Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    9:42:33 AM

  • vaishno devi cng car gas leak fire

    ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG...

  • railway track case rdx hand grenade pistol explosive material

    ਰੇਲਵੇ ਟ੍ਰੇਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX,...

  • earthquake tremors shake the earth in leh

    ਲੇਹ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਜਾਨ...

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੇਤਨਯਾਹੂ ਦੀ ਈਰਾਨ ਨੂੰ ਚਿਤਾਵਨੀ- 'ਹਾਲੇ ਹੋਰ ਹਮਲੇ ਹੋਣਗੇ, ਫ਼ੌਜੀ ਕਾਰਵਾਈ ਲਗਾਤਾਰ ਰਹੇਗੀ ਜਾਰੀ'

INTERNATIONAL News Punjabi(ਵਿਦੇਸ਼)

ਨੇਤਨਯਾਹੂ ਦੀ ਈਰਾਨ ਨੂੰ ਚਿਤਾਵਨੀ- 'ਹਾਲੇ ਹੋਰ ਹਮਲੇ ਹੋਣਗੇ, ਫ਼ੌਜੀ ਕਾਰਵਾਈ ਲਗਾਤਾਰ ਰਹੇਗੀ ਜਾਰੀ'

  • Edited By Sandeep Kumar,
  • Updated: 14 Jun, 2025 03:40 AM
International
israeli pm netanyahu warns iran  there will be more attacks
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਅਤੇ ਈਰਾਨ ਵਿਚਕਾਰ ਤਣਾਅ ਆਪਣੇ ਸਿਖਰ 'ਤੇ ਹੈ। ਸ਼ੁੱਕਰਵਾਰ ਨੂੰ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਈਰਾਨ ਵਿਰੁੱਧ ਫੌਜੀ ਕਾਰਵਾਈ ਜਾਰੀ ਰਹੇਗੀ ਅਤੇ ਉਨ੍ਹਾਂ ਨੇ ਈਰਾਨੀ ਸ਼ਾਸਨ ਨੂੰ "ਕਮਜ਼ੋਰ ਅਤੇ ਨਿਰਕੁੰਸ਼ ਤਾਨਾਸ਼ਾਹੀ" ਕਰਾਰ ਦਿੱਤਾ।

ਨੇਤਨਯਾਹੂ ਦਾ ਵੱਡਾ ਦਾਅਵਾ: "ਪਿਛਲੇ 24 ਘੰਟਿਆਂ ਵਿੱਚ ਅਸੀਂ ਈਰਾਨ ਦੇ ਉੱਚ ਫੌਜੀ ਅਧਿਕਾਰੀਆਂ, ਸੀਨੀਅਰ ਪ੍ਰਮਾਣੂ ਵਿਗਿਆਨੀਆਂ, ਸਭ ਤੋਂ ਵੱਡੇ ਸੰਸ਼ੋਧਨ ਕੇਂਦਰ ਅਤੇ ਬੈਲਿਸਟਿਕ ਮਿਜ਼ਾਈਲ ਭੰਡਾਰ ਦੇ ਇੱਕ ਵੱਡੇ ਹਿੱਸੇ ਨੂੰ ਤਬਾਹ ਕਰ ਦਿੱਤਾ ਹੈ।" ਉਨ੍ਹਾਂ ਕਿਹਾ: "ਹੋਰ ਵੀ ਆਉਣਾ ਹੈ। ਇਹ ਸ਼ਾਸਨ ਨਾ ਤਾਂ ਸਮਝਦਾ ਹੈ ਕਿ ਇਸ ਨਾਲ ਪਹਿਲਾਂ ਕੀ ਹੋਇਆ ਸੀ ਅਤੇ ਨਾ ਹੀ ਇਹ ਜਾਣਦਾ ਹੈ ਕਿ ਅੱਗੇ ਕੀ ਹੋਵੇਗਾ। ਇਹ ਪਹਿਲਾਂ ਕਦੇ ਇੰਨਾ ਕਮਜ਼ੋਰ ਨਹੀਂ ਸੀ।"

ਇਹ ਵੀ ਪੜ੍ਹੋ : ਇਜ਼ਰਾਈਲ ਨੇ ਈਰਾਨ 'ਤੇ ਫਿਰ ਕੀਤਾ ਵੱਡਾ ਹਮਲਾ, ਤਹਿਰਾਨ ਦੇ ਇਲਾਕਿਆਂ 'ਚ ਦਾਗੀਆਂ ਮਿਜ਼ਾਈਲਾਂ

ਨੇਤਨਯਾਹੂ ਦੀ ਈਰਾਨੀ ਜਨਤਾ ਨੂੰ ਅਪੀਲ: "ਤਾਨਾਸ਼ਾਹੀ ਖਿਲਾਫ ਖੜ੍ਹੇ ਹੋਵੋ" ਨੇਤਨਯਾਹੂ ਨੇ ਈਰਾਨ ਦੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਯਾਤੁੱਲਾ ਖਾਮਨੇਈ ਦੀ ਅਗਵਾਈ ਵਾਲੇ 'ਜ਼ਾਲਮ ਸ਼ਾਸਨ' ਖਿਲਾਫ ਖੜ੍ਹੇ ਹੋਣ ਅਤੇ ਆਪਣੇ ਦੇਸ਼ ਦੀ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕਰਨ। ਹੁਣ ਸਮਾਂ ਆ ਗਿਆ ਹੈ ਕਿ ਈਰਾਨੀ ਲੋਕ ਆਪਣੇ ਸ਼ਾਨਦਾਰ ਇਤਿਹਾਸ ਅਤੇ ਸੱਭਿਆਚਾਰ ਦੇ ਨਾਂ 'ਤੇ ਇੱਕਜੁੱਟ ਹੋਣ ਅਤੇ ਆਜ਼ਾਦੀ ਲਈ ਤਾਨਾਸ਼ਾਹੀ ਵਿਰੁੱਧ ਖੜ੍ਹੇ ਹੋਣ।

ਆਪ੍ਰੇਸ਼ਨ 'ਰਾਈਜ਼ਿੰਗ ਲਾਇਨ' ਦੁਨੀਆ ਦੇ ਸਭ ਤੋਂ ਵੱਡੀਆਂ ਫੌਜੀ ਮੁਹਿੰਮਾਂ 'ਚ ਸ਼ਾਮਲ
ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਇਸ ਸਮੇਂ "ਆਪ੍ਰੇਸ਼ਨ ਰਾਈਜ਼ਿੰਗ ਲਾਇਨ" ਚਲਾ ਰਿਹਾ ਹੈ, ਜੋ ਕਿ ਦੁਨੀਆ ਦੇ ਸਭ ਤੋਂ ਵੱਡੇ ਅਤੇ ਸਟੀਕ ਫੌਜੀ ਕਾਰਜਾਂ ਵਿੱਚੋਂ ਇੱਕ ਹੈ।

ਈਰਾਨ ਦਾ ਜਵਾਬੀ ਹਮਲਾ: ਤੇਲ ਅਵੀਵ 'ਤੇ ਮਿਜ਼ਾਈਲਾਂ ਨਾਲ ਹਮਲਾ, ਕਈ ਜ਼ਖਮੀ
ਇਜ਼ਰਾਈਲੀ ਹਮਲਿਆਂ ਦੇ ਜਵਾਬ ਵਿੱਚ ਈਰਾਨ ਨੇ ਸ਼ੁੱਕਰਵਾਰ ਦੇਰ ਰਾਤ ਤੇਲ ਅਵੀਵ 'ਤੇ ਮਿਜ਼ਾਈਲਾਂ ਦਾਗੀਆਂ, ਜਿਸ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਅਤੇ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮਨੇਈ ਨੇ ਕਿਹਾ ਸੀ ਕਿ "ਅਸੀਂ ਇਜ਼ਰਾਈਲ ਨੂੰ ਖੰਡਰਾਂ ਵਿੱਚ ਬਦਲ ਦੇਵਾਂਗੇ ਅਤੇ ਬਦਲਾ ਲਵਾਂਗੇ।"

ਇਹ ਵੀ ਪੜ੍ਹੋ : ਹਵਾਈ ਹਮਲਿਆਂ ਨਾਲ ਕੰਬਿਆ ਈਰਾਨ! ਇਜ਼ਰਾਈਲ ਦਾ ਦਾਅਵਾ- 200 ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

ਇਜ਼ਰਾਈਲੀ ਰੱਖਿਆ ਮੰਤਰੀ ਦੀ ਚਿਤਾਵਨੀ: ਈਰਾਨ ਨੇ "ਰੈੱਡ ਲਾਈਨ" ਕੀਤੀ ਪਾਰ 
ਇਜ਼ਰਾਈਲ ਦੇ ਰੱਖਿਆ ਮੰਤਰੀ, ਇਜ਼ਰਾਈਲ ਕਾਟਜ਼ ਨੇ ਈਰਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, "ਈਰਾਨ ਨੇ ਨਾਗਰਿਕ ਖੇਤਰਾਂ ਨੂੰ ਨਿਸ਼ਾਨਾ ਬਣਾ ਕੇ ਲਾਲ ਰੇਖਾ ਪਾਰ ਕਰ ਲਈ ਹੈ। ਹੁਣ ਉਨ੍ਹਾਂ ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਵੇਗੀ।" ਉਨ੍ਹਾਂ ਇਹ ਵੀ ਕਿਹਾ ਕਿ ਇਜ਼ਰਾਈਲ ਆਪਣੇ ਨਾਗਰਿਕਾਂ ਦੀ ਰੱਖਿਆ ਲਈ ਹਰ ਜ਼ਰੂਰੀ ਕਦਮ ਚੁੱਕੇਗਾ।''

ਯਮਨ ਅਤੇ ਅਮਰੀਕਾ ਦੀ ਭੂਮਿਕਾ
ਯਮਨ ਨੇ ਈਰਾਨ ਦੇ ਸਮਰਥਨ ਵਿੱਚ ਇਜ਼ਰਾਈਲ 'ਤੇ ਹਵਾਈ ਹਮਲੇ ਵੀ ਕੀਤੇ। ਇਸ ਦੌਰਾਨ ਅਮਰੀਕਾ ਨੇ ਈਰਾਨ ਅਤੇ ਯਮਨ ਤੋਂ ਇਜ਼ਰਾਈਲ ਵੱਲ ਭੇਜੇ ਗਏ ਕਈ ਡਰੋਨਾਂ ਨੂੰ ਰੋਕ ਕੇ ਇਜ਼ਰਾਈਲ ਦਾ ਸਮਰਥਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Israel Iran War
  • Netanyahu
  • Israeli PM
  • Warning
  • ਇਜ਼ਰਾਈਲ ਈਰਾਨ ਜੰਗ
  • ਨੇਤਨਯਾਹੂ
  • ਇਜ਼ਰਾਈਲੀ ਪੀਐੱਮ
  • ਚਿਤਾਵਨੀ

ਆਖ਼ਰ ਕਿਉਂ ਇਕ-ਦੂਜੇ ਦੇ ਖ਼ੂਨ ਦੇ ਪਿਆਸੇ ਹਨ ਇਜ਼ਰਾਈਲ ਤੇ ਈਰਾਨ, ਅਮਰੀਕਾ ਦਾ ਕੀ ਹੈ ਰੋਲ? ਜਾਣੋ ਪੂਰਾ ਮਾਮਲਾ

NEXT STORY

Stories You May Like

  • trump extends ceasefire
    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ ਰਹੇਗੀ ਜਾਰੀ, ਹੁਣ ਈਰਾਨ ਦੇ ਪ੍ਰਸਤਾਵ ਦੀ ਉਡੀਕ
  • trump threatens iran
    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
  • trump in all out mood with iran
    ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ 100% ਡੀਲ ਨਹੀਂ ਹੁੰਦੀ, ਹੋਰਮੁਜ਼ 'ਚ ਜਾਰੀ ਰਹੇਗੀ ਨਾਕਾਬੰਦੀ'
  • amit shah  india  zero tolerance  terrorism
    ਅਮਿਤ ਸ਼ਾਹ ਨੇ ਪਹਿਲਗਾਮ ਹਮਲੇ ਨੂੰ ਕੀਤਾ ਯਾਦ, ਕਿਹਾ- 'ਅੱਤਵਾਦ ਖ਼ਿਲਾਫ਼ ਜਾਰੀ ਰਹੇਗੀ ਜ਼ੀਰੋ ਟਾਲਰੈਂਸ ਨੀਤੀ'
  • us iran tension pete hegseth warning
    'ਜਹਾਜ਼ਾਂ ਨੂੰ ਧਮਕਾਉਣਾ ਕੰਟਰੋਲ ਨਹੀਂ, ਬਲਕਿ ਲੁੱਟ', US ਰੱਖਿਆ ਮੰਤਰੀ ਦੀ ਈਰਾਨ ਨੂੰ ਚਿਤਾਵਨੀ
  • hezbollah  s major operation against israel
    ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ
  • big news about israeli pm netanyahu  s health
    ਜੰਗਬੰਦੀ ਦੌਰਾਨ ਇਜ਼ਰਾਈਲੀ  PM ਨੇਤਨਯਾਹੂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ
  • iran issues stern warning
    US-Iran Tension: ਅਮਰੀਕੀ ਜਲ ਸੈਨਾ ਦੀ ਘੇਰਾਬੰਦੀ ਨੂੰ ਦੱਸਿਆ 'ਜੰਗ ਦਾ ਐਲਾਨ', ਈਰਾਨ ਨੇ ਦਿੱਤੀ ਸਖ਼ਤ ਚਿਤਾਵਨੀ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nihang sikh assaulted in canada beard pulled
      ਕੈਨੇਡਾ 'ਚ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਹੰਗਾਮਾ, ਨਿਹੰਗ ਸਿੰਘ ਦੀ ਦਾੜ੍ਹੀ...
    • april declared as   sikh awareness month
      ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...
    • indian youth in italy
      ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
    • air india pilot dies of heart attack in bali
      ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
    • bell attraction among gift
      ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...
    • britain police investigation
      ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ-...
    • russia victory day parade
      80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +