Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:36:17 PM

  • exit poll 2026 who is the first choice for cm in bengal and assam

    ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ...

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਟਲੀ ਨੇ ਐਪਲ ਤੇ ਸੈਮਸੰਗ 'ਤੇ ਸਾਫਟਵੇਅਰ ਅਪਡੇਟ ਨੂੰ ਲੈ ਕੇ ਠੋਕਿਆ ਕਰੋੜਾਂ ਰੁਪਏ ਦਾ ਜ਼ੁਰਮਾਨਾ

INTERNATIONAL News Punjabi(ਵਿਦੇਸ਼)

ਇਟਲੀ ਨੇ ਐਪਲ ਤੇ ਸੈਮਸੰਗ 'ਤੇ ਸਾਫਟਵੇਅਰ ਅਪਡੇਟ ਨੂੰ ਲੈ ਕੇ ਠੋਕਿਆ ਕਰੋੜਾਂ ਰੁਪਏ ਦਾ ਜ਼ੁਰਮਾਨਾ

  • Updated: 24 Oct, 2018 11:54 PM
International
italy fined crores of rupees on apple and samsung
  • Share
    • Facebook
    • Tumblr
    • Linkedin
    • Twitter
  • Comment

ਰੋਮ — ਇਟਲੀ ਦੀ ਐਂਟੀ-ਟਰੱਸਟ ਅਥਾਰਟੀ ਨੇ ਬੁੱਧਵਾਰ ਨੂੰ ਤਕਨਾਲੋਜੀ ਦੀ ਦਿੱਗਜ਼ ਕੰਪਨੀ ਐਪਲ ਅਤੇ ਸੈਮਸੰਗ 'ਤੇ ਜਾਣ ਬੁਝ ਕੇ ਆਪਣੇ ਗਾਹਕਾਂ ਦੇ ਫੋਨ ਸਾਫਟਵੇਅਰ ਅਪਡੇਟ ਦੇ ਬਹਾਨੇ ਹੌਲੀ ਅਤੇ ਬੇਕਾਰ ਬਣਾਉਣ ਲਈ ਭਾਰੀ ਜ਼ੁਰਮਾਨਾ ਠੋਕਿਆ ਹੈ ਅਤੇ ਆਖਿਆ ਹੈ ਕਿ ਦੋਹਾਂ ਕੰਪਨੀਆਂ ਬੇਈਮਾਨ ਵਪਾਰਕ ਅਭਿਆਸਾਂ 'ਚ ਸ਼ਾਮਲ ਹਨ।
ਇਕ ਅੰਗ੍ਰੇਜ਼ੀ ਅਖਬਾਰ ਮੁਤਾਬਕ ਇਟਲੀ ਦੀ ਕੰਪੀਟੀਸ਼ਨ ਕਮਿਸ਼ਨ (ਏ. ਜੀ. ਸੀ. ਐਮ.) ਨੇ ਐਪਲ 'ਤੇ 10 ਮਿਲੀਅਨ ਯੂਰੋ (ਕਰੀਬ 84 ਕਰੋੜ ਰੁਪਏ) ਅਤੇ ਸੈਮਸੰਗ 'ਤੇ 5 ਮਿਲੀਅਨ ਯੂਰੋ (ਕਰੀਬ 42 ਕਰੋੜ ਰੁਪਏ) ਦਾ ਜ਼ੁਰਮਾਨਾ ਲਾਇਆ ਹੈ ਅਤੇ ਕਿਹਾ ਹੈ ਕਿ ਦੋਹਾਂ ਕੰਪਨੀਆਂ ਨੇ ਸਾਫਟਵੇਅਰ ਅਪਡੇਟ ਦੇ ਬਹਾਨੇ ਜਾਣ ਬੁਝ ਤੇ ਗਾਹਕਾਂ ਦੇ ਫੋਨ ਨੂੰ ਹੌਲੀ ਕਰ ਦਿੱਤਾ ਅਤੇ ਉਸ ਦੀ ਵਿਧੀ (ਕਾਰਜ ਪ੍ਰਣਾਲੀ) ਨੂੰ ਵਿਗਾੜ ਦਿੱਤਾ ਤਾਂ ਜੋ ਉਹੀ ਗਾਹਕ ਫਿਰ ਤੋਂ ਨਵਾਂ ਫੋਨ ਖਰੀਦਣ।
ਰਿਪੋਰਟ 'ਚ ਆਖਿਆ ਗਿਆ ਹੈ ਕਿ ਸਤੰਬਰ, 2016 ਤੋਂ ਐਪਲ ਆਪਣੇ ਆਈਫੋਨ 6 ਦੇ ਗਾਹਕਾਂ ਨੂੰ ਵਾਰ-ਵਾਰ ਆਪਣਾ ਸਾਫਟਵੇਅਰ ਅਪਡੇਟ ਦਾ ਨੋਟੀਫਿਕੇਸ਼ਨ ਭੇਜ ਰਿਹਾ ਹੈ, ਜਿਸ ਨੂੰ  ਅਗਲੀ ਪੀੜੀ ਦੇ ਮਾਡਲ ਆਈਫੋਨ 7 ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ। ਨਾਲ ਹੀ ਕੰਪਨੀ ਨੇ ਯੂਜਰਾਂ ਨੂੰ ਇਹ ਨਹੀਂ ਦੱਸਿਆ ਕਿ ਇਸ ਅਪਡੇਟ ਨੂੰ ਕਰਨ ਨਾਲ ਉਨ੍ਹਾਂ ਦਾ ਫੋਨ ਸਲੋਅ ਹੋ ਜਾਵੇਗਾ ਅਤੇ ਉਸ ਦੀ ਵਿਧੀ ਵੀ ਵਿਗੜ ਜਾਵੇਗੀ।
ਉਥੇ ਦੂਜੇ ਪਾਸੇ ਸੈਮਸੰਗ ਨੇ ਗਲੈਕਸੀ ਨੋਟ ਫੋਨ ਰੱਖਣ ਵਾਲਿਆਂ ਨੂੰ ਗੂਗਲ ਦੇ ਅੰਡ੍ਰਾਇਡ ਅਪਰੇਟਿੰਗ ਸਿਸਟਮ ਦਾ ਨਵਾਂ ਵਰਜਨ ਇੰਸਟਾਲ ਕਰਨ ਨੂੰ ਕਿਹਾ, ਜਿਸ ਨੂੰ ਹਾਲ ਹੀ ਦੇ ਗਲੈਕਸੀ ਨੋਟ 7 ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਸੀ। ਇਸ ਅਪਡੇਟ ਨੂੰ ਕਰਨ ਨਾਲ ਗਲੈਕਸੀ ਨੋਟ ਦੇ ਪੁਰਾਣੇ ਫੋਨ ਸਲੋਅ ਚੱਲਣ ਲੱਗੇ।

  • Apple and Samsung
  • Italy
  • ਇਟਲੀ
  • ਐਪਲ ਤੇ ਸੈਮਸੰਗ

ਖਸ਼ੋਗੀ ਦੀ ਹੱਤਿਆ ਸਾਊਦੀ ਵਾਸੀਆਂ ਲਈ ਦੁਖਦਾਈ ਘਟਨਾ : ਕ੍ਰਾਊਂਨ ਪ੍ਰਿੰਸ ਸਲਮਾਨ

NEXT STORY

Stories You May Like

  • husband absconded with loan of rs 25 lakh in wife  s name
    ਪਤਨੀ ਦੇ ਨਾਂ 'ਤੇ 25 ਲੱਖ ਦਾ ਲੋਨ ਲੈ ਕੇ ਭੱਜਿਆ ਪਤੀ, ਹਾਈਕੋਰਟ ਨੇ ਠੋਕਿਆ ਲੱਖਾਂ ਦਾ ਜੁਰਮਾਨਾ
  • latest on chandigarh weather
    ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਆਉਣ ਵਾਲੇ ਦਿਨਾਂ ’ਚ ਵਧੇਗਾ ਪਾਰਾ
  • a smuggler arrested with heroin worth rs 20 crores
    ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
  • bcci fines kkr captain rahane rs 12 lakh
    KKR ਦੇ ਕਪਤਾਨ ਰਹਾਣੇ ਨੂੰ ਲੱਗਾ ਵੱਡਾ ਝਟਕਾ; BCCI ਨੇ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ
  • 8th pay commission  minimum salary may increase from 18 000 to 34 000
    8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • big on rohit sharma  s injury
    ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ
  • 20 kilos worth of stubble caught fire
    20 ਕਿੱਲਿਆਂ ਦੀ ਪਰਾਲੀ ਸੜ ਕੇ ਹੋਈ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • trump threatens iran
      'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
    • two killed as plane crashes into hangar at australia airport
      ਏਅਰਪੋਰਟ 'ਤੇ ਵੱਡਾ ਹਾਦਸਾ! ਪੈਰਾਫੀਲਡ 'ਚ ਹੈਂਗਰ ਨਾਲ ਟਕਰਾਇਆ ਜਹਾਜ਼, 2 ਦੀ ਮੌਤ...
    • heart beating stopped for 40 hours
      ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ
    • defense minister is misguiding
      ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ ਹੇਗਸੇਥ 'ਤੇ ਜਤਾਇਆ ਸ਼ੱਕ,...
    • nasa  s artemis ii spacecraft returned
      ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ
    • lpg in balloons
      ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ ਹਾਲ, 'ਤੁਰਦੇ-ਫਿਰਦੇ' ਬੰਬ ਬਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +