Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    3:47:24 PM

  • union minister ravneet singh bittu apologized for controversial statement

    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ...

  • punjab police arrested akali leader

    ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ...

  • punjabis in kasaul

    ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ...

  • pregnant woman dies in horrific road accident in noormehal

    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸਸਤੇ 'ਚ ਵਿਦੇਸ਼ ਜਾਣ ਦੇ ਚਾਹਵਾਨ ਪ੍ਰਵਾਸੀ ਭਾਰਤੀਆਂ ਨੂੰ ਕਰਨੀ ਪੈ ਸਕਦੀ ਹੈ ਹੋਰ ਉਡੀਕ

INTERNATIONAL News Punjabi(ਵਿਦੇਸ਼)

ਸਸਤੇ 'ਚ ਵਿਦੇਸ਼ ਜਾਣ ਦੇ ਚਾਹਵਾਨ ਪ੍ਰਵਾਸੀ ਭਾਰਤੀਆਂ ਨੂੰ ਕਰਨੀ ਪੈ ਸਕਦੀ ਹੈ ਹੋਰ ਉਡੀਕ

  • Edited By Vandana,
  • Updated: 02 Jun, 2020 04:11 PM
Italy
italy  nri
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਕੋਵਿਡ-19 ਕਾਰਨ ਪੂਰੀ ਦੁਨੀਆ ਦਾ ਵਿਵਹਾਰਕ ਢਾਂਚਾ ਇਸ ਤਰ੍ਹਾਂ ਡਗਮਗਾਇਆ ਹੋਇਆ ਹੈ ਕਿ ਹਰ ਆਮ ਤੇ ਖ਼ਾਸ ਇਨਸਾਨ ਭੱਵਿਖ ਪ੍ਰਤੀ ਡੂੰਘੀ ਫਿਕਰ ਵਿੱਚ ਹੈ।ਲਘੂ ਉਦਯੋਗੀ ਤੋਂ ਵਿਸ਼ਾਲ ਉਦਯੋਗਪਤੀਆਂ ਤੱਕ ਹਰ ਇੱਕ ਨੂੰ ਕੋਵਿਡ-19 ਨੇ ਅਜਿਹਾ ਝੰਬ ਦਿੱਤਾ ਕਿ ਇਹਨਾਂ ਦੇ ਦੁਬਾਰਾ ਪੈਰੀਂ ਆਉਣ ਦਾ ਫੈਸਲਾ ਹੁਣ ਸਮਾਂ ਆਪ ਤੈਅ ਕਰੇਗਾ।ਕੋਵਿਡ-19 ਨੇ ਉਹਨਾਂ ਪ੍ਰਵਾਸੀ ਭਾਰਤੀਆਂ ਨੂੰ ਵੀ ਝੰਬਣ ਵਿੱਚ ਕੋਈ ਕਸਰ ਨਹੀ ਛੱਡੀ ਜਿਹੜੇ ਕਿ ਤਾਲਾਬੰਦੀ ਦੌਰਾਨ ਭਾਰਤ ਵਿੱਚ ਫਸ ਗਏ। ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ ਆਦਿ ਦੇਸ਼ਾਂ ਦੇ ਭਾਰਤੀ ਮੂਲ ਦੇ ਨਾਗਰਿਕ ਮਜਬੂਰੀ ਵਿੱਚ ਮੋਟੀਆਂ ਰਕਮਾਂ ਖਰਚ ਕੇ ਵਿਸ਼ੇਸ਼ ਜਹਾਜ਼ਾਂ ਰਾਹੀਂ ਵਾਪਸ ਭਾਰਤ ਤੋਂ ਆਪਣੀ ਕਰਮ ਭੂਮੀ ਪਹੁੰਚ ਗਏ ਤੇ ਕਈ ਯੂਰਪੀ ਦੇਸ਼ਾਂ ਵਿੱਚ ਕੰਮ ਕਰਨ ਲਈ ਭਾਰਤੀ ਹਾਲੇ ਵੀ ਭਾਰਤ ਵਿੱਚ ਅੰਤਰਰਾਸ਼ਟਰੀ ਜਹਾਜ਼ ਨਾ ਚੱਲਣ ਕਾਰਨ ਫਸੇ ਬੈਠੇ ਹਨ। 

ਭਾਰਤ ਸਰਕਾਰ ਨੇ ਵਿਦੇਸ਼ਾਂ ਵਿੱਚ ਫਸੇ ਭਾਰਤੀਆ ਨੂੰ ਭਾਰਤ ਲਿਆਉਣ ਲਈ “ਵੰਦੇ ਭਾਰਤ'' ਮਿਸ਼ਨ ਤਹਿਤ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਿਆਉਣਾ ਸ਼ੁਰੂ ਤਾਂ ਕੀਤਾ ਹੋਇਆ ਹੈ ਪਰ ਭਾਰਤ ਫਸੇ ਪ੍ਰਵਾਸੀ ਭਾਰਤੀਆਂ ਨੂੰ ਉਹਨਾਂ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਕੋਈ ਸਰਲ ਕਾਰਵਾਈ ਸ਼ੁਰੂ ਨਹੀ ਕੀਤੀ ਤੇ ਜਿਹੜੇ ਇੱਕਾ-ਦੁੱਕਾ ਜਹਾਜ਼ ਵਿਦੇਸ਼ਾਂ ਨੂੰ ਜਾ ਵੀ ਰਹੇ ਹਨ ਉਹਨਾਂ ਦੀ ਟਿਕਟ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਟਲੀ ਤੋਂ ਭਾਰਤ ਗਏ ਭਾਰਤੀਆਂ ਨੇ ਦੱਸਿਆ ਕਿ ਪਹਿਲਾਂ ਉਹਨਾਂ ਨੂੰ ਉਮੀਦ ਸੀ ਕਿ ਜੂਨ ਵਿੱਚ ਸਭ ਜਹਾਜ਼ ਚੱਲ ਪੈਣਗੇ ਪਰ ਭਾਰਤ ਸਰਕਾਰ ਦੇ ਤਾਲਾਬੰਦੀ 30 ਜੂਨ ਤੱਕ ਕਰਨ ਨਾਲ ਉਸ ਉਮੀਦ ਉਪੱਰ ਵੀ ਪਾਣੀ ਫਿਰ ਗਿਆ ਹੈ ਤੇ ਜਿਹੜੇ ਵਿਸ਼ੇਸ਼ ਟਾਂਵੇ ਟਾਂਵੇ ਜਹਾਜ਼ ਹੁਣ ਭਾਰਤ ਤੋਂ ਰੋਮ ਜਾ ਰਹੇ ਹਨ ਉਹਨਾਂ ਦੀ ਟਿਕਟ ਇੱਕ ਲੱਖ ਤੋਂ ਵੀ ਉਪੱਰ ਦੀ ਨਹੀਂ ਮਿਲ ਰਹੀ।

ਅਜਿਹੇ ਉਲਝਾਉ ਤੇ ਚਿੰਤਾਜਨਕ ਮਾਹੌਲ ਵਿੱਚ ਕੋਈ ਸਮਝ ਨਹੀਂ ਲੱਗ ਰਹੀ ਕੀ ਕੀਤਾ ਜਾਵੇ ।ਇਸ ਸਾਰੇ ਤਾਣੇ-ਬਾਣੇ ਦੇ ਠੀਕ ਹੋਣ ਸੰਬੰਧੀ “ਆਈ ਸੀ ਏ ਓ ਨੇ ਵਿਸ਼ਵ ਭਰ ਦੇ ਏਅਰਪੋਰਟਾਂ ਨੂੰ ਖੋਲ੍ਹਣ ਸੰਬੰਧੀ ਜੋ ਜਾਣਕਾਰੀ ਸਮੇਤ ਤਾਰੀਕਾਂ ਆਪਣੀ ਵੈੱਬ ਸਾਈਟ ਉਪੱਰ ਨਸ਼ਰ ਕੀਤੀਆਂ ਉਹ ਆਪਣੇ ਪਾਠਕਾਂ ਨਾਲ ਸਾਂਝੀ ਕਰ ਰਹੇ ਹਾਂ।ਹੋ ਸਕਦਾ ਕੋਈ ਚਮਤਕਾਰ ਹੋ ਜਾਵੇ ਤਾਂ ਅੰਤਰਰਾਸ਼ਟਰੀ ਆਵਾਜਾਈ ਇਹਨਾਂ ਤਾਰੀਕਾਂ ਤੋਂ ਪਹਿਲਾਂ ਸੰਬੰਧਤ ਦੇਸ਼ਾਂ ਵਿੱਚ ਚੱਲ ਪਵੇ ਨਹੀਂ ਤਾਂ ਹਾਲੇ ਹੋਰ ਇੱਕ-ਦੋ ਮਹੀਨੇ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਕਰਮਭੂਮੀ ਸਸਤੇ ਵਿੱਚ ਜਾਣ ਲਈ ਉਡੀਕ ਕਰਨੀ ਪਵੇਗੀ।

PunjabKesari

PunjabKesari

PunjabKesari

PunjabKesari

  • Italy
  • NRI
  • Covid-19
  • ਇਟਲੀ
  • ਪ੍ਰਵਾਸੀ ਭਾਰਤੀ
  • ਕੋਵਿਡ-19

ਲੰਡਨ : ਬਰੈਂਟ ਦੇ ਇੱਕ ਘਰ 'ਚ ਛਾਪੇਮਾਰੀ ਦੌਰਾਨ ਮਿਲੇ 400 ਭੰਗ ਦੇ ਪੌਦੇ

NEXT STORY

Stories You May Like

  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • apy beneficiaries  pension limit may increase
    ਅਟਲ ਪੈਨਸ਼ਨ ਯੋਜਨਾ ਦੇ ਲਾਭਪਾਤਰੀਆਂ ਲਈ ਵੱਡੀ ਖ਼ਬਰ: ਵਧ ਸਕਦੀ ਹੈ ਪੈਨਸ਼ਨ ਦੀ ਸੀਮਾ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ ਭਾਸ਼ਾ
  • sc slams nta in neet paper leak case
    'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ
  • new rule for us visas
    ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ ਗ਼ਲਤੀ ਪੈ ਸਕਦੀ ਹੈ ਭਾਰੀ
  • be careful if you eat too much salt
    ਜ਼ਿਆਦਾ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ ! ਸੁਆਦ ਦੀ ਚੁਕਾਉਣੀ ਪੈ ਸਕਦੀ ਹੈ ਭਾਰੀ ਕੀਮਤ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • military agreement between russia and afghanistan
      ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ...
    • women in drug trafficking
      ਸਮਗਲਿੰਗ 'ਚ ਬੰਦਿਆਂ ਨੂੰ ਪਿੱਛੇ ਛੱਡ ਗਈਆਂ ਜਨਾਨੀਆਂ ! ਫੈਸਲਾਬਾਦ 'ਚ ਨਿਸ਼ਾਨੇ 'ਤੇ...
    • psg fans
      PSG ਦੇ ਚੈਂਪੀਅਨ ਬਣਦਿਆਂ ਹੀ ਸੜਨ ਲੱਗਾ ਪੈਰਿਸ ! ਫੈਨਜ਼ ਨੇ ਕਈ ਥਾਂਈਂ ਲਾਈ ਅੱਗ,...
    • indian student in america
      ਅਮਰੀਕਾ 'ਚ ਪੜ੍ਹਨ ਗਏ ਭਾਰਤੀ ਵਿਦਿਆਰਥੀ ਨਾਲ ਵਾਪਰਿਆ ਭਾਣਾ! ਪਰਿਵਾਰ ਦਾ ਬੁਰਾ ਹਾਲ
    • american drone shot down
      ਜੰਗਬੰਦੀ ਖ਼ਤਮ, ਫੌਜੀ ਕਾਰਵਾਈ ਸ਼ੁਰੂ ਹੋਣ ਦੀ ਸੰਭਾਵਨਾ! ਈਰਾਨ ਨੇ ਅਮਰੀਕੀ ਡਰੋਨ...
    • deportees truck
      ਡਿਪੋਰਟ ਕੀਤੇ ਲੋਕਾਂ ਦਾ ਸੜਕ ਵਿਚਾਲੇ ਪਲਟ ਗਿਆ ਟਰੱਕ ! 18 ਲੋਕਾਂ ਦੀ ਮੌਤ,...
    • big relief for green card applicants in america
      ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ! ਸਰਕਾਰ ਨੇ ‘ਦੇਸ਼ ਵਾਪਸੀ’ ਦੀ...
    • us takes major action in gulf of oman
      ਓਮਾਨ ਦੀ ਖਾੜੀ 'ਚ US ਦੀ ਵੱਡੀ ਕਾਰਵਾਈ, ਨਾਕਾਬੰਦੀ ਤੋੜਨ 'ਤੇ ਮਿਜ਼ਾਈਲ ਨਾਲ...
    • pakistan yearns for water on eid  karachi sees uproar
      ਈਦ ’ਤੇ ਪਾਣੀ ਨੂੰ ਤਰਸਿਆ ਪਾਕਿਸਤਾਨ, ਕਰਾਚੀ 'ਚ ਹਾਹਾਕਾਰ
    • saskatchewan  s kaitlin willoughby creates history
      ਸਸਕੈਚਵਨ ਦੀ ਕੇਟਲਿਨ ਵਿਲੋਬੀ ਨੇ ਰਚਿਆ ਇਤਿਹਾਸ, ਵਾਲਟਰ ਕੱਪ ਜਿੱਤ ਨੂੰ ਦੱਸਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +