Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:37:51 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ ਲੋਕਾਂ 'ਤੇ ਕਾਰਵਾਈ

INTERNATIONAL News Punjabi(ਵਿਦੇਸ਼)

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ ਲੋਕਾਂ 'ਤੇ ਕਾਰਵਾਈ

  • Edited By Vandana,
  • Updated: 22 Jul, 2026 12:02 PM
Italy
italian police action
  • Share
    • Facebook
    • Tumblr
    • Linkedin
    • Twitter
  • Comment

ਇਟਲੀ (ਦਲਵੀਰ ਸਿੰਘ ਕੈਂਥ) ਇਟਲੀ ਸਰਕਾਰ ਪ੍ਰਵਾਸੀਆਂ ਨੂੰ ਨਿਵਾਸ ਆਗਿਆ ਲੈਣ ਸਮੇਂ ਭਾਸ਼ਾ ਨੂੰ ਲੈਕੇ ਪੇਸ਼ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਬਹੁਤੇ ਇਮੀਗ੍ਰੇਸ਼ਨ ਦਫ਼ਤਰਾਂ ਵਿੱਚ ਉਹਨਾਂ ਪ੍ਰਵਾਸੀਆਂ ਦੀਆਂ ਸੇਵਾਵਾਂ ਲੈ ਰਹੀ ਹੈ ਜਿਹੜੇ ਕਿ ਇਟਾਲੀਅਨ ਭਾਸ਼ਾ ਦਾ ਢੁੱਕਵਾਂ ਗਿਆਨ ਰੱਖਣ ਦੇ ਨਾਲ-ਨਾਲ ਇਮੀਗ੍ਰੇਸ਼ਨ ਦੀ ਵੀ ਜਾਣਕਾਰੀ ਰੱਖਦੇ ਹੋਣ। ਅਜਿਹੇ ਪ੍ਰਵਾਸੀਆਂ ਨੂੰ ਇਮੀਗ੍ਰੇਸ਼ਨ ਦਫ਼ਤਰ ਆਪਣੇ ਵੱਲੋਂ ਵਿਸ਼ੇਸ਼ ਰੁੱਤਬਾ ਦਿੰਦਾ ਹੈ ਜਿਸ ਤਹਿਤ ਅਜਿਹੇ ਸਖ਼ਤ ਫਿਰ ਆਪਣੇ ਮੂਲ ਦੇਸ਼ ਤੇ ਇਟਲੀ ਦੇ ਸੱਭਿਆਚਾਰ ਨੂੰ ਪ੍ਰਵਾਸੀਆਂ ਨੂੰ ਸਹਿਜੇ ਢੰਗ ਨਾਲ ਸਮਝਾਉਣ ਦੀ ਵੀ ਜ਼ਿੰਮੇਵਾਰੀ ਨਿਭਾਉਂਦੇ ਹਨ ਪਰ ਅਫ਼ਸੋਸ ਤਾਣਾ ਉਂਦੋ ਉਲਝਦਾ ਹੈ ਜਦੋਂ ਕੁਝ ਲੋਕ ਜਿਹੜੇ ਕਿ ਇਮੀਗ੍ਰੇਸ਼ਨ ਦਫ਼ਤਰਾਂ ਵਿੱਚ ਸੱਭਿਆਚਾਰ ਦੀ ਨੁਮਾਇੰਦੇ ਕਰਦੇ ਹੋਏ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹਨ। ਅਜਿਹੇ ਲੋਕਾਂ ਨੂੰ ਨੱਥ ਪਾਉਣ ਲਈ ਇਟਲੀ ਪੁਲਸ ਦੀ ਵਿਸ਼ੇਸ਼ ਟੀਮ ਦੇਸ਼ ਭਰ ਵਿੱਚ ਬਾਜ ਅੱਖ ਟਿਕਾਈ ਬੈਠੀ ਹੈ।

ਪੁਲਸ ਦੀ ਇਸ ਟੀਮ ਨੇ ਸੂਬਾ ਤੁਸਕਾਨਾ ਦੇ ਸ਼ਹਿਰ ਸੀਏਨਾ ਦੇ ਪੁਲਸ ਮੁੱਖ ਇਮੀਗ੍ਰੇਸ਼ਨ ਦਫ਼ਤਰ ਵਿਖੇ ਇੱਕ ਵਿਸ਼ੇਸ਼ ਅਪ੍ਰੇਸ਼ਨ ਤਹਿਤ ਭਾਰਤੀ ਮੂਲ ਦੇ 27 ਸਾਲਾ ਨੌਜਵਾਨ ਨੂੰ ਕਾਬੂ ਕੀਤਾ ਹੈ ਜਿਹੜਾ ਕਿ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਉਹਨਾਂ ਲੋਕਾਂ ਨੂੰ ਚੋਰ ਮੋਰੀਆਂ ਰਾਹੀ ਨਿਵਾਸ ਆਗਿਆ ਲੈਣ ਵਿੱਚ ਯੂਰੋ ਲੈਕੇ ਸਹਾਇਤਾ ਕਰਦਾ ਸੀ, ਜਿਹਨਾਂ ਤੋਂ ਇਮੀਗ੍ਰੇਸ਼ਨ ਦਫ਼ਤਰ ਵੱਲੋਂ ਲੋੜੀਂਦੇ ਪੇਪਰਾਂ ਦੀ ਮੰਗ ਕੀਤੀ ਜਾਂਦੀ ਸੀ ਪਰ ਸੰਬਧਤ ਬਿਨੈਕਰਤਾ ਕੋਲ ਪੇਪਰ ਪੂਰੇ ਨਹੀਂ ਸਨ ਹੁੰਦੇ। ਪੁਲਸ ਦਾ ਦੋਸ਼ ਹੈ ਕਿ ਭਾਰਤੀ ਮੂਲ ਦਾ ਇਹ ਸ਼ਖ਼ਸ, ਜੋ ਇਮੀਗ੍ਰੇਸ਼ਨ ਦਫ਼ਤਰ ਵਿੱਚ ਪ੍ਰਵਾਸੀਆਂ ਨਾਲ ਜੁੜੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸੇਵਾ ਨਿਭਾਅ ਰਿਹਾ ਸੀ , ਨੇ ਗੈਰ-ਕਾਨੂੰਨੀ ਢੰਗ ਨਾਲ ਉਹਨਾਂ ਲੋਕਾਂ ਤੋਂ ਯੂਰੋ ਲੈਕੇ ਪੇਪਰ ਬਣਵਾ ਕੇ ਦਿੱਤੇ ਜਿਹੜੇ ਕਿ ਇਮੀਗ੍ਰੇਸ਼ਨ ਦਫ਼ਤਰ ਬਿਨੈਕਾਰ ਤੋਂ ਮੰਗ ਰਿਹਾ ਸੀ। ਇਹਨਾਂ ਪੇਪਰਾਂ ਵਿੱਚ ਘਰਾਂ ਦੇ ਰਹਾਇਸੀ ਪੇਪਰ ਆਦਿ ਸ਼ਾਮਲ ਹੁੰਦੇ ਸਨ।

ਪੜ੍ਹੋ ਇਹ ਅਹਿਮ ਖ਼ਬਰ-  ਡੇਢ ਕਰੋੜ 'ਚੋਂ ਇਕ ਮਾਮਲਾ! ਔਰਤ ਨੇ ਇੱਕੋ ਜਿਹੀਆਂ ਚਾਰ ਕੁੜੀਆਂ ਨੂੰ ਦਿੱਤਾ ਜਨਮ

ਭਾਰਤੀ ਮੂਲ ਦੇ ਇਹ ਨੌਜਵਾਨ ਜਿਹੜਾ ਕਿ ਫਰੋਜੀਨੋਨੇ ਰਹਿੰਦਾ ਹੈ ਨਾਲ ਹੋਰ 7 ਪ੍ਰਵਾਸੀ ਜਿਹੜੇ ਕਿ ਭਾਰਤ ਤੇ ਪਾਕਿਸਤਾਨ ਨਾਲ ਸਬੰਧਤ ਹਨ ਤੇ ਉਹਨਾਂ ਦੀ ਉਮਰ 27 ਤੋਂ 53 ਸਾਲ ਹੈ ,'ਤੇ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਜਦੋਂ ਕਿ 27 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੂੰ ਪੁਲਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਦੂਜੇ ਪਾਸੇ ਉਸ ਵੱਲੋਂ ਨਿਭਾਈਆ ਜਾਂਦੀਆਂ ਸੇਵਾਵਾਂ 'ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Indian youth
  • Italian police
  • immigration office
  • Italy
  • ਭਾਰਤੀ ਨੌਜਵਾਨ
  • ਇਟਲੀ ਪੁਲਸ
  • ਇਮੀਗ੍ਰੇਸ਼ਨ ਦਫਤਰ
  • ਇਟਲੀ

ਕੁਲਵਿੰਦਰ ਬਿੱਲਾ ਨੇ Surrey Fusion Festival 'ਚ ਦਿੱਤੀ ਸ਼ਾਨਦਾਰ ਪੇਸ਼ਕਾਰੀ, 80,000 ਤੋਂ ਵੱਧ ਲੋਕਾਂ ਨੇ ਮਾਣਿਆ ਆਨ

NEXT STORY

Stories You May Like

  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • bsf action at attari border
    ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ ਕਾਬੂ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • jammu  loc  woman  custody  rajouri
    LoC ਪਾਰ ਕਰ ਭਾਰਤ 'ਚ ਆ ਵੜੀ ਪਾਕਿਸਤਾਨੀ ਕੁੜੀ ! ਭਾਰਤੀ ਫ਼ੌਜ ਨੇ ਕੀਤਾ ਗ੍ਰਿਫ਼ਤਾਰ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • student visa rules in britain have become stricter
    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਹੋਇਆ ਔਖਾ
  • pakistan army action
    ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • village destroy in flood
      ਨੇਪਾਲ  :  ਭੂਚਾਲ ਤੋਂ ਬੇਘਰ ਲੋਕਾਂ ਲਈ ਵਸਾਇਆ ਪਿੰਡ ਹੜ੍ਹ 'ਚ ਤਬਾਹ, ਪੁਨਰਵਾਸ...
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • forest fire at indonesia
      ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ
    • incident  at police outpost
      ਪਾਕਿਸਤਾਨ : ਪੁਲਸ ਚੌਕੀ 'ਤੇ ਹਮਲਾ, ਮਾਰਿਆ ਗਿਆ ਕਾਂਸਟੇਬਲ
    • fir on school incident
      ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...
    • punjab legislative assembly elections
      ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ 'ਚ ਭਾਰੀ...
    • indian  woman farmer  strawberry  united nations
      ਮਾਣ ਵਾਲੀ ਗੱਲ ; ਭਾਰਤ ਦੀ ਮਹਿਲਾ ਕਿਸਾਨ ਨੂੰ UN ਦੀ ਏਜੰਸੀ ਨੇ ਕੀਤਾ ਸਨਮਾਨਿਤ
    • cancer researcher rachna shroff dies
      ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ, ਉਸੇ ਬੀਮਾਰੀ ਨਾਲ ਹੋਈ ਮੌਤ
    • ias officer sonal goel kilimanjaro tricolour
      ਕੈਂਸਰ ਪ੍ਰਤੀ ਜਾਗਰੂਕਤਾ ਲਈ IAS ਅਧਿਕਾਰੀ ਨੇ ਕੀਤੀ ਨਵੇਕਲੀ ਪਹਿਲ ! ਕਿਲਿਮੰਜਾਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +