Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    3:37:25 AM

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਆਯੋਜਿਤ

INTERNATIONAL News Punjabi(ਵਿਦੇਸ਼)

ਇਟਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਆਯੋਜਿਤ

  • Edited By Vandana,
  • Updated: 04 Nov, 2024 12:51 PM
Italy
italy   prakash purab   nagar kirtan
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ)- ਗੁਰਦੁਆਰਾ ਸਿੰਘ ਸਭਾ ਪਾਰਮਾ ਦੁਆਰਾ ਇਟਲੀ ਦੇ ਸ਼ਹਿਰ ਪਾਰਮਾ ਵਿਖੇ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ। ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਰਮਾ ਵਿਖੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜੇ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਦੁਪਹਿਰ 12 ਵਜੇ ਹੋਈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-Trudeau ਨੇ ਕੀਤਾ ਹਿੰਦੂਆਂ ਨੂੰ ਸੁਰੱਖਿਆ ਦਾ ਵਾਅਦਾ, 3 ਦਿਨ ਬਾਅਦ ਹੀ ਮੰਦਰ 'ਤੇ ਹਮਲਾ

ਸੁੰਦਰ ਪਾਲਕੀ ਵਿੱਚ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।  ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਪਾਰਮਾ ਸ਼ਹਿਰ ਗੂੰਜ ਉਠਿਆ। ਨਗਰ ਕੀਰਤਨ ਪਾਰਮਾ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਮੌਕੇ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਸਿੰਘ ਜੀ ਗੱਤਕਾ ਅਕੈਡਮੀ ਦੇ  ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਵੱਖ-ਵੱਖ ਰਾਗੀ, ਕੀਰਤਨੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ। ਪ੍ਰਬੰਧਕ ਕਮੇਟੀ ਨੇ ਇਟਲੀ ਦੀਆਂ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਤੇ ਸਹਿਯੋਗ ਦੇਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੇ ਹਨ।ਇਸ ਮੋਕੇ ਸੇਵਾਦਾਰਾਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ। ਨਗਰ ਕੀਰਤਨ ਮੌਕੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • Prakash Purab
  • Nagar Kirtan
  • ਇਟਲੀ
  • ਪ੍ਰਕਾਸ਼ ਪੂਰਬ
  • ਨਗਰ ਕੀਰਤਨ

ਹੈਰਿਸ ਨਾਲੋਂ ਟਰੰਪ 'ਸਪੱਸ਼ਟ ਤੌਰ 'ਤੇ ਬਿਹਤਰ ਵਿਕਲਪ' ਹਨ: ਨਿੱਕੀ ਹੈਲੀ

NEXT STORY

Stories You May Like

  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • italy  nagar kirtan organized to mark the parkash purab
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • preparations for the wedding anniversary of sri guru nanak dev ji are complete
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ
  • nagar kirtan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਸਤੰਬਰ ਨੂੰ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india usa military jungle warfare exercise
      ਭਾਰਤ-ਅਮਰੀਕਾ ਦੇ ਫ਼ੌਜੀਆਂ ਨੇ ਜੰਗਲ ਯੁੱਧ ਤੇ ਇੰਡੋਰ ਫਾਇਰਿੰਗ ਦਾ ਕੀਤਾ ਅਭਿਆਸ
    • parliamentary elections
      ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ
    • imran khan  s sisters detained
      ਪਾਕਿਸਤਾਨ: ਇਮਰਾਨ ਖਾਨ ਦੀਆਂ ਭੈਣਾਂ ਉਜ਼ਮਾ ਅਤੇ ਨੂਰੀਨ 30 ਦਿਨਾਂ ਲਈ ਹਿਰਾਸਤ 'ਚ
    • chinese president xi jinping visit us
      ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...
    • pakistan claims airstrikes
      ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ
    • children falling victim to online sexual abuse  figures will shock
      ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ...
    • petrol prices hike
      1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ...
    • kailash bangar elected second time
      ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ...
    • pm albanese visit  us
      PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
    • pakistani business groups lag behind in building global brands
      ਪਾਕਿਸਤਾਨੀ ਬਿਜ਼ਨਸ ਗਰੁੱਪ ਘਰੇਲੂ ਪੱਧਰ 'ਤੇ ਸਫਲ, ਪਰ ਗਲੋਬਲ ਬ੍ਰਾਂਡ ਬਣਾਉਣ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +