Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:25:18 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਭਾਰਤੀ ਅੰਬੈਂਸੀ ਰੋਮ ਵੱਲੋਂ ਭਾਰਤੀਆਂ ਲਈ ਵਿਸ਼ੇਸ਼ ਪਾਸਪੋਰਟ ਕੈਂਪ 13 ਜੂਨ ਨੂੰ

INTERNATIONAL News Punjabi(ਵਿਦੇਸ਼)

ਇਟਲੀ 'ਚ ਭਾਰਤੀ ਅੰਬੈਂਸੀ ਰੋਮ ਵੱਲੋਂ ਭਾਰਤੀਆਂ ਲਈ ਵਿਸ਼ੇਸ਼ ਪਾਸਪੋਰਟ ਕੈਂਪ 13 ਜੂਨ ਨੂੰ

  • Edited By Vandana,
  • Updated: 11 Jun, 2020 06:12 PM
Italy
italy  indian embassy
  • Share
    • Facebook
    • Tumblr
    • Linkedin
    • Twitter
  • Comment

ਰੋਮ/ਇਟਲ਼ੀ (ਕੈਂਥ): ਇਟਲੀ ਵਿੱਚ ਜਦੋਂ ਵੀ ਇਮੀਗ੍ਰੇਸ਼ਨ ਖੁੱਲ੍ਹਦੀ ਹੈ ਤਾਂ ਬਿਨਾਂ ਪਾਸਪੋਰਟ ਵਾਲੇ ਭਾਰਤੀਆਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਨਵਾਂ ਪਾਸਪੋਰਟ ਲੈਣ ਲਈ ਅਨੇਕਾਂ ਪਾਪੜ ਵੇਲਣੇ ਪੈਂਦੇ ਹਨ ਤਾਂ ਕਿਤੇ ਜਾ ਉਹਨਾਂ ਦੇ ਠੂਠੇ ਖ਼ੈਰ ਪੈਂਦੀ ਸੀ ਪਰ ਇਸ ਵਾਰ ਅਜਿਹਾ ਕੁਝ ਨਹੀ ਹੋਇਆ। ਸਗੋਂ ਭਾਰਤੀ ਅੰਬੈਂਸੀ ਖ਼ੁਦ ਆਪ ਬਿਨਾਂ ਪਾਸਪੋਰਟ ਵਾਲੇ ਭਾਰਤੀਆਂ ਨੂੰ ਪਾਸਪੋਰਟ ਦੇਣ ਲਈ ਵਿਸ਼ੇਸ਼ ਪਾਸਪੋਰਟ ਕੈਂਪਾਂ ਦਾ ਆਯੋਜਨ ਕਰ ਰਹੀ ਹੈ।

ਇਸ ਸਬੰਧ ਵਿਚ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਭਾਰਤੀ ਅੰਬੈਂਸੀ ਰੋਮ ਵੱਲੋ ਇਕ ਸ਼ਲਾਘਾ ਭਰਪੂਰ ਪਹਿਲ ਕਦਮੀ ਕਰਦਿਆਂ ਵਿਸ਼ੇਸ ਕੈਪ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਿਅਕਤੀ ਪਾਸਪੋਰਟ ਪ੍ਰਾਪਤ ਕਰ ਸਕੇ।ਇਸ ਸਬੰਧ ਵਿਚ ਭਾਰਤੀ ਅੰਬੈਂਸੀ ਰੋਮ ਵੱਲੋਂ 13 ਜੂਨ ਨੂੰ ਵਿਸ਼ੇਸ਼ ਪਾਸਪੋਰਟ ਕੈਪ ਅੰਬੈਂਸੀ ਰੋਮ ਵਿਖੇ ਸਵੇਰੇ 9 ਵਜੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਉਚੇਚੇ ਤੌਰ 'ਤੇ ਉਹਨਾਂ ਭਾਰਤੀਆਂ ਦੀਆਂ ਅਰਜ਼ੀਆਂ ਲੈਕੇ ਉਸੇ ਦਿਨ ਅਥਾਰਟੀ ਪੱਤਰ ਦਿੱਤੇ ਜਾਣਗੇ ਜਿਹਨਾਂ ਕੋਲ ਪਾਸਪੋਰਟ ਨਹੀ ਹਨ।

ਇਸ ਪ੍ਰਕਿਰਿਆ ਵਿੱਚ ਹੁਣ ਤੱਕ ਅੰਬੈਂਸੀ ਵੱਲੋਂ 800 ਭਾਰਤੀਆਂ ਨੂੰ ਅਥਾਰਟੀ ਪੱਤਰ ਜਾਰੀ ਵੀ ਹੋ ਚੁੱਕੇ ਹਨ।ਇਟਲੀ ਵਿੱਚ ਬਿਨਾਂ ਪਾਸਪੋਰਟ ਦੇ ਪਰਵਾਸ ਹੰਢਾਅ ਰਹੇ ਭਾਰਤੀ ਨੂੰ ਇਟਲੀ ਦੇ ਪੇਪਰ ਲੈਣ ਵਿੱਚ ਭਾਰਤੀ ਅੰਬੈਂਸੀ ਰੋਮ ਦਾ ਸਮੂਹ ਸਟਾਫ਼ ਸਤਿਕਾਰਤ ਰਾਜਦੂਤ ਮੈਡਮ ਰੀਨਤ ਸੰਧੂ  ਦੀ ਯੋਗ ਅਗਵਾਈ ਵਿੱਚ ਬਹੁਤ ਹੀ ਸਰਲ ਤੇ ਸੁਹਿਰਦ ਢੰਗ ਨਾਲ ਪਾਸਪੋਰਟ ਸੰਬੰਧੀ ਸੱਮਸਿਆਵਾਂ ਨਾਲ ਨਜਿੱਠ ਰਿਹਾ ਹੈ ਤਾਂ ਜੋ ਇਟਲੀ ਦੇ ਹਰ ਗੈਰ ਕਾਨੂੰਨੀ ਭਾਰਤੀ ਨੂੰ ਪੇਪਰ ਮਿਲ ਸਕਣ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਮੈਡਮ ਰੀਨਤ ਸੰਧੂ ਨੇ ਕਿਹਾ ਕਿ ਉਹਨਾਂ ਦਾ ਮਿਸ਼ਨ ਹਰ ਉਸ ਭਾਰਤੀ ਦੀ ਹਰ ਸੰਭਵ ਮਦਦ ਕਰਨਾ ਹੈ ਜਿਸ ਕੋਲ ਭਾਰਤੀ ਪਾਸਪੋਰਟ ਨਹੀ ਹੈ।ਉਹ ਚਾਹੁੰਦੇ ਹਨ ਕਿ ਭਾਰਤੀ ਨੌਜਵਾਨ ਪੇਪਰ ਲੈਕੇ ਆਪਣੇ ਕਈ ਸਾਲਾਂ ਤੋਂ ਵਿੱਛੜੇ ਪਰਿਵਾਰ ਨੂੰ ਮਿਲਣ ਤਾਂ ਜੋ ਸਭ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਆਉਣ। 13 ਜੂਨ ਵਾਲੇ ਵਿਸ਼ੇਸ਼ ਪਾਸਪੋਰਟ ਕੈਂਪ ਵਿੱਚ ਜਾਣ ਲਈ ਲੋੜਵੰਦ ਭਾਰਤੀ ਨੌਜਵਾਨਾਂ ਨੂੰ ਕੋਈ ਮਿਲਣ ਦਾ ਸਮਾਂ ਲੈਣ ਦੀ ਲੋੜ ਨਹੀ ਹੈ ਉਹ ਸਿਰਫ ਸਾਰੇ ਜ਼ਰੂਰੀ ਪੇਪਰ ਲ਼ੈਕੇ ਸਮੇਂ ਸਿਰ ਪਹੁੰਚਣ, ਤਾਂ ਜੋ ਸਭ ਨੂੰ ਅਥਾਰਟੀ ਪੱਤਰ ਮਿਲ ਸਕੇ।ਪਹਿਲਾਂ ਆਏ ਤੇ ਪਹਿਲਾਂ ਪਾਏ ਵਾਂਗਰ।

ਪੜ੍ਹੋ ਇਹ ਅਹਿਮ ਖਬਰ- ਦਿਮਾਗ ਦੀ ਸਰਜਰੀ ਦੌਰਾਨ 60 ਸਾਲਾ ਬੀਬੀ ਬਣਾਉਂਦੀ ਰਹੀ ਪਕੌੜੇ (ਤਸਵੀਰਾਂ)

ਇਹ ਵਿਸ਼ੇਸ਼ ਕੈਂਪ ਸਿਰਫ ਇਮੀਗ੍ਰੇਸ਼ਨ ਨਾਲ ਸਬੰਧਿਤ ਲੋਕਾਂ ਲਈ ਹੀ ਲਗਾਏ ਜਾ ਰਹੇ ਹਨ। ਸਮੂਹ ਵਿਅਕਤੀ ਜੋ ਕੱਚੇ ਤੌਰ 'ਤੇ ਇਟਲੀ ਵਿਚ ਹਨ ਉਹ ਆਪਣੀਆਂ ਅਰਜੀਆਂ ਇਹਨਾ ਕੈਪਾਂ ਵਿਚ ਦੇ ਕੇ ਆਪਣੇ ਪਾਸਪੋਰਟ ਦੀ ਪ੍ਰਕਿਰਿਆ ਨੂੰ ਅਮਲ ਵਿਚ ਲਿਆ ਸਕਦੇ ਹਨ।ਇਹ ਵੀ ਦੱਸਦੇ ਜਾਈਏ ਕਿ ਜਿੱਥੇ ਹਰ ਪਾਸੇ ਕੋਰੋਨਾਵਾਇਰਸ ਕਾਰਨ ਹਰ ਸ਼ਖਸ ਬਾਹਰ ਨਿਕਲਣ ਤੋਂ ਡਰਦਾ ਹੈ ਇਹੋ ਜਿਹੇ ਮਾਹੌਲ ਵਿਚ ਭਾਰਤੀ ਅੰਬੈਂਸੀ ਰੋਮ ਵੱਲੋ ਆਪਣੇ ਨਾਗਰਿਕਾਂ ਦੀ ਮਦਦ ਲਈ ਇਸ ਤਰ੍ਹਾਂ ਖੁੱਲ੍ਹ ਕੇ ਸਾਹਮਣੇ ਆਉਣਾ ਇਕ ਦਲੇਰੀ ਅਤੇ ਮਜਬੂਤ ਪ੍ਰਸਾਸ਼ਨਿਕ ਅਧਾਰ ਵੱਲ ਸੰਕੇਤ ਕਰਦਾ ਹੈ। ਪਾਸਪੋਰਟ ਬਣਾਉਣ ਵਾਲੇ ਭਾਰਤੀ ਵਧੇਰੇ ਜਾਣਕਾਰੀ ਲਈ ਭਾਰਤੀ ਅੰਬੈਂਸੀ ਰੋਮ ਦੇ ਫੇਸਬੁੱਕ ਲਿੰਕ ਜਾ ਸਾਈਟ 'ਤੇ ਜਾ ਸਕਦਾ ਹੈ ਜਾਂ ਫਿਰ ਸਬੰਧਿਤ ਧਾਰਮਿਕ ਸਥਾਨਾ ਦੇ ਨੁਮਾਇਦਿਆਂ ਨਾਲ ਸੰਪਰਕ ਕਰ ਸਕਦੇ ਹੈ। ਇਸ ਕਾਰਜ ਲਈ ਰੋਮ ਅੰਬੈਂਸੀ ਵੱਲੋਂ ਵਲੰਟੀਅਰ ਵੀ ਨਿਯੁਕਤ ਕੀਤੇ ਗਏ ਹਨ ਜਿਹੜੇ ਕਿ ਬਹੁਤ ਹੀ ਸ਼ਲਾਘਾਯੋਗ ਕਾਰਜਾਂ ਰਾਹੀਂ ਸੇਵਾ ਨਿਭਾਅ ਰਹੇ ਹਨ।

  • Italy
  • Indian Embassy
  • Special Passport Camp
  • ਇਟਲੀ
  • ਭਾਰਤੀ ਅੰਬੈਂਸੀ
  • ਵਿਸ਼ੇਸ਼ ਪਾਸਪੋਰਟ ਕੈਂਪ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਬ੍ਰਿਟਿਸ਼ ਸਰਕਾਰ ਖਿਲਾਫ ਕਾਨੂੰਨੀ ਜੰਗ ਦੀ ਕੀਤੀ ਸ਼ੁਰੂਆਤ

NEXT STORY

Stories You May Like

  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • prominent sikh leader
    ਇਟਲੀ ਤੋਂ ਪ੍ਰਮੁੱਖ ਸਿੱਖ ਆਗੂ ਬਲਬੀਰ ਸਿੰਘ ਲੱਲ ਦਾ ਦਿਹਾਂਤ, ਰੋਮ ਦੇ ਹਸਪਤਾਲ 'ਚ ਸਨ ਜੇਰੇ ਇਲਾਜ
  • major change in passport rules children below 15 years
    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ
  • indian person in italy
    9 ਮਹੀਨੇ ਪਹਿਲਾਂ ਇਟਲੀ ਪੁੱਜੇ ਭਾਰਤੀ ਵਿਅਕਤੀ ਦੀ ਹੋਈ ਵਤਨ ਵਾਪਸੀ
  • indian women  s rugby sevens team announced for asian games
    ਏਸ਼ੀਆਈ ਖੇਡਾਂ ਲਈ 13 ਮੈਂਬਰੀ ਭਾਰਤੀ ਮਹਿਲਾ ਰਗਬੀ ਸੈਵਨਜ਼ ਟੀਮ ਦਾ ਐਲਾਨ
  • 4 crore property 13 crore cars rolls royce mla maithili thakur
    13 ਕਰੋੜ ਦੀ ਕਾਰ ! Rolls-Royce 'ਚ ਲਾਲਬਾਗਚਾ ਰਾਜਾ ਪੰਡਾਲ ਪੁੱਜੀ ਇਹ MLA, ਦੇਖਦੇ ਰਹਿ ਗਏ ਲੋਕ
  • india made a strong start at the asian games by defeating indonesia 13 1
    ਭਾਰਤ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾ ਕੇ ਏਸ਼ੀਆਈ ਖੇਡਾਂ ਵਿੱਚ ਕੀਤੀ ਸ਼ਾਨਦਾਰ ​​ਸ਼ੁਰੂਆਤ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • pakistan at a crossroads
      ਦੋਰਾਹੇ 'ਤੇ ਪਾਕਿਸਤਾਨ ! ਰਣਨੀਤਕ ਅਣਗਹਿਲੀ ਤੇ ਵਧਦੀ ਮਹਿੰਗਾਈ ਕਾਰਨ ਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +