Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    7:11:13 PM

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਗਾਜ਼ਾ ਪੱਟੀ ’ਚ ਦਾਖ਼ਲ ਹੋਈ ਇਜ਼ਰਾਈਲੀ ਫੌਜ, ਸ਼ਹਿਰ ਖਾਲੀ ਕਰਨ ਦੇ ਹੁਕਮ ਤੋਂ ਜਾਨ ਬਚਾ ਕੇ ਦੌੜੇ ਫਿਲਸਤੀਨੀ

INTERNATIONAL News Punjabi(ਵਿਦੇਸ਼)

ਗਾਜ਼ਾ ਪੱਟੀ ’ਚ ਦਾਖ਼ਲ ਹੋਈ ਇਜ਼ਰਾਈਲੀ ਫੌਜ, ਸ਼ਹਿਰ ਖਾਲੀ ਕਰਨ ਦੇ ਹੁਕਮ ਤੋਂ ਜਾਨ ਬਚਾ ਕੇ ਦੌੜੇ ਫਿਲਸਤੀਨੀ

  • Edited By Anmol Tagra,
  • Updated: 14 Oct, 2023 06:17 AM
International
israeli army entered the gaza strip
  • Share
    • Facebook
    • Tumblr
    • Linkedin
    • Twitter
  • Comment

ਯੇਰੂਸ਼ਲਮ (ਏ. ਐੱਨ. ਆਈ.)- ਫਿਲਸਤੀਨੀ ਅੱਤਵਾਦੀ ਸੰਗਠਨ ਹਮਾਸ ਦੇ ਅਚਾਨਕ ਹਮਲੇ ਤੋਂ ਬਾਅਦ ਗੁੱਸੇ ’ਚ ਆਪੇ ਤੋਂ ਬਾਹਰ ਹੋਏ ਇਜ਼ਰਾਈਲ ਨੇ ਹਮਾਸ ਦੇ ਗੜ੍ਹ ਗਾਜ਼ਾ ਪੱਟੀ ’ਤੇ ਲਗਾਤਾਰ ਕਈ ਦਿਨਾਂ ਤੱਕ 24 ਘੰਟੇ ਬੰਬਾਰੀ ਕਰਨ ਤੋਂ ਬਾਅਦ ਉਸ ਦੀ ਫੌਜ ਸ਼ੁੱਕਰਵਾਰ ਨੂੰ ਹਮਾਸ ਅੱਤਵਾਦੀਆਂ ਨਾਲ ਲੜਣ, ਉਨ੍ਹਾਂ ਦੇ ਹਥਿਆਰ ਨਸ਼ਟ ਕਰਨ ਅਤੇ ਹਮਾਸ ਵੱਲੋਂ ਲੁਕਾਏ ਗਏ ਬੰਧਕਾਂ ਦੇ ਸਬੂਤ ਲੱਭਣ ਲਈ ਗਾਜ਼ਾ ’ਚ ਦਾਖਲ ਹੋ ਗਈ। ਪੈਦਲ ਅਤੇ ਭਾਰੀ ਅਤਿਆਧੁਨਿਕ ਹਥਿਆਰਾਂ ਨਾਲ ਲੈਸ ਇਜ਼ਰਾਈਲੀ ਫੌਜ ਦੇ ਜਵਾਨਾਂ ਨੇ ਪਹਿਲੀ ਵਾਰ ਗਾਜ਼ਾ ਪੱਟੀ ਦੇ ਅੰਦਰ ਦਾਖਲ ਹੋ ਕੇ ਛਾਪੇਮਾਰੀ ਕੀਤੀ। ਗਾਜ਼ਾ ’ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ।

ਇਜ਼ਰਾਈਲੀ ਫੌਜ ਨੇ ਗਾਜ਼ਾ ’ਚ ਦਾਖਲ ਹੋਣ ਤੋਂ ਪਹਿਲਾਂ ਉੱਥੇ ਰਹਿਣ ਵਾਲੇ ਲਗਭਗ 10 ਲੱਖ ਲੋਕਾਂ ਨੂੰ ਸ਼ਹਿਰ ਛੱਡਣ ਦਾ ਹੁਕਮ ਦਿੱਤਾ ਅਤੇ ਗਾਜ਼ਾ ਪੱਟੀ ’ਚ ਨਿਕਾਸੀ ਹੁਕਮਾਂ ਦੇ ਪਰਚੇ ਵੀ ਸੁੱਟੇ। ਸੰਘਰਸ਼ ਦੇ ਸੱਤਵੇਂ ਦਿਨ ਦਿੱਤੇ ਗਏ ਨਿਕਾਸੀ ਦੇ ਹੁਕਮਾਂ ’ਚ ਗਾਜ਼ਾ ਸਿਟੀ ਦਾ ਹਿੱਸਾ ਵੀ ਆਉਂਦਾ ਹੈ। ਇਸ ਹੁਕਮ ਨਾਲ ਨਾਗਰਿਕਾਂ ’ਚ ਭਾਰੀ ਦਹਿਸ਼ਤ ਫੈਲ ਗਈ ਅਤੇ ਉਹ ਆਪਣਾ ਸਮਾਨ ਬੰਨ੍ਹ ਕੇ ਆਪਣੀ ਜਾਨ ਬਚਾਉਣ ਲਈ ਵਾਹਨਾਂ ’ਚ ਪਰਿਵਾਰਾਂ ਸਮੇਤ ਗਾਜ਼ਾ ਤੋਂ ਭੱਜ ਗਏ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀ ਸਮੱਸਿਆ ਲੈ ਕੇ PM ਮੋਦੀ ਦੇ ਦਫ਼ਤਰ ਜਾ ਪੁੱਜੇ MP ਸੁਸ਼ੀਲ ਰਿੰਕੂ, ਰੱਖੀ ਇਹ ਮੰਗ

ਇਜ਼ਰਾਇਲੀ ਫੌਜ ਦੇ ਬੁਲਾਰੇ ਰੀਅਰ ਐਡਮਿਰਲ ਡੇਨੀਅਲ ਹੈਗਾਰੀ ਨੇ ਕਿਹਾ ਕਿ ਫੌਜ ਨੇ ਉੱਤਰੀ ਗਾਜ਼ਾ ਦੇ ਲੋਕਾਂ ਨੂੰ ਦੱਖਣ ਵੱਲ ਜਾਣ ਲਈ ਕਿਹਾ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਫੌਜ ਹਸਪਤਾਲਾਂ, ਸੰਯੁਕਤ ਰਾਸ਼ਟਰ ਦੇ ਪਨਾਹ ਘਰਾਂ ਅਤੇ ਸਿਵਲ ਟਿਕਾਣਿਆਂ ਦੀ ਸੁਰੱਖਿਆ ਕਰੇਗੀ, ਹੈਗਾਰੀ ਨੇ ਕਿਹਾ ਕਿ ਇਹ ਇਕ ਜੰਗੀ ਇਲਾਕਾ ਹੈ। ਜੇ ਹਮਾਸ ਲੋਕਾਂ ਨੂੰ ਜਾਣ ਤੋਂ ਰੋਕਦਾ ਹੈ ਤਾਂ ਬਾਕੀ ਦੀ ਜ਼ਿੰਮੇਵਾਰੀ ਉਸ ਦੀ ਹੋਵੇਗੀ।

ਹੈਗਾਰੀ ਨੇ ਕਿਹਾ ਕਿ ਹਮਾਸ ਦੇ ਅੱਤਵਾਦੀ ਗਾਜ਼ਾ ਸ਼ਹਿਰ ’ਚ ਘਰਾਂ ਦੇ ਹੇਠਾਂ ਸੁਰੰਗਾਂ ਅਤੇ ਇਮਾਰਤਾਂ ਦੇ ਅੰਦਰ ਲੁਕੇ ਹੋਏ ਹਨ। ਆਉਣ ਵਾਲੇ ਦਿਨ ਗਾਜ਼ਾ ਲਈ ਮਹੱਤਵਪੂਰਨ ਹਨ ਕਿਉਂਕਿ ਇਜ਼ਰਾਈਲੀ ਸੁਰੱਖਿਆ ਫੋਰਸਾਂ ਗਾਜ਼ਾ ਨੂੰ ਹਮਾਸ ਦੇ ਅੱਤਵਾਦੀਆਂ ਤੋਂ ਮੁਕਤ ਕਰਾਉਣ ਲਈ ਪੂਰੀ ਤਾਕਤ ਨਾਲ ਕਾਰਵਾਈ ਜਾਰੀ ਰੱਖਣਗੀਆਂ।

ਇਜ਼ਰਾਈਲ ਪੁਲਸ ਨੇ ਸ਼ੁੱਕਰਵਾਰ ਦੁਪਹਿਰ ਨੂੰ ਕਿਹਾ ਕਿ ਬਾਰਡਰ ਪੁਲਸ ਦੀਆਂ ਵਿਸ਼ੇਸ਼ ਫੋਰਸਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ, ਜਿਨ੍ਹਾਂ ਨੇ ਸਾਮਰੀਆ ਦੇ ਨਾਲ ਲੱਗਦੀ ਸਰਹੱਦੀ ਵਾੜ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਜਿਨ੍ਹਾਂ ਨੇ ਤੁਲਕਰਮ ਨੇੜੇ ਵਿਸਫੋਟਕ ਸੁੱਟੇ।

ਨੇਤਨਯਾਹੂ ਨੇ ਹਮਾਸ ਨੂੰ ਨਸ਼ਟ ਕਰਨ ਦਾ ਸੰਕਲਪ ਦੁਹਰਾਇਆ, ਕੈਬਨਿਟ ’ਚ 5 ਏਕਤਾ ਮੰਤਰੀ ਸ਼ਾਮਲ

ਇਜ਼ਰਾਈਲੀ ਫੌਜ ਦੇ ਗਾਜ਼ਾ ਪੱਟੀ ’ਚ ਦਾਖਲ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਬੈਂਜ਼ਾਮਿਨ ਨੇਤਨਯਾਹੂ ਨੇ ਸ਼ੁੱਕਰਵਾਰ ਦੇਰ ਰਾਤ ਇਕ ਰਾਸ਼ਟਰੀ ਟੈਲੀਵਿਜ਼ਨ ’ਤੇ ਸੰਬੋਧਨ ’ਚ ਹਮਾਸ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਕਿਹਾ, ‘‘ਅਸੀਂ ਹਮਾਸ ਨੂੰ ਖ਼਼ਤਮ ਕਰ ਦੇਵਾਂਗੇ।ਇਜ਼ਰਾਈਲ ਨੂੰ ਇਸ ਮੁਹਿੰਮ ਲਈ ਵਿਆਪਕ ਅੰਤਰਰਾਸ਼ਟਰੀ ਸਮਰਥਨ ਪ੍ਰਾਪਤ ਹੈ।’’

ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਪੜ੍ਹਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਕਰ ਦਿੱਤਾ ਅਹਿਮ ਐਲਾਨ

ਇਸ ਦੇ ਨਾਲ ਹੀ ਇਜ਼ਰਾਈਲ ਦੀ ਸੰਸਦ ਨੇਸੇਟ ਨੇ ਪ੍ਰਧਾਨ ਮੰਤਰੀ ਬੈਂਜ਼ਾਮਿਨ ਨੇਤਨਯਾਹੂ ਦੀ ਕੈਬਨਿਟ ’ਚ 5 ਰਾਸ਼ਟਰੀ ਏਕਤਾ ਮੰਤਰੀਆਂ ਨੂੰ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੈਨੀ ਗੈਂਟਜ਼, ਗਾਡੀ ਈਸੇਨਕੋਟ, ਗਿਦੋਨ ਸਾਰ, ਚਿਲੀ ਟ੍ਰੌਪਰ ਅਤੇ ਯਿਫਤ ਸ਼ਾਸ਼ਾ-ਬਿਟਨ ਨੂੰ ਬਿਨਾਂ ਪੋਰਟਫੋਲੀਓ ਦੇ ਮੰਤਰੀ ਵਜੋਂ ਸਰਕਾਰ ’ਚ ਸ਼ਾਮਲ ਕੀਤਾ ਗਿਆ। ਬੈਨੀ ਗੈਂਟਜ਼ ਨੇਤਨਯਾਹੂ ਅਤੇ ਰੱਖਿਆ ਮੰਤਰੀ ਯੋਵ ਗੈਲੇਂਟ ਨਾਲ ਇਕ ਵਿਸ਼ੇਸ਼ ਯੁੱਧਕਾਲੀਨ ਕੈਬਨਿਟ ’ਚ ਵੀ ਬੈਠਣਗੇ।

ਗਾਜ਼ਾ ਛੱਡ ਕੇ ਜਾ ਰਹੇ ਲੋਕਾਂ ਦੇ ਕਾਫਲੇ ’ਤੇ ਇਜ਼ਰਾਈਲੀ ਹਮਲੇ ’ਚ 70 ਦੀ ਮੌਤ : ਹਮਾਸ

ਹਮਾਸ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਗਾਜ਼ਾ ਸ਼ਹਿਰ ਨੂੰ ਛੱਡ ਕੇ ਜਾ ਰਹੇ ਲੋਕਾਂ ਦੇ ਕਾਫ਼ਲੇ ’ਤੇ ਇਜ਼ਰਾਇਲ ਦੇ ਹਵਾਈ ਹਮਲਿਆਂ ’ਚ 70 ਲੋਕ ਮਾਰੇ ਗਏ, ਜਿਨ੍ਹਾਂ ’ਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਹਮਾਸ ਦੇ ਮੀਡੀਆ ਦਫ਼ਤਰ ਨੇ ਦੱਸਿਆ ਕਿ ਗਾਜ਼ਾ ਸ਼ਹਿਰ ਤੋਂ ਦੱਖਣ ਵੱਲ ਜਾਂਦੇ ਸਮੇਂ ਤਿੰਨ ਥਾਵਾਂ ’ਤੇ ਕਾਰਾਂ ’ਤੇ ਹਮਲਾ ਕੀਤਾ ਗਿਆ।

 ਇਹ ਖ਼ਬਰ ਵੀ ਪੜ੍ਹੋ - ਚੀਨ 'ਚ ਇਜ਼ਰਾਇਲੀ ਦੂਤਾਵਾਸ ਦੇ ਕਰਮਚਾਰੀ 'ਤੇ ਚਾਕੂ ਨਾਲ ਹਮਲਾ, ਵਿਦੇਸ਼ੀ ਸ਼ੱਕੀ ਗ੍ਰਿਫ਼ਤਾਰ

ਇਹ ਸਪੱਸ਼ਟ ਨਹੀਂ ਸੀ ਕਿ ਹਵਾਈ ਹਮਲੇ ਦਾ ਨਿਸ਼ਾਨਾ ਕੌਣ ਸੀ ਅਤੇ ਯਾਤਰੀਆਂ ’ਚ ਅੱਤਵਾਦੀ ਸਨ ਜਾਂ ਨਹੀਂ। ਇਸ ਤੋਂ ਪਹਿਲਾਂ ਹਮਾਸ ਨੇ ਇਜ਼ਰਾਈਲ ਦੇ ਹੁਕਮਾਂ ’ਤੇ ਫਿਲਸਤੀਨੀਆਂ ਨੂੰ ਆਪਣੇ ਘਰ ਨਾ ਛੱਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਜ਼ਰਾਈਲ ਨਾਗਰਿਕਾਂ ’ਚ ਭੰਬਲਭੂਸਾ ਪੈਦਾ ਕਰਨ ਅਤੇ ਸਾਡੇ ਅੰਦਰੂਨੀ ਮੋਰਚੇ ਦੀ ਏਕਤਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਮਾਸ ਨੇ ਫਿਲਸਤੀਨੀਆਂ ਨੂੰ ਇਸ ‘ਮਨੋਵਿਗਿਆਨਕ ਯੁੱਧ’ ਨੂੰ ਨਜ਼ਰਅੰਦਾਜ਼ ਕਰਨ ਦੀ ਅਪੀਲ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Israel
  • Israeli Army
  • Hamas
  • Gaza Strip
  • Israel Palestine War
  • ਇਜ਼ਰਾਈਲ
  • ਫਲਸਤੀਨ
  • ਹਮਾਸ
  • ਗਾਜ਼ਾ ਪੱਟੀ

ਕੈਨੇਡਾ 'ਚ ਪੜ੍ਹਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਕਰ ਦਿੱਤਾ ਅਹਿਮ ਐਲਾਨ

NEXT STORY

Stories You May Like

  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • death toll at funeral in gaza
    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ: ਇਜ਼ਰਾਈਲੀ ਹਮਲੇ 'ਚ 7 ਲੋਕਾਂ ਦੀ ਮੌਤ, 22 ਜ਼ਖਮੀ
  • fir case
    ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ ਪੁੱਤਰ 'ਤੇ ਕੇਸ ਦਰਜ
  • family attacked after entering house
    ਘਰ ’ਚ ਦਾਖ਼ਲ ਹੋ ਕੇ ਪਰਿਵਾਰ ’ਤੇ ਕੀਤਾ ਹਮਲਾ
  • shots fired after entering house
    ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan demolishes afghan refugee homes
      ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ
    • asim munir
      ਬਲੋਚਿਸਤਾਨ 'ਚ ਪਾਕਿਸਤਾਨੀ ਫੌਜ ਬੇਵੱਸ; ਆਸਿਮ ਮੁਨੀਰ ਨੇ ਕਮਾਂਡਰਾਂ ਨੂੰ ਦਿੱਤੀ...
    • china will use ai to change the world s thinking on tibet
      ਤਿੱਬਤ ਪ੍ਰਤੀ ਦੁਨੀਆ ਦੀ ਸੋਚ ਬਦਲੇਗਾ ਚੀਨ ! ਕਰੇਗਾ AI ਦੀ ਵਰਤੋਂ
    • indian illegal immigration to us
      ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ
    • uae airports warning
      'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ ਦੇ'ਤੀ Warning
    • pakistan  s supreme court acquits muslim accused of burning christian couple
      ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ...
    • venezuela
      ਵੈਨੇਜ਼ੁਏਲਾ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ ! 16,000...
    • miss pooja singing
      ਮਿਸ ਪੂਜਾ ਦੀ ਗਾਇਕੀ ਦੇ ਰੰਗਾਂ 'ਚ ਰੰਗਿਆ ਗਿਆ ‘ਮੇਲਾ ਜੀਲੋਂਗ ਦਾ'
    • us ended strike on iran
      ਅਮਰੀਕਾ ਨੇ ਰੋਕੇ ਇਰਾਨ 'ਤੇ ਹਮਲੇ ! ਜਾਰਡਨ 'ਚ ਆਪਣੇ ਜਵਾਨਾਂ ਦੀ ਮੌਤ ਦਾ ਲਿਆ ਬਦਲਾ
    • harbhajan mann show
      22 ਜੁਲਾਈ ਨੂੰ ਹੋਵੇਗਾ ਲੋਕ ਗਾਇਕ ਤੇ ਅਦਾਕਾਰ ਹਰਭਜਨ ਮਾਨ ਦਾ ਸ਼ੋਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +