Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    5:30:10 PM

  • major accident at steel factory in ludhiana

    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ...

  • boat capsizes

    ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ...

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

  • entry of warring and channi in the coronation of pargat singh

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੈਸ਼ੰਕਰ ਨੇ ਪੋਲਿਸ਼ ਸ਼ਰਨਾਰਥੀਆਂ ਨੂੰ ਆਸਰਾ ਦੇਣ ਵਾਲੇ ‘ਭਾਰਤੀ ਸ਼ਾਸਕਾਂ’ ਨੂੰ ਦਿੱਤੀ ਸ਼ਰਧਾਂਜਲੀ

INTERNATIONAL News Punjabi(ਵਿਦੇਸ਼)

ਜੈਸ਼ੰਕਰ ਨੇ ਪੋਲਿਸ਼ ਸ਼ਰਨਾਰਥੀਆਂ ਨੂੰ ਆਸਰਾ ਦੇਣ ਵਾਲੇ ‘ਭਾਰਤੀ ਸ਼ਾਸਕਾਂ’ ਨੂੰ ਦਿੱਤੀ ਸ਼ਰਧਾਂਜਲੀ

  • Edited By Cherry,
  • Updated: 06 Sep, 2026 05:06 PM
International
jaishankar pays tribute to   indian rulers   who sheltered polish refugees
  • Share
    • Facebook
    • Tumblr
    • Linkedin
    • Twitter
  • Comment

ਵਾਰਸਾ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਵਾਰਸਾ ’ਚ 2 ਯਾਦਗਾਰਾਂ ਦਾ ਦੌਰਾ ਕੀਤਾ। ਇਹ ਯਾਦਗਾਰਾਂ ਦੂਜੀ ਵਿਸ਼ਵ ਜੰਗ ਦੌਰਾਨ ਪੋਲਿਸ਼ ਸ਼ਰਨਾਰਥੀਆਂ ਨੂੰ ਆਸਰਾ ਦੇਣ ’ਚ ਭਾਰਤ ਦੀ ਮਨੁੱਖਤਾਵਾਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ ਅਤੇ ਉਸ ਘੱਟ ਜਾਣੇ-ਪਛਾਣੇ ਅਧਿਆਏ ਨੂੰ ਉਜਾਗਰ ਕਰਦੀਆਂ ਹਨ, ਜਿਸ ਨੇ ਦੋਵਾਂ ਦੇਸ਼ਾਂ ਵਿਚਾਲੇ ਡੂੰਘੇ ਸਬੰਧਾਂ ਨੂੰ ਆਕਾਰ ਦਿੱਤਾ ਹੈ।

ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਪੋਲੈਂਡ ਦੇ ਉਪ-ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਰਾਡੋਸਲਾਵ ਸਿਕੋਰਸਕੀ ਨਾਲ ਵਿਆਪਕ ਗੱਲਬਾਤ ਤੋਂ ਇਕ ਦਿਨ ਬਾਅਦ ਯਾਦਗਾਰਾਂ ਦਾ ਦੌਰਾ ਕੀਤਾ।

ਇਸ ਗੱਲਬਾਤ ’ਚ ਵਪਾਰ ਅਤੇ ਨਿਵੇਸ਼, ਸੁਰੱਖਿਆ, ਪੁਲਾੜ, ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.), ਸੈਮੀਕੰਡਕਟਰ, ਊਰਜਾ ਅਤੇ ਸਪਲਾਈ ਲੜੀ ਦੀ ਮਜ਼ਬੂਤੀ ਵਰਗੇ ਮੁੱਦਿਆਂ ’ਤੇ ਚਰਚਾ ਹੋਈ। ਉਨ੍ਹਾਂ ਨੇ ਵੀਰਵਾਰ ਨੂੰ ਕੀਵ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਯੂਕ੍ਰੇਨ ਦੇ ਚੋਟੀ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਸੀ।

ਨਵਾਨਗਰ ਦੇ ਮਹਾਰਾਜਾ ਦਿਗਵਿਜੇਸਿੰਘਜੀ ਰਣਜੀਤਸਿੰਘਜੀ ਜਡੇਜਾ ਦੀ ਯਾਦਗਾਰ ’ਤੇ ਜੈਸ਼ੰਕਰ ਨੇ ਉਨ੍ਹਾਂ ਸ਼ਬਦਾਂ ਨੂੰ ਯਾਦ ਕੀਤਾ ਜਿਨ੍ਹਾਂ ਨਾਲ ਭਾਰਤੀ ਸ਼ਾਸਕ ਨੇ ਜੰਗ ਦੀ ਤਬਾਹੀ ਤੋਂ ਬਚ ਕੇ ਆਏ ਪੋਲਿਸ਼ ਬੱਚਿਆਂ ਦਾ ਸਵਾਗਤ ਕੀਤਾ ਸੀ: ‘ਮੈਂ ਬਾਪੂ ਹਾਂ, ਨਵਾਨਗਰ ਦੇ ਸਾਰੇ ਲੋਕਾਂ ਦਾ ਪਿਤਾ, ਜਿਸ ’ਚ ਤੁਸੀਂ ਸਾਰੇ ਵੀ ਸ਼ਾਮਲ ਹੋ।’ ਜੈਸ਼ੰਕਰ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਜਡੇਜਾ ਨੂੰ ‘ਦੂਜੀ ਵਿਸ਼ਵ ਜੰਗ ਦੌਰਾਨ 1000 ਪੋਲਿਸ਼ ਬੱਚਿਆਂ ਦੀ ਦੇਖਭਾਲ ਕਰਨ ਲਈ ਪਿਆਰ ਨਾਲ ਯਾਦ ਕੀਤਾ ਜਾਂਦਾ ਹੈ’ ਅਤੇ ‘ਉਨ੍ਹਾਂ ਦੀ ਨਰਮ ਦਿਲੀ ਅਤੇ ਹਮਦਰਦੀ ਭਾਰਤ ਅਤੇ ਪੋਲੈਂਡ ਵਿਚਾਲੇ ਇਕ ਸਥਾਈ ਪੁਲ ਬਣੀ ਹੋਈ ਹੈ।’

  • Jaishankar
  • tribute
  • Indian rulers
  • sheltered
  • Polish refugees

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • goa  sharad pawar visits gmch to pay tribute to nana patekar
    ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
  • goa sharad pawar visits gmch to pay tribute to nana patekar
    ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ ਜੀਐਮਸੀਐਚ ਪਹੁੰਚੇ ਸ਼ਰਦ ਪਵਾਰ
  • pet parrot  missing  family  reward  poster
    'ਤੋਤਾ' ਲੱਭਣ ਵਾਲੇ ਨੂੰ 50,000 ਤੇ ਜਾਣਕਾਰੀ ਦੇਣ ਵਾਲੇ ਨੂੰ 10,000 ! ਮਾਲਕ ਨੇ ਕੀਤਾ ਇਨਾਮ ਦਾ ਐਲਾਨ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • pm modi congratulated the indian contingent
    PM ਮੋਦੀ ਨੇ ਏਸ਼ੀਅਨ ਖੇਡਾਂ ਦੀ ਮੁਹਿੰਮ ਤੋਂ ਬਾਅਦ ਭਾਰਤੀ ਦਲ ਨੂੰ ਦਿੱਤੀ ਵਧਾਈ
  • pilot  smit machchhar  health update  hospital  indian embassy
    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਦੀ ਹੁਣ ਕਿਵੇਂ ਹੈ ਸਿਹਤ ? ਦੂਤਘਰ ਨੇ ਦਿੱਤੀ ਜਾਣਕਾਰੀ
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
Trending
Ek Nazar
un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • man enters tigers enclosure
      ਚੀਤਿਆਂ ਦੇ ਵਾੜੇ 'ਚ ਜਾ ਵੜਿਆ ਬੰਦਾ ! ਮਿਲੀ ਦਰਦਨਾਕ ਮੌਤ
    • election violence in pakistan administered kashmir
      ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਚੋਣ ਹਿੰਸਾ ! ਪੀੜਤ ਪਰਿਵਾਰਾਂ ਵੱਲੋਂ ਇਨਸਾਫ਼ ਦੀ...
    • emergency in kpk
      ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ
    • houthi fighters
      1,150 ਤੋਂ ਵਧੇਰੇ ਹੂਤੀ ਲੜਾਕਿਆਂ ਦਾ 'ਖਾਤਮਾ', ਯਮਨ ਦੀਆਂ ਸਰਕਾਰੀ ਫ਼ੌਜਾਂ ਦਾ...
    • china taiwan islands
      ਤਾਈਵਾਨ 'ਤੇ ਕਬਜ਼ੇ ਦੀ ਤਿਆਰੀ 'ਚ ਚੀਨ ! ਸਿੱਧਾ ਹਮਲਾ ਨਹੀਂ ਜਾਪਾਨੀ ਟਾਪੂਆਂ...
    • incident in us
      ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ
    • china old population
      ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ...
    • china efforts to diminish taiwan cultural
      ਚੀਨ ਵੱਲੋਂ ਅੰਤਰਰਾਸ਼ਟਰੀ ਮੰਚਾਂ 'ਤੇ ਤਾਈਵਾਨ ਦੀ ਸੱਭਿਆਚਾਰਕ ਅਤੇ ਰਾਜਨੀਤਿਕ...
    • houses washed in flood
      ਹੜ੍ਹ 'ਚ ਰੁੜ੍ਹੇ 35 ਘਰ, 10 ਲੋਕ ਲਾਪਤਾ ! ਨੇਪਾਲ 'ਚ ਕੁਦਰਤੀ ਆਫ਼ਤ ਨੇ ਮਚਾਇਆ...
    • iran turns on pakistan
      'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +