Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:23:19 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੀ ਸਿਰਮੌਰ ਸਿੱਖ ਜੱਥੇਬੰਦੀ ਵੱਲੋਂ 2025 ਦੇ ਪਹਿਲੇ ਨਗਰ ਕੀਰਤਨ 'ਚ ਨਿਵੇਕਲਾ ਉਪਰਾਲਾ

INTERNATIONAL News Punjabi(ਵਿਦੇਸ਼)

ਇਟਲੀ ਦੀ ਸਿਰਮੌਰ ਸਿੱਖ ਜੱਥੇਬੰਦੀ ਵੱਲੋਂ 2025 ਦੇ ਪਹਿਲੇ ਨਗਰ ਕੀਰਤਨ 'ਚ ਨਿਵੇਕਲਾ ਉਪਰਾਲਾ

  • Edited By Vandana,
  • Updated: 12 Mar, 2025 11:23 AM
Italy
italy s sikh organization takes unique initiative in first nagar kirtan of 2025
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ)- ਸਿੱਖ ਜਗਤ ਦੇ ਨਵੇਂ ਵਰੇ ਇੱਕ ਚੇਤ ਨਾਨਕਸ਼ਾਹੀ ਸੰਮਤ 557 ਦੇ ਇਸ ਨਵੇਂ ਵਰੇ ਵਿੱਚ ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਗੁਰੂ ਸਾਹਿਬ ਵੱਲੋਂ ਚਲਾਈ ਗਈ ਗੁਰ ਮਰਿਆਦਾ ਪਹਿਲੇ ਪੰਗਤ ਪਾਛੇ ਸੰਗਤ ਦੀ ਗੁਰ ਮਰਿਆਦਾ ਨੂੰ ਬਹਾਲ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਾਲ ਦੇ ਵਿੱਚ ਇਟਲੀ ਦੇ ਪਹਿਲੇ ਨਗਰ ਕੀਰਤਨ ਨਗਰ ਕੀਰਤਨ ਵਿੱਚ ਲੰਗਰਾਂ ਦੀ ਗੁਰ ਮਰਿਆਦਾ ਕੇਵਲ ਪੰਗਤ ਵਿੱਚ ਛਕਾਉਣ ਲਈ ਕਾਰਜ ਆਰੰਭ ਕੀਤੇ ਜਾ ਰਹੇ ਹਨ। ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕਰਦੇ ਸੰਸਥਾ ਨੇ ਕਿਹਾ ਕਿ ਆਓ ਸਾਰੇ ਰਲ ਮਿਲ ਇਸ ਗੁਰ ਮਰਿਆਦਾ ਨੂੰ ਬਹਾਲ ਕਰਨ ਦੇ ਲਈ ਇੱਕ ਲਹਿਰ ਇਸ ਸਾਲ ਦੇ ਵਿੱਚ ਚਲਾਈਏ ਤਾਂ ਜੋ ਹਰ ਗੁਰਦੁਆਰਾ ਸਾਹਿਬ ਹਰ ਧਾਰਮਿਕ ਸਮਾਗਮ ਦੇ ਵਿੱਚ ਗੁਰੂ ਕੇ ਲੰਗਰ ਕੇਵਲ ਪੰਗਤ ਵਿੱਚ ਹੀ ਛਕਾਏ ਜਾਣ ਤਾਂ ਜੋ ਗੁਰੂ ਸਾਹਿਬ ਦੀਆਂ ਖੁਸ਼ੀਆਂ ਸਮੂਹ ਸੰਗਤਾਂ ਸੰਸਾਰ ਭਰ ਦੇ ਵਿੱਚ ਪ੍ਰਾਪਤ ਕਰ ਸਕਣ।

PunjabKesari

ਪੜ੍ਹੋ ਇਹ ਅਹਿਮ ਖ਼ਬਰ-'ਡੌਂਕੀ ਰੂਟ ਰਾਹੀਂ ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਭਾਰਤੀ ਵਿਅਕਤੀ ਦੀ ਮੌਤ

ਜ਼ਿਕਰਯੋਗ ਹੈ ਕਿ ਇਟਲੀ ਵਿੱਚ ਹਰ ਸਾਲ ਸਜਾਏ ਜਾਂਦੇ ਕੁਝ ਨਗਰ ਕੀਰਤਨਾਂ ਵਿੱਚ ਪ੍ਰਬੰਧਕਾਂ ਵੱਲੋਂ ਨਾਂਹਿ ਚਾਹੁੰਦਿਆਂ ਵੀ ਲੰਗਰ ਦੀ ਬੇਅਦਬੀ ਹੋ ਜਾਂਦੀ ਚਾਹੇ ਕਿ ਇਹ ਸੰਗਤ ਹੀ ਕਰਦੀ ਹੈ ਪਰ ਪ੍ਰਬੰਧਕ ਇਸ ਬੇਅਦਬੀ ਨੂੰ ਮਹਿਸੂਸ ਕਰਦੇ ਹਨ। ਬਹੁਤ ਸਾਰੇ ਨਗਰ ਕੀਰਤਨਾਂ ਵਿੱਚ ਲੱਗੇ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਜਿੱਥੇ ਕਿ ਸੰਗਤ ਪੰਗਤ ਵਿੱਚ ਨਹੀਂ ਖੜ੍ਹ ਕੇ ਲੰਗਰ ਛੱਕਦੀ ਹੈ ਜਿਹੜਾ ਕਿ ਸਿੱਖੀ ਸਿਧਾਂਤ ਤੇ ਗੁਰ ਮਰਿਆਦਾ ਦੇ ਅਨੁਸਾਰ ਨਹੀਂ। ਇਟਲੀ ਦੇ ਇਸ ਸਿੱਖ ਸੰਸਥਾ ਵੱਲੋਂ ਲੰਗਰ ਦੀ ਬੇਅਦਬੀ ਰੋਕਣ ਲਈ ਕੀਤਾ ਜਾ ਰਿਹਾ 16 ਮਾਰਚ ਗੁਰਦੁਆਰਾ ਸਾਹਿਬ ਹਰਗੋਬਿੰਦ ਸਾਹਿਬ ਲੇਨੋ (ਬਰੇਸ਼ੀਆ )ਵਿਖੇ ਇਹ ਉਪਰਾਲਾ ਬਹੁਤ ਹੀ ਕਾਬਲੇ ਤਾਰੀਫ਼ ਹੈ ਪਰ ਕੀ ਇਹ ਇਟਲੀ ਦੇ ਸਭ ਨਗਰ ਕੀਰਤਨਾਂ ਵਿੱਚ ਹੋ ਸਕੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਤੈਅ ਕਰੇਗਾ ਕਿਉਂਕਿ ਇਟਲੀ ਵਿੱਚ ਅਜਿਹੇ ਨਗਰ ਕੀਰਤਨ ਵੀ ਹੁੰਦੇ ਹਨ ਜਿੱਥੇ ਸੰਗਤਾਂ ਹਜ਼ਾਰਾਂ ਵਿੱਚ ਹਾਜ਼ਰੀ ਭਰਦੀਆਂ ਹਨ ਉੱਥੇ ਸਭ ਸੰਗਤ ਨੂੰ ਪੰਗਤ ਵਿੱਚ ਲੰਗਰ ਛਕਾਉਣਾ ਬਹੁਤ ਜ਼ਿਆਦਾ ਪ੍ਰਬੰਧ ਦੀ ਮੰਗ ਕਰਦਾ ਹੈ। ਇਸ ਮੌਕੇ ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਟਲੀ ਦੇ ਇਸ ਸਾਲ ਦੇ ਪਹਿਲੇ ਨਗਰ ਕੀਰਤਨ ਵਿੱਚ ਪੂਰਨ ਗੁਰਮਰਿਆਦਾ ਅਨੁਸਾਰ ਲੰਗਰ ਛਕਾਉਣ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Sikh organization Kultura
  • unique initiative
  • Italy
  • ਸਿੱਖ ਜੱਥੇਬੰਦੀ ਕਲਤੂਰਾ
  • ਨਿਵੇਕਲਾ ਉਪਰਾਲਾ
  • ਇਟਲੀ

ਅਮਰੀਕਾ 'ਚ ਗੁਜਰਾਤੀ ਵਿਅਕਤੀ ਨੂੰ ਅਦਾਲਤ ਨੇ ਸੁਣਾਈ 6 ਸਾਲ ਦੀ ਕੈਦ

NEXT STORY

Stories You May Like

  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • while 423 kg of heroin was seized in punjab in 2025
    2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ 487 ਕਿਲੋ ਹੋ ਚੁੱਕੀ ਹੈ ਜ਼ਬਤ
  • kailash bangar elected second time
    ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ ਗਏ ਕੈਲਾਸ਼ ਬੰਗੜ
  • sikh man  s turban being removed in thailand condemnable  advocate dhami
    ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ailway line resumes
      ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
    • fears of espionage raised by uk intelligence agency mi5
      ਯੂਕੇ ਦੀ ਖੂਫੀਆ ਏਜੰਸੀ MI5 ਵੱਲੋਂ ਜਾਸੂਸੀ ਦੇ ਖਦਸ਼ਾ! ਅਕਾਦਮਿਕਾਂ ਨੂੰ ਚੀਨੀ...
    • migration australian government
      ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
    • whittlesey hockey club
      ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • dengue outbreak
      ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
    • cases in punjab
      ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +