Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    12:34:38 PM

  • west bengal 3 rajya sabha seats by elections 24 july

    ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ ਲਈ ਜ਼ਿਮਣੀ...

  • stray dogs attack girl she dies a painful death

    Punjab:ਕੁੱਤਿਆਂ ਨੇ ਜਵਾਕੜੀ ਨੂੰ ਨੋਚ-ਨੋਚ ਮਾਰਿਆ,...

  • uae launch online appointment

    UAE 'ਚ ਰਹਿ ਰਹੇ ਭਾਰਤੀਆਂ ਲਈ ਅਹਿਮ ਖ਼ਬਰ, 1 ਜੁਲਾਈ...

  • big news for lakhs of employees and pensioners of punjab

    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਲਾਕਡਾਊਨ ਖਤਮ ਹੁੰਦੇ ਹੀ ਦਿਸੀ ਲੋਕਾਂ ਦੇ ਚਿਹਰੇ 'ਤੇ ਖੁਸ਼ੀ

INTERNATIONAL News Punjabi(ਵਿਦੇਸ਼)

ਇਟਲੀ 'ਚ ਲਾਕਡਾਊਨ ਖਤਮ ਹੁੰਦੇ ਹੀ ਦਿਸੀ ਲੋਕਾਂ ਦੇ ਚਿਹਰੇ 'ਤੇ ਖੁਸ਼ੀ

  • Edited By Vandana,
  • Updated: 19 May, 2020 12:29 PM
Italy
italy people happiness
  • Share
    • Facebook
    • Tumblr
    • Linkedin
    • Twitter
  • Comment

ਰੋਮ/ਇਟਲੀ (ਕੈਂਥ): ਕੋਰੋਨਾਵਾਇਰਸ ਮਹਾਮਾਰੀ ਦੇ ਕਰਕੇ ਇਟਲੀ ਵਿੱਚ ਹੋਈ ਤਾਲਾਬੰਦੀ ਨਾਲ ਸਾਰੇ ਕੰਮਕਾਰ ਠੱਪ ਸਨ। ਹਾਲਾਤਾਂ ਵਿੱਚ ਸੁਧਾਰ ਨੂੰ ਦੇਖਦੇ ਹੋਏ 4 ਮਈ ਨੂੰ ਇਟਲੀ ਸਰਕਾਰ ਨੇ ਫੇਜ 2 ਦੇ ਤਹਿਤ ਕੁੱਝ ਕੰਮਕਾਰ ਖੋਲ੍ਹ ਦਿੱਤੇ ਸਨ। ਪਿੱਛਲੇ ਦਿਨੀ ਇਟਲੀ ਸਰਕਾਰ ਦੁਆਰਾ ਬਾਕੀ ਬੰਦ ਪਏ ਕਾਰੋਬਾਰ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਸੀ। ਸੋਮਵਾਰ, 18 ਮਈ ਨੂੰ ਤਕਰੀਬਨ ਦੋ ਮਹੀਨਿਆਂ ਬਾਅਦ ਇਟਲੀ ਸਰਕਾਰ ਦੁਆਰਾ ਕਾਫੀ ਹੱਦ ਤੱਕ ਕੰਮਕਾਰਾਂ ਦੇ ਖੋਲ੍ਹਣ ਕਰਕੇ ਇਟਲੀ ਦੀਆਂ ਸੜਕਾਂ 'ਤੇ ਕਾਫੀ ਚਹਿਲ ਪਹਿਲ ਨਜਰ ਆਈ।

ਤਕਰੀਬਨ ਦੋ ਮਹੀਨਿਆਂ ਬਾਅਦ ਖੁੱਲੀ ਇਸ ਤਾਲਾਬੰਦੀ ਵਿੱਚ ਇਟਲੀ ਦੇ ਲੋਕਾਂ ਨੇ ਕਾਫੀ ਖੁਸ਼ੀ ਵੀ ਮਹਿਸੂਸ ਕੀਤੀ, ਕੱਲ੍ਹ ਵੱਡੀ ਗਿਣਤੀ ਵਿਚ ਲੋਕ ਆਪਣੇ ਕੰਮਾਂਕਾਰਾਂ 'ਤੇ ਵੀ ਗਏ, ਜਿਹੜੇ ਪਿਛਲੇ ਦੋ ਮਹੀਨਿਆਂ ਤੋਂ ਘਰੇ ਬੈਠਣ ਲਈ ਮਜਬੂਰ ਸਨ। ਲੋਕ ਆਮ ਸੜਕਾਂ 'ਤੇ ਘੁੰਮਦੇ ਵੀ ਨਜਰ ਆਏ ਅਤੇ ਮਾਰਕੀਟਾਂ ਦੇ ਵਿੱਚ ਕਾਫੀ ਭੀੜ ਦੇਖਣ ਨੂੰ ਮਿਲੀ। ਹਾਲਾਤਾਂ ਵਿੱਚ ਆਏ ਸੁਧਾਰਾਂ ਤੋਂ ਬਾਅਦ ਖੁੱਲ੍ਹੇ ਇਸ ਲਾਕਡਾਊਨ ਦੇ ਮਗਰੋਂ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਲੋਕਾਂ ਨੂੰ ਕੋਵਿਡ-19 ਨਾਂ ਦੀ ਇਸ ਖ਼ਤਰਨਾਕ ਬਿਮਾਰੀ ਦਾ ਚੇਤਾ ਹੀ ਭੁੱਲ ਗਿਆ ਹੋਵੇ।ਰਾਜਧਾਨੀ ਰੋਮ ਵਿੱਚ ਖੁੱਲੇ ਬਾਰ ਤੇ ਪਿੱਜ਼ਾ ਹੱਟ ਉੱਤੇ ਕੋਵਿਡ-19 ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਜੋ ਕਿ ਇਟਲੀ ਨੂੰ ਕੋਵਿਡ-19 ਮੁਕਤ ਕਰਨ ਲਈ ਬਹੁਤ ਜ਼ਰੂਰੀ ਹੈ।  

ਇਟਲੀ ਦੇ ਵਿੱਚ ਆਈ ਇਸ ਕੋਵਿਡ-19 ਨਾਮ ਦੀ ਮਹਾਮਾਰੀ ਕਰਕੇ ਇਟਲੀ ਦਾ ਕਾਫੀ ਜਾਨੀ ਅਤੇ ਆਰਥਿਕ ਨੁਕਸਾਨ ਹੋਇਆ ਹੈ।ਇਟਲੀ ਵਿੱਚ ਹੁਣ ਤੱਕ 225,886 ਲੋਕ ਕੋਵਿਡ-19 ਨਾਲ ਗ੍ਰਸਤ ਹੋਏ ਤੇ 32007 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।ਹੁਣ ਹਾਲਾਤਾਂ ਵਿੱਚ ਹੋਏ ਸੁਧਾਰਾਂ ਕਾਰਨ ਬਹੁਤੀਆਂ ਕੰਪਨੀਆਂ ਨੇ ਆਪਣੇ ਕਾਮਿਆਂ ਨੂੰ ਕੰਮ 'ਤੇ ਬੁਲਾ ਲਿਆ ਹੈ। ਕਾਫੀ ਦਿਨਾਂ ਤੋਂ ਮਜਬੂਰੀ ਵਿੱਚ ਘਰ ਬੈਠੇ ਲੋਕਾਂ ਨੂੰ ਵੀ ਨਿਜਾਤ ਮਿਲ ਗਈ। ਲੋਕਾਂ ਦੇ ਦੁਬਾਰਾ ਆਪਣੇ ਕੰਮਾਂ 'ਤੇ ਪਰਤ ਆਉਣ ਦੇ ਬਾਅਦ ਵਿੱਚ ਇਹ ਦੇਖਣਾ ਹੋਵੇਗਾ ਕਿ ਇਟਲੀ ਵਿੱਚ ਲਾਕਡਾਊਨ ਖੁੱਲ੍ਹਣ ਦੇ ਬਾਅਦ ਆਉਣ ਵਾਲੇ ਦਿਨਾਂ ਦੇ ਵਿੱਚ ਕਿਸ ਤਰ੍ਹਾਂ ਦੇ ਨਤੀਜੇ ਸਾਹਮਣੇ ਆਉਂਦੇ ਹਨ। ਆਮ ਲੋਕ ਤਾਂ ਇਹੀ ਦੁਆ ਕਰਦੇ ਹਨ ਕਿ ਹੁਣ ਸਭ ਕੁਝ ਪਹਿਲਾਂ ਵਾਂਗ ਚੱਲੇ ਤਾਂ ਕਿ ਇਟਲੀ ਦੇ ਵਿੱਚ ਵੱਸਦੇ ਹਰ ਮੂਲ ਦੇ ਵਿਅਕਤੀ ਨੂੰ ਦੁਬਾਰਾ ਖੁਸ਼ੀਆਂ ਮਿਲ ਸਕਣ।

ਤਕਰੀਬਨ ਤਿੰਨ ਮਹੀਨੇ ਤੋਂ ਚੱਲ ਰਹੀ ਇਸ ਬੀਮਾਰੀ ਕਰਕੇ ਇਟਲੀ ਸਰਕਾਰ ਨੇ ਬੜੀ ਮਿਹਨਤ ਨਾਲ ਇਟਲੀ ਨੂੰ ਮੁੜ ਲੀਹਾਂ ਤੇ ਲਿਆਉਂਦਾ ਹੈ, ਜਿਸ ਵਿੱਚ ਡਾਕਟਰਾਂ ਦੀਆਂ ਟੀਮਾਂ, ਸਮਾਜ ਸੇਵੀ, ਪੁਲਿਸ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਦੁਆਰਾ ਦਿੱਤੇ ਗਏ ਯੋਗਦਾਨਾਂ ਨੂੰ ਭੁਲਾਇਆ ਨਹੀ ਜਾ ਸਕਦਾ। ਜਿਹਨਾਂ ਦੇ ਸਹਿਯੋਗ ਸਦਕਾ ਇਟਲੀ ਦੇ ਲੋਕਾਂ ਨੂੰ ਨਵੀਂ ਆਜ਼ਾਦੀ ਮਿਲੀ ਪਰ ਹਾਲੇ ਵੀ ਕੁਝ ਕਾਰੋਬਾਰ ਹਨ ਜਿਹਨਾਂ ਨੂੰ ਸਰਕਾਰ ਜੂਨ ਵਿੱਚ ਖੋਲ੍ਹੇਗੀ ਤੇ ਦੇਸ਼ ਦੀਆਂ ਸਰਹੱਦਾਂ ਵੀ 3 ਜੂਨ ਨੂੰ ਹੀ ਖੋਲ੍ਹਣ ਜਾ ਰਹੀ ਹੈ ਜਦੋਂ ਕਿ ਸਕੂਲ ਸਤੰਬਰ ਵਿੱਚ ਖੁੱਲ੍ਹਣਗੇ।

ਪੜ੍ਹੋ ਇਹ ਅਹਿਮ ਖਬਰ- ਸੰਯੁਕਤ ਰਾਸ਼ਟਰ ਦੀ ਏਜੰਸੀ UNRWA ਨੂੰ ਭਾਰਤ ਨੇ ਦਿੱਤੀ 20 ਲੱਖ ਡਾਲਰ ਦੀ ਮਦਦ

ਤਕਰੀਬਨ ਦੋ ਮਹੀਨਿਆਂ ਤੋਂ ਬੰਦ ਪਏ ਕਾਰੋਬਾਰ ਖੁੱਲ੍ਹਣ ਤੇ ਇਟਲੀ ਵਾਸੀਆਂ ਖ਼ਾਸਕਰ ਭਾਰਤੀਆਂ ਨੂੰ ਇਸ ਗੱਲ ਦੀ ਸਮਝ ਰੱਖਣੀ ਚਾਹੀਦੀ ਹੈ ਕਿ ਕੋਵਿਡ-19 ਨੂੰ ਸਧਾਰਨ ਨਾ ਸਮਝਿਆ ਜਾਵੇ, ਕਿਉਂਕਿ ਹਾਲੇ ਸਿਰਫ ਤਾਲਾਬੰਦੀ ਖੁੱਲ੍ਹੀ ਹੈ ਪਰ ਇਸ ਬਿਮਾਰੀ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ। ਬੇਸ਼ੱਕ ਇਟਲੀ ਨੇ ਕਾਫੀ ਹੱਦ ਤੱਕ ਕੋਰੋਨਾਵਾਇਰਸ ਦੇ ਮਰੀਜ਼ਾਂ ਨੂੰ ਤੰਦਰੁਸਤ ਕਰ ਲਿਆ ਹੈ ਪਰ ਲੋਕਾਂ ਨੂੰ ਹਾਲੇ ਲੰਬੇ ਸਮੇਂ ਤੱਕ ਸਾਵਧਾਨ ਰਹਿਣ ਦੀ ਲੋੜ ਹੈ। ਅਸੀਂ ਇਟਲੀ ਵਿੱਚ ਵੱਸਦੇ ਸਮੂਹ ਭਾਰਤੀ ਭਾਈਚਾਰੇ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਵਲੋਂ ਬਣਾਏ ਨਿਯਮਾਂ ਦੀ ਪਾਲਣਾ ਕਰਨ। ਤਾਂਜੋ ਹਮੇਸ਼ਾ ਲਈ ਇਸ ਮਹਾਮਾਰੀ ਤੋਂ ਆਪਣੇ ਆਪ ਨੂੰ ਬਚਾ ਸਕੀਏ।

ਪੜ੍ਹੋ ਇਹ ਅਹਿਮ ਖਬਰ- ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਵੀਡੀਓ ਕਾਨਫਰਸਿੰਗ ਦੌਰਾਨ ਨਿਊਡ ਹੋ ਨਹਾਉਂਦਾ ਦਿਸਿਆ ਸ਼ਖਸ
 

  • Italy
  • people
  • happiness
  • coronavirus
  • ਇਟਲੀ
  • ਲੋਕ
  • ਖੁਸ਼ੀ 
  • ਕੋਰੋਨਾਵਾਇਰਸ

ਦੁਨੀਆ ਭਰ 'ਤੇ ਕੋਰੋਨਾ ਦਾ ਕਹਿਰ ਜਾਰੀ, ਦੱਖਣੀ ਸੂਡਾਨ ਦੇ ਉਪ-ਰਾਸ਼ਟਰਪਤੀ ਹੋਏ ਇਨਫੈਕਟਿਡ

NEXT STORY

Stories You May Like

  • benefits of applying yogurt on the face
    ਚਿਹਰੇ 'ਤੇ ਦਹੀਂ ਲਾਉਣ ਦੇ ਫਾਇਦੇ
  • temperature drops by 5 degrees in gurdaspur
    ਗੁਰਦਾਸਪੁਰ 'ਚ 5 ਡਿਗਰੀ ਡਿੱਗਿਆ ਤਾਪਮਾਨ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ
  • situations are the real villains in rajkumar hirani  s films  vikrant massey
    ਰਾਜਕੁਮਾਰ ਹਿਰਾਨੀ ਦੀਆਂ ਫ਼ਿਲਮਾਂ 'ਚ ਹਾਲਾਤ ਹੀ ਅਸਲ ਖਲਨਾਇਕ ਹੁੰਦੇ ਹਨ: ਵਿਕਰਾਂਤ ਮੈਸੀ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • foreign community on sant niranjan das receiving padma shri
    ਸੰਤ ਨਿਰੰਜਨ ਦਾਸ ਨੂੰ ਪਦਮਸ਼੍ਰੀ ਮਿਲਣ 'ਤੇ ਵਿਦੇਸ਼ ਦੀ ਸੰਗਤ 'ਚ ਖੁਸ਼ੀ ਦੀ ਲਹਿਰ
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ ਪ੍ਰਕਿਰਿਆ ਰਹੀ ਠੱਪ
  • riyad mahrez retires after algeria  s world cup exit
    FIFA ਵਰਲਡ ਕੱਪ 'ਚੋਂ ਬਾਹਰ ਹੁੰਦੇ ਹੀ ਸਟਾਰ ਖਿਡਾਰੀ ਨੇ ਲਿਆ ਸੰਨਿਆਸ
  • punjabi youth from italy takes a shocking step
    ਇਟਲੀ ਦੀ ਪੰਜਾਬੀ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ ! ਕੁੜੀਆਂ ਨਾਲ ਛੇੜਛਾੜ ਦੇ ਲੱਗੇ ਦੋਸ਼, ਫਿਰ ਜੇਲ੍ਹ 'ਚ ਹੀ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
Trending
Ek Nazar
sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi cultural association distributed over 5 000 water and juice bottles
      ਆਜ਼ਾਦੀ ਦਿਵਸ ਪਰੇਡ ਦੌਰਾਨ ਪੰਜਾਬੀ ਕਲਚਰਲ ਐਸੋਸੀਏਸ਼ਨ ਨੇ ਵੰਡੀਆਂ 5,000 ਤੋਂ ਵੱਧ...
    • akhand path with 25 singhs completed in gurdwara sahib korajo
      ਗੁਰਦੁਆਰਾ ਸਾਹਿਬ ਕੋਰੈਜੋ 'ਚ 25 ਸਿੰਘਾਂ ਵਾਲੇ ਅਖੰਡ ਪਾਠ ਹੋਏ ਸੰਪੂਰਨ, ਸੰਗਤਾਂ...
    • undocumented indians in italy
      ਇਟਲੀ 'ਚ ਬਿਨਾਂ ਪੇਪਰਾਂ ਵਾਲੇ ਭਾਰਤੀਆਂ ਦਾ ਕਾਰਾ, ਇਟਾਲੀਅਨ ਬਜ਼ੁਰਗ ਤੋਂ ਪੈਨਸ਼ਨ...
    • punjabi community celebrates america  s independence day
      ਫਰਿਜ਼ਨੋ 'ਚ ਪੰਜਾਬੀ ਭਾਈਚਾਰੇ ਨੇ ਮਨਾਇਆ ਅਮਰੀਕਾ ਦਾ 250ਵਾਂ ਆਜ਼ਾਦੀ ਦਿਹਾੜਾ,...
    • boy face trial
      ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...
    • tribute to ayatollah ali khamenei
      ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ
    • european kabaddi federation
      ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ
    • america 250th anniversary
      ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...
    • india australia relations
      ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼
    • punjabi boy in italy
      ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +