Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:25:18 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਸਟਰਾਈਕ, ਕਲਾਬਰੀਆ ਦੇ ਜੰਗਲਾਂ 'ਚੋਂ ਲੱਖਾਂ ਦੀ ਭੰਗ ਬਰਾਮਦ

INTERNATIONAL News Punjabi(ਵਿਦੇਸ਼)

ਇਟਲੀ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਸਟਰਾਈਕ, ਕਲਾਬਰੀਆ ਦੇ ਜੰਗਲਾਂ 'ਚੋਂ ਲੱਖਾਂ ਦੀ ਭੰਗ ਬਰਾਮਦ

  • Edited By Sandeep Kumar,
  • Updated: 04 Aug, 2026 02:11 AM
Italy
italian police launch major strike on drug traffickers
  • Share
    • Facebook
    • Tumblr
    • Linkedin
    • Twitter
  • Comment

ਕਲਾਬਰੀਆ (ਦਲਵੀਰ ਸਿੰਘ ਕੈਂਥ) : ਇਟਲੀ ਦੇ ਪੁਲਸ ਪ੍ਰਸ਼ਾਸ਼ਨ ਨੂੰ ਉਨ੍ਹਾਂ ਲੋਕਾਂ ਨੇ ਚੱਕਰਾਂ ਵਿੱਚ ਪਾ ਛੱਡਿਆ ਹੈ ਜਿਹੜੇ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਰਾਤੋ-ਰਾਤ ਕਰੋੜਪਤੀ ਬਣਨ ਲਈ ਕਦੇ ਪੋਸਤ, ਡੋਤੇ ਅਤੇ ਕਦੇ ਅਫ਼ੀਮ ਤੇ ਹੋਰ ਕਈ ਤਰ੍ਹਾਂ ਦੇ ਸਿੰਥੈਟਿਕ ਨਸ਼ਿਆਂ ਨੂੰ ਇਟਲੀ ਭਰ ਵਿੱਚ ਇੰਝ ਵੇਚਣ ਲਈ ਕਮਰਕੱਸੀ ਬੈਠੇ ਹਨ, ਜਿਵੇਂ ਕਿ ਇਹ ਲੋਕ ਨਸ਼ਾ ਨਹੀਂ ਸਗੋਂ ਸਬਜ਼ੀਆਂ ਵੇਚਦੇ ਹਨ। ਪਰ ਇਟਲੀ ਪੁਲਸ ਵੀ ਇਨ੍ਹਾਂ ਭੁੱਖ ਦੇ ਮਾਰੇ ਨਸ਼ਾ ਸੌਦਾਗਰਾਂ ਨੂੰ ਦੇਸ਼ ਵਿਚੋਂ ਜੜ੍ਹੋਂ ਖਤਮ ਕਰਨ ਲਈ ਦਿਨ-ਰਾਤ ਬਾਜ਼ ਅੱਖ ਨਾਲ ਸ਼ਿਕਾਰ ਫੁੰਡਦੀ ਜਾ ਰਹੀ ਹੈ।

ਇਹ ਵੀ ਪੜ੍ਹੋ : 'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੰਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ 

ਕਦੀਂ ਸੂਬਾ ਲੰਬਾਰਦੀਆ, ਕਦੀ ਕੰਪਾਨੀਆ ਅਤੇ ਕਦੀ ਲਾਸੀਓ ਸੂਬੇ ਵਿੱਚੋਂ ਪੁਲਸ ਵੱਲੋਂ ਵਿੱਢੇ ਮਿਸ਼ਨ ਨੂੰ ਵੱਡੀ ਸਫ਼ਲਤਾ ਮਿਲਣ ਕਾਰਨ ਕੁਇੰਟਲਾਂ ਵਿੱਚ ਨਸ਼ੀਲੇ ਪਦਾਰਥ ਪੁਲਸ ਵੱਲੋਂ ਕਾਬੂ ਕੀਤੇ ਜਾ ਰਹੇ ਹਨ ਅਤੇ ਇਸੇ ਮਿਸ਼ਨ ਤਹਿਤ ਸੂਬਾ ਕਲਾਬਰੀਆ ਵਿੱਚ ਹੀ ਕੁਝ ਦਿਨ ਪਹਿਲਾਂ ਪੁਲਸ ਨੂੰ ਇੱਕ ਵੱਡਾ ਭੰਗ ਦਾ 1200 ਬੂਟਿਆਂ ਵਾਲਾ ਬਾਗ ਮਿਲਿਆ ਸੀ। ਹੁਣ ਫਿਰ ਇਸ ਸੂਬੇ ਦੇ ਕੋਸੇਂਜ਼ਾ ਦੀ ਵਿੱਤੀ ਪੁਲਸ (ਗੁਆਦੀਆ ਦੀ ਫਿਨੈਂਸ਼ਾ) ਵਲੋਂ ਵਿਬੋ ਵੈਲੇਨਟੀਆ ਨੇਵਲ ਆਪ੍ਰੇਸ਼ਨ ਯੂਨਿਟ ਦੇ ਲੈਮੇਜ਼ੀਆ ਟਰਮੇ ਏਅਰ ਸੈਕਸ਼ਨ ਦੀ ਇੱਕ ਰਿਪੋਰਟ ਤੋਂ ਬਾਅਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਖਾਸ ਖੇਤਰੀ ਗਤੀਵਿਧੀਆਂ ਦੇ ਦੌਰਾਨ ਇੱਕ ਗ੍ਰਿਸੋਲੀਆ ਪਿੰਡ ਦੇ ਬਾਹਰ ਪੈਂਦੇ ਜੰਗਲ (ਨੈਸ਼ਨਲ ਪਾਰਕ ਪੋਲੀਨੋ) ਵਿੱਚ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਉਸ ਸਮੇਂ ਪੁਲਸ ਨੂੰ ਵੱਡੀ ਸਫਲਤਾ ਮਿਲੀ, ਜਦੋਂ 53 ਭਾਰਤੀ ਭੰਗ (ਇੰਡੀਅਨ ਹੈਮਪ) ਦੇ ਚੋਰੀ ਉਗਾਏ ਹੋਏ ਬੂਟੇ ਪ੍ਰਾਪਤ ਕੀਤੇ।

ਇਹ ਵੀ ਪੜ੍ਹੋ : Bankipur by-election: ਬਾਂਕੀਪੁਰ 'ਚ ਚੱਲਿਆ ਪ੍ਰਸ਼ਾਂਤ ਕਿਸ਼ੋਰ ਦਾ ਜਾਦੂ, ਭਾਜਪਾ ਨੂੰ 18,953 ਵੋਟਾਂ ਨਾਲ ਦਿੱਤੀ ਮਾਤ

ਪੁਲਸ ਨੂੰ ਹੈਲੀਕੈਪਟਰ ਰਾਹੀਂ ਕੀਤੀ ਜਾਂਚ ਦੌਰਾਨ ਇਨ੍ਹਾਂ ਬੂਟਿਆਂ ਦਾ ਪਤਾ ਲੱਗਾ। ਨੈਸ਼ਨਲ ਮੀਡੀਆ ਰਿਪੋਰਟਾਂ ਮੁਤਾਬਕ ਇਹਨਾਂ ਬੂਟਿਆਂ ਦੀ 30 ਸੈਂਟੀਮੀਟਰ ਤੋਂ ਲੈ ਕੇ 3 ਮੀਟਰ ਤੱਕ ਉਚਾਈ ਦੱਸੀ ਗਈ। ਪੁਲਸ ਅਨੁਸਾਰ ਇਨ੍ਹਾਂ ਬੂਟਿਆਂ ਦੀ ਬਿਜਾਈ ਵੱਖ-ਵੱਖ ਸਮੇਂ ਦੌਰਾਨ ਕੀਤੀ ਗਈ ਹੈ ਤਾਂ ਕਿ ਗਾਹਕਾਂ ਨੂੰ ਲਗਾਤਾਰ ਸਪਲਾਈ ਹੋ ਸਕੇ। ਜੇਕਰ ਕਾਲੇ ਬਾਜ਼ਾਰ ਅਨੁਸਾਰ (ਬਲੈਕ) ਵਿੱਚ ਇਨ੍ਹਾਂ ਬੂਟਿਆਂ ਤੋਂ 2 ਲੱਖ ਯੂਰੋ ਕਮਾਈ ਦਾ ਅਨੁਮਾਨ ਲਗਾਇਆ ਜਾ ਸਕਦਾ ਹੈ। ਪੁਲਸ ਵਲੋਂ ਅਣਪਛਾਤੇ ਲੋਕਾਂ 'ਤੇ ਕੇਸ ਦਰਜ ਕਰਕੇ ਬਾਰੀਕੀ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Italy
  • Campaign against drugs
  • Police investigation
  • Demolition
  • Action
  • ਇਟਲੀ
  • ਨਸ਼ਿਆਂ ਖਿਲਾਫ ਮੁਹਿੰਮ
  • ਪੁਲਸ ਜਾਂਚ
  • ਭੰਗ
  • ਕਾਰਵਾਈ

ਟਰੰਪ ਦਾ ਧਮਾਕਾ: ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਦੀ ਹੋਵੇਗੀ ਛੁੱਟੀ, ਸਾਬਕਾ ਫ਼ੌਜੀਆਂ ਲਈ ਨੌਕਰੀਆਂ ਦਾ ਐਲਾਨ

NEXT STORY

Stories You May Like

  • major raid by excise department and punjab police
    ਐਕਸਾਈਜ਼ ਵਿਭਾਗ ਤੇ ਪੰਜਾਬ ਪੁਲਸ ਦੀ ਵੱਡੀ ਰੇਡ, 1000 ਲੀਟਰ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਬਰਾਮਦ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • case registered against a trader selling counterfeit surf excel
    ਪੁਲਸ ਦੀ ਵੱਡੀ ਛਾਪੇਮਾਰੀ: ਅਜੀਤ ਨਗਰ 'ਚੋਂ ਬਰਾਮਦ ਹੋਏ 350 ਪੈਕੇਟ ਨਕਲੀ ਸਰਫ ਐਕਸਲ, ਮੁਲਜ਼ਮ ਗ੍ਰਿਫ਼ਤਾਰ
  • boy caught by police while consuming drugs
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • drug smuggler  family  house  1 crore property  seized
    ਹਿਮਾਚਲ ਪੁਲਸ ਦਾ ਵੱਡਾ ਐਕਸ਼ਨ; ਨਸ਼ਾ ਤਸਕਰ ਦੇ ਪਰਿਵਾਰ ਦੀ ਕੋਠੀ ਸਣੇ 1 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ
  • major bsf operation in amritsar  one kilogram of heroin and a drone seized
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • major incident on italy  s highway
    ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ ਕੋਸ਼ਿਸ਼, ਕਈ ਗੱਡੀਆਂ ਨੂੰ ਲਾਈ ਅੱਗ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major statement by the iaea regarding pakistan  s nuclear security
      ਪਾਕਿਸਤਾਨ 'ਚ ਪ੍ਰਮਾਣੂ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ IAEA ਦਾ ਵੱਡਾ ਬਿਆਨ !...
    • trump media company appoints new   white house   secretary
      ਟਰੰਪ ਨੇ ਆਪਣੀ ਮੀਡੀਆ ਕੰਪਨੀ ਦੀ ਸਲਾਹਕਾਰ ਨੂੰ 'ਵ੍ਹਾਈਟ ਹਾਊਸ' ਦਾ ਨਵਾਂ ਸਕੱਤਰ...
    • india exposed pakistan  s false claims
      UN 'ਚ ਭਾਰਤ ਨੇ ਪਾਕਿਸਤਾਨ ਦੇ ਝੂਠ ਅਤੇ ਗੁਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼
    • sheikh hasina on bangladesh
      ਖ਼ਤਰੇ 'ਚ ਬੰਗਲਾਦੇਸ਼ ਦਾ ਭਵਿੱਖ ! ਸਾਬਕਾ PM ਸ਼ੇਖ ਹਸੀਨਾ ਨੇ ਜਤਾਈ ਚਿੰਤਾ
    • egypt ethiopia
      ਮਿਸਰ ਤੇ ਇਥੋਪੀਆ ਵਿਚਾਲੇ ਸਿਖ਼ਰਾਂ 'ਤੇ ਪਹੁੰਚਿਆ ਤਣਾਅ ! ਚੀਨ ਲਈ ਖੜ੍ਹੀ ਹੋਈ...
    • major accident in south korea
      ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • great news for sikh devotees in lahore
      ਲਾਹੌਰ 'ਚ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ! ਗੁਰਦੁਆਰਾ ਜਨਮ ਅਸਥਾਨ ਗੁਰੂ...
    • airtel money listed on london stock exchange
      Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +