Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    1:41:06 PM

  • kla claims responsibility for amritsar police station blast

    ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ...

  • major action in the davinder natt suicide case in bathinda

    ਬਠਿੰਡਾ 'ਚ ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ 'ਚ ਵੱਡੀ...

  • electricity prices hike

    1 ਅਪ੍ਰੈਲ ਤੋਂ ਮਹਿੰਗੀ ਹੋ ਜਾਏਗੀ ਬਿਜਲੀ ! ਇਰਾਨ...

  • painful death of punjab police sub inspector

    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੰਗ ਵਿਚਾਲੇ ਇਜ਼ਰਾਈਲ ਨੇ ਖੇਡਿਆ ਵੱਡਾ ਦਾਅ ! ਸੰਸਦ 'ਚ ਪਾਸ ਕਰ'ਤਾ 'ਇਕਤਰਫ਼ਾ' ਬਿੱਲ

INTERNATIONAL News Punjabi(ਵਿਦੇਸ਼)

ਜੰਗ ਵਿਚਾਲੇ ਇਜ਼ਰਾਈਲ ਨੇ ਖੇਡਿਆ ਵੱਡਾ ਦਾਅ ! ਸੰਸਦ 'ਚ ਪਾਸ ਕਰ'ਤਾ 'ਇਕਤਰਫ਼ਾ' ਬਿੱਲ

  • Edited By Harpreet Singh,
  • Updated: 31 Mar, 2026 09:56 AM
International
israel knesset bill
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਜ਼ਰਾਈਲ ਅਮਰੀਕਾ ਨਾਲ ਮਿਲ ਕੇ ਇਰਾਨ ਨਾਲ ਜੰਗ ਲੜ ਰਿਹਾ ਹੈ, ਉੱਥੇ ਹੀ ਇਜ਼ਰਾਈਲ ਦੀ ਸੰਸਦ 'ਨੇਸੈੱਟ' (Knesset) ਨੇ ਇਸੇ ਜੰਗ ਵਿਚਾਲੇ ਇੱਕ ਬਹੁਤ ਹੀ ਵਿਵਾਦਪੂਰਨ ਬਿੱਲ ਪਾਸ ਕੀਤਾ ਹੈ, ਜਿਸ ਤਹਿਤ ਇਜ਼ਰਾਈਲੀ ਨਾਗਰਿਕਾਂ ਨੂੰ ਮਾਰਨ ਵਾਲੇ ਫਲਸਤੀਨੀ ਕੈਦੀਆਂ ਨੂੰ ਅੱਤਵਾਦੀ ਕਾਰਵਾਈਆਂ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਦਿੱਤੀ ਜਾ ਸਕੇਗੀ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਜ਼ਾ ਫਲਸਤੀਨੀਆਂ ਨੂੰ ਮਾਰਨ ਵਾਲੇ ਇਜ਼ਰਾਈਲੀ ਯਹੂਦੀਆਂ 'ਤੇ ਲਾਗੂ ਨਹੀਂ ਹੋਵੇਗੀ, ਜਿਸ ਕਾਰਨ ਇਸ ਨੂੰ ਪੱਖਪਾਤੀ ਦੱਸਦੇ ਹੋਏ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਿੱਲ ਨੂੰ ਮਨੁੱਖੀ ਅਧਿਕਾਰ ਸੰਗਠਨਾਂ ਅਤੇ ਅੰਤਰਰਾਸ਼ਟਰੀ ਭਾਈਚਾਰੇ ਵੱਲੋਂ ਪੱਖਪਾਤੀ ਅਤੇ ਨਸਲੀ ਵਿਤਕਰੇ ਵਾਲਾ ਕਰਾਰ ਦਿੱਤਾ ਜਾ ਰਿਹਾ ਹੈ।

ਇਹ ਕਾਨੂੰਨ ਖਾਸ ਤੌਰ 'ਤੇ ਉਨ੍ਹਾਂ ਅਪਰਾਧਾਂ 'ਤੇ ਲਾਗੂ ਹੋਵੇਗਾ ਜਿਨ੍ਹਾਂ ਨੂੰ ਇਜ਼ਰਾਈਲ ਦੀ ਸੁਰੱਖਿਆ ਅਤੇ ਨਾਗਰਿਕਾਂ ਵਿਰੁੱਧ ਰਾਸ਼ਟਰਵਾਦੀ ਉਦੇਸ਼ ਨਾਲ ਕੀਤੀ ਗਈ ਹਿੰਸਾ ਮੰਨਿਆ ਜਾਂਦਾ ਹੈ। ਨਵੇਂ ਕਾਨੂੰਨ ਅਨੁਸਾਰ, ਵੈਸਟ ਬੈਂਕ 'ਚ ਫੌਜੀ ਅਦਾਲਤਾਂ ਹੁਣ ਬਹੁਮਤ ਨਾਲ ਮੌਤ ਦੀ ਸਜ਼ਾ ਸੁਣਾ ਸਕਣਗੀਆਂ, ਜਦੋਂ ਕਿ ਪਹਿਲਾਂ ਇਸ ਲਈ ਸਾਰੇ ਜੱਜਾਂ ਦੀ ਸਹਿਮਤੀ ਲਾਜ਼ਮੀ ਸੀ। ਇਸ ਬਿੱਲ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਸੱਜੇ-ਪੱਖੀ ਗੱਠਜੋੜ ਸਰਕਾਰ, ਖਾਸ ਕਰਕੇ ਕੱਟੜਪੰਥੀ ਰਾਸ਼ਟਰੀ ਸੁਰੱਖਿਆ ਮੰਤਰੀ ਇਤਮਾਰ ਬੇਨ-ਗਵੀਰ ਦਾ ਪੂਰਾ ਸਮਰਥਨ ਹਾਸਲ ਹੈ।

ਇਹ ਵੀ ਪੜ੍ਹੋ- ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੂੰ ਵੱਡਾ ਝਟਕਾ ! ਸਪੇਨ ਨੇ ਆਪਣਾ ਏਅਰਸਪੇਸ ਕੀਤਾ ਬੰਦ

ਫਲਸਤੀਨੀ ਵਿਦੇਸ਼ ਮੰਤਰਾਲੇ ਨੇ ਇਸ ਕਾਨੂੰਨ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਫਾਸੀਵਾਦੀ ਕਦਮ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਫਲਸਤੀਨੀਆਂ ਵਿਰੁੱਧ ਨਸਲਕੁਸ਼ੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਕੋਸ਼ਿਸ਼ ਹੈ। 'ਐਮਨੈਸਟੀ ਇੰਟਰਨੈਸ਼ਨਲ' ਅਤੇ ਹੋਰ ਸੰਸਥਾਵਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਇਜ਼ਰਾਈਲ ਵਿੱਚ ਮੌਤ ਦੀ ਸਜ਼ਾ ਦੀ ਬਹਾਲੀ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨਾਂ ਦੀ ਉਲੰਘਣਾ ਹੈ। ਯੂਰਪੀ ਸੰਘ ਨੇ ਵੀ ਇਸ ਕਦਮ 'ਤੇ ਚਿੰਤਾ ਜਤਾਉਂਦੇ ਹੋਏ ਕਿਹਾ ਹੈ ਕਿ ਮੌਤ ਦੀ ਸਜ਼ਾ ਕਿਸੇ ਵੀ ਸੱਭਿਅਕ ਸਮਾਜ ਵਿੱਚ ਸਵੀਕਾਰਯੋਗ ਨਹੀਂ ਹੈ।

ਜ਼ਿਕਰਯੋਗ ਹੈ ਕਿ ਇਜ਼ਰਾਈਲ ਵਿੱਚ ਮੌਤ ਦੀ ਸਜ਼ਾ ਆਮ ਤੌਰ 'ਤੇ ਨਹੀਂ ਦਿੱਤੀ ਜਾਂਦੀ। ਦੇਸ਼ ਦੇ ਇਤਿਹਾਸ ਵਿੱਚ ਸਿਰਫ਼ ਇੱਕ ਵਾਰ 1962 ਵਿੱਚ ਨਾਜ਼ੀ ਯੁੱਧ ਅਪਰਾਧੀ ਅਡੋਲਫ ਆਈਚਮੈਨ ਨੂੰ ਫਾਂਸੀ ਦਿੱਤੀ ਗਈ ਸੀ। ਨਵਾਂ ਕਾਨੂੰਨ ਇਜ਼ਰਾਈਲ ਦੀ ਨਿਆਂ ਪ੍ਰਣਾਲੀ ਵਿੱਚ ਇੱਕ ਵੱਡੀ ਅਤੇ ਵਿਵਾਦਪੂਰਨ ਤਬਦੀਲੀ ਲਿਆ ਰਿਹਾ ਹੈ। ਇਹ ਬਿੱਲ ਅਜਿਹੇ ਸਮੇਂ ਆਇਆ ਹੈ ਜਦੋਂ ਪੱਛਮੀ ਏਸ਼ੀਆ ਵਿੱਚ ਪਹਿਲਾਂ ਹੀ ਜੰਗ ਕਾਰਨ ਤਣਾਅ ਸਿਖਰ 'ਤੇ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਖੇਤਰ ਵਿੱਚ ਹਿੰਸਾ ਅਤੇ ਅਨਿਸ਼ਚਿਤਤਾ ਹੋਰ ਵਧ ਸਕਦੀ ਹੈ।

ਇਹ ਵੀ ਪੜ੍ਹੋ- ਜੰਗ ਵਿਚਾਲੇ ਆਪਣੇ ਹੀ ਦੇਸ਼ 'ਚ ਘਿਰ ਗਏ ਟਰੰਪ ਸਾਬ੍ਹ ! ਸੜਕਾਂ 'ਤੇ ਉਤਰੇ 80 ਲੱਖ ਤੋਂ ਵੱਧ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Israel Iran Escalation
  • Knesset Bill
  • Israel Bill Passed
  • One Sided Bill

ਸੂਰੀਨਾਮ ਤੋਂ ਆਈ ਮੰਦਭਾਗੀ ਖ਼ਬਰ: ਸਾਬਕਾ ਰਾਸ਼ਟਰਪਤੀ ਚੰਦਰਿਕਾਪ੍ਰਸਾਦ ਸੰਤੋਖੀ ਦਾ 67 ਸਾਲ ਦੀ ਉਮਰ 'ਚ ਦੇਹਾਂਤ

NEXT STORY

Stories You May Like

  • big jump in vehicle sales despite war  cars may become expensive from april
    ਇਰਾਨ-ਇਜ਼ਰਾਈਲ ਜੰਗ ਦੇ ਬਾਵਜੂਦ ਵਾਹਨਾਂ ਦੀ ਵਿਕਰੀ 'ਚ ਵੱਡਾ ਉਛਾਲ, ਅਪ੍ਰੈਲ ਤੋਂ ਮਹਿੰਗੀਆਂ ਹੋ ਸਕਦੀਆਂ ਨੇ ਕਾਰਾਂ
  • iran s basij force chief killed
    ਜੰਗ ਵਿਚਾਲੇ ਅਹਿਮ ਖ਼ਬਰ ; ਇਜ਼ਰਾਈਲ ਨੇ ਮਾਰ 'ਤਾ ਈਰਾਨ ਦੀ ਬਾਸੀਜ ਫੋਰਸ ਦਾ ਮੁਖੀ !
  • iran tension may get worse
    ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ ਸਮਰਥਨ ਦਾ ਕਰ'ਤਾ ਐਲਾਨ, ਨਿਸ਼ਾਨੇ 'ਤੇ US ਤੇ ਇਜ਼ਰਾਈਲ
  • airstrike on top iranian official
    ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ
  • mpact of iran israel war
    ਈਰਾਨ-ਇਜ਼ਰਾਈਲ ਜੰਗ ਦਾ ਅਸਰ: ਪੈਰਾਸੀਟਾਮੋਲ ਵਧਾ ਰਹੀ ਸਿਰਦਰਦ, ਹੋਰ ਦਵਾਈਆਂ ਵੀ ਹੋ ਸਕਦੀਆਂ ਨੇ ਮਹਿੰਗੀਆਂ
  • iranian aircraft hit by a us strike
    ਭਾਰਤ ਆ ਰਹੇ ਜਹਾਜ਼ 'ਤੇ ਹਮਲਾ! ਈਰਾਨ ਇਜ਼ਰਾਈਲ ਜੰਗ ਵਿਚਾਲੇ ਵੱਡੀ ਖਬਰ
  • insolvency  bankruptcy code amendment bill 2025
    ਲੋਕ ਸਭਾ 'ਚ ਇਨਸੌਲਵੈਂਸੀ ਅਤੇ ਦੀਵਾਲੀਆਪਨ ਕੋਡ (ਸੋਧ) ਬਿੱਲ, 2025 ਪਾਸ
  • i don  t want ceasefire
    ''ਮੈਂ ਨਹੀਂ ਚਾਹੁੰਦਾ ਜੰਗਬੰਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • trump keen to end war
      Trump ਦਾ ਵੱਡਾ ਯੂ-ਟਰਨ, ਹੋਰਮੁਜ਼ ਖੁੱਲ੍ਹਵਾਏ ਬਿਨਾਂ ਜੰਗ ਖ਼ਤਮ ਕਰਨ ਲਈ ਤਿਆਰ
    • israel knesset bill
      ਜੰਗ ਵਿਚਾਲੇ ਇਜ਼ਰਾਈਲ ਨੇ ਖੇਡਿਆ ਵੱਡਾ ਦਾਅ ! ਸੰਸਦ 'ਚ ਪਾਸ ਕਰ'ਤਾ...
    • sad news from suriname
      ਸੂਰੀਨਾਮ ਤੋਂ ਆਈ ਮੰਦਭਾਗੀ ਖ਼ਬਰ: ਸਾਬਕਾ ਰਾਸ਼ਟਰਪਤੀ ਚੰਦਰਿਕਾਪ੍ਰਸਾਦ ਸੰਤੋਖੀ ਦਾ...
    • china tunnel incident
      ਚੀਨ 'ਚ ਵਾਪਰਿਆ ਭਿਆਨਕ ਹਾਦਸਾ ! ਸੁਰੰਗ 'ਚ ਗੈਸ ਲੀਕ ਮਗਰੋਂ ਜ਼ਬਰਦਸਤ ਧਮਾਕਾ, 4...
    • america deploys 57 000 troops to surround iran
      ਜ਼ਮੀਨੀ ਜੰਗ ਦੀ ਤਿਆਰੀ! ਅਮਰੀਕਾ ਨੇ ਈਰਾਨ ਨੂੰ ਘੇਰਨ ਲਈ ਤਾਇਨਾਤ ਕੀਤੇ 57,000...
    • plane engine catches fire in mid air
      ਹਵਾ 'ਚ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ! ਹਜ਼ਾਰਾਂ ਫੁੱਟ ਉੱਚਾਈ 'ਤੇ ਯਾਤਰੀਆਂ ਦੇ...
    • vaping is linked to lung and mouth cancer
      Vaping ਸਿਗਰਟ ਪੀਣ ਜਿੰਨੀ ਹੀ ਖ਼ਤਰਨਾਕ! ਨਵੀਂ ਖੋਜ 'ਚ ਹੋਇਆ ਹੈਰਾਨ ਕਰਨ ਵਾਲਾ...
    • jaish e mohammed chief masood azhar brother tahir anwar
      ਪਾਕਿਸਤਾਨ : ਜੈਸ਼ ਸਰਗਨਾ ਮਸੂਦ ਅਜ਼ਹਰ ਦੇ ਭਰਾ ਤਾਹਿਰ ਅਨਵਰ ਦੀ ਸ਼ੱਕੀ ਹਾਲਾਤਾਂ...
    • india strongly condemns attack on un peacekeepers in lebanon
      ਲੇਬਨਾਨ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ ਦੀ ਭਾਰਤ ਨੇ ਕੀਤੀ ਸਖਤ ਨਿਖੇਧੀ
    • china container ships pass hormuz strait
      ਕੀ 'ਟੈਕਸ' ਵਸੂਲੇਗਾ ਈਰਾਨ? ਚੀਨ ਦੇ ਦੋ ਵਿਸ਼ਾਲ ਜਹਾਜ਼ਾਂ ਨੇ ਪਾਰ ਕੀਤਾ ਹੋਰਮੁਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +