Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 01, 2025

    7:11:48 AM

  • shahrukh khan surpasses amitabh bachchan aamir salman

    ਅਮਿਤਾਭ ਬੱਚਨ, ਆਮਿਰ, ਸਲਮਾਨ ਨੂੰ ਪਛਾੜ Shahrukh...

  • the earth trembled with powerful tremors of the earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ; 20...

  • railways gave a gift to the passengers

    ਰੇਲਵੇ ਨੇ ਯਾਤਰੀਆਂ ਨੂੰ ਦਿੱਤਾ ਤੋਹਫ਼ਾ, ਦੀਵਾਲੀ...

  • holidays in october

    ਅਕਤੂਬਰ 'ਚ ਛੁੱਟੀਆਂ ਹੀ ਛੁੱਟੀਆਂ, ਦੇਖੋ ਪੂਰੀ ਲਿਸਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਜ਼ਰਾਈਲ ਨੇ ਯਮਨ 'ਚ ਹੂਤੀ ਬਾਗੀਆਂ ਨੂੰ ਬਣਾਇਆ ਨਿਸ਼ਾਨਾ, 2 ਬੰਦਰਗਾਹਾਂ 'ਤੇ ਕੀਤੇ ਹਵਾਈ ਹਮਲੇ

INTERNATIONAL News Punjabi(ਵਿਦੇਸ਼)

ਇਜ਼ਰਾਈਲ ਨੇ ਯਮਨ 'ਚ ਹੂਤੀ ਬਾਗੀਆਂ ਨੂੰ ਬਣਾਇਆ ਨਿਸ਼ਾਨਾ, 2 ਬੰਦਰਗਾਹਾਂ 'ਤੇ ਕੀਤੇ ਹਵਾਈ ਹਮਲੇ

  • Edited By Sandeep Kumar,
  • Updated: 17 May, 2025 09:35 AM
International
israel targets houthi rebels in yemen  conducts airstrikes on 2 ports
  • Share
    • Facebook
    • Tumblr
    • Linkedin
    • Twitter
  • Comment

ਤੇਲ ਅਵੀਵ : ਇਜ਼ਰਾਈਲ ਨੇ ਸ਼ੁੱਕਰਵਾਰ ਦੇਰ ਰਾਤ ਯਮਨ ਵਿੱਚ ਹੂਤੀ ਬਾਗੀਆਂ ਦੇ ਕੰਟਰੋਲ ਵਾਲੀਆਂ 2 ਬੰਦਰਗਾਹਾਂ 'ਤੇ ਇੱਕ ਵੱਡਾ ਹਵਾਈ ਹਮਲਾ ਕੀਤਾ, ਜਿਸ ਨਾਲ ਭਾਰੀ ਨੁਕਸਾਨ ਹੋਇਆ। ਇਜ਼ਰਾਈਲ ਦੇ ਰੱਖਿਆ ਮੰਤਰੀ ਇਸਰਾਇਲ ਕਾਟਜ਼ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਜ਼ਰਾਈਲੀ ਫੌਜ ਨੇ ਯਮਨ ਦੀਆਂ ਉਨ੍ਹਾਂ ਬੰਦਰਗਾਹਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਜੋ ਹੂਤੀ ਅੱਤਵਾਦੀ ਸੰਗਠਨ ਦੇ ਕੰਟਰੋਲ ਹੇਠ ਹਨ। ਉਨ੍ਹਾਂ ਹੂਤੀ ਨੇਤਾ ਨੂੰ ਮਾਰਨ ਦੀ ਸਹੁੰ ਖਾਧੀ ਹੈ।

ਰੱਖਿਆ ਮੰਤਰੀ ਇਸਰਾਇਲ ਕਾਟਜ਼ ਨੇ ਕਿਹਾ ਕਿ ਜੇਕਰ ਹੂਤੀ ਸੰਗਠਨ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ ਜਾਰੀ ਰੱਖਦਾ ਹੈ ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਜਿਵੇਂ ਅਸੀਂ ਗਾਜ਼ਾ ਵਿੱਚ ਹਮਾਸ ਦੇ ਫੌਜੀ ਮੁਖੀ ਮੁਹੰਮਦ ਦੇਇਫ, ਬੇਰੂਤ ਵਿੱਚ ਸਿਨਵਾਰਸ (ਹਮਾਸ ਨੇਤਾ) ਅਤੇ ਹਸਨ ਨਸਰੱਲਾਹ (ਹਿਜ਼ਬੁੱਲਾ ਨੇਤਾ), ਤਹਿਰਾਨ ਵਿੱਚ ਹਨੀਯਾਹ (ਹਮਾਸ ਮੁਖੀ) 'ਤੇ ਹਮਲਾ ਕੀਤਾ, ਉਸੇ ਤਰ੍ਹਾਂ ਅਸੀਂ ਯਮਨ ਵਿੱਚ ਅਬਦੁਲ ਮਲਿਕ ਅਲ-ਹੌਤੀ ਨੂੰ ਵੀ ਨਿਸ਼ਾਨਾ ਬਣਾਵਾਂਗੇ। ਅਸੀਂ ਕਿਸੇ ਵੀ ਦੁਸ਼ਮਣ ਦੇ ਵਿਰੁੱਧ ਆਪਣੀ ਪੂਰੀ ਤਾਕਤ ਨਾਲ ਆਪਣਾ ਬਚਾਅ ਕਰਦੇ ਰਹਾਂਗੇ।

ਇਹ ਵੀ ਪੜ੍ਹੋ : ਪਾਕਿਸਤਾਨ ਨੇ ਤਬਾਹ ਹੋਏ ਏਅਰਬੇਸ ਦਾ ਦਿੱਤਾ ਸਭ ਤੋਂ ਵੱਡਾ ਸਬੂਤ, ਮੁਰੰਮਤ ਲਈ ਜਾਰੀ ਕੀਤਾ ਟੈਂਡਰ

ਨੇਤਨਯਾਹੂ ਨੇ ਕੀ ਕਿਹਾ...
ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇਸ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਪਾਇਲਟਾਂ ਨੇ ਹੂਤੀ ਅੱਤਵਾਦੀਆਂ ਦੇ ਦੋ ਠਿਕਾਣਿਆਂ 'ਤੇ ਸਫਲਤਾਪੂਰਵਕ ਹਮਲਾ ਕੀਤਾ ਹੈ। ਅਸੀਂ ਹੂਤੀ ਬਾਗ਼ੀਆਂ ਨੂੰ ਹੋਰ ਨੁਕਸਾਨ ਪਹੁੰਚਾਵਾਂਗੇ, ਜਿਸ ਵਿੱਚ ਉਨ੍ਹਾਂ ਦੇ ਨੇਤਾਵਾਂ ਅਤੇ ਸਾਨੂੰ ਨੁਕਸਾਨ ਪਹੁੰਚਾਉਣ ਲਈ ਵਰਤੇ ਜਾਣ ਵਾਲੇ ਬੁਨਿਆਦੀ ਢਾਂਚੇ ਨੂੰ ਵੀ ਸ਼ਾਮਲ ਹੈ। ਨੇਤਨਯਾਹੂ ਨੇ ਇਹ ਵੀ ਕਿਹਾ ਕਿ ਹੂਤੀ ਬਾਗ਼ੀਆਂ ਦੇ ਪਿੱਛੇ ਈਰਾਨ ਦਾ ਹੱਥ ਹੈ। ਉਨ੍ਹਾਂ ਅੱਗੇ ਕਿਹਾ, ਹੂਤੀ ਸਿਰਫ਼ ਇੱਕ ਮੋਹਰਾ ਹਨ। ਉਨ੍ਹਾਂ ਦੇ ਪਿੱਛੇ ਸ਼ਕਤੀ, ਜੋ ਉਨ੍ਹਾਂ ਦਾ ਸਮਰਥਨ ਅਤੇ ਨਿਰਦੇਸ਼ਨ ਕਰਦੀ ਹੈ, ਈਰਾਨ ਹੈ। ਹੂਤੀ ਬਾਗ਼ੀਆਂ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ ਅਤੇ ਅਸੀਂ ਇਜ਼ਰਾਈਲ ਦੀ ਸੁਰੱਖਿਆ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਾਂਗੇ।

ਬੰਦਰਗਾਹਾਂ 'ਤੇ ਕੀਤਾ ਗਿਆ ਹਮਲਾ
ਇਜ਼ਰਾਈਲ ਵੱਲੋਂ ਇਹ ਹਮਲਾ ਹੂਤੀ ਸਮੂਹ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਮਿਜ਼ਾਈਲ ਹਮਲਿਆਂ ਦੇ ਜਵਾਬ ਵਿੱਚ ਕੀਤਾ ਗਿਆ ਹੈ। ਹੂਤੀ-ਕੰਟਰੋਲ ਵਾਲੇ ਅਲ ਮਸੀਰਾਹ ਟੀਵੀ ਨੇ ਰਿਪੋਰਟ ਦਿੱਤੀ ਕਿ ਇਜ਼ਰਾਈਲ ਨੇ ਸ਼ੁੱਕਰਵਾਰ ਨੂੰ ਯਮਨ ਦੇ ਹੁਦੈਦਾਹ ਅਤੇ ਸਲੀਫ ਬੰਦਰਗਾਹਾਂ 'ਤੇ ਹਮਲਾ ਕੀਤਾ। ਹੁਦੈਦਾਹ ਦੇ ਦੋ ਨਿਵਾਸੀਆਂ ਨੇ ਚਾਰ ਜ਼ੋਰਦਾਰ ਧਮਾਕੇ ਸੁਣੇ।

ਇਹ ਵੀ ਪੜ੍ਹੋ : ਸਲਮਾਨ ਰਸ਼ਦੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਦੋਸ਼ੀ ਨੂੰ 25 ਸਾਲ ਦੀ ਜੇਲ੍ਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Israel
  • Yemen
  • Houthi rebels
  • Targeted
  • Ports
  • Airstrike
  • ਇਜ਼ਰਾਈਲ
  • ਯਮਨ
  • ਹੂਤੀ ਬਾਗੀ
  • ਨਿਸ਼ਾਨਾ ਬਣਾਇਆ
  • ਬੰਦਰਗਾਹਾਂ
  • ਹਵਾਈ ਹਮਲਾ

ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 4 ਲੋਕਾਂ ਦੀ ਮੌਤ (ਤਸਵੀਰਾਂ)

NEXT STORY

Stories You May Like

  • nine killed in israeli strike on yemen  s capital  houthi rebels
    ਯਮਨ ਦੀ ਰਾਜਧਾਨੀ 'ਤੇ ਇਜ਼ਰਾਈਲੀ ਹਮਲੇ 'ਚ ਨੌਂ ਲੋਕਾਂ ਦੀ ਮੌਤ : ਹੂਤੀ ਬਾਗ਼ੀ
  • israel launches airstrikes on yemen port
    ਇਜ਼ਰਾਈਲ ਨੇ ਯਮਨ ਦੀ ਬੰਦਰਗਾਹ ’ਤੇ ਕੀਤਾ ਹਵਾਈ ਹਮਲਾ
  • thieves target gujjar camp  steal cash and jewellery worth lakhs
    ਚੋਰਾਂ ਨੇ ਗੁੱਜਰਾਂ ਦੇ ਡੇਰੇ ਨੂੰ ਬਣਾਇਆ ਨਿਸ਼ਾਨਾ, ਨਕਦੀ ਸਣੇ ਲੱਖਾਂ ਦੇ ਗਹਿਣੇ ਕੀਤੇ ਚੋਰੀ
  • israel launches strikes on hezbollah targets in southern lebanon
    ਨਾਗਰਿਕਾਂ ਨੂੰ ਕੱਢਣ ਮਗਰੋਂ ਇਜ਼ਰਾਈਲ ਨੇ ਦੱਖਣੀ ਲੇਬਨਾਨ 'ਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਕਰ ਦਿੱਤਾ ਹਮਲੇ
  • after gaza  now israel has carried out drone attacks here
    ਗਾਜ਼ਾ ਤੋਂ ਬਾਅਦ ਹੁਣ ਇਜ਼ਰਾਈਲ ਨੇ ਇੱਥੇ ਕੀਤੇ ਡਰੋਨ ਹਮਲੇ, 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ
  • home and school robbery in tanda
    ਚੋਰਾਂ ਨੇ ਘਰ ਤੇ ਸਕੂਲ ਨੂੰ ਨਿਸ਼ਾਨਾ ਬਣਾਇਆ, ਕੀਮਤੀ ਸਾਮਾਨ ਕੀਤਾ ਚੋਰੀ
  • congress mla donates rs 2 crore for farmers
    ਤੇਲੰਗਾਨਾ ’ਚ ਕਾਂਗਰਸ ਵਿਧਾਇਕ ਨੇ ਕਿਸਾਨਾਂ ਲਈ 2 ਕਰੋੜ ਰੁਪਏ ਕੀਤੇ ਦਾਨ
  • two rebels killed in clash with soldiers in the philippines
    ਫਿਲੀਪੀਨਜ਼ 'ਚ ਫੌਜੀਆਂ ਨਾਲ ਮੁਕਾਬਲੇ 'ਚ 2 ਬਾਗੀਆਂ ਦੀ ਮੌਤ
  • unauthorized properties demolished in jalandhar s basti guja
    ਜਲੰਧਰ ਦੇ ਬਸਤੀ ਗੁਜ਼ਾ 'ਚ 'ਯੁੱਧ ਨਾਸ਼ੀਆਂ ਵਿਰੁੱਧ' ਅਧੀਨ ਅਣਅਧਿਕਾਰਤ ਜਾਇਦਾਦ...
  • sukhbir badal  help  akali dal
    ਸੁਖਬੀਰ ਬਾਦਲ ਨੇ ਬੰਨ੍ਹ ਦੀ ਮਜ਼ਬੂਤੀ ਲਈ ਪਹੁੰਚਾਈ ਮਦਦ
  • high alert in punjab
    ਪੰਜਾਬ 'ਚ ਹਾਈ ਅਲਰਟ, ਵਧਾਈ ਗਈ ਸੁਰੱਖਿਆ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ...
  • police in action in these area
    ਛਾਉਣੀ 'ਚ ਬਦਲਿਆ ਪੰਜਾਬ ਦਾ ਇਹ ਇਲਾਕਾ ! ਹਰ ਪਾਸੇ ਦਿਖੀ ਪੁਲਸ ਹੀ ਪੁਲਸ, ਜਾਣੋ...
  • will not be yet online invoice  know what the police
    ਅਜੇ ਨਹੀਂ ਹੋਣਗੇ ਆਨਲਾਈਨ ਚਲਾਨ, ਜਾਣੋ ADCP ਟ੍ਰੈਫਿਕ ਨੇ ਕੀ ਕਿਹਾ
  • amritpal  s uncle presented in court
    ਅਮ੍ਰਿਤਪਾਲ ਦੇ ਚਾਚੇ ਨੂੰ ਅਦਾਲਤ 'ਚ ਕੀਤਾ ਪੇਸ਼, ਮਿਲਿਆ ਦੋ ਦਿਨਾਂ ਦਾ ਪੁਲਸ...
  • jalandhar  s e challan starts from today  dgp gaurav yadav issues strict orders
    ਸਾਵਧਾਨ! ਜਲੰਧਰ 'ਚ E-Challan ਅੱਜ ਤੋਂ ਸ਼ੁਰੂ,  DGP ਗੌਰਵ ਯਾਦਵ ਨੇ ਜਾਰੀ ਕੀਤੇ...
  • mla gurpreet singh bananwali said in vidhan sabha pratap bajwa should apologize
    ਵਿਧਾਨ ਸਭਾ 'ਚ ਬੋਲੇ MLA ਗੁਰਪ੍ਰੀਤ ਸਿੰਘ ਬਣਾਂਵਾਲੀ, ਪੰਜਾਬ ਨੂੰ 'ਕੰਗਲਾ'...
Trending
Ek Nazar
nicole kidman and keith urban separate after 19 years

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ ; ਵਿਆਹ ਦੇ 19 ਸਾਲ ਮਗਰੋਂ ਵੱਖ ਹੋਣ ਜਾ ਰਹੀ ਇਹ...

29 people have permanent firecracker licenses

ਅੰਮ੍ਰਿਤਸਰ 'ਚ ਫਿਰ ਤੋਂ ‘ਬਲੈਕ’ ਹੋਣਗੇ ਪਟਾਕਿਆਂ ਦੇ ਖੋਖੇ! 1 ਅਕਤੂਬਰ ਨੂੰ...

big action railway department 62 passengers fined rs 32 thousand

Punjab: ਰੇਲਵੇ ਵਿਭਾਗ ਦੀ ਵੱਡੀ ਕਾਰਵਾਈ! 62 ਯਾਤਰੀਆਂ ਨੂੰ ਲੱਗਾ 32 ਹਜ਼ਾਰ ਰੁਪਏ...

important news for gurdaspur residents

ਗੁਰਦਾਸਪੁਰ ਵਾਸੀਆਂ ਲਈ ਜ਼ਰੂਰੀ ਖ਼ਬਰ, ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ...

road accident truck bus

ਰੂਹ ਕੰਬਾਊ ਹਾਦਸਾ : ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ...

jalandhar police issues challan for scooter parked 40 km away from home

ਜਲੰਧਰ ਪੁਲਸ ਦਾ ਹੈਰਾਨੀਜਨਕ ਕਾਰਨਾਮਾ! 40 ਕਿਲੋਮੀਟਰ ਦੂਰ ਘਰ ਖੜ੍ਹੀ ਸਕੂਟਰੀ ਦਾ...

major robbery at a gambling den in kishanpura jalandhar

ਜਲੰਧਰ ਦੇ ਕਿਸ਼ਨਪੁਰਾ 'ਚ ਜੂਏ ਦੇ ਅੱਡੇ 'ਤੇ ਵੱਡੀ ਲੁੱਟ, ਫੈਲੀ ਸਨਸਨੀ

bsf s major operation

BSF ਦੀ ਵੱਡੀ ਕਾਰਵਾਈ, ਸਰਹੱਦੀ ਪਿੰਡ ਤੋਂ ਡਰੋਨ ਤੇ 5 ਕਰੋੜ ਦੀ ਹੈਰੋਇਨ ਬਰਾਮਦ

this disease is spreading rapidly among children and adolescents

ਬੱਚਿਆਂ ਤੇ ਕਿਸ਼ੋਰਾਂ ’ਚ ਤੇਜ਼ੀ ਨਾਲ ਫੈਲ ਰਹੀ ਇਹ ਬੀਮਾਰੀ, ਵਧ ਸਕਦੈ ਦਮਾ ਦਾ...

daughter  father  police  mother

ਧੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਪਿਓ ਦੀ ਕਰਤੂਤ, ਸੱਚ ਜਾਣ ਹੈਰਾਨ ਰਹਿ ਗਈ ਮਾਂ

young man forcibly had sexual intercourse with minor

ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ ਤੋਂ ਵਾਪਸ ਆਉਂਦੀ ਕੁੜੀ ਦੀ ਮੁੰਡੇ ਨੇ ਰੋਲ੍ਹੀ ਪੱਤ,...

main roads in jalandhar will remain closed

Alert! ਜਲੰਧਰ 'ਚ ਬੰਦ ਰਹਿਣਗੇ ਅੱਜ ਇਹ Main ਰਸਤੇ, ਰੂਟ ਰਹੇਗਾ ਡਾਇਵਰਟ, ਜਾਣੋ...

surprising feat of readymade cloth merchant revealed

ਫਰਸ਼ ਤੋਂ ਅਰਸ਼ ’ਤੇ ਪਹੁੰਚਿਆ ਰੈਣਕ ਬਾਜ਼ਾਰ ਦਾ ਰੈਡੀਮੇਡ ਕੱਪੜਾ ਵਪਾਰੀ, ਕਾਰਾ ਜਾਣ...

jalandhar doctor arrested for sexually assaulting boy

ਜਲੰਧਰ ਦਾ ਡਾਕਟਰ ਗ੍ਰਿਫ਼ਤਾਰ! ਕਾਰਨਾਮਾ ਅਜਿਹਾ ਜਿਸ ਨੂੰ ਜਾਣ ਨਹੀਂ ਹੋਵੇਗਾ ਯਕੀਨ,...

the school s own teacher crossed the limits of shamelessness

ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ

gst rates prices of goods in gurdaspur have not decreased

GST ਦਰ ਘੱਟ ਹੋਣ ਦੇ ਬਾਵਜੂਦ ਗੁਰਦਾਸਪੁਰ ’ਚ ਵਸਤੂਆਂ ਦੇ ਰੇਟ ਨਹੀਂ ਹੋਏ ਘੱਟ!

new orders issued in jalandhar strict restrictions imposed

ਜਲੰਧਰ 'ਚ ਨਵੇਂ ਹੁਕਮ ਜਾਰੀ! ਲੱਗ ਗਈਆਂ ਸਖ਼ਤ ਪਾਬੰਦੀਆਂ, ਨਹੀਂ ਮੰਨੇ ਤਾਂ...

ameesha patel is ready for a one night stand with this hollywood superstar

ਅਦਾਕਾਰਾ ਅਮੀਸ਼ਾ ਪਟੇਲ ਦਾ ਵੱਡਾ ਬਿਆਨ, ਇਸ ਹਾਲੀਵੁੱਡ ਸੁਪਰਸਟਾਰ ਨਾਲ ਵਨ-ਨਾਈਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • nepal elects two and a half year old girl as new   kumari devi
      ਨੇਪਾਲ ਨੇ ਢਾਈ ਸਾਲਾ ਬੱਚੀ ਨੂੰ ਨਵੀਂ ‘ਕੁਮਾਰੀ ਦੇਵੀ’ ਚੁਣਿਆ
    • supporting trump  s gaza peace plan  pm modi said   always together for peace
      ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਦਾ ਸਮਰਥਨ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ -...
    • south african ambassador dies in luxury hotel
      ਲਗਜ਼ਰੀ ਹੋਟਲ 'ਚ ਦੱਖਣੀ ਅਫਰੀਕਾ ਦੇ ਰਾਜਦੂਤ ਦੀ ਮੌਤ: ਪਤਨੀ ਨੂੰ ਮਿਲਿਆ ਸੀ ਸ਼ੱਕੀ...
    • the earth shook with earthquake tremors  people ran out of their homes in fear
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰੋਂ ਬਾਹਰ ਭੱਜੇ ਲੋਕ
    • situation uncontrolled in pok
      PoK 'ਚ ਹਾਲਾਤ ਬੇਕਾਬੂ; ਪ੍ਰਦਰਸ਼ਨਕਾਰੀਆ ’ਤੇ ਫਾਇਰਿੰਗ, 3 ਦੀ ਮੌਤ
    • china guam killer missile tested threat to us naval base
      ਚੀਨ ਨੇ 'ਗੁਆਮ ਕਿਲਰ' ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ, ਅਮਰੀਕੀ ਜਲ...
    • spotify founder resigns as ceo
      Spotify ਦੇ ਸੰਸਥਾਪਕ ਨੇ ਸੀਈਓ ਦੇ ਅਹੁਦੇ ਤੋਂ ਦਿੱਤਾ ਅਸਤੀਫਾ
    • today s top 10 news
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ CM...
    • punjabi boy died in mexico
      ਅਮਰੀਕਾ ਦੀ ਡੌਂਕੀ ਲਾਉਂਦੇ ਪੰਜਾਬੀ ਮੁੰਡੇ ਦੀ ਮੈਕਸੀਕੋ 'ਚ ਮੌਤ, ਪਿਛਲੇ ਸਾਲ ਗਿਆ...
    • 120 iranians detained for illegally entering the us will be repatriated
      ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਏ 120 ਈਰਾਨੀਆਂ ਨੂੰ ਭੇਜਿਆ ਜਾਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +