ਦੀਰ ਅਲ-ਬਲਾਹ (ਏ.ਪੀ.)- ਗਾਜ਼ਾ ਪੱਟੀ ਵਿਚ ਇਜ਼ਰਾਇਲੀ ਹਮਲੇ ਜਾਰੀ ਹਨ। ਗਾਜ਼ਾ ਪੱਟੀ ਵਿੱਚ ਇੱਕ ਰਿਹਾਇਸ਼ੀ ਇਮਾਰਤ 'ਤੇ ਇਜ਼ਰਾਈਲੀ ਹਮਲੇ ਵਿੱਚ 14 ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਹਮਲਾ ਜਬਾਲੀਆ ਸ਼ਰਨਾਰਥੀ ਕੈਂਪ 'ਤੇ ਕੀਤਾ ਗਿਆ ਸੀ। ਸ਼ੀਫਾ ਅਤੇ ਅਲ-ਅਹਲੀ ਹਸਪਤਾਲਾਂ ਨੇ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮ੍ਰਿਤਕਾਂ ਵਿੱਚ ਪੰਜ ਔਰਤਾਂ ਅਤੇ ਸੱਤ ਬੱਚੇ ਸ਼ਾਮਲ ਹਨ। ਇਜ਼ਰਾਈਲੀ ਫੌਜ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ-ਬੇਔਲਾਦ ਮਰਦਾਂ ਲਈ ਆਸ ਦੀ ਕਿਰਨ; ਲੈਬ 'ਚ ਤਿਆਰ ਹੋਣਗੇ sperm
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ ਵਫ਼ਦ
NEXT STORY