Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    11:33:35 AM

  • collision between an indo canadian bus and a car phillaur highway

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ...

  • india sco

    ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਦਿੱਲੀ ਆਉਣ ਦਾ ਸੱਦਾ...

  • jio ipo makes explosive entry  investors benefit  listing at 21  premium

    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ,...

  • relieving news for pensioners in punjab

    ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਖੁੱਸ ਜਾਵੇਗੀ ਨੇਤਨਯਾਹੂ ਦੀ ਕੁਰਸੀ ! ਕਿਸੇ ਵੀ ਪਾਰਟੀ ਨੂੰ ਨਹੀਂ ਮਿਲ ਰਿਹਾ ਸਪੱਸ਼ਟ ਬਹੁਮਤ

INTERNATIONAL News Punjabi(ਵਿਦੇਸ਼)

ਖੁੱਸ ਜਾਵੇਗੀ ਨੇਤਨਯਾਹੂ ਦੀ ਕੁਰਸੀ ! ਕਿਸੇ ਵੀ ਪਾਰਟੀ ਨੂੰ ਨਹੀਂ ਮਿਲ ਰਿਹਾ ਸਪੱਸ਼ਟ ਬਹੁਮਤ

  • Edited By Harpreet Singh,
  • Updated: 28 Oct, 2026 10:53 AM
International
israel elections
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਜ਼ਰਾਈਲ 'ਚ ਹੋਈਆਂ ਸੰਸਦੀ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜਿਆਂ ਅਨੁਸਾਰ ਦੇਸ਼ 'ਚ ਇੱਕ ਵਾਰ ਫਿਰ ਸਿਆਸੀ ਡੈੱਡਲਾਕ ਬਣਦਾ ਨਜ਼ਰ ਆ ਰਿਹਾ ਹੈ। ਗਾਜ਼ਾ 'ਤੇ ਹਮਲੇ ਮਗਰੋਂ ਪਹਿਲੀ ਵਾਰ ਹੋ ਰਹੀਆਂ ਚੋਣਾਂ 'ਚ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਸੱਜੇ-ਪੱਖੀ ਗਠਜੋੜ ਅਤੇ ਉਨ੍ਹਾਂ ਦੇ ਵਿਰੋਧੀ ਧਿਰਾਂ ਦਾ ਗਠਜੋੜ, ਦੋਵੇਂ ਹੀ 120 ਮੈਂਬਰੀ ਸੰਸਦ Knesset 'ਚ ਸਰਕਾਰ ਬਣਾਉਣ ਲਈ ਲੋੜੀਂਦੇ 61 ਸੀਟਾਂ ਦੇ ਬਹੁਮਤ ਦੇ ਅੰਕੜੇ ਤੋਂ ਪਿੱਛੇ ਰਹਿ ਗਏ ਹਨ।

ਨੇਤਨਯਾਹੂ ਦੀ ਅਗਵਾਈ ਵਾਲੇ Likud ਦੇ ਗਠਜੋੜ ਨੂੰ 51 ਤੋਂ 52 ਸੀਟਾਂ ਮਿਲਣ ਦਾ ਅਨੁਮਾਨ ਹੈ। ਇਨ੍ਹਾਂ ਚੋਣਾਂ 'ਚ ਲਿਕੁਡ ਪਾਰਟੀ ਲਗਭਗ 27-28 ਸੀਟਾਂ ਨਾਲ ਸਭ ਤੋਂ ਵੱਡੀ ਸਿੰਗਲ ਪਾਰਟੀ ਵਜੋਂ ਉੱਭਰ ਰਹੀ ਹੈ। ਉੱਥੇ ਹੀ ਵਿਰੋਧੀ ਗਠਜੋੜ 'ਚ ਸਾਬਕਾ ਫੌਜ ਮੁਖੀ ਗਾਦੀ ਆਈਜ਼ਨਕੋਟ ਦੀ ਅਗਵਾਈ ਵਾਲੀ 'ਯਾਸ਼ਾਰ' ਸਣੇ ਵਿਰੋਧੀ ਧਿਰਾਂ ਨੂੰ 49 ਤੋਂ 51 ਸੀਟਾਂ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਹਜ਼ਾਰਾਂ ਭਾਰਤੀਆਂ ਨੂੰ ਵਰਕ ਵੀਜ਼ਾ ਦੇਵੇਗਾ ਨਿਊਜ਼ੀਲੈਂਡ ! FTA ਲਾਗੂ ਹੋਣ ਮਗਰੋਂ ਹੋਇਆ ਐਲਾਨ

ਕੁਝ ਇਜ਼ਰਾਈਲੀ ਮੀਡੀਆ ਰਿਪੋਰਟਾਂ ਅਨੁਸਾਰ ਦੋਵੇਂ ਧੜੇ 51-51 ਸੀਟਾਂ 'ਤੇ ਟਾਈ ਹਨ, ਜਦਕਿ ਕੁਝ ਰਿਪੋਰਟਾਂ ਅਨੁਸਾਰ ਨੇਤਨਯਾਹੂ ਧੜੇ ਨੂੰ 52 ਸੀਟਾਂ ਨਾਲ ਮਾਮੂਲੀ ਬੜ੍ਹਤ ਮਿਲ ਸਕਦੀ ਹੈ। ਇਜ਼ਰਾਈਲੀ ਅਰਬ ਪਾਰਟੀਆਂ ਨੂੰ ਇਸ ਚੋਣ 'ਚ 18 ਤੋਂ 19 ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। 

ਅਰਬ ਵੋਟਰਾਂ ਦੀ ਰਿਕਾਰਡ ਹਿੱਸੇਦਾਰੀ ਕਾਰਨ ਇਹ ਪਾਰਟੀਆਂ ਨਵੀਂ ਸਰਕਾਰ ਦੇ ਗਠਨ ਵਿੱਚ 'ਕਿੰਗਮੇਕਰ' ਦੀ ਭੂਮਿਕਾ ਨਿਭਾ ਸਕਦੀਆਂ ਹਨ। ਹਾਲਾਂਕਿ ਨੇਤਨਯਾਹੂ ਨੇ ਅਰਬ ਪਾਰਟੀਆਂ ਨਾਲ ਮਿਲ ਕੇ ਸਰਕਾਰ ਬਣਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਜਦਕਿ ਆਈਜ਼ਨਕੋਟ ਨੇ ਸ਼ਰਤਾਂ ਨਾਲ ਅਰਬ ਧਿਰਾਂ ਨਾਲ ਗੱਲਬਾਤ ਦੇ ਸੰਕੇਤ ਦਿੱਤੇ ਹਨ। ਕੇਂਦਰੀ ਚੋਣ ਕਮਿਸ਼ਨ ਅਨੁਸਾਰ ਰਾਤ 10 ਵਜੇ ਵੋਟਿੰਗ ਖ਼ਤਮ ਹੋਣ ਤੱਕ 77.7 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ, ਜੋ ਪਿਛਲੇ 27 ਸਾਲਾਂ ਵਿੱਚ ਇਜ਼ਰਾਈਲ ਵਿੱਚ ਸਭ ਤੋਂ ਵੱਧ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Israel Elections
  • Benjamin Netanyahu
  • Gadi Isenkot
  • Majority

"ਆਓ ਇਸ ਦੇਸ਼ ਨੂੰ 51ਵਾਂ ਰਾਜ ਬਣਾਈਏ" ! ਡੋਨਾਲਡ ਟਰੰਪ ਦਾ ਵੱਡਾ ਬਿਆਨ

NEXT STORY

Stories You May Like

  • benjamin netanyahu statement
    ਅਮਰੀਕਾ ਨੂੰ ਛੱਡ ਭਾਰਤ ਨਾਲ ਦੋਸਤੀ ਵਧਾਉਣ ਦੀ ਲੋੜ ! ਨੇਤਨਯਾਹੂ ਦੇ'ਤਾ ਵੱਡਾ ਬਿਆਨ
  • a discount of  26 000 is available on this powerful phone
    ਇਸ 5G ਧਾਕੜ ਫੋਨ 'ਤੇ ਮਿਲ ਰਿਹਾ 26,000 ਰੁਪਏ ਤੋਂ ਵੀ ਵੱਧ ਦਾ ਡਿਸਕਾਊਂਟ ! ਜਾਣੋ ਫੀਚਰਜ਼
  • mohammad bin salman
    ਮੁਹੰਮਦ ਬਿਨ ਸਲਮਾਨ ਲਈ ਕੁਝ ਵੀ ਠੀਕ ਨਹੀਂ ਹੋ ਰਿਹਾ
  • district magistrate  female student  chair  ias
    DM ਦੀ ਕੁਰਸੀ 'ਤੇ ਬੈਠੀ 7ਵੀਂ ਜਮਾਤ ਦੀ ਵਿਦਿਆਰਥਣ, ਬੋਲੀ- IAS ਬਣ ਕੇ ਕਰਾਂਗੀ ਦੇਸ਼ ਦੀ ਸੇਵਾ
  • us singer millben claims   cockroach janata party   receiving funds from us donors
    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ
  • shutdown west bank
    ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ
  • this fantastic 5g phone is available at a low price
    15,000 ਰੁਪਏ ਤੋਂ ਵੀ ਸਸਤਾ ਮਿਲ ਰਿਹਾ ਇਹ ਸ਼ਾਨਦਾਰ 5G ਫੋਨ ! ਜਾਣੋ ਕੀ ਹੈ ਆਫਰ ਤੇ ਫੀਚਰਜ਼
  • jd vance won  t support netanyahu
    ਚੋਣਾਂ 'ਚ ਨੇਤਨਯਾਹੂ ਦਾ ਸਮਰਥਨ ਨਹੀਂ ਕਰਨਗੇ JD ਵੈਂਸ ! ਦਿੱਤਾ ਵੱਡਾ ਬਿਆਨ
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
Trending
Ek Nazar
fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • uae president  honours captain smit machhar  order of zayed ii
      ਕੈਪਟਨ ਮਛਾਰ ਨੂੰ UAE ਦਾ ਸਲਾਮ! ਰਾਸ਼ਟਰਪਤੀ ਨੇ ਲਾਇਆ ਗਲੇ, ਦਿੱਤਾ 'ਆਰਡਰ ਆਫ਼...
    • swiss  accuses trump of rape
      ਟਰੰਪ ’ਤੇ ਸਵਿਸ ਮਾਡਲ ਨੇ ਲਾਇਆ ਜਬਰ-ਜ਼ਨਾਹ ਦਾ ਦੋਸ਼
    • bride shot dead after wedding reception in pakistan
      ਪਾਕਿ ’ਚ ਵਿਆਹ ਦੀ ਰਿਸੈਪਸ਼ਨ ਪਿੱਛੋਂ ਲਾੜੀ ਦੀ ਗੋਲੀ ਮਾਰ ਕੇ ਹੱਤਿਆ
    • ballistic missile attack on saudi arabia  s ministry of defence
      ਸਾਊਦੀ ਅਰਬ ਦੇ ਰੱਖਿਆ ਮੰਤਰਾਲੇ 'ਤੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ, ਹੂਤੀ...
    • trump alleges fraud in brazils presidential election
      ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ ’ਚ ‘ਧਾਂਦਲੀ’ ਦਾ ਲਾਇਆ ਦੋਸ਼
    • joyalukkas sets 2 guinness world records 16 514 kg gold earrings
      16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ ਕੇਂਦਰ, ਬਣ ਗਏ 2 ਗਿਨੀਜ਼ ਵਰਲਡ...
    • pannun calls on sikh soldiers to abandon the defense of namka chu
      ਪੰਨੂੰ ਵੱਲੋਂ ਸਿੱਖ ਫੌਜੀਆਂ ਨੂੰ ਨਮਕਾ ਚੂ ਦੀ ਰਾਖੀ ਛੱਡਣ ਦਾ ਸੱਦਾ, ਚੀਨ ਨੂੰ AR...
    • former singaporean minister
      ਸਿੰਗਾਪੁਰ ਦੇ ਸਾਬਕਾ ਮੰਤਰੀ ਨੇ ਭਾਰਤੀਆਂ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ  'ਤੇ...
    • jordan launched airstrikes
      ਜਾਰਡਨ ਨੇ ਚਰਚ ਹਮਲੇ ਦੇ ਜਵਾਬ 'ਚ ਸੀਰੀਆ 'ਚ ਅੱਤਵਾਦੀਆਂ ਵਿਰੁੱਧ ਕੀਤੇ ਹਵਾਈ...
    • donald trump alleged
      ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +