Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    1:59:25 AM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਚੀਨ ਦੇ ਬਾਹਰ ਪਹਿਲੀ ਵਾਰ ਚਮਗਾਦੜਾਂ 'ਚ ਮਿਲਿਆ SARS-CoV-2 ਨਾਲ ਸਬੰਧਤ ਕੋਰੋਨਾਵਾਇਰਸ

INTERNATIONAL News Punjabi(ਵਿਦੇਸ਼)

ਚੀਨ ਦੇ ਬਾਹਰ ਪਹਿਲੀ ਵਾਰ ਚਮਗਾਦੜਾਂ 'ਚ ਮਿਲਿਆ SARS-CoV-2 ਨਾਲ ਸਬੰਧਤ ਕੋਰੋਨਾਵਾਇਰਸ

  • Edited By Vandana,
  • Updated: 27 Nov, 2020 01:32 PM
England
japan and cambodia coronavirus
  • Share
    • Facebook
    • Tumblr
    • Linkedin
    • Twitter
  • Comment

ਲੰਡਨ(ਬਿਊਰੋ): ਗਲੋਬਲ ਪੱਧਰ 'ਤੇ ਕੋਰੋਨਾ ਲਾਗ ਦੀ ਬੀਮਾਰੀ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ । ਇਸ ਵਿਚ ਕੋਰੋਨਾ ਸਬੰਧੀ ਕਈ ਮਹੱਤਵਪੂਰਨ ਖੁਲਾਸੇ ਹੋ ਰਹੇ ਹਨ। ਇਕ ਨਵੀਂ ਖ਼ਬਰ ਦੇ ਮੁਤਾਬਕ, ਜਾਪਾਨ ਅਤੇ ਕੰਬੋਡੀਆ ਵਿਚ ਲੈਬ ਦੇ ਫ੍ਰੀਜ਼ਰ ਵਿਚ ਰੱਖੇ ਗਏ ਚਮਗਾਦੜਾਂ ਵਿਚ ਕੋਰੋਨਾ ਦਾ ਜ਼ਿੰਮੇਵਾਰ ਸਾਰਸ ਕੋਵਿ-2 ਵਾਇਰਸ ਪਾਇਆ ਹੈ। ਜਨਰਲ ਨੇਚਰ ਵਿਚ ਪ੍ਰਕਾਸ਼ਿਤ ਇਕ ਅਧਿਐਨ ਦੇ ਮੁਤਾਬਕ, ਕੰਬੋਡੀਆ ਅਤੇ ਜਾਪਾਨ ਵਿਚ ਲੈਬ ਫ੍ਰੀਜ਼ਰ ਵਿਚ ਰੱਖੇ ਗਏ ਚਮਗਾਦੜਾਂ ਵਿਚ ਖੋਜੀਆਂ ਨੂੰ ਸਾਰਸ ਕੋਵਿ-2 ਵਾਇਰਸ ਮਿਲਿਆ ਹੈ। ਇਹੀ ਵਾਇਰਸ ਕੋਰੋਨਾ ਦੇ ਇਨਫੈਕਸ਼ਨ ਦੇ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ। 

ਕੰਬੋਡੀਆ ਵਿਚ ਵਾਇਰਸ ਇਕ ਫ੍ਰੀਜ਼ਰ ਵਿਚ ਰੱਖੇ ਗਏ ਦੋ ਚਮਗਾਦੜਾਂ ਵਿਚ ਪਾਇਆ ਗਿਆ, ਜਿਹਨਾਂ ਨੂੰ 2010 ਵਿਚ ਦੇਸ਼ ਦੇ ਉੱਤਰ ਤੋਂ ਫੜਿਆ ਗਿਆ। ਇਸ ਵਿਚ, ਜਾਪਾਨ ਵਿਚ ਇਕ ਟੀਮ ਨੇ ਚਮਗਾਦੜ ਦੇ ਜੰਮੇ ਹੋਏ ਮਲ ਤੋਂ ਵੀ ਕੋਰੋਨਾਵਾਇਰਸ ਪਾਇਆ। ਇਹ ਦੋਵੇਂ ਵਾਇਰਸ ਸਾਰਸ ਕੋਵਿ-2 ਨਾਲ ਸਬੰਧਤ ਜਾਣੇ ਪਛਾਣੇ ਵਾਇਰਸ ਹਨ ਜੋ ਚੀਨ ਦੇ ਬਾਹਰ ਮਿਲੇ ਹਨ। ਅਧਿਐਨ ਵਿਚ ਕਿਹਾ ਗਿਆ ਹੈਕਿ ਨਤੀਜਾ ਵਿਸ਼ਵ ਸਿਹਤ ਸੰਗਠਨ ਨੇ ਉਸ ਵਿਚਾਰ ਦਾ ਸਮਰਥਨ ਕਰਦਾ ਹੈ ਕਿ ਇਸ ਮਹਾਮਾਰੀ ਦੀ ਜਾਂਚ ਪੜਤਾਲ ਲਈ ਪਸ਼ੂਆਂ ਦੀ ਜਾਂਚ ਬਹੁਤ ਜ਼ਰੂਰੀ ਹੈ।

ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ 'ਚ ਕੋਰੋਨਾ ਦੇ ਨਵੇਂ ਮਾਮਲੇ, ਲੋਕਾਂ ਲਈ ਨਿਰਦੇਸ਼ ਜਾਰੀ

ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ, ਕੀ ਕੋਰੋਨਾਵਾਇਰਸ ਸਾਰਸ ਕੋਵਿ-2 ਚਮਗਾਦੜਾਂ ਤੋਂ ਸਿੱਧੇ ਲੋਕਾਂ ਤੱਕ ਪਹੁੰਚਿਆ ਜਾਂ ਕਿਸੇ ਵਿਚਕਾਰਲੇ ਮਾਧਿਅਮ ਨਾਲ ਇਹ ਲੋਕਾਂ ਵਿਚ ਫੈਲਿਆ, ਇਸ ਸਬੰਧੀ ਕੋਈ ਵੀ ਜਾਣਕਾਰੀ ਹੁਣ ਤੱਕ ਸਾਹਮਣੇ ਨਹੀਂ ਆਈ ਹੈ। ਹਨੋਈ ਦੇ ਵਿਅਤਨਾਮ ਵਿਚ ਜੰਗਲੀ ਜੀਵ ਸੁਰੱਖਿਆ ਸੋਸਾਇਟੀ ਦੀ ਇਕ ਵਿਕਾਸਵਾਦੀ ਜੀਵ ਵਿਗਿਆਨੀ ਐਲਿਸ ਲਾਟਨੀ ਨੇ ਇਸ 'ਤੇ ਕਿਹਾ ਕਿ ਇਹ ਦੋਵੇਂ ਖੋਜਾਂ ਰੋਮਾਂਚਕ ਹਨ ਕਿਉਂਕਿ ਇਹ ਪੁਸ਼ਟੀ ਕਰਦੀਆਂ ਹਨ ਕਿ ਕੋਰੋਨਾ ਲਈ ਜ਼ਿੰਮੇਵਾਰ ਵਾਇਰਸ ਸਾਰਸ ਕੋਵਿ-2 ਚਮਗਾਦੜਾਂ ਵਿਚ ਮੁਕਾਬਲਤਨ ਆਮ ਹੈ। ਉਹਨਾਂ ਨੇ ਕਿਹਾ ਕਿ ਇਹ ਨਤੀਜਾ ਇਹ ਵੀ ਦਰਸਾਉਂਦਾ ਹੈ ਕਿ ਇਹ ਵਾਇਰਸ ਚੀਨ ਦੇ ਬਾਹਰ ਪਾਏ ਜਾਣ ਵਾਲੇ ਚਮਗਾਦੜਾਂ ਵਿਚ ਵੀ ਹੈ।

  • Japan and Cambodia
  • coronavirus
  • bats
  • study
  • ਜਾਪਾਨ ਅਤੇ ਕੰਬੋਡੀਆ
  • ਕੋਰੋਨਾਵਾਇਰਸ
  • ਚਮਗਾਦੜ
  • ਅਧਿਐਨ

ਨਿਊਜ਼ੀਲੈਂਡ 'ਚ ਕੋਰੋਨਾ ਦੇ ਨਵੇਂ ਮਾਮਲੇ, ਲੋਕਾਂ ਲਈ ਨਿਰਦੇਸ਼ ਜਾਰੀ

NEXT STORY

Stories You May Like

  • amritsar police arrests 2 youths
    ਜੰਮੂ-ਕਸ਼ਮੀਰ ਪੁਲਸ ਦੀ ਅੰਮ੍ਰਿਤਸਰ 'ਚ ਰੇਡ, AK-47 ਨਾਲ 2 ਮੁੰਡੇ ਗ੍ਰਿਫਤਾਰ
  • earth shakes with 6 3 magnitude
    2 ਘੰਟਿਆਂ 'ਚ 3 ਵਾਰ ਕੰਬ ਗਈ ਧਰਤੀ ! 6.3 ਦੇ ਭੂਚਾਲ ਕਾਰਨ ਲੋਕਾਂ 'ਚ ਦਹਿਸ਼ਤ, ਚੀਨ 'ਚ ਮਚੀ ਹਾਹਾਕਾਰ
  • 2 persons arrested with 3 illegal pistols and 2 mobile phones
    3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • 4 batteries stolen from 2 trucks parked outside house
    ਅੱਡਾ ਮਗਰਮੂਦੀਆਂ ਵਿਖੇ ਚੋਰਾਂ ਦੇ ਹੌਸਲੇ ਬੁਲੰਦ; ਘਰ ਬਾਹਰ ਖੜ੍ਹੇ 2 ਟਰੱਕਾਂ 'ਚੋਂ 4 ਬੈਟਰੀਆਂ ਚੋਰੀ
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ ਅਰੋੜਾ
  • amritsar  2 members of gang that opened fire on shops and houses arrested
    ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ
  • 2 people arrested for murdering contract worker
    ਕਤਲ ਦੀ ਗੁੱਥੀ ਸੁਲਝੀ, ਠੇਕੇ ਦੇ ਕਰਿੰਦੇ ਦਾ ਕਤਲ ਕਰਨ ਵਾਲੇ 2 ਲੋਕ ਗ੍ਰਿਫ਼ਤਾਰ
  • 2 youths arrested with 317 narcotic pills
    317 ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨ ਗ੍ਰਿਫ਼ਤਾਰ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • visa applications for canada
      ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਰੱਦ ਕੀਤੀਆਂ...
    • lockdown begun
      ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ ਮਜਬੂਰ ਹੋਏ ਟੈਕਸਾਸ ਦੇ ਲੋਕ
    • advertisement sparks controversy  demand for boycott rises in china
      Dettol Boycott : ਵਿਗਿਆਪਨ ਨੇ ਛੇੜਿਆ ਨਵਾਂ ਵਿਵਾਦ, ਚੀਨ 'ਚ ਉੱਠੀ ਬਾਇਕਾਟ ਦੀ...
    • enjoy free movies during summer
      ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ! ਜਿਨੇਵਾ ਪ੍ਰਸਾਸਨ ਦੀ ਇਨ੍ਹਾਂ...
    • marco rubio statement
      ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ
    • mothor son
      ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
    • white house
      ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ
    • narendra modi venezuela earthquake deeply saddened help
      ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ...
    • earthquakes in venezuela
      ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ ਦੀ ਮੌਤ, 700...
    • trump aid for venezuela
      ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਦੀ ਮਦਦ ਲਈ ਅੱਗੇ ਆਏ ਟਰੰਪ, ਕਰ'ਤਾ ਇਹ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +