Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:23:44 PM

  • shahi imam on dhirendra shastri

    ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ...

  • october 1st  there will be a charge for sending whatsapp messages

    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ...

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡੀ ਖ਼ਬਰ ; ਇਜ਼ਰਾਈਲ-ਈਰਾਨ ਜੰਗ ਵਿਚਾਲੇ ਅਮਰੀਕੀ ਦੂਤਾਵਾਸ 'ਤੇ ਹੋ ਗਿਆ ਮਿਜ਼ਾਈਲ ਹਮਲਾ

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ ; ਇਜ਼ਰਾਈਲ-ਈਰਾਨ ਜੰਗ ਵਿਚਾਲੇ ਅਮਰੀਕੀ ਦੂਤਾਵਾਸ 'ਤੇ ਹੋ ਗਿਆ ਮਿਜ਼ਾਈਲ ਹਮਲਾ

  • Edited By Harpreet Singh,
  • Updated: 17 Jun, 2025 11:42 AM
International
israel iran dispute
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਜ਼ਰਾਈਲੀ ਏਅਰਫੋਰਸ ਨੇ ਸੋਮਵਾਰ ਨੂੰ ਈਰਾਨ ਦੇ ਮਿਜ਼ਾਈਲ ਲਾਂਚਰਾਂ ਨਾਲ ਲੱਦੇ ਕਈ ਟਰੱਕਾਂ ਨੂੰ ਨਿਸ਼ਾਨਾ ਬਣਾਇਆ। ਈਰਾਨ ਨੇ ਐਤਵਾਰ ਰਾਤ ਇਜ਼ਰਾਈਲੀ ਰਾਜਧਾਨੀ ਤੇਲ ਅਵੀਵ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ।

ਇਜ਼ਰਾਈਲ ਅਤੇ ਈਰਾਨ ਵਿਚਾਲੇ 13 ਜੂਨ ਤੋਂ ਲਗਾਤਾਰ ਚੌਥੇ ਦਿਨ ਸੰਘਰਸ਼ ਜਾਰੀ ਰਿਹਾ। ਇਜ਼ਰਾਈਲ ਨੇ ਸੋਮਵਾਰ ਸ਼ਾਮ ਸੈਂਟਰਲ ਈਰਾਨ ’ਤੇ ਫਿਰ ਏਅਰਸਟ੍ਰਾਈਕ ਕੀਤੀ। ਹਮਲੇ ’ਚ ਹੋਏ ਨੁਕਸਾਨ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਇਜ਼ਰਾਈਲ 'ਚ ਸਥਿਤ ਅਮਰੀਕੀ ਦੂਤਾਵਾਸ 'ਤੇ ਵੀ ਈਰਾਨੀ ਮਿਜ਼ਾਈਲ ਨਾਲ ਹਮਲਾ ਹੋਇਆ ਹੈ। ਹਮਲੇ ’ਚ ਤੇਲ ਅਵੀਵ ’ਚ ਮੌਜੂਦ ਅਮਰੀਕਾ ਦੇ ਦੂਤਘਰ ਦੀ ਇਮਾਰਤ ਨੂੰ ਨੁਕਸਾਨ ਪੁੱਜਾ। ਇਸ ਤੋਂ ਬਾਅਦ ਇਸ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ।

ਇਜ਼ਰਾਈਲ ਡਿਫੈਂਸ ਫੋਰਸ (ਆਈ.ਡੀ.ਐੱਫ.) ਨੇ ਈਰਾਨ ’ਤੇ ਹਮਲੇ ਦੀ ਇਕ ਵੀਡੀਓ ਜਾਰੀ ਕੀਤੀ। ਵੀਡੀਓ ਦੀ ਕੈਪਸ਼ਨ ’ਚ ਦੱਸਿਆ ਗਿਆ ਕਿ ਅੱਜ ਸਵੇਰ ਤੋਂ ਇਜ਼ਰਾਈਲੀ ਏਅਰਫੋਰਸ ਨੇ ਮਿਜ਼ਾਈਲ ਲਾਂਚਰਾਂ ਨਾਲ ਲੱਦੇ ਕਈ ਟਰੱਕਾਂ ਨੂੰ ਨਿਸ਼ਾਨਾ ਬਣਾਇਆ, ਜੋ ਤਹਿਰਾਨ ਵੱਲ ਜਾ ਰਹੇ ਸਨ। ਈਰਾਨ ’ਚ ਪਿਛਲੇ 4 ਦਿਨਾਂ ਦੌਰਾਨ ਇਜ਼ਰਾਈਲੀ ਹਮਲਿਆਂ ’ਚ 224 ਲੋਕ ਮਾਰੇ ਗਏ ਹਨ ਤੇ 1277 ਤੋਂ ਵੱਧ ਜ਼ਖ਼ਮੀ ਹਨ। ਅਮਰੀਕਾ ’ਚ ਸਥਿਤ ਹਿਊਮਨ ਰਾਈਟਸ ਐਕਟੀਵਿਸਟਸ ਗਰੁੱਪ ਨੇ ਈਰਾਨ ’ਚ 406 ਲੋਕਾਂ ਦੀ ਮੌਤ ਦਾ ਦਾਅਵਾ ਕੀਤਾ ਹੈ।

🎥 Since this morning, the IAF identified several trucks containing weapons, including surface-to-air missile launchers, advancing from western Iran toward Tehran, while attempting to escape IDF strikes. However, we struck the trucks, neutralizing the weapons and launchers. pic.twitter.com/ow0KlMMVZt

— Israel Defense Forces (@IDF) June 16, 2025

ਸੋਮਵਾਰ ਸਵੇਰੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ’ਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਇਸ ਹਮਲੇ ’ਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 200 ਤੋਂ ਵੱਧ ਲੋਕ ਜ਼ਖ਼ਮੀ ਹਨ। ਪਿਛਲੇ 4 ਦਿਨਾਂ ਦੌਰਾਨ ਇਜ਼ਰਾਈਲ ’ਚ ਈਰਾਨ ਦਾ ਇਹ ਸਭ ਤੋਂ ਵੱਡਾ ਹਮਲਾ ਹੈ। ਈਰਾਨੀ ਹਮਲਿਆਂ ’ਚ ਇਜ਼ਰਾਈਲ ’ਚ ਹੁਣ ਤੱਕ 24 ਲੋਕ ਮਾਰੇ ਗਏ ਹਨ, ਜਦੋਂ ਕਿ 600 ਤੋਂ ਜ਼ਿਆਦਾ ਜ਼ਖ਼ਮੀ ਹਨ।

ਇਹ ਵੀ ਪੜ੍ਹੋ- ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ !

ਇਸ ਵਧਦੇ ਹੋਏ ਤਣਾਅ ਦਰਮਿਆਨ ਫ਼ਰਾਂਸ ਨੇ ਦੁਨੀਆ ਦੇ ਸਭ ਤੋਂ ਵੱਡੇ ਹਥਿਆਰਾਂ ਦੀ ਪ੍ਰਦਰਸ਼ਨੀ ‘ਪੈਰਿਸ ਏਅਰ ਸ਼ੋਅ’ ’ਚ ਇਜ਼ਰਾਈਲੀ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਬੈਨ ਲਾ ਦਿੱਤਾ ਹੈ, ਜਦਕਿ ਪਾਕਿਸਤਾਨ ਨੇ ਈਰਾਨ ਨਾਲ ਲੱਗਦੀ ਆਪਣੀ ਸਰਹੱਦ ਵੀ ਬੰਦ ਕਰ ਦਿੱਤੀ ਹੈ।

ਪਾਕਿਸਤਾਨ ਨੇ ਗੁਆਂਢੀ ਮੁਲਕ ਈਰਾਨ ਨਾਲ ਲੱਗਦੀਆਂ ਆਪਣੀਆਂ ਸਾਰੀਆਂ ਸਰਹੱਦਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਹਨ। ਈਰਾਨ ਦੇ ਬਾਰਡਰ ਨਾਲ ਲੱਗਦੇ ਬਲੋਚਿਸਤਾਨ ਸੂਬੇ ਦੇ ਇਕ ਸੀਨੀਅਰ ਅਧਿਕਾਰੀ ਕਾਦਿਰ ਬਖਸ਼ ਪਿਰਕਾਨੀ ਨੇ ਦੱਸਿਆ ਕਿ ਸਾਰੇ 5 ਜ਼ਿਲਿਆਂ- ਚਾਘੀ, ਵਾਸ਼ੁਕ, ਪੰਜਗੁਰ, ਕੇਚ ਅਤੇ ਗਵਾਦਰ ’ਚ ਸਰਹੱਦ ਪਾਰ ਆਉਣ-ਜਾਣ ਦੀ ਸਹੂਲਤ ਮੁਅੱਤਲ ਕਰ ਦਿੱਤੀ ਗਈ ਹੈ। ਇਸ ’ਚ ਪਾਕਿਸਤਾਨ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਖਾਰਿਜ ਕੀਤਾ ਹੈ, ਜਿਨ੍ਹਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਉਸ ਨੇ ਈਰਾਨ ਨੂੰ ਬੈਲਿਸਟਿਕ ਮਿਜ਼ਾਈਲਾਂ ਵੇਚੀਆਂ ਹਨ।

ਇਹ ਵੀ ਪੜ੍ਹੋ- ਪੰਜਾਬੀਆਂ ਦੇ 2 ਗੁੱਟਾਂ 'ਚ ਹੋ ਗਈ ਗੈਂਗਵਾਰ ! ਧੜਾਧੜ ਚੱਲੀਆਂ ਗੋਲ਼ੀਆਂ, ਇਕ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran
  • Israel
  • USA
  • Embassy

ਯੂਰਪੀ ਦੇਸ਼ ਬੁਲਗਾਰੀਆ ਵੱਡੀ ਗਿਣਤੀ 'ਚ ਦੇ ਰਿਹੈ ਵਰਕ ਵੀਜ਼ਾ, ਤੁਰੰਤ ਕਰੋ ਅਪਲਾਈ

NEXT STORY

Stories You May Like

  • if an attack takes place  the war will spread to the indian ocean
    ਫਿਰ ਹਮਲਾ ਹੋਇਆ ਤਾਂ ਜੰਗ ਹਿੰਦ ਮਹਾਸਾਗਰ ਤੱਕ ਫੈਲੇਗੀ : ਈਰਾਨ
  • us iran conflict
    ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !
  • russia ukraine
    ਯੂਕ੍ਰੇਨ 'ਚ ਬੱਸ 'ਤੇ ਹੋ ਗਿਆ ਡਰੋਨ ਹਮਲਾ ! 5 ਲੋਕਾਂ ਦੀ ਮੌਕੇ 'ਤੇ ਹੀ ਨਿਕਲੀ ਜਾਨ
  • trump big decision
    ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
  • trump greenland
    ਟਰੰਪ ਦੇ ਗ੍ਰੀਨਲੈਂਡ 'ਤੇ ਕਬਜ਼ੇ ਦੇ ਦਾਅਵਿਆਂ ਵਿਚਾਲੇ ਵੱਡੀ ਖ਼ਬਰ ! 3 ਦੇਸ਼ਾਂ ਨੇ ਕਰ ਲਿਆ 'ਸਮਝੌਤਾ'
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • punjabi man in us
    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਵਿਅਕਤੀ 'ਤੇ ਨਸਲੀ ਹਮਲਾ ! ਹਾਲਤ ਗੰਭੀਰ
  • saudi arab under strike
    ਸਾਊਦੀ 'ਤੇ ਹੋ ਗਿਆ ਹਮਲਾ ! ਹੂਤੀਆਂ ਨੇ ਮੱਕਾ ਸ਼ਹਿਰ ਨੂੰ ਬਣਾਇਆ ਨਿਸ਼ਾਨਾ, ਏਅਰ ਡਿਫੈਂਸ ਸਿਸਟਮ ਨੇ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • heavy rain
      ਨੇਪਾਲ 'ਚ ਭਾਰੀ ਬਾਰਿਸ਼,  27 ਲੋਕਾਂ ਦੀ ਮੌਤ
    • hindu girl rescued
      ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
    • pakistan action
      ਪਾਕਿਸਤਾਨ 'ਚ ਅੱਤਵਾਦ ਖ਼ਿਲਾਫ਼ ਵੱਡਾ ਆਪਰੇਸ਼ਨ ! TTP ਦੇ 7 ਮੈਂਬਰ ਢੇਰ
    • rain in thailand
      ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
    • ai   pope leo
      AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
    • afghan nationals
      ਪਾਕਿਸਤਾਨ 'ਚ ਦਰਿਆ ਤੋਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ
    • powerball jackpot
      2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ ਬਾਅਦ ਸਾਹਮਣੇ ਆਇਆ ਜੇਤੂ
    • nepal under natural disaster
      ਨੇਪਾਲ 'ਚ ਇਕ ਵਾਰ ਫ਼ਿਰ ਪਈ ਕੁਦਰਤ ਦੀ ਮਾਰ ! ਲੈਂਡਸਲਾਈਡ ਕਾਰਨ ਘੱਟੋ-ਘੱਟ 24...
    • chinese ai experts
      ਚੀਨੀ AI ਮਾਹਿਰਾਂ 'ਤੇ ਚੀਨ ਨੇ ਕੱਸਿਆ ਸ਼ਿਕੰਜਾ ! ਵਿਦੇਸ਼ ਜਾਣ ਤੋਂ ਪਹਿਲਾਂ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +