Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:41:38 PM

  • summons to meta head in case of removal of pm  s post

    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • red alert police blockade punjab police

    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ : ਵੱਡੇ ਸਾਹਿਬਜ਼ਾਦਿਆਂ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 24 ਦਸੰਬਰ ਨੂੰ

INTERNATIONAL News Punjabi(ਵਿਦੇਸ਼)

ਇਟਲੀ : ਵੱਡੇ ਸਾਹਿਬਜ਼ਾਦਿਆਂ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 24 ਦਸੰਬਰ ਨੂੰ

  • Edited By Vandana,
  • Updated: 22 Dec, 2023 05:07 PM
Italy
italy  martyrdom ceremony dedicated to eldest sahibzades on 24 december
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਗੁਰਦੁਆਰਾ ਸੁਖਮਨੀ ਸਾਹਿਬ, ਸੁਜ਼ਾਰਾ, ਮਾਨਤੋਵਾ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ। ਇਹਨਾਂ ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਵੱਲੋਂ ਦੱਸਿਆ ਗਿਆ ਕਿ ਮਿਤੀ 23 ਦਸੰਬਰ ਦਿਨ ਸ਼ਨੀਵਾਰ ਸ਼ਾਮ ਦੇ ਦੀਵਾਨਾਂ ਵਿੱਚ 07:00 ਤੋਂ 08:00 ਵਜੇ ਤੱਕ ਅਤੇ ਐਤਵਾਰ ਸਵੇਰ ਦੇ ਦੀਵਾਨਾਂ ਵਿੱਚ 11:00 ਤੋਂ 12:30 ਵਜੇ ਤੱਕ ਭਾਈ ਸਕੱਤਰ ਸਿੰਘ ਜੀ ਕਥਾ ਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੜ੍ਹੀ ਚਮਕੌਰ ਸਾਹਿਬ ਦੇ ਸ਼ਹੀਦੀ ਸਾਕੇ, ਵੱਡੇ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਦੀ ਕਥਾ-ਵਿਚਾਰ ਦੀ ਸਾਂਝ ਸੰਗਤਾਂ ਨਾਲ ਪਾਉਣਗੇ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਇਟਲੀ ਪੁਲਸ ਦੀ ਕਾਰਵਾਈ, ਮਿਲਾਨ ਏਅਰਪੋਰਟ 'ਤੇ ਕੀਤੇ 89 ਹਜਾਰ ਯੂਰੋ ਦੇ ਜੁਰਮਾਨੇ

ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਚਰਣਾਂ ਵਿੱਚ ਬੇਨਤੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Italy
  • martyrdom ceremony
  • 24 December
  • ਇਟਲੀ
  • ਸ਼ਹੀਦੀ ਸਮਾਗਮ
  • 24 ਦਸੰਬਰ

ਪਾਕਿਸਤਾਨ : ਸਿਫਰ ਕੇਸ 'ਚ ਇਮਰਾਨ ਅਤੇ ਕੁਰੈਸ਼ੀ ਦੀ ਜ਼ਮਾਨਤ ਮਨਜ਼ੂਰ

NEXT STORY

Stories You May Like

  • the voice of human rights will echo in khalra park in fresno
    ਫਰਿਜ਼ਨੋ 'ਚ ਗੂੰਜੇਗੀ ਮਨੁੱਖੀ ਅਧਿਕਾਰਾਂ ਦੀ ਆਵਾਜ਼, 19 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਹੋਵੇਗਾ ਸਮਾਗਮ
  • 6 major decisions of the central government in 24 hours
    ਨੀਟ ਪੇਪਰ ਲੀਕ: ਕੇਂਦਰ ਸਰਕਾਰ ਦੇ 24 ਘੰਟਿਆਂ 'ਚ 6 ਵੱਡੇ ਫੈਸਲੇ
  • tribute ceremony
    ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਚ 20 ਵਾਂ ਸ਼ਰਧਾਂਜਲੀ ਸਮਾਗਮ ਆਯੋਜਿਤ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • appeal to youth to connect with sikh history and the thoughts of martyrs
    ਨੌਜਵਾਨਾਂ ਨੂੰ ਸਿੱਖ ਇਤਿਹਾਸ ਤੇ ਸ਼ਹੀਦਾਂ ਦੀ ਸੋਚ ਨਾਲ ਜੁੜਨ ਦੀ ਅਪੀਲ
  • nagabandham   to stream on prime video starting july 24
    'ਨਾਗਬੰਧਮ' 24 ਜੁਲਾਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਸਟ੍ਰੀਮ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sikh activist  concern
      ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ
    • venezuela quake death toll
      ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ 6,100 ਤੋਂ ਪਾਰ, ਅਮਰੀਕਾ ਨੇ ਮੁੜ...
    • sikh activist  s life in danger
      ਸਿੱਖ ਕਾਰਕੁੰਨ ਦੀ ਜਾਨ ਨੂੰ ਖ਼ਤਰਾ! UN ਮਾਹਿਰਾਂ ਨੇ ਕੈਨੇਡਾ ਸਰਕਾਰ ਨੂੰ ਦਿੱਤੀ...
    • air india  plane  turbulence  passenger  injured
      ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
    • man sentenced
      ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...
    • democratic  pakistan
      ਅੱਤਵਾਦ ਵਿਰੋਧੀ ਉਪਾਅ: ਪਾਕਿਸਤਾਨੀ ਜੰਮੂ-ਕਸ਼ਮੀਰ 'ਚ ਲੋਕਤੰਤਰੀ ਕਦਰਾਂ-ਕੀਮਤਾਂ...
    • sip tournament
      ਕੀਨਏਜਰਜ਼ ਕਲੱਬ ਵਿਕਟੋਰੀਆ ਵੱਲੋਂ 'ਸੀਪ ਟੂਰਨਾਮੈਂਟ' ਦਾ ਸਫਲ ਆਯੋਜਨ
    • tribute ceremony
      ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਚ 20 ਵਾਂ ਸ਼ਰਧਾਂਜਲੀ ਸਮਾਗਮ...
    • chinas dominance over rare earths is waning
      ਦੁਰਲੱਭ ਧਾਤਾਂ 'ਤੇ ਚੀਨ ਦਾ ਦਬਦਬਾ ਹੋ ਰਿਹਾ ਘੱਟ ! ਦੁਨੀਆ ਭਰ 'ਚ ਮਿਲ ਰਹੇ...
    • us citizenship revoked
      ਹੁਣ ਸਿਟੀਜ਼ਨਸ਼ਿਪ ਰੱਦ ਕਰਨ ਲੱਗਾ ਅਮਰੀਕਾ, ਪੰਜਾਬੀ ਸਣੇ 25 ਲੋਕਾਂ 'ਤੇ ਹੋ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +