ਯੇਰੂਸ਼ਲਮ (ਏਜੰਸੀ)- ਦੱਖਣੀ ਗਾਜ਼ਾ ਪੱਟੀ ਦੇ ਖਾਨ ਯੂਨਿਸ ਸ਼ਹਿਰ ਨੇੜੇ ਫਲਸਤੀਨੀ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਰਾਹਤ ਅਤੇ ਕਾਰਜ ਏਜੰਸੀ (ਯੂ.ਐੱਨ.ਆਰ.ਡਬਲਯੂ.ਏ.) ਦੇ ਇਕ ਸਕੂਲ 'ਤੇ ਇਜ਼ਰਾਈਲੀ ਹਮਲੇ 'ਚ ਬੱਚਿਆਂ ਸਮੇਤ ਘੱਟੋ-ਘੱਟ 20 ਲੋਕ ਮਾਰੇ ਗਏ।
ਇਹ ਵੀ ਪੜ੍ਹੋ: ਦੱਖਣੀ ਕੋਰੀਆ: ਰਾਸ਼ਟਰਪਤੀ ਨੂੰ ਤਲਬ ਕਰਨ ਲਈ ਦਬਾਅ ਬਣਾ ਰਹੇ ਹਨ ਜਾਂਚਕਰਤਾ
ਫਲਸਤੀਨੀ ਨਿਊਜ਼ ਏਜੰਸੀ WAFA ਨੇ ਦੱਸਿਆ ਕਿ ਸਕੂਲ ਬੇਘਰ ਲੋਕਾਂ ਲਈ ਪਨਾਹਗਾਹ ਸੀ। ਹਮਲੇ 'ਚ ਵੱਡੀ ਗਿਣਤੀ 'ਚ ਲੋਕ ਜ਼ਖਮੀ ਵੀ ਹੋਏ ਹਨ। ਏਜੰਸੀ ਦੇ ਅਨੁਸਾਰ, ਇਜ਼ਰਾਈਲੀ ਬਲਾਂ ਨੇ ਉੱਤਰੀ ਗਾਜ਼ਾ ਪੱਟੀ ਵਿੱਚ ਕਈ ਰਿਹਾਇਸ਼ੀ ਇਮਾਰਤਾਂ ਨੂੰ ਵੀ ਕਥਿਤ ਤੌਰ 'ਤੇ ਢਹਿ-ਢੇਰੀ ਦਿੱਤਾ ਹੈ।
ਇਹ ਵੀ ਪੜ੍ਹੋ: ਵੱਡੀ ਖਬਰ: ਜਾਰਜੀਆ 'ਚ ਭਾਰਤੀ ਰੈਸਟੋਰੈਂਟ 'ਚੋਂ ਮਿਲੀਆਂ 12 ਲੋਕਾਂ ਦੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਮੁੱਦੇ 'ਤੇ ਪਹਿਲੀ ਵਾਰ ਬੋਲੇ ਅਮਿਤ ਸ਼ਾਹ, ਕੈਨੇਡਾ ਸਰਕਾਰ ਤੋਂ ਮੰਗੇ ਇਹ ਸਬੂਤ
NEXT STORY