Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    1:21:40 PM

  • entry of commercial vehicles in delhi becomes expensive sc orders

    ਮਹਿੰਗਾਈ ਦੀ ਮਾਰ: ਦਿੱਲੀ 'ਚ ਵਪਾਰਕ ਵਾਹਨਾਂ ਦਾ...

  • gunfire erupts at jandiala guru house

    ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ...

  • there was an uproar in a college in chandigarh

    ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ...

  • rich youth sex trafficking in punjab

    ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਾਰਤ, ਜਾਪਾਨ ਨੇ ਰੱਖਿਆ ਸਹਿਯੋਗ ਮਜ਼ਬੂਤ ਕਰਨ ਲਈ ਸਮਝੌਤੇ 'ਤੇ ਕੀਤੇ ਦਸਤਖਤ

INTERNATIONAL News Punjabi(ਵਿਦੇਸ਼)

ਭਾਰਤ, ਜਾਪਾਨ ਨੇ ਰੱਖਿਆ ਸਹਿਯੋਗ ਮਜ਼ਬੂਤ ਕਰਨ ਲਈ ਸਮਝੌਤੇ 'ਤੇ ਕੀਤੇ ਦਸਤਖਤ

  • Edited By Vandana,
  • Updated: 11 Sep, 2020 04:59 PM
International
japan  defense cooperation  agreements
  • Share
    • Facebook
    • Tumblr
    • Linkedin
    • Twitter
  • Comment

ਟੋਕੀਓ (ਬਿਊਰੋ): ਭਾਰਤ ਅਤੇ ਜਾਪਾਨ ਨੇ ਅਜਿਹਾ ਸਮਝੌਤਾ ਕੀਤਾ ਹੈ ਕਿ ਜਿਸ ਨਾਲ ਚੀਨ ਨੂੰ ਜਲਨ ਹੋ ਸਕਦੀ ਹੈ, ਕਿਉਂਕਿ ਇਸ ਸਮਝੌਤੇ ਦੇ ਬਾਅਦ ਚੀਨ ਕੋਈ ਵੀ ਹਰਕਤ ਕਰਨ ਤੋਂ ਪਹਿਲਾਂ ਕਈ ਵਾਰ ਸੋਚੇਗਾ। ਭਾਰਤ ਅਤੇ ਜਾਪਾਨ ਦਾ ਇਹ ਸਮਝੌਤਾ ਮਿਲਟਰੀ ਬਲਾਂ ਦੀ ਸਪਲਾਈ ਅਤੇ ਸੇਵਾਵਾਂ ਦੇ ਲੈਣ-ਦੇਣ ਸਬੰਧੀ ਹੈ। ਮਤਲਬ ਯੁੱਧ ਦੀ ਸਥਿਤੀ ਵਿਚ ਭਾਰਤ ਅਤੇ ਜਾਪਾਨ ਇਕ-ਦੂਜੇ ਨੂੰ ਮਿਲਟਰੀ ਮਦਦ ਮੁਹੱਈਆ ਕਰਾਉਣਗੇ। ਇਸ ਤੋਂ ਪਹਿਲਾਂ ਵੀ ਭਾਰਤ ਨੇ ਅਮਰੀਕਾ, ਫਰਾਂਸ, ਦੱਖਣੀ ਕੋਰੀਆ,ਸਿੰਗਾਪੁਰ ਅਤੇ ਆਸਟ੍ਰੇਲੀਆ ਦੇ ਨਾਲ ਅਜਿਹਾ ਸਮਝੌਤਾ ਕੀਤਾ ਹੈ।

ਭਾਰਤ ਦੇ ਰੱਖਿਆ ਸਕੱਤਰ ਅਜੈ ਕੁਮਾਰ ਅਤੇ ਜਾਪਾਨ ਦੇ ਰਾਜਦੂਤ ਸੁਜ਼ੁਕੀ ਸਤੋਸ਼ੀ ਨੇ ਮਿਊਚਲ ਲੌਜਿਸਟਿਕ ਸਪੋਰਟ ਅਰੇਂਜਮੈਂਟ (MLSA) ਦੇ ਇਸ 'ਤੇ  ਦਸਤਖਤ ਕੀਤੇ ਹਨ। ਇਸ ਤੋਂ ਪਹਿਲਾਂ ਸਾਲ 2016 ਵਿਚ ਭਾਰਤ ਅਤੇ ਅਮਰੀਕਾ ਨੇ ਜਿਹੜਾ ਸਮਝੌਤਾ ਕੀਤਾ ਹਾ ਉਸ ਦਾ ਨਾਮ ਦੀ ਲੌਜਿਸਟਿਕ ਐਕਸਚੇਂਜ ਮੈਮੋਰੰਡਮ ਆਫ ਐਗ੍ਰੀਮੈਂਟ (The Logistics Exchange Memorandum of Agreement - LEMOA) ਹੈ। ਇਸ ਸਮਝੌਤੇ ਦੇ ਤਹਿਤ ਭਾਰਤ ਨੂੰ ਅਮਰੀਕੀ ਮਿਲਟਰੀ ਬੇਸ ਜਿਬੌਤੀ, ਡਿਏਗੋ ਗਾਰਸੀਆ, ਗੁਆਮ ਅਤੇ ਸੁਬਿਕ ਬੇਅ ਵਿਚ ਬਾਲਣ ਅਤੇ ਆਵਾਜਾਈ ਦੀ ਇਜਾਜ਼ਤ ਹੈ।

ਸਰਹੱਦੀ ਵਿਵਾਦ ਸਬੰਧੀ ਐੱਲ.ਏ.ਸੀ. 'ਤੇ ਚੱਲ ਰਹੇ ਟਕਰਾਅ ਦੇ ਵਿਚ ਭਾਰਤ ਨੇ ਹਿੰਦ ਮਹਾਸਾਗਰ ਵਿਚ ਵੀ ਚੀਨ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਭਾਰਤ ਅਤੇ ਜਾਪਾਨ ਵਿਚ ਹੋਏ ਇਤਿਹਾਸਿਕ ਰੱਖਿਆ ਸਮਝੌਤੇ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਮਝੌਤੇ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨਾਲ ਫੋਨ 'ਤੇ ਗੱਲ ਕੀਤੀ ਸੀ। ਮੋਦੀ ਅਤੇ ਆਬੇ ਦੋਹਾਂ ਨੇ ਰੱਖਿਆ ਸਮਝੌਤੇ ਦੇ ਲਈ ਇਕ-ਦੂਜੇ ਦਾ ਧੰਨਵਾਦ ਕੀਤਾ ਸੀ।

ਅਜਿਹਾ ਸਮਝੌਤਾ ਪਹਿਲੀ ਵਾਰ ਹੋਇਆ ਹੈ ਜਦੋਂ ਜਾਪਾਨ ਦੇ ਨਾਲ ਹਥਿਆਰਬੰਦ ਬਲਾਂ ਨੂੰ ਆਪਸੀ ਸੇਵਾਵਾਂ ਮੁਹੱਈਆਂ ਕਰਾਈਆਂ ਜਾਣਗੀਆਂ। ਭਾਰਤ ਅਤੇ ਜਾਪਾਨ ਦੇ ਵਿਚ ਰਣਨੀਤਕ ਸੰਬੰਧ ਪਹਿਲਾਂ ਤੋਂ ਹਨ ਪਰ ਚੀਨ ਨਾਲ ਮੌਜੂਦਾ ਟਕਰਾਅ ਦੇ ਵਿਚ ਇਸ ਸਮਝੌਤੇ ਨਾਲ ਹਿੰਦ ਮਹਾਸਾਗਰ ਵਿਚ ਚੀਨ ਦੀ ਘੇਰਾਬੰਦੀ ਨੂੰ ਤੋੜਿਆ ਜਾ ਸਕਦਾ ਹੈ ਜਾਂ ਰੋਕਿਆ ਜਾ ਸਕਦਾ ਹੈ। ਇਸ ਸਮਝੌਤੇ ਦੇ ਬਾਅਦ ਭਾਰਤ ਹਿੰਦ ਮਹਾਸਾਗਰ ਵਿਚ ਵੀ ਰਣਨੀਤਕ ਬੜਤ ਲੈ ਸਕਦਾ ਹੈ। ਸਮਝੌਤੇ ਦੇ ਬਾਅਦ ਭਾਰਤੀ ਸੈਨਾਵਾਂ ਨੂੰ ਜਾਪਾਨੀ ਸੈਨਾਵਾਂ ਆਪਣੇ ਅੱਡਿਆਂ 'ਤੇ  ਜ਼ਰੂਰੀ ਸਮੱਗਰੀ ਦੀ ਸਪਲਾਈ ਕਰ ਸਕੇਗੀ। ਨਾਲ ਹੀ ਭਾਰਤੀ ਸੈਨਾਵਾਂ ਨੂੰ ਰੱਖਿਆ ਸਾਜੋ ਸਾਮਾਨ ਵੀ ਮੁਹੱਈਆ ਕਰਾਏਗੀ। ਇਹ ਸਹੂਲਤ ਭਾਰਤੀ ਮਿਲਟਰੀ ਅੱਡਿਆਂ 'ਤੇ ਜਾਪਾਨੀ ਸੈਨਾਵਾਂ ਨੂੰ ਵੀ ਮਿਲੇਗੀ। ਯੁੱਧ ਦੀ ਸਥਿਤੀ ਵਿਚ ਇਹ ਸੇਵਾਵਾਂ ਬਹੁਤ ਮਹੱਤਵਪੂਰਨ ਮੰਨੀਆਂ ਜਾਂਦੀਆਂ ਹਨ।

ਜਾਪਾਨ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਸਮਝੌਤਾ ਦੋਹਾਂ ਦੇਸ਼ਾਂ ਦੀਆਂ ਸੈਨਾਵਾਂ ਦੇ ਵਿਚ ਨੇੜਲੇ ਸਹਿਯੋਗ ਨੂੰ ਵਧਾਵਾ ਦੇਵੇਗਾ। ਅਜਿਹੀ ਆਸ ਹੈ ਕਿ ਇਸ ਸਮਝੌਤੇ ਨਾਲ ਜਾਪਾਨੀ ਅਤੇ ਭਾਰਤੀ ਹਥਿਆਰਬੰਦ ਬਲਾਂ ਦੇ ਵਿਚ ਸਪਲਾਈ ਅਤੇ ਸੇਵਾਵਾਂ ਦੇ ਸੁਚਾਰੂ ਅਤੇ ਜਲਦੀ ਲੈਣ-ਦੇਣ ਦੀ ਸਹੂਲਤ ਮਿਲੇਗੀ। ਭਾਰਤੀ ਰੱਖਿਆ ਮੰਤਰਾਲੇ ਨੇ ਵੀ ਕਿਹਾ ਕਿ ਭਾਰਤ ਅਤੇ ਜਾਪਾਨ ਦੇ ਹਥਿਆਰਬੰਦ ਬਲਾਂ ਦੇ ਵਿਚ ਆਪਸੀ ਸਹਿਯੋਗ ਵਧਣ ਦੇ ਨਾਲ-ਨਾਲ ਦੋਹਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਹਿੱਸੇਦਾਰੀ ਦੇ ਤਹਿਤ ਦੋ-ਪੱਖੀ ਰੱਖਿਆ ਗਤੀਵਿਧੀਆਂ ਵਿਚ ਹੋਰ ਵਾਧਾ ਹੋਵੇਗਾ।

  • Japan
  • Defense Cooperation
  • Agreements
  • India
  • ਜਾਪਾਨ
  • ਰੱਖਿਆ ਸਹਿਯੋਗ
  • ਸਮਝੌਤੇ
  • ਭਾਰਤ

ਪਾਕਿ 'ਤੇ FATF 'ਚ ਬਲੈਕਲਿਸਟ ਹੋਣ ਦਾ ਖਤਰਾ, ਬਚਾਅ 'ਚ ਉਤਰਿਆ ਚੀਨ

NEXT STORY

Stories You May Like

  • india us cooperation in nuclear energy and defense sector will increase
    ਭਾਰਤ-ਅਮਰੀਕਾ 'ਚ ਪ੍ਰਮਾਣੂ ਊਰਜਾ ਤੇ ਰੱਖਿਆ ਖੇਤਰ 'ਚ ਵਧੇਗਾ ਸਹਿਯੋਗ, ਹੁਣ ਮਿਲਣਗੇ ਸਭ ਤੋਂ ਵਧੀਆ ਹਥਿਆਰ
  • impeachment motion against chief election commissioner rejected
    ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਦੋਸ਼ ਪ੍ਰਸਤਾਵ ਖਾਰਜ, 193 ਸਾਂਸਦਾਂ ਨੇ ਕੀਤੇ ਸਨ ਦਸਤਖਤ
  • india and new zealand to sign free trade agreement
    ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ ’ਤੇ 27 ਨੂੰ ਹੋਣਗੇ ਦਸਤਖ਼ਤ
  • thieves stole iron gates of crematorium and park
    ਚੋਰਾਂ ਨੇ ਸ਼ਮਸ਼ਾਨਘਾਟ ਤੇ ਪਾਰਕ ਨੂੰ ਵੀ ਨਾ ਬਖ਼ਸ਼ਿਆ, ਲੋਹੇ ਦੇ ਗੇਟ ਕੀਤੇ ਚੋਰੀ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • government of india  the shelters
    ਭਾਰਤ ਸਰਕਾਰ ਦੇ ਸਹਿਯੋਗ ਨਾਲ 'ਨਸ਼ੇ ਤੋਂ ਉਪਰ ਲਕਸ਼' ਮੁਹਿੰਮ ਦੀ ਸ਼ੁਰੂਆਤ
  • indian family japan trip kimono rental police
    ਜਾਪਾਨ 'ਚ ਭਾਰਤੀ ਪਰਿਵਾਰ ਨੂੰ 'ਮੋਲ-ਭਾਅ' ਕਰਨਾ ਪਿਆ ਮਹਿੰਗਾ, ਫੜਨ ਲਈ ਪਹੁੰਚ ਗਈ ਪੁਲਸ
  • naari shakti vandan
    ਨਾਰੀ ਸ਼ਕਤੀ ਵੰਦਨ ਕਾਨੂੰਨ : ਮਜ਼ਬੂਤ ਭਾਰਤ ਵੱਲ ਇਕ ਇਤਿਹਾਸਕ ਕਦਮ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • tensions rise after iran drone attack on us warships
      ਈਰਾਨ ਵੱਲੋਂ ਅਮਰੀਕੀ ਜੰਗੀ ਜਹਾਜ਼ਾਂ 'ਤੇ ਡਰੋਨ ਹਮਲਾ, ਵਪਾਰਕ ਜਹਾਜ਼ 'ਤੇ ਹੋਈ...
    • us takes major action in gulf of oman
      ਓਮਾਨ ਦੀ ਖਾੜੀ 'ਚ US ਦਾ ਵੱਡਾ ਐਕਸ਼ਨ: ਈਰਾਨੀ ਜਹਾਜ਼ ਨੂੰ ਘੇਰਿਆ, ਇੰਜਣ 'ਚ...
    • prakash purb of satguru ravidas maharaj
      ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26...
    • in politics  sometimes you have to do things for show  trump
      ਸਿਆਸਤ ’ਚ ਕਦੇ-ਕਦੇ ਦਿਖਾਵੇ ਲਈ ਚੀਜ਼ਾਂ ਕਰਨੀਆਂ ਪੈਂਦੀਆਂ ਹਨ : ਟਰੰਪ
    • 8 dead after a mass shooting in louisiana
      ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ ਵਿਵਾਦ ਮਗਰੋਂ 8 ਜਵਾਕਾਂ ਦਾ ਗੋਲੀ...
    • jd vance will not go to islamabad for the us iran peace talks
      ਈਰਾਨ ਨਾਲ ਗੱਲਬਾਤ ਲਈ ਪਾਕਿ ਜਾਣਗੇ JD ਵੈਂਸ, ਟਰੰਪ ਦੀ 'ਨਾਂਹ' ਤੋਂ ਬਾਅਦ ਵਾਈਟ...
    • nagar kirtan italy
      ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ...
    • us team will be in pakistan on monday for next round
      ਭਲਕੇ ਇਸਲਾਮਾਬਾਦ 'ਚ ਮੁੜ ਹੋਵੇਗੀ ਸ਼ਾਂਤੀ ਵਾਰਤਾ! ਟਰੰਪ ਬੋਲੇ- 'Deal ਨਾ ਹੋਈ...
    • punjabi man dies of heart attack in america
      25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ...
    • massive fire in sandakan malaysia burns down 1000 houses
      ਭਿਆਨਕ ਅੱਗ ਦਾ ਤਾਂਡਵ! ਸੈਂਡਾਕਨ 'ਚ 1000 ਘਰ ਸੜ ਕੇ ਸੁਆਹ, 9000 ਤੋਂ ਵੱਧ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +