Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    12:08:05 PM

  • heartbreaking incident in punjab

    ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ...

  • rbi  s action  in the financial sector  licenses of 135 nbfcs cancelled

    RBI ਦੀ ਵੱਡੀ ਕਾਰਵਾਈ, Financial Sector 'ਚ ਵਧੀ...

  • websites blocked

    13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ...

  • prepaid meter  electricity department

    ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੇ ਡਾਕਟਰਾਂ ਨੇ ਲੋਕਾਂ ਨੂੰ ਕਿਹਾ-'ਤੁਸੀ ਘਰ ਬੈਠੋ ਅਸੀਂ ਤੁਹਾਡੇ ਲਈ ਹਸਪਤਾਲ ਬੈਠੇ ਹਾਂ'

INTERNATIONAL News Punjabi(ਵਿਦੇਸ਼)

ਇਟਲੀ ਦੇ ਡਾਕਟਰਾਂ ਨੇ ਲੋਕਾਂ ਨੂੰ ਕਿਹਾ-'ਤੁਸੀ ਘਰ ਬੈਠੋ ਅਸੀਂ ਤੁਹਾਡੇ ਲਈ ਹਸਪਤਾਲ ਬੈਠੇ ਹਾਂ'

  • Edited By Vandana,
  • Updated: 02 Apr, 2020 10:57 AM
Italy
italy doctors
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਇਟਲੀ ਵਿੱਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਹਜ਼ਾਰਾਂ ਲੋਕਾਂ ਦੀ ਜਿੰਦਗੀ ਬਚਾਉਣ ਲਈ ਦੂਜਾ ਰੱਬ ਸਮਝੇ ਜਾਂਦੇ ਡਾਕਟਰ ਆਪਣੀ ਜਾਨ ਦੀ ਬਾਜ਼ੀ ਲਗਾ ਰਹੇ ਹਨ। ਜਿਸ ਲਈ ਇਟਲੀ ਇਹਨਾਂ ਡਾਕਟਰਾਂ ਦੀ ਸੋਸ਼ਲ ਮੀਡੀਏ ਰਾਹੀਂ ਭਰਪੂਰ ਪ੍ਰਸ਼ੰਸਾ ਕਰ ਰਿਹਾ ਹੈ।ਲੋਕਾਂ ਦੀ ਜਾਨ ਬਣਾਉਣ ਲਈ ਇਟਲੀ ਦੀ ਸਰਕਾਰ, ਪੁਲਸ, ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਜਿਸ ਜੀਅ-ਜਾਨ ਤੇ ਨਿਸ਼ਕਾਮ ਭਾਵਨਾ ਨਾਲ ਕੰਮ ਰਹੇ ਹਨ, ਉਹ ਅਸਲ ਵਿਚ ਹੀ ਮਰੀਜ਼ਾਂ ਲਈ ਮਸੀਹਿਆਂ ਵਾਂਗਰ ਹਨ।

PunjabKesari

ਇਟਲੀ ਸਰਕਾਰ ਜਿੱਥੇ ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਬਿਨਾਂ ਦੇਰੀ ਮਿੰਟੋ-ਮਿੰਟੀ ਵਿਸ਼ੇਸ਼ ਹਸਪਤਾਲ ਖੜ੍ਹੇ ਕਰ ਰਹੀ ਹੈ ਉੱਥੇ ਇਟਲੀ ਦੇ ਡਾਕਟਰ ਤੇ ਨਰਸਾਂ ਵੀ ਇਟਲੀ ਵਾਸੀਆਂ ਨੂੰ ਵਾਰ-ਵਾਰ ਇਹ ਅਪੀਲ ਕਰ ਰਹੇ ਹਨ ਕਿ ਕੋਰੋਨਾਵਾਇਰਸ ਮੁਕਤ ਇਟਲੀ ਕਰਨ ਲਈ ਲੋਕਾਂ ਕੁਝ ਨਹੀਂ ਕਰਨਾ, ਸਿਰਫ਼ ਆਪਣੇ ਘਰਾਂ ਵਿੱਚ ਬੈਠਣਾ ਹੈ। ਅਸੀਂ ਤੁਹਾਡੇ ਲਈ ਹੀ ਹਸਪਤਾਲਾਂ ਵਿੱਚ ਸੇਵਾ ਲਈ ਬੈਠੇ ਹਾਂ।ਜ਼ਿਕਰਯੋਗ ਹੈ ਕਿ ਹੁਣ ਤੱਕ ਇਟਲੀ ਵਿੱਚ ਕੋਰੋਨਾਵਾਇਰਸ ਮਹਾਮਾਰੀ ਨੇ 105792 ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ ਹੈ ਤੇ 12428 ਲੋਕਾਂ ਨੂੰ ਮੌਤ ਦਾ ਦੈਂਤ ਬਣ ਨਿਗਲ ਚੁੱਕਾ ਹੈ।

ਪੜ੍ਹੋ ਇਹ ਅਹਿਮ ਖਬਰ- ਚੀਨੀ ਵਿਗਿਆਨੀ ਦਾ ਦਾਅਵਾ, 4 ਹਫਤਿਆਂ 'ਚ ਘੱਟ ਹੋਣਗੇ ਕੋਵਿਡ-19 ਦੇ ਮਾਮਲੇ

ਇਸ ਕੁਦਰਤੀ ਕਹਿਰ ਨਾਲ ਛਿੜੀ ਜੰਗ ਵਿੱਚ ਲੋਕਾਂ ਨੂੰ ਮੌਤ ਤੋਂ ਬਚਾਉਣ ਲਈ ਇਟਲੀ ਪੁਲਸ, ਪ੍ਰਸ਼ਾਸ਼ਨ ਤੇ ਡਾਕਟਰ ਹੀ ਅਜਿਹੇ ਸਿਪਾਹੀ ਹਨ ਜਿਹੜੇ ਕਿ ਦਿਨ-ਰਾਤ ਬਿਨਾਂ ਕੁਝ ਖਾਧੇ, ਬਿਨਾਂ ਆਪਣੀ ਜ਼ਿੰਦਗੀ ਦੀ ਪ੍ਰਵਾਹ ਕੀਤੇ ਲੋਕਾਂ ਨੂੰ ਜੀਵਨ ਦਾਨ ਦੇ ਰਹੇ ਹਨ। ਇਟਲੀ ਦੇ ਸੋਸ਼ਲ ਮੀਡੀਏ ਰਾਹੀਂ ਇਹਨਾਂ ਡਾਕਟਰਾਂ ਦੀ ਬਹਾਦੁਰੀ ਤੇ ਬੁਲੰਦ ਹੌਸਲਿਆਂ ਵਾਲੇ ਜਿੱਤ ਦੇ ਨਿਸ਼ਾਨ ਬਣਾਉਂਦੀਆਂ ਵਾਇਰਲ ਹੋ ਰਹੀਆਂ ਤਸਵੀਰਾਂ ਉਹਨਾਂ ਲੋਕਾਂ ਨੂੰ ਵੀ ਇਹਨਾਂ ਮਸੀਹਿਆਂ ਵਾਂਗਰ ਕੰਮ ਕਰਨ ਵਾਲੇ ਇਨਸਾਨ ਲਈ ਵੀ ਦਿਲੋਂ ਪ੍ਰਾਰਥਨਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ, ਜਿਹੜੇ ਇਸ ਸਮੇਂ ਆਪਣੇ ਪਰਿਵਾਰਾਂ ਨਾਲ ਘਰਾਂ ਵਿੱਚ ਕੋਰੋਨਾਵਾਇਰਸ ਤੋਂ ਸੁੱਰਖਿਅਤ ਹਨ।ਇਟਲੀ ਵਿੱਚ ਇਸ ਔਖੀ ਘੜੀ ਵਿੱਚ ਕਈ ਡਾਕਟਰ ਲੋਕਾਂ ਨੂੰ ਜੀਵਨ ਦਿੰਦੇ ਆਪ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ।

  • Italy
  • doctors
  • coronavirus
  • ਇਟਲੀ
  • ਡਾਕਟਰ
  • ਕੋਰੋਨਾਵਾਇਰਸ

ਕੋਰੋਨਾਵਾਇਰਸ ਕਾਰਨ ਚੀਨ 'ਚ ਵਧੇ ਤਲਾਕ ਦੇ ਮਾਮਲੇ

NEXT STORY

Stories You May Like

  • trump promises to farmers
    ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ
  • trump  s stern warning to iran
    ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ: 'ਅਸੀਂ ਬਹੁਤ ਜ਼ੋਰਦਾਰ ਹਮਲਾ ਕਰਨ ਜਾ ਰਹੇ ਹਾਂ'
  • india took advantage of america for decades
    ਭਾਰਤ ਨੇ ਦਹਾਕਿਆਂ ਤੱਕ ਅਮਰੀਕਾ ਦਾ ਫਾਇਦਾ ਉਠਾਇਆ, ਹੁਣ ਅਸੀਂ ਕਮਾ ਰਹੇ ਹਾਂ: ਟਰੰਪ
  • opd services of civil hospital derabassi closed
    ਸਿਵਲ ਹਸਪਤਾਲ ਡੇਰਾਬੱਸੀ ਦੀਆਂ OPD ਸੇਵਾਵਾਂ ਬੰਦ! ਧਰਨੇ 'ਤੇ ਬੈਠੇ ਡਾਕਟਰ, ਪੜ੍ਹੋ ਪੂਰਾ ਮਾਮਲਾ
  • amritpal singh  s father submitted a memorandum to jatha gargajj
    ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • do a pedicure easily at home
    ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure
  • fightt between indians in italy
    ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • robbers used to come to jalandhar from hamira to commit crimes
    ਹਮੀਰਾ ਤੋਂ ਜਲੰਧਰ ਵਾਰਦਾਤਾਂ ਕਰਨ ਆਉਂਦੇ ਸੀ ਲੁਟੇਰੇ, ਲੋਕਾਂ ਨੇ ਇੱਕ ਨੂੰ ਕਾਬੂ...
  • late night hooliganism in jalandhar
    ਜਲੰਧਰ 'ਚ ਦੇਰ ਰਾਤ ਜੰਮ ਕੇ ਹੋਈ ਗੁੰਡਾਗਰਦੀ, ਹਮਲਾਵਰਾਂ ਨੇ ਘਰ 'ਤੇ ਤੇਜ਼ਧਾਰ...
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
  • 2 days of rain in punjab big warning of storm
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ...
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
Trending
Ek Nazar
bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china explosion 7 people
      ਵੱਡੀ ਖ਼ਬਰ : ਚੀਨ 'ਚ ਜ਼ੋਰਦਾਰ ਧਮਾਕਾ, 7 ਲੋਕਾਂ ਦੀ ਮੌਤ, ਕਰੀਬ 17 ਜ਼ਖ਼ਮੀ
    • iran seals strait of hormuz again
      ਈਰਾਨ ਨੇ Strait of Hormuz ਫਿਰ ਕਰ 'ਤਾ ਸੀਲ, ਅਮਰੀਕਾ ਦੇ ਮੁੜ ਹਮਲਿਆਂ ਤੋਂ...
    • america launches major attack on iran
      ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਮਲਾ: ਕਈ ਇਲਾਕਿਆਂ 'ਚ ਸੁਣਾਈ ਦਿੱਤੇ ਧਮਾਕੇ,...
    • pakistan army helicopter crashes near muzaffarabad
      21 ਸੁਰੱਖਿਆ ਮੁਲਾਜ਼ਮਾਂ ਦੀ ਮੌਤ! Pok 'ਚ ਪਾਕਿਸਤਾਨੀ ਫੌਜ ਦਾ ਹੈਲੀਕਾਪਟਰ...
    • 3 indians missing in us attack on oil tanker off oman coast
      ਓਮਾਨ ਤੱਟ 'ਤੇ ਤੇਲ ਟੈਂਕਰ 'ਤੇ ਅਮਰੀਕੀ ਹਮਲਾ: 3 ਭਾਰਤੀ ਲਾਪਤਾ, ਭਾਰਤ ਨੇ ਅਮਰੀਕੀ...
    • sikh youth attacked in leeds
      ਲੀਡਜ਼ 'ਚ ਸਿੱਖ ਨੌਜਵਾਨ 'ਤੇ ਹਮਲਾ: ਡਿਊਟੀ ਦੌਰਾਨ ਦਸਤਾਰ ਦੀ ਬੇਅਦਬੀ, ਨੌਜਵਾਨ...
    • donald trump congratulates pm modi on record breaking tenure
      PM ਮੋਦੀ ਦੇ ਰਿਕਾਰਡ ਤੋੜ ਕਾਰਜਕਾਲ 'ਤੇ ਡੋਨਾਲਡ ਟਰੰਪ ਨੇ ਦਿੱਤੀ ਵਧਾਈ
    • trump  s stern warning to iran
      ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ: 'ਅਸੀਂ ਬਹੁਤ ਜ਼ੋਰਦਾਰ ਹਮਲਾ ਕਰਨ ਜਾ ਰਹੇ...
    • i  m crazy about you
      'ਮੈਂ ਤੇਰੇ ਲਈ ਪਾਗਲ ਹਾਂ', ਟੀਚਰ ਨੇ ਨਾਬਾਲਿਗ ਵਿਦਿਆਰਥੀ ਨੂੰ ਭੇਜੇ 19,000...
    • russia ukraine conflict
      ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +