Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    9:13:04 AM

  • high command  s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • speeding car hits truck 8 peoples

    ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ...

  • delhi  heavy rain  airport  water  400 flights

    ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ...

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਜ਼ਰਾਇਲ ਚੋਣਾਂ : ਨੇਤਨਯਾਹੂ ਅਤੇ ਵਿਰੋਧੀ ਪਾਰਟੀ 'ਚ ਸਖਤ ਮੁਕਾਬਲਾ

INTERNATIONAL News Punjabi(ਵਿਦੇਸ਼)

ਇਜ਼ਰਾਇਲ ਚੋਣਾਂ : ਨੇਤਨਯਾਹੂ ਅਤੇ ਵਿਰੋਧੀ ਪਾਰਟੀ 'ਚ ਸਖਤ ਮੁਕਾਬਲਾ

  • Updated: 18 Sep, 2019 03:16 PM
International
israel election results netanyahu
  • Share
    • Facebook
    • Tumblr
    • Linkedin
    • Twitter
  • Comment

ਤੇਲ ਅਵੀਵ— ਇਜ਼ਰਾਇਲ 'ਚ ਮੰਗਲਵਾਰ ਨੂੰ ਸੰਪੰਨ ਹੋਈਆਂ ਆਮ ਚੋਣਾਂ ਮਗਰੋਂ ਬੁੱਧਵਾਰ ਨੂੰ ਜਾਰੀ ਵੋਟਾਂ ਦੀ ਗਿਣਤੀ ਲਗਭਗ 92 ਫੀਸਦੀ ਹੋ ਚੁੱਕੀ ਹੈ ਅਤੇ ਐਗਜ਼ਿਟ ਪੋਲ ਮੁਤਾਬਕ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਾਰਟੀ ਅਤੇ ਮੁੱਖ ਵਿਰੋਧੀ ਪਾਰਟੀ ਵਿਚਕਾਰ ਸਖਤ ਟੱਕਰ ਹੈ। ਇਜ਼ਰਾਇਲ 'ਚ ਮੰਗਲਵਾਰ ਨੂੰ ਦੇਸ਼ ਦੀਆਂ 120 ਸੀਟਾਂ 'ਤੇ ਚੋਣਾਂ ਹੋਈਆਂ। ਐਗਜ਼ਿਟ ਪੋਲ ਦੇ ਨਤੀਜਿਆਂ 'ਚ ਕਿਸੇ ਵੀ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਈ ਨਹੀਂ ਦੇ ਰਿਹਾ। ਨੇਤਨਯਾਹੂ ਦੀ ਪਾਰਟੀ ਲਿਕੁਡ ਨੂੰ ਐਗਜ਼ਿਟ ਪੋਲ 'ਚ 31 ਤੋਂ 33 ਸੀਟਾਂ ਮਿਲਦੀਆਂ ਦਿਖਾਈ ਦੇ ਰਹੀਆਂ ਹਨ ਅਤੇ ਬੈਨੀ ਗਾਂਟਜ਼ ਦੀ ਅਗਵਾਈ 'ਚ ਬਲੂ ਅਤੇ ਵ੍ਹਾਈਟ ਗਠਜੋੜ ਨੂੰ 32 ਤੋਂ 34 ਸੀਟਾਂ ਮਿਲਣ ਦਾ ਅੰਦਾਜ਼ਾ ਹੈ ਜਦਕਿ ਸਾਬਕਾ ਰੱਖਿਆ ਮੰਤਰੀ ਅਵਿਗਡੋਰ ਲਈ ਬੇਰਮਨ ਨੂੰ 8 ਤੋਂ 10 ਸੀਟਾਂ ਮਿਲ ਸਕਦੀਆਂ ਹਨ।

ਚੋਣਾਂ ਦੇ ਨਤੀਜੇ ਜੇਕਰ ਐਗਜ਼ਿਟ ਪੋਲ ਮੁਤਾਬਕ ਆਉਂਦੇ ਹਨ, ਜਿਵੇਂ ਕਿ ਅੰਦਾਜ਼ੇ ਲਗਾਏ ਜਾ ਰਹੇ ਹਨ ਤਾਂ ਬਲੂ ਅਤੇ ਵ੍ਹਾਈਟ ਗਠਜੋੜ ਬੇਰਮਨ ਨਾਲ ਮਿਲ ਕੇ ਸਰਕਾਰ ਬਣਾ ਸਕਦੇ ਹਨ। ਦੇਸ਼ 'ਚ ਸਰਕਾਰ ਬਣਾਉਣ ਲਈ ਕਿਸੇ ਵੀ ਦਲ ਨੂੰ ਘੱਟ ਤੋਂ ਘੱਟ 61 ਸੀਟਾਂ ਚਾਹੀਦੀਆਂ ਹਨ ਅਤੇ ਐਗਜ਼ਿਟ ਪੋਲ 'ਚ ਕਿਸੇ ਵੀ ਦਲ ਦੇ ਆਪਣੇ ਦਮ 'ਤੇ ਸਰਕਾਰ ਬਣਾਉਣ ਦੇ ਆਸਾਰ ਬੇਹੱਦ ਘੱਟ ਹਨ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇਨ੍ਹਾਂ ਚੋਣਾਂ ਨੂੰ ਲੈ ਕੇ ਕਿਹਾ ਕਿ ਦੇਸ਼ ਇਤਿਹਾਸਕ ਦੌਰ 'ਚੋਂ ਲੰਘ ਰਿਹਾ ਹੈ। ਨੇਤਨਯਾਹੂ ਨੇ ਮੰਗਲਵਾਰ ਨੂੰ ਆਪਣੇ ਸਮਰਥਕਾਂ ਨੂੰ ਸੰਬੋਧਤ ਕਰਨ ਦੌਰਾਨ ਕਿਹਾ,'ਅਸੀਂ ਅਜੇ ਵੀ ਚੋਣਾਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਾਂ ਪਰ ਕਿਤੇ ਨਾ ਕਿਤੇ ਅਸੀਂ ਤੁਹਾਡੀ ਜਿੱਤ ਨੂੰ ਲੈ ਕੇ ਵਿਸ਼ਵਾਸ 'ਚ ਹਾਂ। ਇਜ਼ਰਾਇਲ ਇਤਿਹਾਸਕ ਦੌਰ ਤੋਂ ਲੰਘ ਰਿਹਾ ਹੈ।'' ਉਨ੍ਹਾਂ ਨੇ ਕਿਹਾ,''ਦੇਸ਼ ਨੂੰ ਅਰਬ ਦੀਆਂ ਯਹੂਦੀ ਪਾਰਟੀਆਂ ਦੀ ਜ਼ਰੂਰਤ ਨਹੀਂ ਹੈ ਜੋ ਇਜ਼ਰਾਇਲ 'ਚ ਯਹੂਦੀਆਂ ਦੇ ਹੋਣ ਤੋਂ ਇਨਕਾਰ ਕਰਦੀ ਹੈ ਅਤੇ ਨਾ ਹੀ ਲੋਕਤੰਤਰ 'ਚ ਵਿਸ਼ਵਾਸ ਰੱਖਦੀ ਹੈ। ਦੇਸ਼ ਨੂੰ ਇਕ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ।''
ਜ਼ਿਕਰਯੋਗ ਹੈ ਕਿ ਇਸ ਸਾਲ ਅਪ੍ਰੈਲ 'ਚ ਹੋਈਆਂ ਚੋਣਾਂ 'ਚ ਨੇਤਨਯਾਹੂ ਦੀ ਅਗਵਾਈ ਵਲੇ ਗਠਜੋੜ ਸਰਕਾਰ ਦੇ ਡਿੱਗ ਜਾਣ ਕਾਰਨ ਦੇਸ਼ 'ਚ ਫਿਰ ਤੋਂ ਚੋਣਾਂ ਕਰਾਉਣ ਦੀ ਸਥਿਤੀ ਬਣੀ ਹੈ।

  • Israel
  • Election Results
  • Netanyahu
  • ਇਜ਼ਰਾਇਲ ਚੋਣਾਂ
  • ਨੇਤਨਯਾਹੂ
  • ਮੁਕਾਬਲਾ

POK 'ਤੇ ਭਾਰਤੀ ਬਿਆਨ ਨਾਲ ਪਾਕਿ ਨੂੰ ਲੱਗੀਆਂ ਮਿਰਚਾਂ, ਅੰਤਰਰਾਸ਼ਟਰੀ ਭਾਈਚਾਰੇ ਨੂੰ ਕੀਤੀ ਅਪੀਲ

NEXT STORY

Stories You May Like

  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • kiren rijiju  gdp  congress  party
    GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ...
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • biohacking peptide parties  injections
    ਬਾਇਓਹੈਕਿੰਗ ਪੇਪਟਾਇਡ ਪਾਰਟੀ ਨੇ ਵਧਾਇਆ ਸਰਕਾਰਾਂ ਦਾ ਸਿਰ ਦਰਦ, ਜਾਣੋ ਕਿਉਂ
  • tarun chugh on 84 genocide
    '84 ਦੰਗਾ ਮਾਮਲੇ 'ਚ ਭਾਜਪਾ ਆਗੂ ਤਰੁਣ ਚੁੱੜ ਨੇ ਵਿਰੋਧੀ ਪਾਰਟੀਆਂ ਤੋਂ ਕੀਤੇ ਤਿੱਖੇ ਸਵਾਲ
  • brahmbhatt forms kakroch janata party democratic
    ਬ੍ਰਹਮਭੱਟ ਨੇ ਬਣਾਈ ਕਾਕਰੋਚ ਜਨਤਾ ਪਾਰਟੀ-ਲੋਕਤੰਤਰਿਕ, ਦੀਪਕੇ ਧੜੇ ’ਤੇ ‘ਆਪ’ ਨਾਲ ਗੱਠਜੋੜ ਦਾ ਲਾਇਆ ਦੋਸ਼
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • singaporean citizens in china
      ਚੀਨ ਨੇ ਗ੍ਰਿਫ਼ਤਾਰ ਕੀਤੇ 52 ਸਿੰਗਾਪੁਰੀ ਨਾਗਰਿਕ
    • hindu temple
      ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ
    • car plunges into phewa lake
      ਨੇਪਾਲ ਦੀ ਫੇਵਾ ਝੀਲ 'ਚ ਡਿੱਗੀ ਕਾਰ ; ਦੋ ਭਾਰਤੀਆਂ ਦੀ ਮੌਤ, ਦੋ ਜ਼ਖਮੀ
    • avtion of paksitani army
      ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ 12 ਅੱਤਵਾਦੀ ਕੀਤੇ ਢੇਰ
    • law in paksitan
      ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ
    • hare krishna  janmashtami  tunnel  person  nepal
      'ਹਰੇ ਕ੍ਰਿਸ਼ਨ' ਦਾ ਜਾਪ, ਜਨਮ ਅਸ਼ਟਮੀ ਦੇ ਦਿਨ ਬਚੀ ਜਾਨ, 9 ਦਿਨਾਂ ਮਗਰੋਂ ਸੁਰੰਗ...
    • punjabi in canada
      ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ ਵਾਪਰਿਆ ਭਾਣਾ
    • palau angry at china over missile testing
      ਮਿਜ਼ਾਈਲ ਪ੍ਰੀਖਣ ਨੂੰ ਲੈ ਕੇ ਚੀਨ 'ਤੇ ਭੜਕਿਆ ਪਲਾਊ! ਪ੍ਰਸ਼ਾਂਤ ਖੇਤਰ ਦੇ ਦੇਸ਼ਾਂ...
    • narendra modi  india  belgium  trade  economy
      ਭਾਰਤ-ਬੈਲਜੀਅਮ ’ਚ ਵਪਾਰ, ਰੱਖਿਆ ਤੇ ਤਕਨਾਲੋਜੀ ’ਚ ਸਹਿਯੋਗ ਵਧਾਉਣ ’ਤੇ ਸਹਿਮਤੀ
    • gurdwara sahib president hardeep singh
      ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +