ ! ਨਿਊਜ਼ ਵੈੱਬਸਾਈਟਾਂ 'ਤੇ ਲਾਈ ਰੋਕ
      • floods on  tibet nepal border
        ਤਿੱਬਤ-ਨੇਪਾਲ ਸਰਹੱਦ 'ਤੇ ਹੜ੍ਹ : ਲਾਪਤਾ 261 ਵਿਦੇਸ਼ੀ ਲੋਕਾਂ 'ਚ 49 ਭਾਰਤੀ...
      • confession of alleged mastermind rejected
        ‘ਵਰਲਡ ਟ੍ਰੇਡ ਸੈਂਟਰ’ ਹਮਲੇ ਦੇ ਕਥਿਤ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ ਦਾ...
      • floods wreak havoc in nepal
        ਨੇਪਾਲ 'ਚ ਹੜ੍ਹ ਦਾ ਕਹਿਰ: ਮੌਤਾਂ ਦਾ ਅੰਕੜਾ 676 ਤੱਕ ਪਹੁੰਚਿਆ, 2500 ਲੋਕ ਹਾਲੇ...
      • there should be no muslims in india thinking not hindutva
        'ਭਾਰਤ 'ਚੋਂ ਮੁਸਲਮਾਨਾਂ ਨੂੰ ਬਾਹਰ ਕੱਢਣਾ ਹਿੰਦੂਤਵ ਨਹੀਂ', ਨਿਊਯਾਰਕ 'ਚ ਬੋਲੇ...
      • nepalese army rescues girl who was buried under rubble for 2 days
        ਨੇਪਾਲ ਤਬਾਹੀ ਵਿਚਾਲੇ ਵੱਡਾ ਚਮਤਕਾਰ: 48 ਘੰਟਿਆਂ ਬਾਅਦ ਮਲਬੇ ਹੇਠੋਂ ਜ਼ਿੰਦਾ ਕੱਢੀ...
      • pm modi arrives in uzbekistan on his fourth visit
        PM ਮੋਦੀ ਆਪਣੇ ਚੌਥੇ ਦੌਰੇ 'ਤੇ ਉਜ਼ਬੇਕਿਸਤਾਨ ਪਹੁੰਚੇ, ਰੱਖਿਆ ਤੇ ਵਪਾਰ ਸਣੇ ਕਈ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +