Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:07:54 AM

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

  • fazilka  bsf  jawan  wife

    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ...

  • gurdwara sri hemkunt sahib closed today

    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਨਿਊਜ਼ੀਲੈਂਡ 2021 ਦੇ ਸ਼ੁਰੂ ਤੋਂ ਆਸਟ੍ਰੇਲੀਆਈ ਯਾਤਰੀਆਂ ਲਈ ਖੋਲ੍ਹੇਗਾ ਸਰਹੱਦ : ਜੈਸਿੰਡਾ

INTERNATIONAL News Punjabi(ਵਿਦੇਸ਼)

ਨਿਊਜ਼ੀਲੈਂਡ 2021 ਦੇ ਸ਼ੁਰੂ ਤੋਂ ਆਸਟ੍ਰੇਲੀਆਈ ਯਾਤਰੀਆਂ ਲਈ ਖੋਲ੍ਹੇਗਾ ਸਰਹੱਦ : ਜੈਸਿੰਡਾ

  • Edited By Vandana,
  • Updated: 14 Dec, 2020 02:21 PM
Australia
jacinda ardern travel bubble
  • Share
    • Facebook
    • Tumblr
    • Linkedin
    • Twitter
  • Comment

ਵੈਲਿੰਗਟਨ (ਭਾਸ਼ਾ): ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਅੰਤਰਰਾਸ਼ਟਰੀ ਉਡਾਣਾਂ ਸੰਬੰਧੀ ਐਲਾਨ ਕੀਤਾ। ਐਲਾਨ ਮੁਤਾਬਕ ਜੇਕਰ ਕੋਰੋਨਾਵਾਇਰਸ ਦੇ ਕੇਸ ਘੱਟ ਰਹੇ ਤਾਂ ਉਹਨਾਂ ਦਾ ਦੇਸ਼ ਅਗਲੇ ਸਾਲ ਦੇ ਸ਼ੁਰੂ ਵਿਚ ਆਸਟ੍ਰੇਲੀਆ ਤੋਂ ਯਾਤਰੀਆਂ ਲਈ ਆਪਣੀਆਂ ਸਰਹੱਦਾਂ ਖੋਲ੍ਹ ਦੇਵੇਗਾ।

ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਰਡਰਨ ਨੇ ਕਿਹਾ,"ਕੈਬਨਿਟ ਨੇ ਆਸਟ੍ਰੇਲੀਆ ਦੇ ਨਾਲ ਟ੍ਰੈਵਲ ਬੱਬਲ ਸਥਾਪਿਤ ਕਰਨ ਲਈ ਸਿਧਾਂਤਕ ਤੌਰ 'ਤੇ ਸਹਿਮਤੀ ਜਤਾਈ ਹੈ।" ਪ੍ਰਧਾਨ ਮੰਤਰੀ ਨੇ ਕਿਹਾ ਕਿ ਅਧਿਕਾਰੀ ਕਈ ਮੁੱਦਿਆਂ 'ਤੇ ਕੰਮ ਕਰ ਰਹੇ ਹਨ ਅਤੇ ਚੰਗੀ ਤਰੱਕੀ ਹੋਈ ਹੈ।ਉਹਨਾਂ ਮੁਤਾਬਕ,“ਕਮਿਊਨਿਟੀ ਟਰਾਂਸਮਿਸ਼ਨ ਤੋਂ ਮੁਕਤ 28 ਦਿਨਾਂ ਦੀ ਜਰੂਰਤ ‘ਤੇ ਕੁਝ ਜਨਤਕ ਧਿਆਨ ਕੇਂਦਰਤ ਕੀਤਾ ਗਿਆ ਹੈ ਪਰ ਇਹ ਸਿਰਫ ਇਕ ਮਾਪਦੰਡਾਂ ਅਤੇ ਖੇਤਰਾਂ ਵਿਚੋਂ ਇਕ ਹੈ ਜਿਥੇ ਖੁੱਲ੍ਹਣ ਤੋਂ ਪਹਿਲਾਂ ਤਿਆਰੀ ਕਰਨ ਦੀ ਜ਼ਰੂਰਤ ਹੈ।'' ਅਰਡਰਨ ਨੇ ਭਾਵੇਂਕਿ, ਉਹ ਤਾਰੀਖ਼ ਨਹੀਂ ਜ਼ਾਹਰ ਕੀਤੀ ਜਦੋਂ ਟ੍ਰੈਵਲ ਬੱਬਲ ਕੰਮ ਕਰਨਾ ਸ਼ੁਰੂ ਕਰੇਗਾ।

ਪੜ੍ਹੋ ਇਹ ਅਹਿਮ ਖਬਰ- ਯੂ.ਐੱਨ. ਦੀ ਆਸਟ੍ਰੇਲੀਆ ਸਮੇਤ ਦੇਸ਼ਾਂ ਨੂੰ ਜਲਵਾਯੂ ਐਮਰਜੈਂਸੀ ਘੋਸ਼ਿਤ ਕਰਨ ਦੀ ਅਪੀਲ

ਸਮਾਚਾਰ ਏਜੰਸੀ ਸ਼ਿਨਹੂਆ ਦੇ ਮੁਤਾਬਕ, ਇਸ ਘੋਸ਼ਣਾ ਦੇ ਪ੍ਰਤੀਕਰਮ ਦਿੰਦਿਆਂ ਆਸਟ੍ਰੇਲੀਆ ਦੇ ਸਿਹਤ ਮੰਤਰੀ ਗ੍ਰੇਗ ਹੰਟ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਯਾਤਰਾ ਮੁੜ ਸ਼ੁਰੂ ਹੋਣ ਨਾਲ ਦੋਵਾਂ ਅਰਥਚਾਰਿਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ,“ਅਸੀਂ ਨਿਊਜ਼ੀਲੈਂਡ ਦੀ ਸਲਾਹ ਦਾ ਸਵਾਗਤ ਕਰਦੇ ਹਾਂ, ਇਹ ਸਮੀਕਰਨ ਦਾ ਦੂਜਾ ਹਿੱਸਾ ਹੈ।” ਉਹਨਾਂ ਮੁਤਾਬਕ,“ਇਹ ਇਸ ਗੱਲ ਦਾ ਸੰਕੇਤ ਹੈ ਕਿ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਿਰਫ ਇਕੱਠੇ ਕੰਮ ਨਹੀਂ ਕਰ ਰਹੇ ਹਨ ਪਰ ਪਰਿਵਾਰ ਦੋਵੇਂ ਦਿਸ਼ਾਵਾਂ ਤੋਂ ਇਕਠੇ ਹੋ ਸਕਦੇ ਹਨ।'' ਸਿਹਤ ਮੰਤਰੀ ਨੇ ਅੱਗੇ ਕਿਹਾ, “ਅੰਤਰਰਾਸ਼ਟਰੀ ਸਧਾਰਣਤਾ ਦੀ ਵਾਪਸੀ ਦਾ ਇਹ ਪਹਿਲਾ ਕਦਮ ਹੈ।'' ਹੰਟ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਇਸ ਵਿਚ ਕੁਝ ਹੋਰ ਹਫ਼ਤੇ ਲੱਗ ਸਕਦੇ ਹਨ ਪਰ ਅਸੀਂ ਸਬਰ ਨਾਲ ਕੰਮ ਕਰ ਰਹੇ ਹਾਂ।"

ਨੋਟ- ਨਿਊਜ਼ੀਲੈਂਡ 2021 ਦੇ ਸ਼ੁਰੂ ਤੋਂ ਆਸਟ੍ਰੇਲੀਆਈ ਯਾਤਰੀਆਂ ਲਈ ਖੋਲ੍ਹੇਗਾ ਬਾਰਡਰ, ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Jacinda Ardern
  • Travel Bubble
  • Coronavirus
  • ਜੈਸਿੰਡਾ ਅਰਡਰਨ
  • ਟ੍ਰੈਵਲ ਬੱਬਲ
  • ਕੋਰੋਨਾਵਾਇਰਸ

ਟੋਰਾਂਟੋ ਬਾਰ ਮਾਲਕਾਂ ਨੇ ਕੀਤੀ ਕੋਰੋਨਾ ਪਾਬੰਦੀਆਂ ਦੀ ਉਲੰਘਣਾ, ਮਿਲੇ ਸੰਮਣ

NEXT STORY

Stories You May Like

  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • trial of indian national
    ਫਰਾਂਸ:  ਦੋਸ਼ੀ ਭਾਰਤੀ ਵਿਅਕਤੀ ਵਿਰੁੱਧ ਮੁਕੱਦਮਾ ਸ਼ੁਰੂ
  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • spicejet to start 22 special flights during festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet, ਇਨ੍ਹਾਂ ਰੂਟਾਂ ਲ਼ਈ ਸ਼ੁਰੂ ਹੋਈਆਂ ਉਡਾਣਾਂ
  • gold punjabi man canada
    ਕੈਨੇਡਾ 'ਚ 22 ਮਿਲੀਅਨ ਡਾਲਰ ਦਾ 'ਸੋਨਾ' ਚੋਰੀ, ਪੰਜਾਬੀ ਮੂਲ ਦੇ ਪਰਮਪਾਲ ਸਿੱਧੂ ਵਿਰੁੱਧ ਸੁਣਵਾਈ ਸ਼ੁਰੂ
  • indigo flight in pune and bhubaneswar
    Indigo ਸ਼ੁਰੂ ਕਰੇਗੀ ਪੁਣੇ ਅਤੇ ਭੁਵਨੇਸ਼ਵਰ ਵਿਚਕਾਰ ਸਿੱਧੀ ਸੇਵਾ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • india nepal border  cannabis seized  sashastra seema bal
    ਭਾਰਤ-ਨੇਪਾਲ ਸਰਹੱਦ 'ਤੇ 235 ਕਿਲੋਗ੍ਰਾਮ ਗਾਂਜਾ ਬਰਾਮਦ
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iraq rejected syria s request
      4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...
    • statement of  shehbaz sharif
      ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ
    • us lawmaker jayapal microsoft green card program
      ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...
    • trump honored ceo of microsoft
      ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
    • krishnamoorthi praised smit machhar
      ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...
    • pti long march day 5  convoy reaches peshawar led by cm sohail afridi
      PTI Long March 5ਵਾਂ ਦਿਨ: CM ਸੋਹੇਲ ਅਫਰੀਦੀ ਦੀ ਅਗਵਾਈ ਹੇਠ ਪੇਸ਼ਾਵਰ ਪਹੁੰਚਿਆ...
    • incident in  mexican prison
      ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ
    • china strategy of winning without war over taiwan
      ਚੀਨ ਦੀ ਤਾਈਵਾਨ 'ਤੇ 'ਬਿਨਾਂ ਯੁੱਧ ਜਿੱਤ' ਦੀ ਰਣਨੀਤੀ! ਅਮਰੀਕਾ ਲਈ ਵੱਡੀ...
    • nobel peace prize
      ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
    • major attack on riyadh airport
      ਰਿਆਧ ਹਵਾਈ ਅੱਡੇ 'ਤੇ ਵੱਡਾ ਹਮਲਾ : 3 ਲੌਕਾਂ ਦੀ ਦਰਦਨਾਕ ਮੌਤ, ਹੂਤੀ ਬਾਗੀਆਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +