Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    10:28:33 PM

  • robbers snatch rs 20 000 cash and mobile phone

    ਗੈਸ ਏਜੰਸੀ ਦੇ ਕਰਿੰਦੇ ਕੋਲੋਂ ਲੁਟੇਰੇ 20 ਹਜ਼ਾਰ...

  • there is no peace for those who commit sacrilege

    ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ...

  • bikram singh majithia satyajit singh majithia  s membership chief khalsa diwan

    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ...

  • indian cricketer accused of sexual harassment  know the whole matter

    ਭਾਰਤੀ ਕ੍ਰਿਕਟਰ 'ਤੇ ਲੱਗਾ ਜਿਨਸੀ ਸ਼ੋਸ਼ਣ ਦਾ ਦੋਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਮਲੇ ਮਗਰੋਂ ਨੇਤਨਯਾਹੂ ਦੀ ਚਿਤਾਵਨੀ, ਜ਼ਬਰਦਸਤ ਜਵਾਬੀ ਹਮਲੇ ਮਗਰੋਂ ਪਿੱਛੇ ਹਟਿਆ ਹਿਜ਼ਬੁੱਲ

INTERNATIONAL News Punjabi(ਵਿਦੇਸ਼)

ਹਮਲੇ ਮਗਰੋਂ ਨੇਤਨਯਾਹੂ ਦੀ ਚਿਤਾਵਨੀ, ਜ਼ਬਰਦਸਤ ਜਵਾਬੀ ਹਮਲੇ ਮਗਰੋਂ ਪਿੱਛੇ ਹਟਿਆ ਹਿਜ਼ਬੁੱਲ

  • Edited By Baljit Singh,
  • Updated: 25 Aug, 2024 10:23 PM
International
israel pm netanyahu remarks after hezbollah drone and rockets attacks
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨ ਡੈਸਕ : ਇਜ਼ਰਾਈਲ ਅਤੇ ਲੇਬਨਾਨ ਦੇ ਹਿਜ਼ਬੁੱਲ ਦਰਮਿਆਨ ਭਿਆਨਕ ਜੰਗ ਦੀ ਸਥਿਤੀ ਬਣੀ ਹੋਈ ਹੈ। ਦੋਵਾਂ ਪਾਸਿਆਂ ਤੋਂ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ। ਐਤਵਾਰ ਨੂੰ ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਇੱਕੋ ਸਮੇਂ 320 ਡਰੋਨ ਹਮਲੇ ਕੀਤੇ ਅਤੇ 11 ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਦੇ ਜਵਾਬ 'ਚ ਇਜ਼ਰਾਈਲ ਨੇ ਵੀ ਲੇਬਨਾਨ 'ਚ 100 ਤੋਂ ਜ਼ਿਆਦਾ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਹਨ। ਦੇਸ਼ ਵਿੱਚ 48 ਘੰਟੇ ਦੀ ਐਮਰਜੈਂਸੀ ਵੀ ਘੋਸ਼ਿਤ ਕੀਤੀ ਗਈ ਹੈ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਰੱਖਿਆ ਮੰਤਰੀ ਯੋਵ ਗੈਲੈਂਟ ਤੇਲ ਅਵੀਵ ਵਿੱਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਨੇਤਨਯਾਹੂ ਨੇ ਐਮਰਜੈਂਸੀ ਮੀਟਿੰਗ ਵੀ ਬੁਲਾਈ ਹੈ।

ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਅੱਜ ਜੋ ਹੋਇਆ ਉਹ ਕਹਾਣੀ ਦਾ ਅੰਤ ਨਹੀਂ ਹੈ। ਹਿਜ਼ਬੁੱਲ ਨੇ ਰਾਕੇਟ ਅਤੇ ਡਰੋਨਾਂ ਨਾਲ ਇਜ਼ਰਾਈਲ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਆਈਡੀਐੱਫ ਨੂੰ ਖ਼ਤਰੇ ਨੂੰ ਖਤਮ ਕਰਨ ਲਈ ਜ਼ਰੂਰੀ ਕਾਰਵਾਈਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਫੌਜ ਨੇ ਸੈਂਕੜੇ ਰਾਕੇਟਾਂ ਨੂੰ ਹਵਾ ਵਿੱਚ ਨਸ਼ਟ ਕਰ ਦਿੱਤਾ ਹੈ, ਜੋ ਸਾਡੇ ਨਾਗਰਿਕਾਂ ਅਤੇ ਸੁਰੱਖਿਆ ਬਲਾਂ 'ਤੇ ਹਮਲਾ ਕਰਨ ਲਈ ਤਿਆਰ ਕੀਤੇ ਗਏ ਸਨ।

ਨੇਤਨਯਾਹੂ ਨੇ ਅੱਗੇ ਕਿਹਾ ਕਿ ਅਸੀਂ ਹਿਜ਼ਬੁੱਲ 'ਤੇ ਵਿਨਾਸ਼ਕਾਰੀ ਹਮਲਾ ਕਰ ਰਹੇ ਹਾਂ। ਤਿੰਨ ਹਫ਼ਤੇ ਪਹਿਲਾਂ, ਅਸੀਂ ਇਸਦੇ ਚੀਫ-ਆਫ-ਸਟਾਫ ਨੂੰ ਬਰਖਾਸਤ ਕਰ ਦਿੱਤਾ ਸੀ। ਅੱਜ ਅਸੀਂ ਇਸ ਦੇ ਹਮਲੇ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ। ਮੈਂ ਦੁਹਰਾਉਂਦਾ ਹਾਂ ਕਿ ਇਹ ਕਹਾਣੀ ਦਾ ਅੰਤ ਨਹੀਂ ਹੈ। ਗਾਜ਼ਾ 'ਚ ਸੰਘਰਸ਼ ਤੋਂ ਬਾਅਦ ਇਜ਼ਰਾਈਲ ਅਤੇ ਲੇਬਨਾਨ ਦੇ ਹਿਜ਼ਬੁੱਲ ਵਿਚਾਲੇ ਸਥਿਤੀ ਵਿਗੜ ਗਈ ਹੈ। ਇਜ਼ਰਾਈਲ ਨੂੰ ਇੱਕੋ ਸਮੇਂ ਕਈ ਮੋਰਚਿਆਂ 'ਤੇ ਜੰਗ ਲੜਨੀ ਪੈ ਰਹੀ ਹੈ।

ਇਜ਼ਰਾਈਲ ਦੇ ਜ਼ੋਰਦਾਰ ਹਮਲੇ ਤੋਂ ਬਾਅਦ ਹਿਜ਼ਬੁੱਲ ਹਟਿਆ ਪਿੱਛੇ
ਇਜ਼ਰਾਈਲ ਦੇ ਜ਼ੋਰਦਾਰ ਹਮਲੇ ਤੋਂ ਬਾਅਦ ਹਿਜ਼ਬੁੱਲ ਪਿੱਛੇ ਹਟ ਗਿਆ ਹੈ। ਹਿਜ਼ਬੁੱਲ ਨੇਤਾ ਸ਼ੇਖ ਹਸਨ ਨਸਰੱਲਾ ਨੇ ਆਪਣੇ ਟੈਲੀਵਿਜ਼ਨ ਸੰਬੋਧਨ 'ਚ ਕਿਹਾ ਕਿ ਫਿਲਹਾਲ ਇਜ਼ਰਾਈਲ 'ਤੇ ਉਨ੍ਹਾਂ ਦੇ ਪਾਸਿਓਂ ਹਮਲਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਗਾਜ਼ਾ 'ਚ ਚੱਲ ਰਹੀ ਜੰਗਬੰਦੀ ਨੂੰ ਲੈ ਕੇ ਕਤਰ 'ਚ ਗੱਲਬਾਤ ਚੱਲ ਰਹੀ ਹੈ। ਅਜਿਹੇ 'ਚ ਉਹ ਇਸ 'ਚ ਵਿਘਨ ਨਹੀਂ ਪਾਉਣਾ ਚਾਹੁੰਦਾ, ਇਸ ਲਈ ਹੁਣ ਇਜ਼ਰਾਈਲ 'ਤੇ ਹਮਲਾ ਨਹੀਂ ਕਰੇਗਾ।

IDF ਦੇ ਬੁਲਾਰੇ ਨੇ ਕਿਹਾ- ਅਸੀਂ ਸਵੈ-ਰੱਖਿਆ 'ਚ ਕਰ ਰਹੇ ਹਮਲਾ
ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਉਸਦੇ ਲੜਾਕੂ ਜਹਾਜ਼ ਲੇਬਨਾਨ ਵਿੱਚ ਹਿਜ਼ਬੁੱਲ ਦੇ ਟਿਕਾਣਿਆਂ 'ਤੇ ਹਮਲਾ ਕਰ ਰਹੇ ਹਨ। ਇਹ ਕਦਮ ਹਿਜ਼ਬੁੱਲ ਦੀਆਂ ਮਿਜ਼ਾਈਲ ਅਤੇ ਰਾਕੇਟ ਫਾਇਰਿੰਗ ਗਤੀਵਿਧੀਆਂ ਦਾ ਪਤਾ ਲੱਗਣ ਤੋਂ ਬਾਅਦ ਚੁੱਕਿਆ ਗਿਆ ਹੈ। ਇਜ਼ਰਾਇਲੀ ਡਿਫੈਂਸ ਫੋਰਸ ਦੇ ਬੁਲਾਰੇ ਡੇਨੀਅਲ ਹਾਗਰੀ ਨੇ ਕਿਹਾ ਕਿ ਲੇਬਨਾਨ 'ਤੇ ਹਮਲੇ ਹਿਜ਼ਬੁੱਲ ਦੇ ਮਿਜ਼ਾਈਲ ਅਤੇ ਰਾਕੇਟ ਹਮਲਿਆਂ ਨੂੰ ਨਾਕਾਮ ਕਰਨ ਲਈ ਸਵੈ-ਰੱਖਿਆ ਲਈ ਕੀਤੇ ਜਾ ਰਹੇ ਹਨ।

ਇਜ਼ਰਾਇਲੀ ਫੌਜ ਦੇ ਬੁਲਾਰੇ ਨੇ ਇਹ ਵੀ ਕਿਹਾ ਕਿ ਲੇਬਨਾਨ 'ਤੇ ਹਮਲਾ ਕਰਨ ਤੋਂ ਪਹਿਲਾਂ ਨਾਗਰਿਕਾਂ ਨੂੰ ਹਿਜ਼ਬੁੱਲ ਦੇ ਇਲਾਕਿਆਂ ਨੂੰ ਤੁਰੰਤ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਡੇਨੀਅਲ ਹਾਗਰੀ ਨੇ ਕਿਹਾ ਕਿ ਅੱਤਵਾਦੀ ਸੰਗਠਨ ਹਿਜ਼ਬੁੱਲ ਨੇ ਇਜ਼ਰਾਈਲ ਵੱਲ ਰਾਕੇਟ ਹਮਲਾ ਕੀਤਾ ਹੈ। ਇਹਨਾਂ ਖਤਰਿਆਂ ਨੂੰ ਹੱਲ ਕਰਨ ਲਈ ਇੱਕ ਸਵੈ-ਰੱਖਿਆ ਕਾਰਵਾਈ ਵਿੱਚ, ਸਾਡੀ ਫੌਜ ਨੇ ਲੇਬਨਾਨ ਵਿੱਚ ਅੱਤਵਾਦੀ ਟਿਕਾਣਿਆਂ 'ਤੇ ਵੀ ਹਮਲਾ ਕੀਤਾ ਹੈ। ਸਾਡੀਆਂ ਤਿਆਰੀਆਂ ਮੁਕੰਮਲ ਹਨ।

ਇਜ਼ਰਾਇਲੀ ਹਮਲੇ ਦਾ ਹਿਜ਼ਬੁੱਲਾ ਵੀ ਕਰੜਾ ਜਵਾਬ ਦੇ ਰਿਹਾ ਹੈ। ਹਿਜ਼ਬੁੱਲ ਨੇ ਇਜ਼ਰਾਈਲ 'ਤੇ ਰਾਕੇਟ ਅਤੇ ਡਰੋਨਾਂ ਦੀ ਬਾਰਿਸ਼ ਕੀਤੀ ਹੈ। ਤਿੰਨ ਦਿਨ ਪਹਿਲਾਂ ਵੀ, ਆਈਡੀਐੱਫ ਨੇ ਦੱਖਣੀ ਲੇਬਨਾਨ ਵਿਚ ਹਿਜ਼ਬੁੱਲ ਦੇ 10 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ। ਇਸ 'ਚ ਇਕ ਬੱਚੇ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਇਜ਼ਰਾਈਲੀ ਫੌਜ ਨੇ ਹਿਜ਼ਬੁੱਲ ਦੇ ਡਰੋਨ ਅਤੇ ਰਾਕੇਟ ਯੂਨਿਟ ਦੇ ਆਪਰੇਟਰ ਨੂੰ ਮਾਰ ਦਿੱਤਾ। ਮਹਿਮੂਦ ਨਾਜ਼ਮ ਨੂੰ ਮਾਰ ਦਿੱਤਾ ਸੀ।

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਤਣਾਅ 'ਤੇ ਅਮਰੀਕਾ ਦੀ ਨਜ਼ਰ
ਇਜ਼ਰਾਈਲ ਅਤੇ ਹਿਜ਼ਬੁੱਲ ਦਰਮਿਆਨ ਵਧਦੇ ਤਣਾਅ ਦੇ ਵਿਚਕਾਰ, ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਸੀਨ ਸੇਵੇਟ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇੜਿਓਂ ਨਜ਼ਰ ਰੱਖੀ ਹੋਈ ਹੈ। ਬਿਡੇਨ ਪੂਰੀ ਸ਼ਾਮ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨਾਲ ਜੁੜੇ ਰਹੇ। ਉਸ ਦੇ ਨਿਰਦੇਸ਼ਾਂ 'ਤੇ, ਸੀਨੀਅਰ ਅਮਰੀਕੀ ਅਧਿਕਾਰੀ ਆਪਣੇ ਇਜ਼ਰਾਈਲੀ ਹਮਰੁਤਬਾ ਨਾਲ ਗੱਲਬਾਤ ਕਰਦੇ ਰਹੇ। ਅਮਰੀਕਾ ਇਜ਼ਰਾਈਲ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਮਰਥਨ ਕਰਨਾ ਜਾਰੀ ਰੱਖੇਗਾ।

  • ਇਜ਼ਲਾਈਲ
  • ਬੈਂਜਾਮਿਨ ਨੇਤਨਯਾਹੂ
  • ਜਵਾਬੀ ਹਮਲੇ
  • ਹਿਜ਼ਬੁੱਲ

ਦੱਖਣੀ ਕੋਰੀਆਈ ਖਿਡਾਰੀਆਂ ਨਾਲ ਲਈ ਸੈਲਫੀ, ਉੱਤਰੀ ਕੋਰੀਆ ਦੇ ਖਿਡਾਰੀਆਂ ਨੂੰ ਪਈ ਝਾੜ

NEXT STORY

Stories You May Like

  • israeli pm netanyahu warns iran     there will be more attacks
    ਇਜ਼ਰਾਈਲੀ PM ਨੇਤਨਯਾਹੂ ਦੀ ਈਰਾਨ ਨੂੰ ਚਿਤਾਵਨੀ- 'ਹਾਲੇ ਹੋਰ ਹਮਲੇ ਹੋਣਗੇ, ਈਰਾਨੀ ਸ਼ਾਸਨ ਸਭ ਤੋਂ ਕਮਜ਼ੋਰ ਦੌਰ 'ਚ'
  • netanyahu visits bat yam
    ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ
  • iranian foreign minister statement
    'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ, ਤਾਂ ਸਾਡਾ ਜਵਾਬੀ ਹਮਲਾ ਵੀ ਰੁਕ ਜਾਵੇਗਾ'
  • netanyahu on iran
    ਸੀਜ਼ਫਾਇਰ ਦੇ ਐਲਾਨ ਮਗਰੋਂ ਇਜ਼ਰਾਈਲੀ PM ਨੇਤਨਯਾਹੂ ਦਾ ਵੱਡਾ ਬਿਆਨ
  • iaea meeting
    ਰੇਡੀਏਸ਼ਨ ਲੀਕੇਜ ! ਪਰਮਾਣੂ ਟਿਕਾਣਿਆਂ 'ਤੇ ਹਮਲੇ ਮਗਰੋਂ IAEA ਨੇ ਸੱਦ ਲਈ ਐਮਰਜੈਂਸੀ ਮੀਟਿੰਗ
  • tehran  s counterattacks continue  second wave of iranian missiles targets
    ਤਹਿਰਾਨ ਦੇ ਜਵਾਬੀ ਹਮਲੇ ਜਾਰੀ: ਈਰਾਨ ਦੀਆਂ ਮਿਜ਼ਾਈਲਾਂ ਦੀ ਦੂਜੀ ਲਹਿਰ ਨੇ ਯੇਰੂਸ਼ਲਮ ਨੂੰ ਬਣਾਇਆ ਨਿਸ਼ਾਨਾ
  • israeli air strikes on iran
    ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ
  • israeli attack in iran  women killed
    ਈਰਾਨ 'ਚ ਇਜ਼ਰਾਈਲੀ ਹਮਲੇ ਜਾਰੀ, 73 ਔਰਤਾਂ ਦੀ ਮੌਤ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • important step in treating childhood genetic heart disease
      ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ
    • driverless delivery of car
      ਕਮਾਲ ਹੋ ਗਿਆ...! ਆਪਣੇ-ਆਪ ਚੱਲ ਕੇ ਗਾਹਕ ਦੇ ਘਰ ਪਹੁੰਚ ਗਈ 'ਕਾਰ', ਦੇਖੋ ਹੈਰਾਨ...
    • bhagat puran singh uk parliament
      ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਨ ਯੂ.ਕੇ ਦੀ ਪਾਰਲੀਮੈਂਟ 'ਚ ਪ੍ਰਦਰਸ਼ਨੀ ਲਗਾ...
    • big incident
      ਵੱਡੀ ਖ਼ਬਰ ; ਫ਼ੌਜੀ ਕਾਫ਼ਲੇ 'ਤੇ ਹੋ ਗਿਆ ਹਮਲਾ, 13 ਜਵਾਨਾਂ ਦੀ ਗਈ ਜਾਨ
    • jeff bezos wedding
      ਵਿਆਹ ਦੇ ਬੰਧਨ 'ਚ ਬੱਝੇ Amazon ਦੇ ਸੰਸਥਾਪਕ ਜੈੱਫ ਬੈਜ਼ੋਸ, ਕਈ VIPs ਨੇ ਕੀਤੀ...
    • mortar shell explosion
      ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • flash floods after rain
      ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ
    • journalist s father passes away from italy
      ਇਟਲੀ ਤੋਂ ਪੱਤਰਕਾਰ ਨੂੰ ਸਦਮਾ, ਪਿਤਾ ਦਾ ਦਿਹਾਂਤ
    • j k hydroelectric projects pakistan
      ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +