helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 21, 2025
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਟਰਾਂਸਫਰ ਆਫ...
ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ, ਪਾਕਿਸਤਾਨ 'ਚ...
ਇਸ ਅਦਾਕਾਰਾ ਨੇ ਪਹਿਲਾਂ ਲਿਆ ਤਲਾਕ, ਫਿਰ Ex ਪਤੀ...
ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ...
ਪੰਜਾਬ
ਮਨੋਰੰਜਨ
Photos
Videos
ਰੋਮ(ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 2017 ਨੂੰ ਅਲਵਿਦਾ ਕਹਿਣ ਲਈ ਅਤੇ ਨਵੇਂ ਸਾਲ 2018 ਨੂੰ ਜੀ ਆਇਆ ਕਹਿਣ ਲਈ ਤਿੰਨ ਰੋਜਾ ਸਮਾਗਮ ਕਰਵਾਏ ਗਏ। ਜਿਸ ਵਿਚ ਸ੍ਰੀ ਅਖੰਡ ਪਾਠ ਉਪਰੰਤ ਨਵੇਂ ਸਾਲ ਨੂੰ ਜੀ ਆਇਆ ਕਹਿਣ ਲਈ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਰਹਿਰਾਸ ਸਾਹਿਬ ਅਤੇ ਕੀਰਤਨ ਤੋਂ ਬਾਅਦ ਬੱਚਿਆਂ ਦੇ 6 ਜਥਿਆ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਫਿਰ ਯੁਵਰਾਜ ਸਿੰਘ, ਸੁਖਵਿੰਦਰ ਸਿੰਘ, ਰਾਜ ਖਾਲਸਾ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਭਾਈ ਲਵਪ੍ਰੀਤ ਸਿੰਘ, ਸੁਖਲੀਨ ਸਿੰਘ ਨੇ ਕੀਰਤਨ ਸਰਵਣ ਕਰਵਾਇਆ ਅਤੇ ਇਸ ਤੋਂ ਬਾਅਦ ਭਾਈ ਜਸਪਾਲ ਸਿੰਘ ਸ਼ਾਤ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਫਿਰ ਭਾਈ ਗੁਰਨਾਮ ਸਿੰਘ ਜੀ ਮਾਰਕੰਡਾ ਵੱਲੋਂ ਕਥਾ ਕੀਤੀ ਗਈ ਅਤੇ 2018 ਨੂੰ ਜੀ ਆਇਆ ਤੇ ਪੰਜ ਜੈਕਾਰੇ ਲਗਾ ਕੇ ਰਾਤ 00:00 2018 ਵਿਚ ਪ੍ਰਵੇਸ਼ ਕੀਤਾ ਤੇ ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਨਮਸਤਕ ਹੋਈਆਂ ਸੰਗਤਾਂ ਨੇ ਵਾਹਿਗੁਰੂ ਦਾ ਸਿਮਰਨ ਜਾਪ ਕੀਤਾ। ਇਸ ਸਾਰੇ ਸਮਾਗਮ ਦੀ ਸੇਵਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕੁਇਨਸਾਨੋ ਦੀਆਂ ਸੰਗਤਾਂ ਵੱਲੋਂ ਕਰਵਾਈ ਗਈ। ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸੰਗਤਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਬਾਕੀ ਲੋਕਾਂ ਨੂੰ ਵੀ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋ ਇਲਾਵਾ ਇਲਾਕੇ ਦੀਆ ਸੰਗਤਾ ਨੇ ਗੁਰੂਘਰ ਹਾਜਰੀ ਲਗਾਈ।
ਨਵੇਂ ਸਾਲ ਦੇ ਜਸ਼ਨ ਮੌਕੇ ਲੰਡਨ ’ਚ ਕੱਢੀ ਗਈ 32ਵੀਂ ਪਰੇਡ
Stories You May Like
'ਗੈਰੋਂ ਕੇ ਬਿਸਤਰ ਪੇ...',ਚਾਹਲ ਨਾਲ ਤਲਾਕ ਮਗਰੋਂ ਧਨਸ਼੍ਰੀ ਦਾ ਗਾਣਾ ਰਿਲੀਜ਼, ਲੋਕ...
ਮਸ਼ਹੂਰ ਅਦਾਕਾਰਾ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ, ਕਿਸੇ ਵੀ ਸਮੇਂ ਹੋ ਸਕਦੀ ਹੈ...
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਸ ਅਫ਼ਸਰ 'ਤੇ ਡਿੱਗੀ ਗਾਜ
ਹੀਥਰੋ ਹਵਾਈ ਅੱਡਾ ਅਪਡੇਟ : ਹੁਣ ਤੱਕ ਘੱਟੋ-ਘੱਟ 1,351 ਉਡਾਣਾਂ ਰੱਦ
ਤਾਲਿਬਾਨ ਨੇ ਇਕ ਹੋਰ ਅਮਰੀਕੀ ਨਾਗਰਿਕ ਕੀਤਾ ਰਿਹਾਅ
ਅਮਰੀਕਾ ਤੋਂ ਹੁਣ ਤੱਕ 588 ਪੁਰਾਤਨ ਵਸਤਾਂ ਲਿਆਂਦੀਆਂ ਗਈਆਂ ਵਾਪਸ
CM ਭਗਵੰਤ ਮਾਨ ਦੇ ਯਤਨ ਲਾਜਵਾਬ, ਦਿਨ ਰਾਤ ਮਾਨ ਸਰਕਾਰ ਬਣਾ ਰਹੀ ਰੰਗਲਾ ਪੰਜਾਬ
ਪੁਤਿਨ ਦਾ ਯੂਕ੍ਰੇਨੀਆਂ ਨੂੰ ਅਲਟੀਮੇਟਮ; 10 ਸਤੰਬਰ ਤੱਕ ਛੱਡ ਦੇਣ ਰੂਸ
ਇਜ਼ਰਾਈਲੀ ਹਵਾਈ ਹਮਲਿਆਂ 'ਚ ਹਿਜ਼ਬੁੱਲਾ ਦਾ ਹਥਿਆਰ ਡਿਪੂ ਤਬਾਹ
Punjab: YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ,...
ਸਰੋਂ ਵੱਢਣ ਗਿਆ ਸੀ ਪਰਿਵਾਰ, ਘਰ ਪਰਤਿਆ ਤਾਂ ਅੰਦਰਲਾ ਹਾਲ ਵੇਖ ਰਹਿ ਗਿਆ ਹੈਰਾਨ
ਜਲੰਧਰ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ ਹੋਈ ਪਹਿਲੀ ਮੀਟਿੰਗ, ਵਿਰੋਧੀ ਧਿਰ ਨੇ ਕੀਤਾ...
ਵੱਡੀ ਖ਼ਬਰ: ਖੋਲ੍ਹ ਦਿੱਤਾ ਗਿਆ ਸ਼ੰਭੂ ਬਾਰਡਰ, ਲੰਘਣ ਲੱਗੀਆਂ ਗੱਡੀਆਂ
ਪੰਜਾਬ ਦੇ ਮੌਸਮ 'ਚ ਅੱਜ ਹੋਣ ਜਾ ਰਿਹਾ ਵੱਡਾ ਬਦਲਾਅ, 7 ਜ਼ਿਲ੍ਹਿਆਂ ਲਈ Alert...
ਟੈਕਸਾਸ ਸੰਸਦ ਨੇ ਹੋਲੀ ਨੂੰ ਤਿਉਹਾਰ ਵਜੋਂ ਦਿੱਤੀ ਮਾਨਤਾ
ਪਾਕਿਸਤਾਨ: ਮੁੱਖ ਮੰਤਰੀ ਮਰੀਅਮ ਨੇ ਪਿਤਾ ਨਵਾਜ਼ ਸ਼ਰੀਫ ਨੂੰ ਸੌਂਪੀ ਅਹਿਮ...
ਘਰ 'ਚ ਨਹੀਂ ਆਉਣਗੇ ਕਾਕਰੋਚ, ਬਸ ਕਰੋ ਇਹ ਕੰਮ
ਪ੍ਰਿੰਸ ਹੈਰੀ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ
Subscribe Now!