Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:31:49 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਯੂਰਪੀ ਸਾਹਿਤਕਾਰਾਂ ਸਣੇ ਲੋਕ ਸੰਘਰਸ਼ ਅਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਵੀ ਦਰਬਾਰ ਆਯੋਜਿਤ

INTERNATIONAL News Punjabi(ਵਿਦੇਸ਼)

ਯੂਰਪੀ ਸਾਹਿਤਕਾਰਾਂ ਸਣੇ ਲੋਕ ਸੰਘਰਸ਼ ਅਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਵੀ ਦਰਬਾਰ ਆਯੋਜਿਤ

  • Edited By Vandana,
  • Updated: 11 Jan, 2021 11:12 AM
Italy
italy  sahitya sur sangam sabha
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਆਨਲਾਈਨ ਸਾਹਿਤਕ ਲੜੀ ਦੇ ਪੰਜਵੇਂ ਭਾਗ ਵਿੱਚ ਲੋਕ ਸੰਘਰਸ਼ ਨੂੰ ਸਮਰਪਿਤ ਵਿਚਾਰ ਚਰਚਾ ਅਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਵੀ ਦਰਬਾਰ ਦਾ ਸਫਲ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਸਿੱਧ ਪੱਤਰਕਾਰ ਬਲਤੇਜ ਪਨੂੰ ਅਤੇ ਜਾਣੀ ਪਹਿਚਾਣੀ ਪੰਜਾਬੀ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪਹਿਲੇ ਭਾਗ ਵਿੱਚ ਬਲਤੇਜ ਪੰਨੂ ਨੇ ਕਿਸਾਨੀ ਸੰਘਰਸ਼ ਨਾਲ ਸੰਬੰਧਤ ਬਹੁਤ ਅਹਿਮ ਜਾਣਕਾਰੀ ਸਭ ਨਾਲ ਸਾਂਝੀ ਕੀਤੀ। ਜਿਸ ਤੋਂ ਬਾਅਦ ਉਹਨਾਂ ਨੇ ਵੱਖ-ਵੱਖ ਬੁਲਾਰਿਆਂ ਵੱਲੋਂ ਕੀਤੇ ਸਵਾਲਾਂ ਦੇ ਵੀ ਪੁਖਤਾ ਜਾਣਕਾਰੀ ਸਹਿਤ ਜਵਾਬ ਦਿੱਤੇ। 

ਇਸੇ ਲੜੀ ਵਿੱਚ ਇਟਲੀ ਵੱਸਦੇ ਡੇਅਰੀ ਮਾਲਕ ਭੁਪਿੰਦਰ ਸਿੰਘ ਨੇ ਵੀ ਇਟਲੀ ਵਿੱਚ ਕਿਸਾਨਾਂ ਨੂੰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਅਤੇ ਕਿਸਾਨੀ ਬਾਰੇ ਵਿਚਾਰ ਸਾਂਝੇ ਕੀਤੇ। ਪੰਜਾਬ ਤੋਂ ਜਰਨੈਲ ਸਿੰਘ ਗੜਦੀਵਾਲਾ ਨੇ ਕਿਸਾਨੀ ਸੰਘਰਸ਼ ਦੇ ਜ਼ਮੀਨੀ ਪੱਧਰ ਹਾਲਾਤਾਂ ਬਾਰੇ ਜਾਣੂ ਕਰਵਾਇਆ। ਗੁਰੂ ਨਾਨਕ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ ਐਸ ਪੀ ਸਿੰਘ ਨੇ ਵੀ ਇਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮਾਗਮ ਦੇ ਦੂਸਰੇ ਭਾਗ ਨੂੰ, ਜੋ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕੀਤਾ ਗਿਆ। ਉਸ ਵਿੱਚ ਪ੍ਰਸਿੱਧ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਨੇ ਆਪਣੀ ਸ਼ਾਇਰੀ ਦੁਆਰਾ ਖੂਬ ਰੰਗ ਬੰਨਿਆ। 

ਪੜ੍ਹੋ ਇਹ ਅਹਿਮ ਖਬਰ- ਕੈਨੇਡਾ 'ਚ ਕਿਸਾਨੀ ਜੱਥੇਬੰਦੀਆਂ ਦੇ ਹੱਕ 'ਚ ਫਿਰ ਹੋਏ ਮੁਜ਼ਾਹਰੇ (ਤਸਵੀਰਾਂ)

ਇਸ ਦੇ ਇਲਾਵਾ ਡੈਨਮਾਰਕ ਤੋਂ ਜ਼ਫਰ ਅਵਾਨ, ਬੈਲਜੀਅਮ ਤੋਂ ਜੀਤ ਸੁਰਜੀਤ, ਜਰਮਨੀ ਤੋਂ ਅਮਰਜੀਤ ਸਿੱਧੂ, ਅਮਜ਼ਦ ਅਲੀ ਆਰਫੀ ਅਤੇ ਸ਼ਾਇਰਾ ਨੀਲੂ, ਗਰੀਸ ਤੋਂ ਗੁਰਪ੍ਰੀਤ ਕੌਰ ਗਾਇਦੂ, ਇੰਗਲੈਂਡ ਤੋਂ ਕੁਲਵੰਤ ਕੌਰ ਢਿੱਲੋਂ ਪ੍ਰਧਾਨ ਸਾਹਿਤ ਕਲਾ ਕੇਂਦਰ ਸਾਊਥਹਾਲ, ਕੌਂਸਲਰ ਮਹਿੰਦਰ ਕੌਰ ਮਿੱਢਾ, ਪੁਰਤਗਾਲ ਤੋਂ ਦੁਖਭੰਜਨ ਰੰਧਾਵਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਰਬਜੀਤ ਕੌਰ ਸਰਬ, ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬਲਵਿੰਦਰ ਸਿੰਘ ਚਾਹਲ, ਰਾਣਾ ਅਠੌਲਾ, ਦਲਜਿੰਦਰ ਰਹਿਲ, ਸਿੱਕੀ ਝੱਜੀ ਪਿੰਡ ਵਾਲਾ, ਯਾਦਵਿੰਦਰ ਸਿੰਘ ਬਾਗੀ, ਵਾਸਦੇਵ, ਪ੍ਰੋ ਬਲਦੇਵ ਸਿੰਘ ਨੇ ਕਵੀ ਦਰਬਾਰ ਵਿੱਚ ਭਰਪੂਰ ਹਾਜਰੀ ਲਗਵਾਈ। ਸਮਾਗਮ ਦੇ ਅੰਤ ਵਿੱਚ ਸਭ ਸ਼ਖਸ਼ੀਅਤਾਂ ਨੇ ਆਪਸ ਵਿੱਚ ਵਿਚਾਰ ਵਟਾਂਦਰਾ ਵੀ ਸਾਂਝਾ ਕੀਤਾ। ਇਸ ਸਮਾਗਮ ਦੀ ਸੰਚਾਲਨਾ ਦਲਜਿੰਦਰ ਰਹਿਲ ਨੇ ਬਹੁਤ ਸੋਹਣੇ ਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਕੀਤੀ। ਸਭ ਮਹਿਮਾਨਾਂ ਦਾ ਹਾਰਦਿਕ ਧੰਨਵਾਦ ਕਰਦੇ ਹੋਏ ਬਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਸਮਾਗਮਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Italy
  • Sahitya Sur Sangam Sabha
  • Kavi Darbar organized
  • ਇਟਲੀ
  • ਸਾਹਿਤ ਸੁਰ ਸੰਗਮ ਸਭਾ
  • ਕਵੀ ਦਰਬਾਰ ਆਯੋਜਿਤ

ਫਾਈਜ਼ਰ ਵੈਕਸੀਨ ਲੱਗਣ ਦੇ 16 ਦਿਨ ਬਾਅਦ ਡਾਕਟਰ ਦੀ ਮੌਤ

NEXT STORY

Stories You May Like

  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • guru ravidas sabhas of europe
    ਯੂਰਪ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੀਤੀ ਬੇਨਤੀ
  • protesting group denies allegations of india  s interference  in pakistan kashmir
    ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਨਕਾਰਿਆ; ਪਾਕਿ ਕਸ਼ਮੀਰ 'ਚ ਸੰਘਰਸ਼ ਜਾਰੀ ਰੱਖਣ ਦਾ...
  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • guru ravidas ji
    ਗੁਰੂ ਰਵਿਦਾਸ ਜੀ : ਸਿਰਫ਼ ਇਤਿਹਾਸ ਨਹੀਂ, ਸਗੋਂ ਮਨੁੱਖਤਾ ਦੇ ਭਵਿੱਖ ਦੀ ਦਿਸ਼ਾ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nirav modi  s former lawyer vijay agarwal arrested in london
      ਨੀਰਵ ਮੋਦੀ ਦਾ ਸਾਬਕਾ ਵਕੀਲ ਵਿਜੇ ਅਗਰਵਾਲ ਲੰਡਨ ’ਚ ਗ੍ਰਿਫ਼ਤਾਰ
    • 10 women caught doing wrong things at italy airport
      ਇਟਲੀ Airport 'ਤੇ 'ਗਲਤ ਕੰਮ' ਕਰਦੀਆਂ ਫੜੀਆਂ 10 ਔਰਤਾਂ !  CCTV ਫੁਟੇਜ ਨੇ...
    • indian origin people arrested in us
      ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ
    • raid on government officials
      ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...
    • flight incident
      ਟੇਕ-ਆਫ਼ ਕਰਨ ਲੱਗਿਆਂ ਰਨਵੇਅ ਨਾਲ ਟਕਰਾ ਗਈ ਜਹਾਜ਼ ਦੀ Tail ! ਕਈ ਘੰਟੇ ਹਵਾ 'ਚ...
    • former minister arrested
      ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ
    • punjabi boy in canada
      ਕੈਨੇਡਾ 'ਚ ਤੈਰਾਕੀ ਕਰਦਿਆਂ ਡੁੱਬਿਆ ਪੰਜਾਬੀ ਨੌਜਵਾਨ
    • china reusable rocket
      ਚੀਨ ਦੀ ਸਪੇਸ ਇੰਡਸਟਰੀ 'ਚ ਵੱਡੀ ਪੁਲਾਂਘ ! ਰੀਯੂਜ਼ੇਬਲ ਰਾਕੇਟ ਦੀ ਕਰਵਾਈ ਸਫ਼ਲ...
    • russia iran conflict
      ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ
    • china comedian
      ਸਭ ਤੋਂ ਮਸ਼ਹੂਰ ਕਾਮੇਡੀਅਨ ਦਾ ਚੀਨ 'ਚ ਸਖ਼ਤ ਵਿਰੋਧ ! ਕਈ ਸ਼ੋਅ ਹੋਏ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +