Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    4:04:32 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ : ਪੰਜਾਬੀ ਕਾਮਿਆਂ ਦੇ ਧਰਨੇ ਦਾ ਸੇਕ ਪਹੁੰਚਿਆ ਪਾਰਲੀਮੈਂਟ, 108ਵੇਂ ਦਿਨ ਟੀਮ ਨੇ ਲਿਆ ਮੌਕੇ ਦਾ ਜਾਇਜ਼ਾ

INTERNATIONAL News Punjabi(ਵਿਦੇਸ਼)

ਇਟਲੀ : ਪੰਜਾਬੀ ਕਾਮਿਆਂ ਦੇ ਧਰਨੇ ਦਾ ਸੇਕ ਪਹੁੰਚਿਆ ਪਾਰਲੀਮੈਂਟ, 108ਵੇਂ ਦਿਨ ਟੀਮ ਨੇ ਲਿਆ ਮੌਕੇ ਦਾ ਜਾਇਜ਼ਾ

  • Edited By Vandana,
  • Updated: 04 Feb, 2024 11:35 AM
Italy
italy  parliament team take stock of protest of punjabi workers
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ)- ਪਿਛਲੇ 108 ਦਿਨਾਂ ਤੋਂ ਪ੍ਰੋਸੈਸ ਮੀਟ ਦੀ ਫੈਕਟਰੀ ਵੇਸਕੋਵਾਤੋ, ਜ਼ਿਲਾ ਕਰੇਮੋਨਾ ਵਿਖੇ ਕੰਮ ਤੋਂ ਕੱਢੇ 60 ਪੰਜਾਬੀ ਕਾਮਿਆਂ ਵੱਲੋਂ ਲਗਾਤਾਰ ਅੰਤਾਂ ਦੀ ਠੰਢ ਦੇ ਬਾਵਜੂਦ ਆਪਣੇ ਹੱਕਾਂ ਦੀ ਖਾਤਰ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਪਿਛਲੇ ਸਮੇਂ ਦੌਰਾਨ ਇਨ੍ਹਾਂ ਪੰਜਾਬੀ ਕਾਮਿਆਂ ਵੱਲੋਂ ਸਮੇਂ-ਸਮੇਂ 'ਤੇ ਇਕੱਠ ਕੀਤੇ ਗਏ ਸਨ। ਜਿਨਾਂ ਵਿੱਚ ਪੰਜਾਬੀ ਭਾਈਚਾਰੇ ਨੇ ਅਤੇ ਹੋਰਨਾਂ ਭਾਈਚਾਰਿਆਂ ਨੇ ਵੀ ਵੱਧ ਚੜ੍ਹ ਕੇ ਇਨ੍ਹਾਂ ਵੀਰਾਂ ਦੇ ਹੱਕ ਵਿੱਚ ਇਕੱਠਾਂ ਵਿੱਚ ਹਾਜ਼ਰੀ ਭਰੀ ਸੀ। ਧਰਨੇ 'ਤੇ ਬੈਠੇ ਵੀਰਾਂ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹਨਾਂ ਦੀਆਂ ਉਮੀਦਾਂ ਨੂੰ ਸਾਰਿਆਂ ਦੀ ਮਦਦ ਨਾਲ ਉਦੋਂ ਬੂਰ ਪਿਆ ਜਦੋਂ 2 ਫਰਵਰੀ, 2024 ਨੂੰ ਇਟਲੀ ਦੀ ਪਾਰਲੀਮੈਂਟ ਤੋਂ ਇੱਕ ਟੀਮ ਉਨ੍ਹਾਂ ਦੀ ਫੈਕਟਰੀ ਵਿਖੇ ਸਥਿਤੀ ਦਾ ਜਾਇਜਾ ਲੈਣ ਲਈ ਪਹੁੰਚੀ। 

PunjabKesari

ਟੀਮ ਦੇ ਮੈਂਬਰਾਂ ਨੂੰ ਇਨ੍ਹਾਂ ਵੀਰਾਂ ਵੱਲੋਂ ਆਪਣੀਆਂ ਸਾਰੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ ਕਿ ਕਿਵੇਂ ਉਹ ਪਿਛਲੇ 108 ਦਿਨਾਂ ਤੋਂ ਆਪਣੇ ਪਰਿਵਾਰਾਂ ਤੋਂ ਦੂਰ ਗਰਮੀ ਮੀਂਹ ਅਤੇ ਹੁਣ ਅੰਤਾਂ ਦੀ ਸਰਦੀ ਦੇ ਮੌਸਮ ਵਿੱਚ ਵੀ ਆਪਣੀਆਂ ਹੱਕੀ ਮੰਗਾਂ ਦੀ ਖਾਤਰ ਧਰਨੇ ਤੇ ਬੈਠੇ ਹਨ। ਟੀਮ ਵੱਲੋਂ ਕੰਮ ਤੋਂ ਕੱਢੇ ਗਏ ਇਨ੍ਹਾਂ ਕਾਮਿਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਟਲੀ ਇੱਕ ਲੋਕਤੰਤਰਿਕ ਦੇਸ਼ ਹੈ ਅਤੇ ਲੋਕਤੰਤਰ ਵਿਰੁੱਧ ਕਾਰਵਾਈਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਦੀ ਆਵਾਜ਼ ਇਸ ਟੀਮ ਵੱਲੋਂ ਪਾਰਲੀਮੈਂਟ ਅੱਗੇ ਰੱਖੀ ਜਾਵੇਗੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-UK ਨੇ ਆਪਣੇ ਨਾਗਰਿਕਾਂ ਲਈ ਅਫਗਾਨਿਸਤਾਨ ਦੀ ਯਾਤਰਾ ਸਬੰਧੀ ਐਡਵਾਈਜ਼ਰੀ ਕੀਤੀ ਜਾਰੀ

ਅੱਗੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਅੱਜ ਸਾਡੇ ਲਈ ਇੱਕ ਨਵੇਂ ਦਿਨ ਦੀ ਸ਼ੁਰੂਆਤ ਹੋਈ ਹੈ ਜਦੋਂ ਸਾਡੀ ਆਵਾਜ਼ ਆਪਣੇ ਭਾਈਚਾਰੇ ਤੋਂ ਇਲਾਵਾ ਇਟਾਲੀਅਨ ਭਾਈਚਾਰੇ ਵੱਲੋਂ ਵੀ ਜ਼ੋਰਾਂ-ਸ਼ੋਰਾਂ ਨਾਲ ਸੁਣੀ ਅਤੇ ਚੁੱਕੀ ਜਾ ਰਹੀ ਹੈ। ਇਸ ਵਾਸਤੇ ਉਹਨਾਂ ਨੇ ਯੂ.ਐਸ.ਬੀ ਸੰਸਥਾ, ਰਾਜਨੀਤਿਕ ਪਾਰਟੀ ਚਿੰਕਵੇ ਸਤੈਲੇ ਵੱਲੋਂ ਪਹੁੰਚੀ ਮੈਡਮ ਵਾਲੇਨਤੀਨਾ ਬਰਜੋਤੀ, ਆਰਚੀ ਸੰਸਥਾ, ਸਮੁੱਚੇ ਪੰਜਾਬੀ ਭਾਈਚਾਰੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਹੋਰ ਵੀ ਜੋ ਅੱਜ ਤੋਂ ਪਹਿਲਾਂ ਇਕੱਠ ਵਿੱਚ ਪਹੁੰਚੇ ਸਨ ਸਭ ਦਾ ਧੰਨਵਾਦ ਕਰਦਿਆਂ ਹੋਇਆਂ ਬੇਨਤੀ ਕੀਤੀ ਕਿ ਉਨਾਂ ਨੂੰ ਅਜੇ ਵੀ ਸਾਰਿਆਂ ਦੇ ਸਾਥ ਦੀ ਜਰੂਰਤ ਹੈ। ਉਨ੍ਹਾਂ ਦੀ ਆਵਾਜ਼ ਹੁਣ ਸਾਰਿਆਂ ਦੀ ਮਦਦ ਨਾਲ ਪਾਰਲੀਮੈਂਟ ਤੱਕ ਪਹੁੰਚ ਚੁੱਕੀ ਹੈ। ਮੋਰਚਾ ਹੁਣ ਫਤਿਹ ਦੇ ਨਜ਼ਦੀਕ ਹੈ। ਇਟਾਲੀਅਨ ਇੰਡੀਅਨ ਪ੍ਰੈਸ ਕਲੱਬ ਵੱਲੋਂ ਵੀ ਸਾਰੇ ਭਾਈਚਾਰੇ ਨੂੰ ਅਪੀਲ ਹੈ ਕਿ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਜਰੂਰ ਇਨ੍ਹਾਂ ਵੀਰਾਂ ਵੱਲੋਂ ਕੀਤੇ ਜਾਂਦੇ ਇਕੱਠਾ ਵਿੱਚ ਹਾਜ਼ਰੀ ਭਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Italy
  • Punjabi workers
  • parliament
  • team
  • ਇਟਲੀ
  • ਪੰਜਾਬੀ ਕਾਮੇ
  • ਪਾਰਲੀਮੈਟ
  • ਟੀਮ

UK ਨੇ ਆਪਣੇ ਨਾਗਰਿਕਾਂ ਲਈ ਅਫਗਾਨਿਸਤਾਨ ਦੀ ਯਾਤਰਾ ਸਬੰਧੀ ਐਡਵਾਈਜ਼ਰੀ ਕੀਤੀ ਜਾਰੀ

NEXT STORY

Stories You May Like

  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ ਅਪਡੇਟ
  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • 9 months have passed since amritsar youth harmandeep
    ਇਟਲੀ 'ਚ ਅੰਮ੍ਰਿਤਸਰ ਦੇ ਨੌਜਵਾਨ ਹਰਮਨਦੀਪ ਦੇ ਲਾਪਤਾ ਹੋਣ ਨੂੰ ਬੀਤੇ 9 ਮਹੀਨੇ, ਮਾਪਿਆਂ ਦਾ ਰੋ-ਰੋ ਬੁਰਾ ਹਾਲ
  • italy  punjabi youth fielded in election fray
    ਇਟਲੀ : ਪ੍ਰਧਾਨ ਮੰਤਰੀ ਮੇਲੋਨੀ ਦੀ ਪਾਰਟੀ ਨੇ ਪੰਜਾਬੀ ਨੌਜਵਾਨ ਨੂੰ ਚੋਣ ਮੈਦਾਨ 'ਚ ਉਤਾਰਿਆ
  • punjabi elderly man beaten in canada
    ਕੈਨੇਡਾ 'ਚ ਪੰਜਾਬੀ ਬਜ਼ੁਰਗ ਨੂੰ ਮਾਰੇ ਗਏ ਧੱਕੇ, ਪੁਲਿਸ ਨੇ ਦੋਸ਼ੀ ਨੂੰ ਮੌਕੇ 'ਤੇ ਦਬੋਚਿਆ
  • inflation increased
    ਭਾਰਤ ਸਣੇ 21 ਦੇਸ਼ਾਂ ਨੂੰ ਪੈਣ ਲੱਗਾ 'ਜੰਗ ਦਾ ਸੇਕ'! ਫਟਿਆ ਮਹਿੰਗਾਈ ਦਾ 'ਬੰਬ'
  • punjab s protest on the highway
    ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ ਕਿਸਾਨ, ਪੂਰੀ ਤਰ੍ਹਾਂ ਜਾਮ ਹੋ ਗਿਆ ਮੁੱਖ ਮਾਰਗ
  • sai pallavi thanks aamir khan and the   ek din   team
    ਸਾਈ ਪੱਲਵੀ ਨੇ ਆਮਿਰ ਖਾਨ ਅਤੇ 'ਏਕ ਦਿਨ' ਦੀ ਟੀਮ ਦਾ ਕੀਤਾ ਧੰਨਵਾਦ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump s big warning to iran amid discussions of the agreement
      'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ ਚਰਚਾਵਾਂ ਵਿਚਾਲੇ ਟਰੰਪ ਦੀ ਈਰਾਨ...
    • sanctions against iran
      ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...
    • iran us deal final hormuz nuclear dust sanctions agreement
      ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ 'ਤੇ ਬਣੀ ਸਹਿਮਤੀ, ਜਲਦ ਹੋ...
    • russia rejects ukraine  s unilateral ceasefire
      ਰੂਸ ਨੇ ਯੂਕਰੇਨ ਦੀ ਇਕਪਾਸੜ ਜੰਗਬੰਦੀ ਨੂੰ ਨਕਾਰਿਆ, ਰਾਤ ਭਰ ਹੋਏ ਹਮਲਿਆਂ 'ਚ 27...
    • indian originr fined in singapore
      ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...
    • jump in petrol diesel prices worldwide why prices are stable in india
      ਦੁਨੀਆ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਚ ਕਿਉਂ...
    • measles outbreak in bangldesh
      ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...
    • interesting conditions for beer lovers
      ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...
    • china and iran held talks
      ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ
    • lockdown imposed
      ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +