Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    12:04:28 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੀਆਂ ਸੰਗਤਾਂ ਨੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ 'ਤੇ ਸਜਾਇਆ ਨਗਰ ਕੀਰਤਨ

INTERNATIONAL News Punjabi(ਵਿਦੇਸ਼)

ਇਟਲੀ ਦੀਆਂ ਸੰਗਤਾਂ ਨੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ 'ਤੇ ਸਜਾਇਆ ਨਗਰ ਕੀਰਤਨ

  • Edited By Vandana,
  • Updated: 18 Nov, 2024 12:10 PM
Italy
italian devotees organised nagar kirtan
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ)-  ਇਟਲੀ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਬੈਰਗਮੋ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਦੁਪਹਿਰ 1 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਤੋਂ ਹੋਈ। ਉਸ ਤੋਂ ਉਪਰੰਤ ਕੋਵੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਗਰ ਕੀਰਤਨ ਦੀ ਪਰਿਕਰਮਾ ਕਰਦਿਆਂ ਹੋਇਆ ਸੰਗਤਾਂ ਵੱਲੋਂ ਥਾਂ- ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ।ਜਿਸ ਵਿੱਚ ਇਟਲੀ ਭਰ ਤੋਂ ਆਈਆਂ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। 

ਪੰਜ ਪਿਆਰਿਆ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਸਿੱਖੀ ਸਿਧਾਤਾਂ ਤਹਿਤ ਹੋਈ। ਨਗਰ ਕੀਰਤਨ ਮੌਕੇ ਵੱਖ ਵੱਖ ਰਾਗੀ ਸਿੰਘਾਂ ਵੱਲੋਂ ਸ਼ਬਦ ਕੀਰਤਨ ਗਾਇਨ ਹੋਇਆ। ਕੋਵੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦੇ ਹੋਏ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਵੱਲੋਂ ਵੀ ਕੀਰਤਨ ਰਾਹੀ ਹਾਜਰੀਆਂ ਭਰਦੇ ਹੋਏ ਆਪਣਾ ਜੀਵਨ ਸ਼ਫਲਾ ਬਣਾਇਆ ਗਿਆ। ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਦਮੀ ਦੇ ਗਤਕੇ ਵਾਲੇ ਸਿੰਘਾਂ ਵੱਲੋ ਗਤਕਾ ਕਲ੍ਹਾਂ ਦੇ ਅਲੌਕਿਕ ਦ੍ਰਿਸ਼ ਵਿਖਾਏ ਗਏ। 

ਪੜ੍ਹੋ ਇਹ ਅਹਿਮ ਖ਼ਬਰ-ਸਾਊਦੀ ਅਰਬ 'ਚ ਰਹਿਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ

ਸੇਵਾਦਾਰਾਂ ਵੱਲੋ ਆਈਆਂ ਸੰਗਤਾਂ ਲਈ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ।ਪ੍ਰਬਧੰਕ ਕਮੇਟੀ ਵੱਲੋਂ ਇਸ ਨਗਰ ਕੀਰਤਨ ਲਈ ਹਰ ਸੰਭਵ ਸਹਿਯੋਗ ਦੇਣ ਨਗਰ ਕੌਂਸਲ ਕੋਵੋ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਉੱਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਰੰਮੀ ਵੱਲੋਂ ਨਗਰ ਕੀਰਤਨ ਵਿਚ ਸ਼ਾਮਿਲ ਸਮੂਹ ਸੰਗਤ ਅਤੇ ਲੰਗਰ ਅਤੇ ਹੋਰਨਾਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਦੇਸ਼ਾਂ ਦੀ ਧਰਤੀ ਵਿੱਚ ਵੱਸਦੇ ਹੋਏ ਆਪਣੇ ਬੱਚਿਆਂ ਨੂੰ ਸਿੱਖੀ ਬਾਣੇ ਅਤੇ ਸਿੱਖੀ ਸਿਧਾਤਾਂ ਨਾਲ ਜੋੜਨਾ ਚਾਹੀਦਾ ਹੈ। ਅਜਿਹੇ ਸਮਾਗਮ ਕਰਵਾਉਣ ਲਈ ਵੱਡੇ ਉਪਰਾਲੇ ਕਰਨੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Italy
  • Sikh community
  • Nagar Kirtan
  • ਇਟਲੀ
  • ਸਿੱਖ ਸੰਗਤ
  • ਨਗਰ ਕੀਰਤਨ

'Trump ਦਾ ਇਮਰਾਨ ਖਾਨ ਨਾਲ ਕੋਈ ਸਬੰਧ ਨਹੀਂ, ਬੰਗਲਾਦੇਸ਼ ਦੇ ਹਾਲਾਤ 'ਤੇ ਰੱਖਣਗੇ ਨਜ਼ਰ'

NEXT STORY

Stories You May Like

  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • birth anniversary
    ਜਨਮ ਦਿਹਾੜੇ 'ਤੇ ਵਿਸ਼ੇਸ਼ : ਸੇਵਾ ਅਤੇ ਸਿਮਰਨ ਦੇ ਪੁੰਜ ਮਹੰਤ ਮਨਜੀਤ ਸਿੰਘ ਜੀ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • fair and religious gathering begins today at gurdwara sri baoli sahib
    ਗੁ. ਸ੍ਰੀ ਬਾਉਲੀ ਸਾਹਿਬ ਵਿਖੇ ਅੱਜ ਤੋਂ ਮੇਲਾ-ਜੱਗ ਸ਼ੁਰੂ, ਲੱਖਾਂ ਸੰਗਤਾਂ ਪਹੁੰਚਣ ਦੀ ਉਮੀਦ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security forces
      ਪਾਕਿਸਤਾਨ 'ਚ 18 ਅੱਤਵਾਦੀ ਢੇਰ
    • trump on france protest
      'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ...
    • nobel prize in chemistry
      ਹੈਨਰੀ ਬੀ. ਕਾਗਨ ਅਤੇ ਕੇਨਸੋ ਸੋਈ ਰਸਾਇਣ ਵਿਗਿਆਨ 'ਚ ਨੋਬਲ ਪੁਰਸਕਾਰ ਨਾਲ ਸਨਮਾਨਿਤ
    • israelis plunged into mourning
      7 ਅਕਤੂਬਰ ਦੇ ਹਮਲੇ ਦੀ ਵਰ੍ਹੇਗੰਢ 'ਤੇ ਸੋਗ 'ਚ ਡੁੱਬੇ ਇਜ਼ਰਾਈਲੀ, ਤਸਵੀਰਾਂ...
    • un chief honored with pakistan  s highest civilian award
      ਸੰਯੁਕਤ ਰਾਸ਼ਟਰ ਮੁਖੀ ਪਾਕਿਸਤਾਨ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
    • bhutan pm praise narendra modi
      'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ...
    • message from avtar singh karimpuri
      ਸਤਿਗੁਰੂ ਰਵਿਦਾਸ ਮਹਾਰਾਜ ਵੱਲੋਂ 650 ਸਾਲ ਪਹਿਲਾਂ ਦਿੱਤੇ ਸੁਨੇਹੇ 'ਤੇ ਅੱਜ ਚੱਲਣ...
    • pakistan imf budget
      ਪਾਕਿਸਤਾਨ ਦੇ ਬਜਟ 'ਤੇ IMF ਚਲਾਏਗਾ 'ਕੈਂਚੀ' ! 300 ਅਰਬ ਰੁਪਏ ਦੀ ਕਟੌਤੀ...
    • india on russia ukraine
      'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ...
    • russia ukraine conflict
      ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਮਿਜ਼ਾਈਲ ਹਮਲਾ, ਦੋ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +