Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:35:49 PM

  • holiday in mansa

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ...

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • imd weather update hailstorm states

    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਪੰਜਾਬ ਸਪੋਰਟਸ ਕਲੱਬ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਆਸਟ੍ਰੇਲੀਆ ਪਹੁੰਚਣ 'ਤੇ ਸਵਾਗਤ

INTERNATIONAL News Punjabi(ਵਿਦੇਸ਼)

ਪੰਜਾਬ ਸਪੋਰਟਸ ਕਲੱਬ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਆਸਟ੍ਰੇਲੀਆ ਪਹੁੰਚਣ 'ਤੇ ਸਵਾਗਤ

  • Edited By Anmol Tagra,
  • Updated: 10 Oct, 2026 08:34 PM
Australia
jai krishan rori australia
  • Share
    • Facebook
    • Tumblr
    • Linkedin
    • Twitter
  • Comment

ਆਸਟ੍ਰੇਲੀਆ (ਸਨੀ ਚਾਂਦਪੁਰੀ): ਪੰਜਾਬ ਸਪੋਰਟਸ ਕਲੱਬ ਦੇ ਮੈਂਬਰਾਂ ਵਲੋਂ ਅੱਜ ਸਿਡਨੀ ਪਹੁੰਚਣ ਤੇ ਬਹੁਤ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ । ਇੱਥੇ ਜਿਕਰਯੋਗ ਹੈ ਕਿ ਭਲਕੇ ਹੋਣ ਵਾਲੇ ਤੀਜੇ ਕਬੱਡੀ ਕੱਪ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਪੱਤਰਕਾਰ ਨਾਲ ਗੱਲਬਾਤ ਕਰਦਿਆਂ ਗੁਰਪਿੰਦਰ ਉੱਪਲ ਨੇ ਕਿਹਾ ਸਾਡੇ ਸਾਰੇ ਕਲੱਬ ਮੈਂਬਰਾਂ ਵੱਲੋਂ ਅਸੀਂ ਡਿਪਟੀ ਸਪੀਕਰ ਜੀ ਦਾ ਸਿਡਨੀ ਪਹੁੰਚਣ ਤੇ ਸਵਾਗਤ ਕਰਦੇ ਹਾਂ ਅਤੇ ਨਾਲ ਹੀ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਸਾਡੇ ਤੀਜੇ ਕਬੱਡੀ ਕੱਪ ਤੇ ਆਉਣ ਦਾ ਸੱਦਾ ਕਬੂਲਿਆ । ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬੀ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਗਏ ਹੋਣ ਉਹਨਾਂ ਦੀ ਰੂਹ ਦੀ ਤੰਦ ਹਮੇਸ਼ਾ ਪੰਜਾਬ ਨਾਲ ਆਪਣੇ ਦੇਸ਼ ਨਾਲ ਜੁੜੀ ਹੁੰਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬੀ ਆਪਣੇ ਵਿਰਸੇ ਸੱਭਿਆਚਾਰ ਨੂੰ ਵੀ ਆਪਣੇ ਨਾਲ ਹੀ ਲੈ ਕੇ ਆਉਂਦੇ ਹਨ । 

ਮੈਨੂੰ ਇਸ ਖੇਡ ਮੇਲੇ ਨਾਲ ਜੁੜਨ ਦੀ ਜਿੱਥੇ ਖ਼ੁਸ਼ੀ ਹੋਈ ਉਥੇ ਹੀ ਮੈਨੂੰ ਮਾਣ ਵੀ ਮਹਿਸੂਸ ਹੋਇਆ ਕਿ ਅਸਟ੍ਰੇਲੀਆ ਵਿੱਚ ਵੀ ਸਾਡੀਆਂ ਖੇਤਰੀ ਖੇਡਾਂ ਪ੍ਰਫੁੱਲਤ ਹੋ ਰਹੀਆਂ ਹਨ । ਮੈਂ ਸਾਰੇ ਹੀ ਕਲੱਬ ਮੈਂਬਰਾਂ ਨੂੰ ਵਧਾਈ ਦਿੰਦਾ ਹਾਂ ਅਤੇ ਵਿਸ਼ਵਾਸ ਕਰਦਾ ਹਾਂ ਕਿ ਅਜਿਹੇ ਖੇਡ ਮੇਲੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਦਾ ਕੰਮ ਕਰਨਗੇ । ਇਸ ਮੌਕੇ ਕਲੱਬ ਮੈਂਬਰ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਡਨੀ ਦੇ ਬਲੈਕ ਟਾਊਨ ਸ਼ਹਿਰ ਸ਼ੋਅ ਗਰਾਊਂਡ ਵਿੱਚ ਇਹ ਖੇਡ ਮੇਲਾ ਹੋਵੇਗਾ । ਉਹਨਾਂ ਦੱਸਿਆ ਕਿ ਕੇ ਕਬੱਡੀ ਦੇ ਨਾਲ ਨਾਲ ਬੱਚਿਆਂ ਦੇ ਸੌਕਰ ਦੇ ਮੁਕਾਬਲੇ ਮਿਊਜੀਕਲ ਚੇਅਰ, ਅਥਲੈਟਿਕਸ ਅਤੇ ਵਾਲੀਬਾਲ ਵਰਗੀਆਂ ਹੋਰ ਵੀ ਖੇਡਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪਿੰਦਰ ਉੱਪਲ, ਹਰਜੀਤ ਪੰਧੇਰ, ਮਨਜਿੰਦਰ ਚੌਹਾਨ, ਗੈਰੀ ਗਰੇਵਾਲ਼, ਰਾਜਨ ਓਹਰੀ, ਗੁਰਮਿੰਦਰ ਟਾਟਲਾ, ਗੁਰਬੀਰ ਬਰਾੜ, ਅਮਰਜੀਤ ਸਿੰਘ, ਹਰਪ੍ਰੀਤ ਬਰਾੜ, ਜਗਮੀਤ ਸੰਧੂ, ਜਸਪ੍ਰੀਤ ਬਰਾੜ, ਲਵਪ੍ਰੀਤ ਸੰਧੂ, ਨਰਵੀਰ, ਸੰਨੀ , ਦਵਿੰਦਰ ਸਿੰਘ ਕਾਕਾ ਰੌੜੀ ,ਅਵਤਾਰ ਸਿੰਘ ਬਿੱਲੂ,ਚਰਨਪ੍ਰਤਾਪ ਸਿੰਘ,ਅਮਰਿੰਦਰ ਮੌਟੀ ਕਮਲ ਬੈਂਸ ,ਦੀਪਕ ਬੱਗੂਵਾਲ ਆਦਿ ਹਾਜ਼ਰ ਸਨ।

  • Punjab Sports Club
  • Jai Krishan Rori
  • Australia

ਯਾਤਰੀਆਂ ਨਾਲ ਭਰੀ ਬੱਸ ਨੂੰ ਟੱਕਰ ਤੋਂ ਬਾਅਦ ਲੱਗੀ ਅੱਗ ! ਘੱਟੋ-ਘੱਟ 28 ਲੋਕਾਂ ਦੀ ਗਈ ਜਾਨ

NEXT STORY

Stories You May Like

  • warm welcome for avtar singh karimpuri
    ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
  • baba balbir singh switzerland
    ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ
  • kabaddi mela sydney
    ਪੰਜਾਬ ਸਪੋਰਟਸ ਕਲੱਬ ਸਿਡਨੀ ਦਾ ਤੀਜਾ ਕਬੱਡੀ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ
  • warm welcome for mohinder singh dhillon
    ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ ਨਿੱਘਾ ਸਵਾਗਤ
  • kewal singh dhillon welcomes the hike in msp for rabi crops
    ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • appeal to farmers to bring dry paddy to the markets
    ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
  • high court dismissed petition occupation government house by beant singh family
    ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ 'ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • passenger train derails
      ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ ਪੈਸੇਂਜਰ ਟਰੇਨ,  5 ਲੋਕਾਂ ਦੀ...
    • punjabi truck driver became millionaire
      ਦੁਬਈ 'ਚ ਰਹਿੰਦੇ ਪੰਜਾਬੀ ਟਰੱਕ ਡਰਾਈਵਰ ਦੀ ਚਮਕੀ ਕਿਸਮਤ, ਬਣਿਆ ਕਰੋੜਪਤੀ
    • roller coaster incident
      ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ
    • 6 1 earthquake panama
      6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲ...
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • high level threat alert in saudi arabia
      ਸਊਦੀ ਅਰਬ 'ਚ ਵੱਡੇ ਖਤਰੇ ਦਾ ਅਲਰਟ; 3 ਧਮਾਕਿਆਂ ਨਾਲ ਦਹਿਲਿਆ ਰਿਆਦ
    • sunil mittal receives france s highest civilian honour
      ਸੁਨੀਲ ਮਿੱਤਲ ਨੂੰ ਫਰਾਂਸ ਦਾ ਸਰਵਉੱਚ ਨਾਗਰਿਕ ਸਨਮਾਨ, ਮੈਕ੍ਰੋਨ ਨੇ 'Legion of...
    • physics gold medalist dies by suicide in pakistan
      ਪਾਕਿਸਤਾਨ ’ਚ ਫਿਜ਼ਿਕਸ ਗੋਲਡ ਮੈਡਲਿਸਟ ਮੁਟਿਆਰ ਨੇ ਕੀਤੀ ਖੁਦਕੁਸ਼ੀ
    • saudi arabia high tech air defense  fails against houthi rebels
      ਹੂਤੀ ਬਾਗੀਆਂ ਸਾਹਮਣੇ ਸਾਊਦੀ ਦਾ ਹਾਈ-ਟੈੱਕ ਏਅਰ ਡਿਫ਼ੈਂਸ ਸਿਸਟਮ ਫ਼ੇਲ, ਜਾਂਚ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +