Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    3:41:30 PM

  • akali leader s lawyer son dies of gunshot wound

    ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ...

  • middle east tension

    ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ !...

  • h 1b visas

    H-1B ਵੀਜ਼ਾ 'ਤੇ 3 ਸਾਲ ਦੀ ਰੋਕ! ਬਿੱਲ ਪੇਸ਼,...

  • viral fever increases concern among punjabis

    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਅਦਾਲਤ ਨੇ ਪਤਨੀ ਦੇ ਕਤਲ ਦਾ ਦੋਸ਼ੀ ਦਿੱਤਾ ਕਰਾਰ

INTERNATIONAL News Punjabi(ਵਿਦੇਸ਼)

ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਅਦਾਲਤ ਨੇ ਪਤਨੀ ਦੇ ਕਤਲ ਦਾ ਦੋਸ਼ੀ ਦਿੱਤਾ ਕਰਾਰ

  • Edited By Vandana,
  • Updated: 02 Jul, 2026 10:56 AM
Canada
jagpreet singh in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਅਬਟਸਫੋਰਡ ਵਿੱਚ ਇੱਕ ਪੰਜਾਬੀ ਵੱਲੋਂ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਫੈਸਲਾ ਸੁਣਾਇਆ ਹੈ। ਅਦਾਲਤ ਨੇ   51 ਸਾਲਾ ਜਗਪ੍ਰੀਤ ਸਿੰਘ ਉਰਫ ਰਾਜੂ ਨੂੰ ਆਪਣੀ 41 ਸਾਲਾ ਪਤਨੀ ਬਲਵਿੰਦਰ ਕੌਰ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਗਪ੍ਰੀਤ ਸਿੰਘ ਲੁਧਿਆਣਾ ਤੋਂ ਕੈਨੇਡਾ ਪਹੁੰਚਣ ਦੇ ਮਹਿਜ਼ 6 ਦਿਨਾਂ ਬਾਅਦ ਹੀ ਕਾਤਲ ਬਣ ਗਿਆ ਸੀ।

ਪੋਸਟਮਾਰਟਮ ਰਿਪੋਰਟ ਵਿੱਚ ਹੋਏ ਖੁਲਾਸੇ ਅਨੁਸਾਰ ਬਲਵਿੰਦਰ ਕੌਰ ਦੀ ਗਰਦਨ ਅਤੇ ਛਾਤੀ 'ਤੇ 7 ਡੂੰਘੇ ਜ਼ਖ਼ਮ ਮਿਲੇ ਹਨ। ਮੁਲਜ਼ਮ ਨੇ 15 ਮਾਰਚ, 2024 ਦੀ ਰਾਤ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਉਸ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਸੀ, ਜਦੋਂ ਕਿ ਬਲਵਿੰਦਰ ਕੌਰ ਦੀ ਜ਼ਿਆਦਾ ਖੂਨ ਵਹਿ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ ਸੀ।

ਪੜ੍ਹੋ ਇਹ ਅਹਿਮ ਖ਼ਬਰ-  ‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ ਰਹਿੰਦਿਆਂ ਕਮਾਏ 8,500 ਕਰੋੜ ਰੁਪਏ ਤੋਂ ਵੱਧ!

ਸੁਣਵਾਈ ਦੌਰਾਨ ਜਗਪ੍ਰੀਤ ਸਿੰਘ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਉਸ ਨੇ ਇਹ ਕਤਲ 'ਅਚਾਨਕ ਉਕਸਾਵੇ' ਕਾਰਨ ਕੀਤਾ ਸੀ ਅਤੇ ਉਸ ਦੀ ਮਨਸ਼ਾ ਕਤਲ ਦੀ ਨਹੀਂ ਸੀ। ਉਸ ਨੇ ਇਸ ਨੂੰ 'ਗੈਰ-ਇਰਾਦਤਨ ਹੱਤਿਆ'ਮੰਨਣ ਦੀ ਅਪੀਲ ਕੀਤੀ ਸੀ। ਹਾਲਾਂਕਿ ਜਸਟਿਸ ਐਂਡਰੀਆ ਓਰਮਿਸਟਨ ਨੇ ਮੁਲਜ਼ਮ ਦੀਆਂ ਦਲੀਲਾਂ ਨੂੰ "ਅਵਿਸ਼ਵਾਸਯੋਗ" ਦੱਸਦਿਆਂ ਰੱਦ ਕਰ ਦਿੱਤਾ ਅਤੇ ਉਸ ਨੂੰ 'ਸੈਕੰਡ-ਡਿਗਰੀ ਮਰਡਰ' ਦਾ ਦੋਸ਼ੀ ਠਹਿਰਾਇਆ।

ਅਦਾਲਤੀ ਕਾਰਵਾਈ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਬਲਵਿੰਦਰ ਕੌਰ ਆਪਣੇ ਪਤੀ ਦੇ ਕੈਨੇਡਾ ਆਉਣ ਨੂੰ ਲੈ ਕੇ ਪਹਿਲਾਂ ਹੀ ਬਹੁਤ ਚਿੰਤਤ ਅਤੇ ਡਰੀ ਹੋਈ ਸੀ। ਬਲਵਿੰਦਰ ਕੌਰ ਖੁਦ 2022 ਵਿੱਚ ਆਪਣੀ ਧੀ ਦੀ ਪੜ੍ਹਾਈ ਵਿੱਚ ਮਦਦ ਕਰਨ ਲਈ ਕੈਨੇਡਾ ਆਈ ਸੀ ਅਤੇ ਉਸ ਨੇ ਹੀ ਜਗਪ੍ਰੀਤ ਦਾ ਵੀਜ਼ਾ ਸਪਾਂਸਰ ਕਰਵਾਇਆ ਸੀ। ਕਿਸੇ ਨੇ ਨਹੀਂ ਸੋਚਿਆ ਸੀ ਕਿ ਜਿਸ ਪਤੀ ਲਈ ਉਸ ਨੇ ਕੈਨੇਡਾ ਆਉਣ ਦਾ ਰਾਹ ਪੱਧਰਾ ਕੀਤਾ, ਉਹੀ ਉਸ ਦੀ ਜਾਨ ਦਾ ਦੁਸ਼ਮਣ ਬਣ ਜਾਵੇਗਾ।

ਅਦਾਲਤ ਨੇ ਜਗਪ੍ਰੀਤ ਨੂੰ ਦੋਸ਼ੀ ਤਾਂ ਕਰਾਰ ਦੇ ਦਿੱਤਾ ਹੈ, ਪਰ ਸਜ਼ਾ ਦਾ ਐਲਾਨ ਹੋਣਾ ਅਜੇ ਬਾਕੀ ਹੈ। ਰਿਪੋਰਟਾਂ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ 19 ਅਕਤੂਬਰ ਨੂੰ ਹੋਵੇਗੀ, ਜਿਸ ਤੋਂ ਬਾਅਦ ਸਜ਼ਾ ਦੀ ਮਿਆਦ ਤੈਅ ਕੀਤੀ ਜਾਵੇਗੀ। 'ਸੈਕੰਡ-ਡਿਗਰੀ ਮਰਡਰ' ਦੇ ਮਾਮਲੇ ਵਿੱਚ ਆਮ ਤੌਰ 'ਤੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Jagpreet Singh
  • Canadian Court
  • Balwinder Kaur
  • Canada
  • Ludhiana
  • ਜਗਪ੍ਰੀਤ ਸਿੰਘ
  • ਕੈਨੇਡੀਅਨ ਅਦਾਲਤ
  • ਬਲਵਿੰਦਰ ਕੌਰ
  • ਕੈਨੇਡਾ
  • ਲੁਧਿਆਣਾ

ਪਾਕਿਸਤਾਨੀ ਏਅਰਸਟ੍ਰਾਈਕ ਦਾ ਤਾਲਿਬਾਨ ਨੇ ਦਿੱਤਾ ਮੂੰਹਤੋੜ ਜਵਾਬ ! ਡਰੋਨ ਹਮਲੇ ਨਾਲ ਮਚਾਈ ਤਬਾਹੀ

NEXT STORY

Stories You May Like

  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • eu accuses china of changing global order
    EU ਵੱਲੋਂ ਚੀਨ 'ਤੇ ਗਲੋਬਲ ਆਰਡਰ ਨੂੰ ਬਦਲਣ ਦੇ ਦੋਸ਼; ਰੂਸ ਦਾ 'ਅਹਿਮ ਮਦਦਗਾਰ' ਦਿੱਤਾ ਕਰਾਰ
  • delhi police  constable  wife  killed
    ਦਿੱਲੀ ਪੁਲਸ ਮੁਲਾਜ਼ਮ ਦਾ ਖ਼ੌਫ਼ਨਾਕ ਕਾਰਾ ! ਆਪਣੀ ਪਤਨੀ ਦਾ ਗੋਲ਼ੀ ਮਾਰ ਕਰ'ਤਾ ਕਤਲ
  • courts big decision in ankit sharma murder case
    ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਦਾ ਵੱਡਾ ਫੈਸਲਾ, ਤਾਹਿਰ ਹੁਸੈਨ ਸਮੇਤ 5 ਦੋਸ਼ੀ ਕਰਾਰ
  • twisha sharma murder case
    ਟਵਿਸ਼ਾ ਸ਼ਰਮਾ ਕਤਲ ਕੇਸ: ਸੱਸ ਗਿਰੀਬਾਲਾ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਿਜ, ਅਦਾਲਤ ਨੇ ਕਿਹਾ- 'ਦੋਸ਼ ਬੇਹੱਦ ਗੰਭੀਰ'
  • 8 month pregnant wife murdered by slitting her throat in mansa
    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
  • police constable who fled after killing wife shoots himself
    ਪਤਨੀ ਦਾ ਕਤਲ ਕਰਕੇ ਭੱਜੇ ਪੁਲਸ ਮੁਲਾਜ਼ਮ ਨੇ ਖ਼ੁਦ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ
  • carney strong response to trump
    ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • noul cyclone
      ਕਹਿਰ ਮਚਾਉਣ ਆ ਰਿਹੈ Noul ! ਸਭ ਤੋਂ ਹਾਈ ਅਲਰਟ ਜਾਰੀ, ਚੀਨ ਪ੍ਰਸ਼ਾਸਨ ਨੇ ਸੈਂਕੜੇ...
    • typhoon   noul
      ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...
    • spy arrested in belgium
      NATO ਹੈੱਡਕੁਆਰਟਰ 'ਚ ਜਾਸੂਸ ! ਬੈਲਜੀਅਮ 'ਚ ਕੈਨੇਡੀਅਨ ਮਹਿਲਾ ਨਾਗਰਿਕ...
    • monsoon rains
      'ਮੀਂਹ' ਨੇ ਚਮਕਾ'ਤੀ 3 ਕੁੜੀਆਂ ਦੀ ਕਿਸਮਤ ! ਪੜ੍ਹਾਈ ਦਾ ਸਾਰਾ ਖ਼ਰਚਾ ਚੁੱਕੇਗੀ...
    • heavy rain in pakistan
      ਲਹਿੰਦੇ ਪੰਜਾਬ 'ਚ ਭਾਰੀ ਬਾਰਿਸ਼ ਦਾ ਕਹਿਰ ! ਘੱਟੋ-ਘੱਟ 7 ਲੋਕਾਂ ਦੀ ਮੌਤ, ਕਈ ਹੋਰ...
    • nepal lifts restrictions on indian currency post demonetization
      200 ਤੇ 500 ਦੇ ਨੋਟਾਂ 'ਤੇ ਬੈਨ ਖ਼ਤਮ ! ਨੇਪਾਲ ਦੀ ਰਾਸ਼ਟਰੀ ਬੈਂਕ ਦਾ ਵੱਡਾ...
    • punjabi youth in usa
      ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ' ਨਾਲ ਕਰ'ਤਾ ਹਮਲਾ, ਹਾਲਤ ਗੰਭੀਰ
    • housing in canada
      ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ ਪੌਂ ਬਾਰਾਂ
    • brazil us
      ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਮਰੀਕਾ-ਬ੍ਰਾਜ਼ੀਲ ਵਿਚਾਲੇ ਵਧੀ ਤਲਖ਼ੀ ! US...
    • sarnath in unesco
      UNESCO ਦੀ World Heritage List 'ਚ ਸ਼ਾਮਲ ਹੋਇਆ ਸਾਰਨਾਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +