Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    10:26:51 AM

  • good news sanctions on russian oil relaxed

    ਭਾਰਤ ਲਈ Good News; ਰੂਸੀ ਤੇਲ 'ਤੇ ਪਾਬੰਦੀਆਂ...

  • big good news for lakhs of ration card holders of punjab

    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ...

  • iran on trump

    'ਟਰੰਪ ਨੇ ਕੀਤੇ 7 ਦਾਅਵੇ, ਸਾਰੇ ਝੂਠ..!', ਜੰਗਬੰਦੀ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਪੁਲਸ ਦੀ ਵੱਡੀ ਕਾਰਵਾਈ, ਟੀਕਾਕਰਨ ਨਾ ਕਰਾਉਣ ਵਾਲੇ 308 ਸਿਹਤ ਕਰਮਚਾਰੀ ਕੀਤੇ ਮੁਅੱਤਲ

INTERNATIONAL News Punjabi(ਵਿਦੇਸ਼)

ਇਟਲੀ ਪੁਲਸ ਦੀ ਵੱਡੀ ਕਾਰਵਾਈ, ਟੀਕਾਕਰਨ ਨਾ ਕਰਾਉਣ ਵਾਲੇ 308 ਸਿਹਤ ਕਰਮਚਾਰੀ ਕੀਤੇ ਮੁਅੱਤਲ

  • Edited By Vandana,
  • Updated: 23 Dec, 2021 03:44 PM
Italy
italian police crackdown on 308 non vaccinated health workers
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ): ਕੋਵਿਡ-19 ਇੱਕ ਤਾਂ ਉਂਝ ਹੀ ਕੁਦਰਤੀ ਤੌਰ 'ਤੇ ਇਨਸਾਨੀ ਜਨ-ਜੀਵਨ ਨੂੰ ਤਹਿਸ-ਨਹਿਸ ਕਰ ਰਿਹਾ ਹੈ ਅਤੇ ਦੂਜਾ ਇਸ ਭਿਆਨਕ ਮਹਾਮਾਰੀ ਨੂੰ ਕੁਝ ਲੋਕ ਜਾਣ-ਬੁਝ ਕੇ ਮੌਤ ਨੂੰ ਮਾਸੀ ਕਹਿਣ ਵਾਲੇ ਕੰਮ ਕਰ ਰਹੇ ਹਨ। ਵੱਡੀ ਹੈਰਾਨੀ ਉਂਦੋਂ ਹੁੰਦੀ ਹੈ ਜਦੋ ਅਜਿਹਾ ਕੰਮ ਉਹ ਲੋਕ ਕਰਨ ਜਿਹੜੇ ਕਿ ਸਿਹਤ ਸੁਰੱਖਿਆ ਵਿਭਾਗ ਦੇ ਜ਼ਿੰਮੇਵਾਰ ਕਰਮਚਾਰੀ ਹੋਣ।ਅਜਿਹਾ ਵਰਤਾਰਾ ਇਟਲੀ ਭਰ ਵਿੱਚ ਵਿਸ਼ੇਸ਼ ਜਾਂਚ ਪੁਲਸ ਵਿਭਾਗ ਐਨ.ਏ.ਐਸ. ਕਾਰਬਿਨੇਰੀ ਨੇ ਉਸ ਸਮੇਂ ਜਾਂਚਿਆ, ਜਦੋਂ ਉਸ ਨੇ ਸਿਹਤ ਵਿਭਾਗ ਦੇ 6600 ਕਰਮਚਾਰੀਆਂ ਦੀ ਸ਼ੱਕ ਦੇ ਆਧਾਰ 'ਤੇ ਵਿਸ਼ੇਸ਼ ਨਿਗਰਾਨੀ ਕੀਤੀ ਜਿਹੜੀ ਕਿ ਨਵੰਬਰ 2021 ਦੌਰਾਨ ਹੋਈ। ਪੁਲਸ ਦੀ ਹੈਰਾਨੀ ਦੀ ਉਸ ਵੇਲੇ ਕੋਈ ਹੱਦ ਨਾ ਰਹੀ ਜਦੋਂ ਪੁਲਸ ਨੇ ਸਿਹਤ ਵਿਭਾਗ ਦੇ 308 ਕਰਮਚਾਰੀਆਂ ਨੂੰ ਐਂਟੀ ਕੋਵਿਡ-19 ਵੈਕਸੀਨ ਨਾ ਲੁਆਉਣ ਦਾ ਦੋਸ਼ੀ ਪਾਇਆ ਤੇ ਇਹਨਾਂ ਕਰਮਚਾਰੀਆਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆ ਕੋਵਿਡ ਕਾਲ ਵਿੱਚ ਆਪਣਾ ਕੰਮ ਕੀਤਾ।

ਪੁਲਸ ਜਾਂਚ ਟੀਮ ਨੇ ਜਿਹਨਾਂ ਸਿਹਤ ਕਰਚਮਾਰੀਆਂ ਨੂੰ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਹੈ ਉਹਨਾਂ ਵਿੱਚੋਂ 135 ਉਹ ਸਿਹਤ ਕਰਮਚਾਰੀ ਹਨ ਜਿਹਨਾਂ ਵਿਚ ਮੈਡੀਕਲ ਅਫਸਰ, ਦੰਦਾਂ ਦੇ ਡਾਕਟਰ, ਫਾਰਮਾਸਿਸਟ, ਨਰਸਾਂ ਆਦਿ ਸ਼ਾਮਿਲ ਹਨ। ਇਹਨਾਂ ਸਾਰਿਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਹਨਾਂ ਨਾਲ ਸੰਬਧਤ 6 ਮੈਡੀਕਲ ਦਫ਼ਤਰ, ਡੈਂਟਲ ਦਫ਼ਤਰ ਤੇ 2 ਫਾਰਮੇਸੀਆਂ ਨੂੰ ਵੀ ਬੰਦ ਕੀਤਾ ਗਿਆ ਹੈ।ਇਹ ਘਟਨਾ ਸੀਚੀਲੀਆ ਸੂਬੇ ਨਾਲ ਸਬੰਧਤ ਹੈ ਪਰ ਇਸ ਦੇ ਬਾਵਜੂਦ ਵੀ ਪੁਲਸ ਨੇ ਤਰੇਂਨਤੋ, ਪਾਰਮਾ ਵਿਰੋਨਾ ਤੇ ਕਸ਼ੇਰਤਾ ਵਿੱਚ ਵੀ ਅਜਿਹੇ ਡਾਕਟਰਾਂ 'ਤੇ ਕਾਰਵਾਈ ਕੀਤੀ ਹੈ ਜਿਹਨਾਂ ਕਿ ਕੋਵਿਡ-19 ਦੇ ਨਿਯਮਾਂ ਵਿੱਚ ਕੁਤਾਹੀ ਵਰਤੀ, ਜਿਸ ਦੇ ਮੱਦੇਨਜ਼ਰ ਉਹਨਾਂ ਦੀਆਂ ਸਿਹਤ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਮਾਮਲੇ, PM ਮੌਰੀਸਨ ਨੇ ਲਿਆ ਅਹਿਮ ਫ਼ੈਸਲਾ 

ਪੁਲਸ ਜਾਂਚ ਅਨੁਸਾਰ ਦੋਸ਼ੀ ਪਾਏ ਗਏ ਸਿਹਤ ਕਰਮਚਾਰੀ ਉਹ ਗੈਰ-ਜ਼ਿੰਮੇਵਾਰ ਲੋਕ ਹਨ ਜਿਹਨਾਂ ਕਿ ਦੇਸ਼ ਵਿੱਚ ਵਿਆਪਕ ਤੇ ਲੋਕ ਮਾਰੂ ਮਹਾਮਾਰੀ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਆਪਣੇ ਕੰਮ ਨਾਲ ਇਮਾਨਦਾਰੀ ਨਹੀਂ ਵਰਤੀ।ਇਹਨਾਂ ਨੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਐਂਟੀ-ਕੋਵਿਡ-19 ਦਾ ਟੀਕਾਕਰਣ ਕਰਵਾਉਣ ਤੋਂ ਇਨਕਾਰ ਕੀਤਾ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਬੀਤੇ ਦਿਨ ਜਿੱਥੇ ਇੱਕ ਡਾਕਟਰ ਨੇ 80 ਦੇ ਕਰੀਬ ਕਰਮਚਾਰੀਆਂ ਨੂੰ ਫਰਜ਼ੀ ਗਰੀਨ ਪਾਸ ਜਾਰੀ ਕਰਕੇ ਦੂਜਾ ਰੱਬ ਸਮਝੇ ਜਾਣ ਵਾਲੇ ਡਾਕਟਰਾਂ ਦੀ ਕਾਰਗੁਜਾਰੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਸਨ ਉੱਥੇ ਹੁਣ ਇਸ ਘਟਨਾ ਨੇ ਲੋਕਾਂ ਦੇ ਯਕੀਨ ਨੂੰ ਹੋਰ ਪੱਕਾ ਕਰ ਦਿੱਤਾ ਹੈ ਕਿ ਹੋਰ ਏਸ਼ੀਅਨ ਦੇਸ਼ਾਂ ਵਾਂਗਰ ਇਟਲੀ ਵਿੱਚ ਵੀ ਸਿਹਤ ਵਿਭਾਗ ਵਿੱਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੁੰਦਾ ਹੈ ਤੇ ਇਹ ਖਿਲਵਾੜ ਕਰਨ ਵਾਲੇ ਕੋਈ ਹੋਰ ਨਹੀਂ ਸਗੋਂ ਡਾਕਟਰ ਹੀ ਹਨ ਜਿਹਨਾਂ ਦੀ ਨਿੱਕੀ ਜਿਹੀ ਗਲਤੀ ਕਿਸੇ ਦੀ ਜ਼ਿੰਦਗੀ ਦਾ ਦੀਵਾ ਹਮੇਸ਼ਾ ਲਈ ਗੁੱਲ ਕਰ ਸਕਦੀ ਹੈ।

ਇਟਲੀ ਸਰਕਾਰ ਨੇ ਸਭ ਤੋਂ ਪਹਿਲਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਐਂਟੀ ਕੋਵਿਡ-19 ਦਾ ਟੀਕਾਕਰਣ ਕਰਨਾ ਇਸ ਲਈ ਹੀ ਸੁਰੂ ਕੀਤਾ ਸੀ ਕਿਉਂਕਿ ਇਹਨਾਂ ਲੋਕਾਂ ਦਾ ਵਾਹ ਸਭ ਤੋਂ ਵੱਧ ਕੋਵਿਡ ਮਰੀਜ਼ਾਂ ਨਾਲ ਪੈਣਾ ਹੈ ਤੇ ਇਹਨਾਂ ਲੋਕਾਂ ਨੂੰ ਸੁਰੱਖਿਅਤ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।ਹੁਣ ਤੱਕ ਜਿੰਨੀ ਵੀ ਲੜਾਈ ਕੋਵਿਡ-19 ਨਾਲ ਇਟਲੀ ਲੜਿਆ ਹੈ ਉਸ ਵਿੱਚ ਸਿਹਤ ਵਿਭਾਗ ਦਾ ਅਹਿਮ ਯੋਗਦਾਨ ਹੈ ਪਰ ਅਫਸੋਸ ਦੇਸ਼ ਵਿੱਚ 136,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਿਹੜਾ ਕਿ ਸਮੁੱਚੇ ਦੇਸ਼ ਲਈ ਅਸਹਿ ਸਦਮਾ ਹੈ।

  • Italian police
  • 308 health workers
  • suspended
  • covid vaccination
  • ਇਟਲੀ ਪੁਲਸ
  • 308 ਸਿਹਤ ਕਰਮਚਾਰੀ
  • ਮੁਅੱਤਲ
  • ਕੋਵਿਡ ਟੀਕਾਕਰਨ

ਪਾਕਿਸਤਾਨ 'ਚ 100 ਤੋਂ ਵੱਧ ਸੰਸਦ ਮੈਂਬਰ ਨਹੀਂ ਕਰ ਰਹੇ ਆਮਦਨ ਟੈਕਸ ਦਾ ਭੁਗਤਾਨ

NEXT STORY

Stories You May Like

  • major action by traffic police in ludhiana
    ਲੁਧਿਆਣਾ 'ਚ ਟ੍ਰੈਫਿਕ ਪੁਲਸ ਦੀ ਵੱਡੀ ਕਾਰਵਾਈ, ਨਿਯਮਾਂ ਦੇ ਉਲਟ ਨੰਬਰ ਪਲੇਟਾਂ ਵਾਲੇ 236 ਵਾਹਨਾਂ ਦੇ ਕੀਤੇ ਚਲਾਨ
  • major operation by jodhan police
    ਜੋਧਾਂ ਪੁਲਸ ਦੀ ਵੱਡੀ ਕਾਰਵਾਈ: ਖੇਤਾਂ ’ਚੋਂ ਮੋਟਰਾਂ ਚੋਰੀ ਕਰਨ ਵਾਲੇ 3 ਚੋਰ ਕਾਬੂ, ਅਲਟੋ ਕਾਰ ਸਣੇ ਭਾਰੀ ਸਾਮਾਨ ਬਰਾਮਦ
  • major action in the 590 crore idfc bank scam
    590 ਕਰੋੜ ਦੇ IDFC ਬੈਂਕ ਘੁਟਾਲੇ 'ਚ ਵੱਡੀ ਕਾਰਵਾਈ ! ਸਰਕਾਰ ਨੇ 2 IAS ਅਫਸਰ ਕੀਤੇ ਮੁਅੱਤਲ
  • hezbollah  s major operation against israel
    ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ
  • major operation in dinanagar
    ਦੀਨਾਨਗਰ 'ਚ ਵੱਡੀ ਕਾਰਵਾਈ: ਬੀ.ਐੱਸ.ਐੱਫ. ਤੇ ਪੰਜਾਬ ਪੁਲਸ ਨੇ ਸਰਹੱਦੀ ਪਿੰਡਾਂ 'ਚ ਚਲਾਇਆ ਸਾਂਝਾ ਸਰਚ ਆਪ੍ਰੇਸ਼ਨ
  • ludhiana police  s major action
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: ਭੀੜ 'ਚ ਮੋਬਾਈਲ ਉਡਾਉਣ ਵਾਲੇ 2 ਕਾਬੂ, 7 ਫੋਨ ਬਰਾਮਦ
  • italy  s big blow to israel
    ਇਜ਼ਰਾਈਲ ਨੂੰ ਵੱਡਾ ਝਟਕਾ, ਇਟਲੀ ਨੇ ਰੱਖਿਆ ਸਮਝੌਤਾ ਕੀਤਾ ਮੁਅੱਤਲ
  • phagwara police takes major action against drug smugglers
    ਫਗਵਾੜਾ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ: 40 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
Trending
Ek Nazar
famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • red fm toronto host image being misused
      ਸਾਵਧਾਨ! RED FM ਟੋਰਾਂਟੋ ਦੀ ਹੋਸਟ ਦੀ ਤਸਵੀਰ ਦੀ ਹੋ ਰਹੀ ਦੁਰਵਰਤੋਂ; ਗਲਤ...
    • petrol and diesel will be cheaper
      ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ ਹੀ ਕੱਚੇ ਤੇਲ 'ਚ ਆਈ ਭਾਰੀ...
    • power crisis electricity cut
      ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...
    • israel will not attack lebanon  trump makes big announcement on   nuclear dust
      ਇਜ਼ਰਾਈਲ ਨਹੀਂ ਕਰੇਗਾ ਲੇਬਨਾਨ 'ਤੇ ਹਮਲੇ, 'ਨਿਊਕਲੀਅਰ ਡਸਟ' ਨੂੰ ਲੈ ਕੇ ਟਰੰਪ...
    • indian ambassador to the us vinay mohan kwatra
      ਭਾਰਤ ਦੇ ਰਾਜਦੂਤ ਕਵਾਤਰਾ ਨੇ ਅਮਰੀਕੀ ਸੰਸਦ ਮੈਂਬਰ ‘ਸੇਸ਼ਨਜ਼’ ਨਾਲ ਕੀਤੀ ਮੁਲਾਕਾਤ
    • donald trump  s big claim
      ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of Hormuz! ਡੋਨਾਲਡ ਟਰੰਪ ਦਾ ਵੱਡਾ...
    • iran s big announcement opening of strait of hormuz
      ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ ਈਰਾਨ ਦਾ ਵੱਡਾ ਐਲਾਨ
    • helicopter showers flowers on devotees
      ਫਲੈਰੋ ਬਰੇਸ਼ੀਆ 'ਚ ਇਕੱਤਰ ਹੋਈਆਂ ਸੰਗਤਾਂ 'ਤੇ ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ...
    • indian man arrested
      ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ
    • students abducted in nigeria
      ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ ਕਰ ਲਏ ਵਿਦਿਆਰਥੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +