Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    12:58:49 PM

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਕੋਰੋਨਾਵਾਇਰਸ ਦੇ ਫੈਲਣ 'ਤੇ ਇਟਲੀ ਤੋਂ ਆਈ ਹੈਰਾਨ ਕਰ ਦੇਣ ਵਾਲੀ ਰਿਪੋਰਟ

INTERNATIONAL News Punjabi(ਵਿਦੇਸ਼)

ਕੋਰੋਨਾਵਾਇਰਸ ਦੇ ਫੈਲਣ 'ਤੇ ਇਟਲੀ ਤੋਂ ਆਈ ਹੈਰਾਨ ਕਰ ਦੇਣ ਵਾਲੀ ਰਿਪੋਰਟ

  • Edited By Vandana,
  • Updated: 22 Jul, 2020 02:18 PM
Italy
italy  researchers
  • Share
    • Facebook
    • Tumblr
    • Linkedin
    • Twitter
  • Comment

ਰੋਮ (ਬਿਊਰੋ): ਗਲੋਬਲ ਪੱਧਰ 'ਤੇ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਦੁਨੀਆ ਭਰ ਦੇ ਵਿਗਿਆਨੀ ਇਸ ਵਾਇਰਸ ਦੇ ਇਲਾਜ ਦੀ ਕੋਈ ਵੈਕਸੀਨ ਬਣਾਉਣ ਵਿਚ ਲੱਗੇ ਹੋਏ ਹਨ। ਕੋਰੋਨਾਵਾਇਰਸ ਕਿਥੋਂ ਆਇਆ। ਇਸ ਮਾਮਲੇ ਸਬੰਧੀ ਹੁਣ ਤੱਕ ਕੋਈ ਸਹੀ ਸਬੂਤ ਸਾਹਮਣੇ ਨਹੀਂ ਆਏ ਹਨ। ਕੁਝ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਇਹ ਵਾਇਰਸ ਚੀਨ ਦੀ ਵੈਟ ਮਾਰਕੀਟ (ਜਾਨਵਰਾਂ ਦੇ ਮੀਟ ਦਾ ਬਾਜ਼ਾਰ) ਤੋਂ ਫੈਲਿਆ ਹੈ ਤਾਂ ਕੁਝ ਦਾ ਕਹਿਣਾ ਹੈਕਿ ਇਹ ਚੀਨ ਦੀ ਪ੍ਰਯੋਗਸ਼ਾਲਾ ਤੋਂ ਆਇਆ ਹੈ। ਭਾਵੇਂਕਿ ਲੱਗਭਗ ਪੂਰੀ ਦੁਨੀਆ ਇਸ ਗੱਲ 'ਤੇ ਸਹਿਮਤ ਹੈ ਕਿ ਇਹ ਵਾਇਰਸ ਚੀਨ ਵਿਚ ਹੀ ਪੈਦਾ ਹੋਇਆ ਹੈ। ਇਸ ਸਭ ਦੇ ਵਿਚ ਇਟਲੀ ਦਾ ਇਕ ਨਵਾਂ ਅਧਿਐਨ ਹੈਰਾਨ ਕਰ ਦੇਣ ਵਾਲਾ ਹੈ। ਅਧਿਐਨ ਵਿਚ ਕਿਹਾ ਗਿਆ ਹੈ ਕਿ ਉੱਥੇ ਕੋਰੋਨਾਵਾਇਰਸ ਦੇ ਸ਼ੁਰੂਆਤੀ ਮਾਮਲੇ ਚੀਨ ਤੋਂ ਨਹੀਂ ਆਏ ਸਨ।

ਇਹ ਅਧਿਐਨ ਮਿਲਾਨ ਯੂਨੀਵਰਸਿਟੀ ਦੇ ਪ੍ਰੋਫੈਸਰ ਕਾਰਲੋ ਫੇਡੇਰਿਕੋ ਪੇਰਨੋ ਦੀ ਅਗਵਾਈ ਵਿਚ ਕੀਤਾ ਗਿਆ ਸੀ। ਸ਼ੋਧ ਕਰਤਾਵਾਂ ਨੇ ਆਪਣੀ ਰਿਸਰਚ ਲਈ ਫਰਵਰੀ ਅਤੇ ਅਪ੍ਰੈਲ ਦੇ ਵਿਚ ਲੋਮਬਾਰਡੀ ਖੇਤਰ ਦੇ ਕੋਵਿਡ-19 ਮਰੀਜ਼ਾਂ ਦੇ 300 ਤੋਂ ਵਧੇਰੇ ਬਲੱਡ ਸੈਂਪਲ ਇਕੱਠੇ ਕੀਤੇ ਅਤੇ ਉਹਨਾਂ ਦੇ ਜੀਨ ਵਿਚ ਤਬਦੀਲੀ ਦੇ ਵਾਇਰਸ ਸਟ੍ਰੇਨ ਦੀ ਉਤਪੱਤੀ ਦੀ ਪਤਾ ਲਗਾਇਆ। ਚੀਨ ਦੀਆਂ ਸਾਰੀਆਂ ਉਡਾਣਾਂ 'ਤੇ ਰੋਕ ਅਤੇ ਉੱਥੋਂ ਦੀ ਯਾਤਰਾ 'ਤੇ ਪਾਬੰਦੀ ਲਗਾਉਣ ਵਾਲਾ ਇਟਲੀ ਪਹਿਲਾ ਦੇਸ਼ ਸੀ। ਪਰ ਸ਼ੋਧ ਕਰਤਾਵਾਂ ਦੇ ਮੁਤਾਬਕ ਸੈਂਪਲ ਲਈ ਗਏ ਮਰੀਜ਼ਾਂ ਦੇ ਜੀਨੋਮ ਸਿਕਵੈਂਸ ਤੋਂ ਪਤਾ ਚੱਲਿਆ ਕਿ ਇਸ ਟ੍ਰਾਂਸਮਿਸ਼ਨ ਲੜੀ ਵਿਚ ਚੀਨ ਸਿੱਧੇ ਤੌਰ 'ਤੇ ਸ਼ਾਮਲ ਨਹੀਂ ਸੀ। 

ਇਟਲੀ ਦਾ ਲੋਮਬਾਰਡੀ ਸਭ ਤੋਂ ਖੁਸ਼ਹਾਲ ਅਤੇ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿਚੋਂ ਇਕ ਹੈ। ਚੀਨ ਦੇ ਸ਼ੋਧ ਕਰਤਾਵਾਂ ਨੇ ਜਨਵਰੀ ਦੇ ਸ਼ੁਰੂ ਵਿਚ ਹੀ Sars-CoV-2 ਨੂੰ ਵੱਖਰਾ ਕਰ ਕੇ ਉਸ ਨੂੰ ਵੱਖਰੀ ਸ਼੍ਰੇਣੀ ਵਿਚ ਪਾ ਦਿੱਤਾ ਸੀ। ਸ਼ੋਧ ਕਰਤਾਵਾਂ ਦਾ ਕਹਿਣਾ ਹੈਕਿ 20 ਫਰਵਰੀ ਨੂੰ ਲੋਮਬਾਰਡੀ ਦੇ ਸਿਹਤ ਅਧਿਕਾਰੀਆਂ ਨੇ ਇੱਥੇ ਸਥਾਨਕ ਇਨਫੈਕਸ਼ਨ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਕੀਤੀ ਸੀ ਪਰ ਕਮਿਊਨਿਟੀ ਟ੍ਰਾਂਸਮਿਸ਼ਨ ਇਸ ਤੋਂ ਪਹਿਲਾਂ ਹੋਣਾ ਸ਼ੁਰੂ ਹੋਗਿਆ ਸੀ। ਪ੍ਰੋਫੈਸਰ ਪੇਰਨੋ ਦੀ ਟੀਮ ਨੇ ਪੂਰੇ ਖੇਤਰ ਦੇ 12 ਸੂਬਿਆਂ ਵਿਚੋਂ 371 ਮਰੀਜ਼ਾਂ ਦੇ ਬਲੱਡ ਸੈਂਪਲ ਲਏ। ਇਸ ਲਈ ਉਹਨਾਂ ਨੇ ਹਸਪਤਾਲ ਵਿਚ ਭਰਤੀ ਕੋਰੋਨਾਵਾਇਰਸ ਦੇ ਮਾਮੂਲੀ, ਮੱਧਮ ਅਤੇ ਗੰਭੀਰ ਲੱਛਣ ਵਾਲੇ ਮਰੀਜ਼ਾਂ ਦੀ ਚੋਣ ਕੀਤੀ। 

ਅਧਿਐਨ ਦੇ ਮੁਤਾਬਕ ਇਹ ਵਾਇਰਸ ਸਟ੍ਰੇਨ ਦੋ ਵੱਖ-ਵੱਖ ਕ੍ਰਮ ਦੇ ਸਨ, ਜਿਹਨਾਂ ਨੇ ਕੁਝ ਖੇਤਰਾਂ ਵਿਚ ਜ਼ਿਆਦਾ ਪ੍ਰਭਾਵ ਪਾਇਆ। ਪਰ ਇਹਨਾਂ ਵਿਚ ਉਹ ਵਾਇਰਸ ਸਟ੍ਰੇਨ ਨਹੀਂ ਪਾਇਆ ਗਿਆ ਜਿਸ ਨੂੰ ਚੀਨ ਨੇ ਸ਼ੁਰੂਆਤ ਵਿਚ ਹੀ ਵੱਖਰੇ ਕਰ ਕੇ ਰੱਖ ਲਿਆ ਸੀ। ਰੋਮ ਵਿਚ ਇਕ ਚਾਈਨੀਜ ਜੋੜੇ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ ਬਾਅਦ ਤੋਂ ਹੀ ਇਟਲੀ ਨੇ 31 ਜਨਵਰੀ ਨੂੰ ਚੀਨ ਦੇ ਯਾਤਰੀਆਂ 'ਤੇ ਪਾਬੰਦੀ ਲਗਾ ਦਿੱਤੀ। ਪਰ ਪਿਛਲੇ ਮਹੀਨੇ ਇਟਲੀ ਨੈਸ਼ਨਲ ਇੰਸਟੀਚਿਊਟ ਆਫ ਹੈਲਥ ਦੇ ਇਕ ਅਧਿਐਨ ਦੇ ਮੁਤਾਬਕ ਵਾਇਰਸ ਪਹਿਲਾਂ ਹੀ ਦਸੰਬਰ ਦੇ ਮੱਧ ਵਿਚ ਮਿਲਾਨ ਅਤੇ ਟਿਊਰਿਨ ਸ਼ਹਿਰ ਵਿਚ ਸੀਵਰੇਜ ਦੇ ਪਾਣੀ ਵਿਚ ਦਿਖਾਈ ਦੇ ਚੁੱਕਾ ਸੀ। 

ਪੇਰਨੋ ਦੇ ਨਵੇਂ ਅਧਿਐਨ ਤੋਂ ਪਤਾ ਚੱਲਦਾ ਹੈ ਕਿ ਲੋਮਬਾਰਡੀ ਖੇਤਰ ਦਾ ਵਾਇਰਸ ਕਈ ਜਗ੍ਹਾ ਤੋਂ ਜਾਣੂ ਸੀ। ਇਸ ਨੇ ਵੱਖ-ਵੱਖ ਖੇਤਰਾਂ ਵਿਚ ਕਈ ਵੱਖਰੇ ਸਮੂਹਾਂ ਦਾ ਗਠਨ ਕੀਤਾ।ਸ਼ੋਧ ਕਰਤਾਵਾਂ ਦੇ ਮੁਤਾਬਕ ਇਸ ਵਾਇਰਸ ਦੇ ਸਰੋਤ ਦੀ ਇਕ ਸੰਭਾਵਿਤ ਦਿਸ਼ਾ ਮੱਧ ਯੂਰਪ ਸੀ ਜਿੱਥੇ ਵਾਇਰਸ ਦਾ ਇਕ ਅਜਿਹਾ ਹੀ ਸਰੂਪ ਪਾਇਆ ਗਿਆ ਸੀ। ਇਟਲੀ ਦਾ ਇਹ ਅਧਿਐਨ ਉਹਨਾਂ ਅਧਿਐਨਾਂ ਵਿਚੋਂ ਇਕ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਕੋਰੋਨਾਵਾਇਰਸ ਚੀਨ ਤੋਂ ਨਹੀਂ ਆਇਆ ਸੀ। ਇਸ ਤੋਂ ਪਹਿਲਾਂ ਨਿਊਯਾਰਕ, ਪੈਰਿਸ ਅਤੇ ਸਪੇਨ ਦੇ ਅਧਿਐਨ ਵਿਚ ਵੀ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਸੀ ਕਿ ਕੋਰੋਨਾਵਾਇਰਸ ਦਾ ਚੀਨ ਨਾਲ ਕੋਈ ਸਿੱਧਾ ਸੰਬੰਧ ਨਹੀਂ ਹੈ। 
 

  • Italy
  • researchers
  • coronavirus
  • ਇਟਲੀ
  • ਸ਼ੋਧ ਕਰਤਾ
  • ਕੋਰੋਨਾਵਾਇਰਸ

ਜਰਮਨੀ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 454 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • the threat of millions of deaths looms over the world
    ਦੁਨੀਆਂ 'ਤੇ ਮੰਡਰਾ ਰਿਹਾ ਲੱਖਾਂ ਮੌਤਾਂ ਦਾ ਖਤਰਾ ! ਸਾਹਮਣੇ ਆਈ ਹੋਸ਼ ਉਡਾਉਣ ਵਾਲੀ ਰਿਪੋਰਟ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • iit student  exam hall  cctv footage
    IIT ਵਿਦਿਆਰਥੀ ਖ਼ੁਦਕੁਸ਼ੀ ਮਾਮਲਾ : ਮੌਤ ਤੋਂ ਪਹਿਲਾਂ ਦਿੱਤੀ ਪ੍ਰੀਖਿਆ ਵਾਲੀ CCTV ਫੁਟੇਜ ਆਈ ਸਾਹਮਣੇ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • marriages law
      18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ ਪਾਬੰਦੀ ! ਗਵਰਨਰ ਗੈਵਿਨ ਨਿਊਜ਼ਮ ਨੇ...
    • russia ukriane
      ਰੂਸ ਨੇ ਯੂਕ੍ਰੇਨ 'ਤੇ ਮੁੜ ਦਾਗੇ ਮਿਜ਼ਾਈਲ ਤੇ ਡਰੋਨ ! 7 ਲੋਕਾਂ ਦੀ ਮੌਤ, ਕਈ ਹੋਰ...
    • major accident in zimbabwe
      ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ ਕਾਰੋਬਾਰੀ ਸਣੇ 6 ਲੋਕਾਂ ਦੀ ਮੌਤ
    • surinder singh rana ioc europe leader visiting punjab
      'ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ', ਪੰਜਾਬ ਦੌਰੇ 'ਤੇ ਪੁੱਜੇ...
    • netanyahu calls indian pilot true hero
      ਜ਼ਖ਼ਮੀ ਹੋ ਕੇ ਵੀ ਭਾਰਤੀ ਪਾਇਲਟ ਨੇ ਬਚਾਈਆਂ 174 ਜਾਨਾਂ, ਨੇਤਨਯਾਹੂ ਨੇ ਦੱਸਿਆ...
    • children  s reading and comprehension skills decline in the us
      ਅਮਰੀਕਾ 'ਚ ਬੱਚਿਆਂ ਦੀ ਪੜ੍ਹਨ-ਸਮਝਣ ਦੀ ਸਮਰੱਥਾ ਘਟੀ, ਛੋਟੇ ਸਮੂਹਾਂ 'ਚ ਪੜ੍ਹਾਈ...
    • advisory issued for indians
      ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
    • pm modi and trump hold significant phone conversation
      PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ...
    • an indian in norway asked   are farmers in india getting the right price
      ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ...
    • rebels targeted
      ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +