Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    6:18:27 PM

  • satyendar jain bail

    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

  • amritpal s associate virendra fauji gets custody parole

    ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ...

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪੁਨਤੀਨੀਆਂ ਤੇ ਲੋਧੀ ਵਿਖੇ 4 ਮਈ ਨੂੰ

INTERNATIONAL News Punjabi(ਵਿਦੇਸ਼)

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪੁਨਤੀਨੀਆਂ ਤੇ ਲੋਧੀ ਵਿਖੇ 4 ਮਈ ਨੂੰ

  • Edited By Vandana,
  • Updated: 28 Apr, 2025 07:07 PM
Italy
italy nagar kirtan to be held on may 3rd and may 4th
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) : ਦੁਨੀਆਂ 'ਚ ਜਾਬਰ ਤੇ ਜੁਲਮ ਦੇ ਖਾਤਮੇ ਲਈ ਤੇ ਮਨੁੱਖਤਾ ਦੇ ਭਲੇ ਹਿੱਤ ਸਰਬੰਸ ਨਿਛਾਵਰ ਕਰਨ ਵਾਲੇ ਸੰਤ ਸਿਪਾਹੀ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦੁਨੀਆਂ ਦੇ ਵਿਲੱਖਣ ਤੇ ਨਿਰਾਲੇ ਸਾਜੇ ਖਾਲਸਾ ਪੰਥ ਦੇ 326ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਪੂਰੀ ਦੁਨੀਆਂ ਵਿੱਚ ਖਾਲਸੇ ਦੀ ਚੜ੍ਹਦੀ ਕਲਾ ਦੇ ਵਿਸ਼ਾਲ ਨਗਰ ਕੀਰਤਨ ਤੇ ਗੁਰਮਤਿ ਸਮਾਗਮ  ਬਹੁਤ ਹੀ ਜੋਸ਼ੀਲੇ ਢੰਗ ਨਾਲ ਸਜਾਏ ਜਾ ਰਹੇ ਹਨ। PunjabKesari

PunjabKesari

ਇਟਲੀ ਵਿੱਚ ਵੀ ਸਿੱਖ ਸੰਗਤ ਵੱਲੋਂ ਖਾਲਸੇ ਦੇ ਪ੍ਰਗਟ ਦਿਹਾੜੇ ਸੰਬਧੀ ਵਿਸ਼ਾਲ ਨਗਰ ਕੀਰਤਨਾਂ ਤੇ ਗੁਰਮਤਿ ਸਮਾਗਮ ਦੁਆਰਾ ਇਟਲੀ ਨੂੰ ਚੋਜੀ ਪ੍ਰੀਤਮ ਦੇ ਸ਼੍ਰੀ ਆਨੰਦਪੁਰ ਸਾਹਿਬ ਦੇ ਕਿਲੇ ਵਾਂਗਰ ਸਜਾਇਆ ਜਾ ਰਿਹਾ ਹੈ। ਇਸ ਗੌਰਵਮਈ ਇਤਿਹਾਸਕ ਦਿਨ ਨੂੰ ਸਮਰਪਿਤ ਇਟਲੀ ਦੇ ਲਾਸੀਓ ਸੂਬੇ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ(ਪੁਰਾਣੀ ਇਮਾਰਤ)(ਲਾਤੀਨਾ)ਵਿਖੇ 4 ਮਈ ਨੂੰ ਲੰਬਾਦਰਦੀਆ ਸੂਬੇ ਦੇ ਗੁਰਦੁਆਰਾ ਸਾਹਿਬ ਸ਼ਹੀਦਾਂ ਚਾਰ ਸਾਹਿਬਜ਼ਾਦੇ (ਲੋਧੀ) ਵਿਖੇ ਬਹੁਤ ਹੀ ਸ਼ਾਹੀ ਸ਼ਾਨੋ ਸੌਕਤ ਨਾਲ ਸਜਾਇਆ ਜਾ ਰਿਹਾ ਹੈ। ਇਨ੍ਹਾਂ ਨਗਰ ਕੀਰਤਨਾਂ ਸੰਬਧੀ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਰਾਣੀ ਇਮਾਰਤ ਪੁਨਤੀਨੀਆ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਨੇ ਦੱਸਿਆ ਕਿ 4 ਮਈ ਨੂੰ ਪੁਨਤੀਨੀਆਂ ਸ਼ਹਿਰ ਵਿਸ਼ਾਲ ਸਜਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੇ ਪ੍ਰਸਿੱਧ ਕਵੀਸ਼ਰ ਜੱਥੇ ਭਾਈ ਅੰਗਰੇਜ਼ ਸਿੰਘ ਜਾਂਗਲਾ ਤੇ ਸਾਥੀ ,ਪੰਥਕ ਕਵੀਸ਼ਰ ਭਾਈ ਤਰਸੇਮ ਸਿੰਘ ਬੋਰਗੋ ਹਰਮਾਦਾ ਦਾ ਜੱਥਾ ਹਾਜ਼ਰੀ ਭਰ ਰਹੇ ਹਨ। PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- ਵਿਕਟੋਰੀਆ 'ਚ ਮਹਾਨ ਨਗਰ ਕੀਰਤਨ ਆਯੋਜਿਤ, ਵੱਡੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਿਰਕਤ

ਦੂਜਾ ਨਗਰ ਕੀਰਤਨ ਜਿਹੜਾ 4 ਮਈ ਦਿਨ ਐਤਵਾਰ ਗੁਰਦੁਆਰਾ ਸਾਹਿਬ ਸ਼ਹੀਦਾਂ ਚਾਰ ਸਾਹਿਬਜਾਦੇ (ਲੋਧੀ)ਲੰਬਾਰਦੀਆਂ ਸੂਬੇ ਵਿੱਚ ਸਜ ਰਿਹਾ ਉਸ ਦੀ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮਹਾਨ ਨਗਰ ਕੀਰਤਨ ਵਿੱਚ ਪੰਥ ਦੀ ਸਿਰਮੌਰ ਹਸਤੀ ਢਾਡੀ ਜੱਥਾ ਭਾਈ ਗੁਰਪ੍ਰੀਤ ਸਿੰਘ ਲਾਂਡਰਾ ਵਾਲੇ ਤੇ ਸਾਥੀ ਤੇ ਕੀਰਤਨੀਏ ਜੱਥਾ ਭਾਈ ਗੁਰਦੀਪ ਸਿੰਘ ਯੂ ਕੇ ਵਾਲਿਆਂ ਦਾ ਜੱਥਾ ਹਾਜ਼ਰੀ ਭਰਨ ਲਈ ਪਹੁੰਚ ਰਿਹਾ ਹੈ। ਇਨ੍ਹਾਂ ਨਗਰ ਕੀਰਤਨਾਂ ਲਈ ਸੰਗਤਾਂ ਵਿੱਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਿਆ ਜਾ ਰਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Nagar Kirtan
  • Gurmati Samagam
  • Italy
  • ਨਗਰ ਕੀਰਤਨ
  • ਗੁਰਮਤਿ ਸਮਾਗਮ
  • ਇਟਲੀ

ਕੈਨੇਡਾ ਚੋਣਾਂ : ਜਾਣੋ ਕਿਵੇਂ ਹੁੰਦੀ ਹੈ ਪ੍ਰਧਾਨ ਮੰਤਰੀ ਦੀ ਚੋਣ

NEXT STORY

Stories You May Like

  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • sbi customers upi services will remain closed on september 4 bank issues alert
    SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ ਨੇ ਜਾਰੀ ਕੀਤਾ ਅਲਰਟ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • miri piri khalsa march leaves for next leg from gurdwara alamgir sahib
    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
  • today  these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ ਧਨ ਦੀ ਹੋਵੇਗੀ ਵਰਖਾ
  • mahalakshmi rajyoga will be formed on janmashtami
    ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tibet earthquake
      ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ 'ਖ਼ਤਰਾ'
    • flood threat in nepal
      ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
    • trump on prince harry
      'ਮੈਂ ਖੁਸ਼ ਹਾਂ ਕਿ ਉਹ ਚਲੇ ਗਏ..!', ਪ੍ਰਿੰਸ ਹੈਰੀ ਦੇ ਪਰਿਵਾਰ ਸਣੇ ਬ੍ਰਿਟੇਨ...
    • female baloch folk singer
      ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ
    • wedding ceremony in iran
      ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...
    • appeal by maduro and his wife
      ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...
    • ban on the use of ai in schools
      ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ...
    • us on india and iran
      'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ...
    • flood disaster in nepal
      ਵੱਡੀ ਖ਼ਬਰ : ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ 1,250 ਤੋਂ ਪਾਰ
    • kabaddi cup
      ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +