Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    6:43:50 PM

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ...

  • sidhu moosewala  s new song released suddenly

    ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ...

  • youth mu rdered over suspicion

    ਪੰਜਾਬ: ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ...

  • giani harpreet singh press conference

    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੀ ਕੌਂਤੇ ਸਰਕਾਰ ਰਾਜਸੀ ਸੰਕਟ 'ਚ, ਕਦੇ ਵੀ ਡਿੱਗ ਸਕਦੀ ਹੈ ਸਰਕਾਰ

INTERNATIONAL News Punjabi(ਵਿਦੇਸ਼)

ਇਟਲੀ ਦੀ ਕੌਂਤੇ ਸਰਕਾਰ ਰਾਜਸੀ ਸੰਕਟ 'ਚ, ਕਦੇ ਵੀ ਡਿੱਗ ਸਕਦੀ ਹੈ ਸਰਕਾਰ

  • Updated: 14 Jan, 2021 07:58 AM
Italy
italy government in crisis after former pm pulls support
  • Share
    • Facebook
    • Tumblr
    • Linkedin
    • Twitter
  • Comment

ਰੋਮ,(ਦਲਵੀਰ ਕੈਂਥ)- ਇਟਲੀ ਦੀ ਜੁਸੇਪੇ ਕੌਂਤੇ ਸਰਕਾਰ ਰਾਜਸੀ ਸੰਕਟ ਵਿਚ ਹੈ, ਜਿਸ ਦੀ ਵਜ੍ਹਾ ਸਰਕਾਰ ਦੇ ਗਠਜੋੜ ਸਹਿਯੋਗੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਤੇਓ ਰੇਨਜ਼ੀ ਦਾ ਨਾਰਾਜ਼ ਹੋਣਾ ਹੈ। 

ਪ੍ਰਧਾਨ ਮੰਤਰੀ ਜੁਸੇਪੇ ਕੌਂਤੇ ਨੇ ਮੀਡੀਆ ਸਾਹਮਣੇ ਇਸ ਗੱਲ ਦਾ ਖੁਲਾਸਾ ਕਰਦਿਆਂ ਕਿਹਾ ਕਿ ਰੇਨਜ਼ੀ ਉਨ੍ਹਾਂ ਨੂੰ ਕਈ ਵਾਰ ਕਹਿ ਚੁੱਕਾ ਹੈ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਦੇ ਗਠਜੋੜ ਤੋਂ ਬਾਹਰ ਜਾਣਾ ਚਾਹੁੰਦੀ ਹੈ, ਜਿਸ ਕਾਰਨ ਸਥਿਤੀ ਕਾਫ਼ੀ ਸਥਿਤੀ ਤਣਾਅਪੂਰਨ ਹੈ ਪਰ ਉਹ ਆਪਣੇ ਵੱਲੋਂ ਸਰਕਾਰ ਨੂੰ ਬਚਾਉਣ ਵਿਚ ਲੱਗੇ ਹੋਏ ਹਨ। ਸਾਬਕਾ ਪ੍ਰਧਾਨ ਮੰਤਰੀ ਰੇਨਜ਼ੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੋ ਮੰਤਰੀ ਉਨ੍ਹਾਂ ਦੀ ਪਾਰਟੀ ਛੱਡਣ ਜਾ ਰਹੇ ਹਨ ਤੇ ਇਸ ਨਾਲ ਸਰਕਾਰ ਡਿੱਗ ਸਕਦੀ ਹੈ।

ਇਹ ਵੀ ਪੜ੍ਹੋ- ਸੋਨਾ 49 ਹਜ਼ਾਰ ਤੋਂ ਥੱਲ੍ਹੇ ਡਿੱਗਾ, ਚਾਂਦੀ 'ਚ ਉਛਾਲ, ਜਾਣੋ ਕੀ ਹਨ ਕੀਮਤਾਂ


ਜ਼ਿਕਰਯੋਗ ਹੈ ਕਿ ਯੂਨੀਅਨ ਵੱਲੋਂ ਇਟਲੀ ਨੂੰ ਕੋਵਿਡ-19 ਕਾਰਨ ਦਿੱਤੇ ਗਏ 222.9 ਬਿਲੀਅਨ ਯੂਰੋ ਨੂੰ ਕਿੱਥੇ ਖ਼ਰਚਣਾ ਹੈ, ਇਹ ਵਿਵਾਦ ਬਣਿਆ ਹੈ।  ਰੇਨਜ਼ੀ ਦਾ ਇਹ ਕਹਿਣਾ ਹੈ ਕਿ ਇਟਲੀ ਦੀ ਆਰਥਿਕ ਮਦਦ ਲਈ ਆਇਆ ਪੈਸਾ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਨਹੀਂ ਖਰਚ ਹੋਣਾ ਚਾਹੀਦਾ। ਜੇਕਰ ਸਥਿਤੀ ਕਾਬੂ ਵਿਚ ਨਾ ਹੋਈ ਤਾਂ ਕਿਸੇ ਵੀ ਸਮੇਂ ਸਰਕਾਰ ਡਿੱਗ ਸਕਦੀ ਹੈ। ਇਟਲੀ ਦੀ ਕੌਂਤੇ ਸਰਕਾਰ ਡਿਗਣ ਨਾਲ ਇਟਲੀ ਨੂੰ ਹੋਰ ਆਰਥਿਕ ਸੰਕਟ ਝੱਲਣਾ ਪੈ ਸਕਦਾ ਹੈ।

►ਇਸ ਖ਼ਬਰ ਸਬੰਧੀ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਇ

  • Italy government
  • crisis
  • former PM
  • ruling coalition
  • ਇਟਲੀ
  • ਕੌਂਤੇ ਸਰਕਾਰ
  • ਰਾਜਸੀ ਸੰਕਟ

ਸ਼ਿਨਜਿਆਂਗ 'ਚ ਉਈਗਰਾਂ 'ਤੇ ਜ਼ੁਲਮ ਤੋਂ ਨਾਰਾਜ਼ ਬ੍ਰਿਟੇਨ-ਕੈਨੇਡਾ ਨੇ ਚੀਨ 'ਤੇ ਲਗਾਈ ਪਾਬੰਦੀ

NEXT STORY

Stories You May Like

  • government may on edible oil in preparation for pre festival relief
    ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • jammu and kashmir  unemployment  government  mehbooba mufti
    ਜੰਮੂ-ਕਸ਼ਮੀਰ ’ਚ ਬੇਰੁਜ਼ਗਾਰੀ ਦੀ ਦਰ 38 ਫ਼ੀਸਦੀ, ਸਰਕਾਰ ਨੇ ਸੰਕਟ ਅੱਗੇ ਮੰਨੀ ਹਾਰ : ਮਹਿਬੂਬਾ ਮੁਫ਼ਤੀ
  • fuel crisis
    ਵਧ ਗਿਆ ਬਾਲਣ ਸੰਕਟ ! ਫਰਾਂਸ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
  • sugar will be cheaper soon know the government s plan
    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ
  • kewal singh dhillon
    ਮਿਡ-ਡੇ ਮੀਲ ਤੇ ਆਂਗਣਵਾੜੀ ਸੰਕਟ ਸਰਕਾਰ ਦੀ ਨਾਕਾਮੀ: ਕੇਵਲ ਢਿੱਲੋਂ
  • punjab government fails to resolve power crisis
    ਬਿਜਲੀ ਸੰਕਟ ਨੂੰ ਹੱਲ ਕਰਨ ਚ ਪੰਜਾਬ ਸਰਕਾਰ ਨਾਕਾਮ: ਅਸ਼ਵਨੀ ਸ਼ਰਮਾ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan claims airstrikes
      ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ
    • children falling victim to online sexual abuse  figures will shock
      ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ...
    • petrol prices hike
      1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ...
    • kailash bangar elected second time
      ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ...
    • pm albanese visit  us
      PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
    • pakistani business groups lag behind in building global brands
      ਪਾਕਿਸਤਾਨੀ ਬਿਜ਼ਨਸ ਗਰੁੱਪ ਘਰੇਲੂ ਪੱਧਰ 'ਤੇ ਸਫਲ, ਪਰ ਗਲੋਬਲ ਬ੍ਰਾਂਡ ਬਣਾਉਣ 'ਚ...
    • 25th meeting of sco member states concludes in tajikistan
      SCO ਦੇ ਮੈਂਬਰ ਦੇਸ਼ਾਂ 25ਵੀਂ ਮੀਟਿੰਗ ਤਜ਼ਾਕਿਸਤਾਨ 'ਚ ਸਮਾਪਤ
    • fuel prices increase
      ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲ਼ਾਨ
    • emmanuel macron met with mark carney
      ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...
    • textile factory
      ਚੀਨ : ਟੈਕਸਟਾਈਲ ਫੈਕਟਰੀ 'ਚ ਲੱਗੀ ਅੱਗ, ਅੱਠ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +