Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    2:26:05 PM

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ : ਮਾਨਤੋਵਾ ਦੀ ਧਰਤੀ 'ਤੇ ਸੱਭਿਆਚਾਰਕ ਸਾਂਝ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ

INTERNATIONAL News Punjabi(ਵਿਦੇਸ਼)

ਇਟਲੀ : ਮਾਨਤੋਵਾ ਦੀ ਧਰਤੀ 'ਤੇ ਸੱਭਿਆਚਾਰਕ ਸਾਂਝ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ

  • Edited By Vandana,
  • Updated: 10 Apr, 2023 05:46 PM
Italy
italy  cultural exchange program organized on the land of mantua
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ)- ਵਿਸ਼ਵ ਦੋਆਬਾ ਰਾਜਪੂਤ ਸਭਾ ਇਟਲੀ ਵੱਲੋਂ ਰਾਜਪੂਤ ਸੱਭਿਆਚਾਰਕ ਸਾਂਝ ਪ੍ਰੋਗਰਾਮ ਇਟਲੀ ਦੇ ਸ਼ਹਿਰ ਮਾਨਤੋਵਾ ਦੇ ਰੰਗਲਾ ਪੰਜਾਬ ਰੈਂਸਟੋਰੈਂਟ ਵਿਖੇ ਕਰਵਾਇਆ ਗਿਆ। ਜਿਸਦਾ ਮੁੱਖ ਮਕਸਦ ਇਟਲੀ ਵੱਸਦੇ ਰਾਜਪੂਤ ਭਾਈਚਾਰੇ ਨੂੰ ਇੱਕ ਮੰਚ 'ਤੇ ਲਿਆੳੇੁਣਾ ਸੀ। ਇਸ ਸੱਭਿਆਚਾਰਕ ਸਾਂਝ ਪ੍ਰੋਗਰਾਮ ਵਿੱਚ ਇਟਲੀ ਭਰ ਤੋਂ ਰਾਜਪੂਤ ਭਾਈਚਾਰੇ ਦੇ ਪਰਿਵਾਰਾਂ ਨੇ ਹਿੱਸਾ ਲਿਆ। ਇਸ ਮੌਕੇ ਬੱਚਿਆਂ, ਔਰਤਾਂ ਅਤੇ ਮਰਦਾਂ ਦੇ ਮਿਊਜੀਕਲ ਚੈਅਰ ਮੁਕਾਬਲੇ ਵੀ ਕਰਵਾਏ ਗਏ। ਜਿਹਨਾਂ ਵਿੱਚ ਜੈਤੂਆਂ ਨੂੰ ਇਨਾਮ ਵੀ ਭੇਂਟ ਕੀਤੇ ਗਏ। ਪ੍ਰੋਗਰਾਮ ਦੀ ਸਮਾਪਤੀ 'ਤੇ ਗੱਭਰੂ, ਮੁਟਿਆਰਾਂ ਦੁਆਰਾ ਵੱਖ-ਵੱਖ ਗੀਤਾਂ 'ਤੇ ਭੰਗੜਾ, ਗਿੱਧਾ ਵੀ ਪਾਇਆ ਗਿਆ।  

PunjabKesari

ਇਸ ਸੱਭਿਆਚਾਰਕ ਸਾਂਝ ਪ੍ਰੋਗਰਾਮ ਵਿਚ ਇਟਲੀ ਦੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਰਾਜਪੂਤ ਭਾਈਚਾਰੇ ਨਾਲ ਸੰਬੰਧਿਤ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਵਿਸ਼ਵ ਦੋਆਬਾ ਰਾਜਪੂਤ ਸਭਾ ਇਟਲੀ ਦੇ ਪ੍ਰਧਾਨ ਗੁਰਮੇਲ ਸਿੰਘ ਭੱਟੀ ਨੇ ਦੱਸਿਆ ਕਿ ਇਸ ਸੱਭਿਆਚਾਰਕ ਸਾਂਝ ਪ੍ਰੋਗਰਾਮ ਦਾ ਮਕਸਦ ਇਟਲੀ ਵੱਸਦੀ ਨਵੀ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣ ਦਾ ਹੈ ਅਤੇ ਇਸ ਪ੍ਰੋਗਰਾਮ ਨਾਲ ਇਟਲੀ ਵੱਸਦੇ ਰਾਜਪੂਤ ਭਾਈਚਾਰੇ ਨੂੰ ਇੱਕ ਮੰਚ 'ਤੇ ਇਕੱਤਰ ਕਰਨ ਦਾ ਬੇਹੱਦ ਸਫਲ ਉਪਰਾਲਾ ਕੀਤਾ ਗਿਆ ਅਤੇ ਹਰ ਸਾਲ ਇਹ ਪ੍ਰੋਗਰਾਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-ਸਕਾਟਲੈਂਡ: ਇਤਿਹਾਸਕ ਹੋ ਨਿੱਬੜਿਆ ਗਲਾਸਗੋ ਦਾ ਵਿਸਾਖੀ ਨਗਰ ਕੀਰਤਨ (ਤਸਵੀਰਾਂ)

ਉਹਨਾਂ ਇਹ ਵੀ ਦੱਸਿਆ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਇਹ ਸੰਸਥਾ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਜੋ ਅੱਗੇ ਵੀ ਜਾਰੀ ਰੱਖੇਗੀ। ਇਸ ਮੌਕੇ ਵਿਸ਼ਵ ਦੁਆਬਾ ਰਾਜਪੂਤ ਸਭਾ ਪੰਜਾਬ ਇਟਲੀ ਦੀ ਟੀਮ ਦੇ ਪ੍ਰਧਾਨ ਗੁਰਮੇਲ ਸਿੰਘ ਭੱਟੀ, ਸਰਪ੍ਰਸਤ ਪਰਮਜੀਤ ਸਿੰਘ ਪਧਿਆਣਾ, ਖਜਾਨਾ ਮੰਤਰੀ ਹਰਮੀਕ ਸਿੰਘ ਨਰੂੜ, ਜਸਵੰਤ ਸਿੰਘ ਪਰਮਾਰ, ਹਰਦੇਵ ਸਿੰਘ ਭੱਟੀ, ਜੋਤੀ ਰਾਠੌਰ  ਖੁਰਮ ਪੁਰ, ਮਨਜੀਤ ਸਿੰਘ ਰਾਠੌਰ ਖੁਰਮ ਪੁਰ ਆਦਿ ਨੇ ਅਹਿਮ ਭੂਮਿਕਾ ਨਿਭਾਈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • cultural exchange program
  • organized
  • ਇਟਲੀ
  • ਸੱਭਿਆਚਾਰਕ ਸਾਂਝ ਪ੍ਰੋਗਰਾਮ
  • ਆਯੋਜਨ

ਇਟਲੀ : ਲਵੀਨੀਓ 'ਚ 16 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

NEXT STORY

Stories You May Like

  • coins featuring trump image
    ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ
  • cultural oppression of minorities in china
    ਚੀਨ 'ਚ ਘੱਟ ਗਿਣਤੀ 'ਤੇ ਸੱਭਿਆਚਾਰਕ ਧੱਕੇਸ਼ਾਹੀ, ਖ਼ਤਰੇ 'ਚ ਤਿੱਬਤੀ ਤੇ ਉਈਗਰ
  • lions of punjab azola organizes 7th football tournament in mantova
    ਲਾਇਨਸ ਆਫ ਪੰਜਾਬ ਆਜੋਲਾ ਵੱਲੋਂ ਮਾਨਤੋਵਾ ਵਿਖੇ ਕਰਵਾਇਆ ਗਿਆ 7ਵਾਂ ਫੁੱਟਬਾਲ ਟੂਰਨਾਮੈਂਟ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • italian police action
    ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, , 7 ਹੋਰ ਭਾਰਤੀ ਤੇ ਪਾਕਿਸਤਾਨੀ ਲੋਕਾਂ 'ਤੇ ਕਾਰਵਾਈ
  • foreign origin man in italy
    ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ ਵਿਅਕਤੀ ਦੀ ਮੌਤ
  • man cheated of rs 8 lakh on pretext of sending to italy
    ਇਟਲੀ ਭੇਜਣ ਦਾ ਝਾਂਸਾ ਦੇ ਕੇ ਸਾਢੇ 8 ਲੱਖ ਦੀ ਮਾਰੀ ਠੱਗੀ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian in america
      ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
    • sixth guru sahib
      ਇਟਲੀ : ਵਿਲੈਤਰੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਆਗਮਨ...
    • netanyahu proposed increasing aid
      ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...
    • italian citizenship
      ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ ਕੋਰਟ ਦਾ ਵੱਡਾ ਫ਼ੈਸਲਾ
    • iran warns about hormuz
      ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
    • green card
      ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ ਕਾਰਡ! ਬਿੱਲ ਪੇਸ਼
    • telegram founder declared wanted in russia
      ‘ਟੈਲੀਗ੍ਰਾਮ’ ਦਾ ਸੰਸਥਾਪਕ ਰੂਸ ’ਚ ਲੋੜੀਂਦਾ ਐਲਾਨਿਆ, ਯੂਕ੍ਰੇਨ ਲਈ ਅੱਤਵਾਦੀ ਭਰਤੀ...
    • the dark truth of miller involved in the glasgow protest
      ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ...
    • 4 indian youths arrested in italy with over 1 quintal of poppy husk
      ਇਟਲੀ 'ਚ 4 ਭਾਰਤੀ ਨੌਜਵਾਨ 1 ਕੁਇੰਟਲ ਤੋਂ ਵੱਧ ਡੋਡੇ-ਪੋਸਤ ਸਣੇ ਕਾਬੂ
    • man secretly filmed women and child in a supermarket
      ਸ਼ਰਮਨਾਕ! ਸੁਪਰ ਮਾਰਕੀਟ ਦੇ ਫਿਟਿੰਗ ਰੂਮ 'ਚ ਔਰਤਾਂ ਤੇ ਬੱਚੀ ਦੀ ਗੁਪਤ ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +