Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    4:38:36 PM

  • sgpc delegation led by advocate dhami met with pakistan high commission in delhi

    ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ,...

  • holiday declared in punjab on wednesday too

    ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !

  • the accused who murdered the woman was arrested within a few hours

    ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...

  • highway jammed in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਡਬਲ ਮਰਡਰ ਕੇਸ: 2 ਸਿੱਖ ਸੇਵਾਦਾਰਾਂ ਦਾ ਕਤਲ ਕਰਨ ਵਾਲਾ ਭਾਰਤੀ ਨੌਜਵਾਨ ਯੂਕੇ ਤੋਂ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਇਟਲੀ ਡਬਲ ਮਰਡਰ ਕੇਸ: 2 ਸਿੱਖ ਸੇਵਾਦਾਰਾਂ ਦਾ ਕਤਲ ਕਰਨ ਵਾਲਾ ਭਾਰਤੀ ਨੌਜਵਾਨ ਯੂਕੇ ਤੋਂ ਗ੍ਰਿਫ਼ਤਾਰ

  • Edited By Sandeep Kumar,
  • Updated: 26 Jul, 2026 05:48 AM
Italy
italy double murder case
  • Share
    • Facebook
    • Tumblr
    • Linkedin
    • Twitter
  • Comment

ਬੈਰਗਾਮੋ (ਦਲਵੀਰ ਸਿੰਘ ਕੈਂਥ) : ਉੱਤਰੀ ਇਟਲੀ ਦੇ ਬੈਰਗਾਮੋ ਸੂਬੇ ਦੇ ਕੋਵੋ ਕਸਬੇ ਵਿੱਚ ਬੀਤੀ 17 ਅਪ੍ਰੈਲ 2026 ਨੂੰ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਬਾਹਰ ਹੋਏ 2 ਸਿੱਖ ਸੇਵਾਦਾਰਾਂ ਦੇ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀ 29 ਸਾਲਾ ਭਾਰਤੀ ਨਾਗਰਿਕ ਐੱਸ. ਜੀ. ਨੂੰ ਬਰਮਿੰਘਮ (ਯੂਨਾਈਟਿਡ ਕਿੰਗਡਮ) ਤੋਂ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ 'ਤੇ 47 ਸਾਲਾ ਰਾਜਿੰਦਰ ਸਿੰਘ ਅਤੇ 48 ਸਾਲਾ ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਦੋਸ਼ ਹੈ। ਇਸ ਹਮਲੇ ਵਿੱਚ ਸੁਚੇਤ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਸੀ, ਜੋ ਖੁਸ਼ਕਿਸਮਤੀ ਨਾਲ ਬਚ ਗਿਆ ਸੀ।

PunjabKesari

 ਇਟਲੀ ਦੀਆਂ ਜਾਂਚ ਏਜੰਸੀਆਂ ਅਨੁਸਾਰ ਵਾਰਦਾਤ ਤੋਂ ਤੁਰੰਤ ਬਾਅਦ ਦੋਸ਼ੀ ਇਟਲੀ ਤੋਂ ਫਰਾਰ ਹੋ ਕੇ ਪਹਿਲਾਂ ਫਰਾਂਸ ਅਤੇ ਫਿਰ ਯੂਨਾਈਟਿਡ ਕਿੰਗਡਮ ਪਹੁੰਚ ਗਿਆ ਸੀ। ਇਟਲੀ ਅਤੇ ਬ੍ਰਿਟੇਨ ਦੀ ਪੁਲਸ ਦੇ ਸਾਂਝੇ ਯਤਨਾਂ ਨਾਲ ਉਸ ਦਾ ਪਤਾ ਲਗਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫਿਲਹਾਲ ਦੋਸ਼ੀ ਬ੍ਰਿਟੇਨ ਦੀ ਹਿਰਾਸਤ ਵਿੱਚ ਹੈ ਅਤੇ ਉਸ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਇਟਲੀ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਹ ਗ੍ਰਿਫ਼ਤਾਰੀ ਅਪ੍ਰੈਲ 2026 ਵਿੱਚ ਵਾਪਰੀ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ ਜਾਂਚ ਵਿੱਚ ਇੱਕ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਸੀਰੀਆ 'ਚ ਬੱਸਾਂ ਦੀ ਟੱਕਰ 'ਚ 35 ਲੋਕਾਂ ਦੀ ਮੌਤ

ਜ਼ਿਕਰਯੋਗ ਹੈ ਕਿ ਇਸ ਘਟਨਾ ਨਾਲ ਭਾਰਤੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਕਿਉਂਕਿ ਇੱਕ ਤਾਂ ਇਹ ਬਹੁਤ ਹੀ ਦੁਖਦਾਈ ਤੇ ਮੰਦਭਾਗੀ ਘਟਨਾ ਸੀ ਅਤੇ ਦੂਜਾ ਇਸ ਘਟਨਾ ਨੂੰ ਗੁਰਦੁਆਰਾ ਸਾਹਿਬ ਦੇ ਨਾਲ ਸਬੰਧਤ ਦੱਸਿਆ ਜਾ ਰਿਹਾ ਸੀ, ਕਿਉਂਕਿ ਮਰਨ ਵਾਲੇ ਦੋਵੇਂ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਜੋਂ ਸੇਵਾ ਨਿਭਾਅ ਰਹੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Italy
  • Double Murder Case
  • Sikh Sewadar
  • Indian Youth
  • UK
  • Arrested
  • ਇਟਲੀ
  • ਡਬਲ ਮਰਡਰ ਕੇਸ
  • ਸਿੱਖ ਸੇਵਾਦਾਰ
  • ਭਾਰਤੀ ਨੌਜਵਾਨ
  • ਯੂਕੇ
  • ਗ੍ਰਿਫ਼ਤਾਰ

ਮਨਮਾਨੀ ਕਰਨੀ ਪਈ ਮਹਿੰਗੀ: ਚੀਨ ਨੇ ‘ਟ੍ਰਿਪ ਡਾਟ ਕਾਮ’ ’ਤੇ ਲਾਇਆ 76.5 ਕਰੋੜ ਡਾਲਰ ਦਾ ਜੁਰਮਾਨਾ

NEXT STORY

Stories You May Like

  • double murder case in jhabal
    ਝਬਾਲ 'ਚ ਡਬਲ ਮਰਡਰ ਦਾ ਮਾਮਲਾ:  2 ਭਰਾਵਾਂ ਤੇ ਪਿਤਾ ਵਿਰੁੱਧ ਕਤਲ ਦਾ ਕੇਸ ਕੀਤਾ ਦਰਜ
  • 2 brothers shot dead in jhabal
    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ
  • 2 arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਗ੍ਰਿਫ਼ਤਾਰ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • 2 thieves arrested for stealing submersible motor wires from fields
    ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • indian origin student arrested
    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ ਵਿਦਿਆਰਥੀ ਜਰਮਨੀ 'ਚ ਗ੍ਰਿਫ਼ਤਾਰ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • chinese economy
      ਪਟੜੀ ਤੋਂ ਲਹਿ ਗਈ ਚੀਨ ਦੀ ਅਰਥਵਿਵਸਥਾ ! ਰਾਸ਼ਟਰੀ ਬਿਊਰੋ ਨੇ ਜਾਰੀ ਕੀਤੇ...
    • xi jinping address
      ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਵਾਸੀਆਂ ਨੂੰ 'ਲੜਾਕੂ ਭਾਵਨਾ' ਪੈਦਾ...
    • pakistan defense agreements
      ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ
    • amarpali mango  premium cherry and frozen   french fries
      ਆਮਰਪਾਲੀ ਅੰਬ, ਪ੍ਰੀਮੀਅਮ ਚੈਰੀ ਅਤੇ ਫ੍ਰੋਜ਼ਨ ‘ਫ੍ਰੈਂਚ ਫ੍ਰਾਈਜ਼’ ਨੂੰ ਮਿਲੇ ਨਵੇਂ...
    • vessel crossing hormuz
      ਹੋਰਮੁਜ਼ 'ਚੋਂ ਲੰਘ ਰਹੇ ਜਹਾਜ਼ 'ਤੇ ਹੋ ਗਿਆ ਹਮਲਾ ! ਇੰਜਣ ਰੂਮ 'ਚ ਲੱਗੀ ਅੱਗ,...
    • joint military exercise   maitree   between india and thailand
      ਭਾਰਤ-ਥਾਈਲੈਂਡ ਵਿਚਾਲੇ 18 ਤੋਂ 31 ਅਗਸਤ ਤੱਕ ਹੋਵੇਗਾ ਸੰਯੁਕਤ ਫੌਜੀ ਅਭਿਆਸ...
    • celebrated  80th independence day
      ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...
    • revolt in pakistan occupied kashmir
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਬਗ਼ਾਵਤ: ਮਹਿੰਗਾਈ ਅਤੇ ਫੌਜੀ ਤਸ਼ੱਦਦ...
    • incident near school
      ਵੱਡੀ ਖ਼ਬਰ  : ਸਕੂਲ ਨੇੜੇ ਹੋਇਆ ਧਮਾਕਾ , ਵਿਦਿਆਰਥੀਆਂ ਸਣੇ ਕਈ ਲੋਕ ਜ਼ਖਮੀ,...
    • punjabi boy in canada
      ਪੰਜਾਬੀ ਮੁੰਡੇ ਦਾ ਕਾਰਾ ! ਏਅਰਪੋਰਟ ਦੇ ਰੇਲ ਟਰੈਕ 'ਤੇ ਪੈ ਗਿਆ ਲੰਮਾ, ਰੋਕਣੀ ਪਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +