Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    8:36:15 AM

  • accident passenger bus fire

    ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ! ਕਈ ਲੋਕਾਂ...

  • delhi assembly passes censure motion against punjab s aap government

    DM ਖੁਦਕੁਸ਼ੀ ਮਾਮਲਾ : ਦਿੱਲੀ ਵਿਧਾਨ ਸਭਾ 'ਚ ਪੰਜਾਬ...

  • you will be surprised to see the viral video of the 5 star hotel

    18000 ਰੁਪਏ ਦਾ ਕਮਰਾ ਤੇ ਬੈੱਡ 'ਤੇ ਖਟਮਲ! 5-Star...

  • bus falls into padma river in bangladesh

    ਈਦ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ: ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਜਾਪਾਨ ਨੇ ਕੋਰੋਨਾ ਦੀ ਸੰਭਾਵਿਤ ਵੈਕਸੀਨ ਦਾ ਇਨਸਾਨਾਂ 'ਤੇ ਕੀਤਾ ਪ੍ਰੀਖਣ ਸ਼ੁਰੂ

INTERNATIONAL News Punjabi(ਵਿਦੇਸ਼)

ਜਾਪਾਨ ਨੇ ਕੋਰੋਨਾ ਦੀ ਸੰਭਾਵਿਤ ਵੈਕਸੀਨ ਦਾ ਇਨਸਾਨਾਂ 'ਤੇ ਕੀਤਾ ਪ੍ਰੀਖਣ ਸ਼ੁਰੂ

  • Updated: 30 Jun, 2020 08:38 PM
Jalandhar
japan begins testing corona vaccine on humans
  • Share
    • Facebook
    • Tumblr
    • Linkedin
    • Twitter
  • Comment

ਟੋਕੀਓ - ਮੈਡੀਕਲ ਸਟਾਰਟ-ਅੱਪ AnGes ਨੇ ਆਖਿਆ ਹੈ ਕਿ ਉਸ ਨੇ ਕੋਰੋਨਾ ਵਾਇਰਸ ਦੀ ਸੰਭਾਵਿਤ ਵੈਕਸੀਨ ਦਾ ਇਨਸਾਨਾਂ 'ਤੇ ਪ੍ਰੀਖਣ ਸ਼ੁਰੂ ਕਰ ਦਿੱਤਾ ਹੈ। ਜਾਪਾਨ ਵਿਚ ਇਸ ਤਰ੍ਹਾਂ ਦਾ ਇਹ ਪਹਿਲਾ ਪ੍ਰੀਖਣ ਹੈ। ਇਹ ਸੰਭਾਵਿਤ ਟੀਕਾ ਡੀ. ਐਨ. ਏ. ਤਕਨਾਲੋਜੀ 'ਤੇ ਆਧਾਰਿਤ ਹੈ ਜੋ ਮਰੀਜ਼ਾਂ ਵਿਚ ਪ੍ਰਤੀਰੋਧਕ ਪ੍ਰਤੀਕਿਰਿਆ ਨੂੰ ਸ਼ੁਰੂ ਕਰਦਾ ਹੈ ਅਤੇ ਇਸ ਨੂੰ ਵੱਡੇ ਪੈਮਾਨੇ 'ਤੇ ਤਿਆਰ ਕਰਨਾ ਵੀ ਆਸਾਨ ਹੈ। ਕੰਪਨੀ ਨੇ ਆਖਿਆ ਹੈ ਕਿ ਓਸਾਕਾ ਸਿਟੀ ਯੂਨੀਵਰਸਿਟੀ ਹਸਪਤਾਲ ਵਿਚ ਅਗਲੇ ਸਾਲ 31 ਜੁਲਾਈ ਤੱਕ ਟ੍ਰਾਇਲ ਜਾਰੀ ਰਹਿਣਗੇ।

ਇਸ ਵਿਚਾਲੇ ਭਾਰਤ ਵਿਚ ਵੀ ਇਕ ਹੋਰ ਵੈਕਸੀਨ ਦਾ ਇਨਸਾਨਾਂ 'ਤੇ ਜੁਲਾਈ ਵਿਚ ਪ੍ਰੀਖਣ ਸ਼ੁਰੂ ਹੋ ਜਾਵੇਗਾ। ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ. ਓ.) ਮੁਤਾਬਕ, ਦੁਨੀਆ ਭਰ ਵਿਚ ਇਸ ਵੇਲੇ 150 ਵੈਕਸੀਨ 'ਤੇ ਕੰਮ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਡਬਲਯੂ. ਐਚ. ਓ. ਨੇ ਦੱਸਿਆ ਸੀ ਕਿ ਆਕਸਫੋਰਡ ਯੂਨੀਵਰਸਿਟੀ ਜਿਸ ਵੈਕਸੀਨ 'ਤੇ ਕੰਮ ਕਰ ਰਹੀ ਹੈ, ਉਹ ਕੋਰੋਨਾਵਾਇਰਸ ਦੇ ਤੋੜ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਡਬਲਯੂ. ਐਚ. ਓ. ਦੀ ਚੀਫ ਸਾਇੰਸਦਾਨ ਸੌਮਿਆ ਸਵਾਮੀਨਾਥਨ ਨੇ ਕਿਹਾ ਹੈ ਕਿ ਉਹ ਜਿਸ ਪੜਾਅ 'ਤੇ ਹਨ ਅਤੇ ਜਿੰਨੇ ਐਡਵਾਂਸਡ ਹਨ, ਮੈਨੂੰ ਲੱਗਦਾ ਹੈ ਉਹ ਸਭ ਤੋਂ ਅੱਗੇ ਨਿਕਲ ਰਹੇ ਹਨ। ਆਕਸਫੋਰਡ ਅਤੇ ਐਸਟਰਾਜ਼ੈਨੇਕਾ ਪੀ. ਐਲ. ਸੀ. (AstraZeneca Plc.) ਦੀ ਵੈਕਸੀਨ ChAdOx1 nCov-19 ਕਲੀਨਿਕਲ ਟ੍ਰਾਇਲ ਦੇ ਆਖਰੀ ਪੜਾਅ ਵਿਚ ਹੈ। ਇਸ ਪੜਾਅ ਵਿਚ ਪਹੁੰਚਣ ਵਾਲੀ ਦੁਨੀਆ ਦੀ ਇਸ ਪਹਿਲੀ ਵੈਕਸੀਨ ਨੂੰ ਹੁਣ 10,260 ਲੋਕਾਂ ਨੂੰ ਦਿੱਤਾ ਜਾਵੇਗਾ। ਇਸ ਦਾ ਟ੍ਰਾਇਲ ਬਿ੍ਰਟੇਨ, ਸਾਊਥ ਅਫਰੀਕਾ ਅਤੇ ਬ੍ਰਾਜ਼ੀਲ ਵਿਚ ਵੀ ਹੋ ਰਿਹਾ ਹੈ। ਉਥੇ ਹੀ ਜਾਪਾਨ ਵਿਚ ਹੁਣ ਤੱਕ ਕੋਰੋਨਾਵਾਇਰਸ ਦੇ 454,609 ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 18,476 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਇਨ੍ਹਾਂ ਵਿਚੋਂ 972 ਲੋਕਾਂ ਦੀ ਮੌਤ ਹੋ ਚੁੱਕੀ ਅਤੇ 16,557 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।

  • Japan corona vaccine
  • testing on humans
  • ਜਾਪਾਨ
  • ਕੋਰੋਨਾ ਵੈਕਸੀਨ

ਜਿਨਪਿੰਗ ਨੇ ਹਾਂਗਕਾਂਗ ਸੁਰੱਖਿਆ ਕਾਨੂੰਨ 'ਤੇ ਕੀਤੇ ਦਸਤਖ਼ਤ

NEXT STORY

Stories You May Like

  • oil crisis apan  america
    ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ ਸਪਲਾਈ
  • a pack of dogs attacked a child  his condition is critical
    ਕੁੱਤਿਆਂ ਦੇ ਝੁੰਡ ਨੇ ਬੱਚੇ ’ਤੇ ਕੀਤਾ ਹਮਲਾ, ਹਾਲਤ ਗੰਭੀਰ
  • mumbai indians preparations
    IPL 2026 ; ਮੁੰਬਈ ਇੰਡੀਅਨਜ਼ ਨੇ ਖਿੱਚੀ 6ਵੇਂ ਖ਼ਿਤਾਬ ਦੀ ਤਿਆਰੀ ! ਟੀਮ ਨੇ ਸ਼ੁਰੂ ਕੀਤਾ ਅਭਿਆਸ
  • kim watched the cruise missile test
    ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ
  • japan defeats australia to win third afc women  s asia cup
    ਜਾਪਾਨ ਨੇ ਆਸਟ੍ਰੇਲੀਆ ਨੂੰ ਹਰਾ ਕੇ ਤੀਜੀ ਵਾਰ ਜਿੱਤਿਆ AFC ਮਹਿਲਾ ਏਸ਼ੀਆ ਕੱਪ
  • father and son
    ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ, ਬੇਰਹਿਮੀ ਅਜਿਹੀ ਸੁਣ ਕੰਬ ਜਾਵੇ ਰੂਹ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • wheat crop was damaged due to continuous rain and hailstorm
    ਲਗਾਤਾਰ ਹੋ ਰਹੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran claims to have shot down us f 18 fighter jet
      'ਡੇਗ 'ਤਾ ਇਕ ਹੋਰ ਅਮਰੀਕੀ ਲੜਾਕੂ ਜਹਾਜ਼', ਜੰਗ ਵਿਚਾਲੇ ਈਰਾਨ ਦਾ ਵੱਡਾ ਦਾਅਵਾ
    • war empties dubai s malls and rattles struggling luxury industry
      ਈਰਾਨ-ਇਜ਼ਰਾਈਲ ਜੰਗ ਦੀ ਮਾਰ: ਦੁਬਈ ਦੇ ਲਗਜ਼ਰੀ ਬਾਜ਼ਾਰ ਤੇ ਮਾਲ ਪੈਣ ਲੱਗੇ ਵੀਰਾਨ
    • sri guru ravidas temple verona organizes special event
      ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵੱਲੋਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼...
    • missile lands near coastal israeli city of hadera
      ਇਜ਼ਰਾਈਲ 'ਤੇ ਈਰਾਨ ਦਾ ਮਿਜ਼ਾਈਲ ਹਮਲਾ: ਸਭ ਤੋਂ ਵੱਡੇ ਪਾਵਰ ਸਟੇਸ਼ਨ ਦੇ ਨੇੜੇ...
    • india lpg gas crisis
      LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...
    • 500 service stations across nsw and victoria out of fuel
      500 ਤੋਂ ਵੱਧ ਪੈਟਰੋਲ ਪੰਪ ਹੋਏ ਖਾਲੀ, ਜਨਤਾ ਪਰੇਸ਼ਾਨ; ਆਸਟ੍ਰੇਲੀਆ 'ਚ ਤੇਲ ਦਾ...
    • meta fined rs 3000 crore
      Meta 'ਤੇ ਲੱਗਿਆ 3000 ਕਰੋੜ ਰੁਪਏ ਦਾ ਜੁਰਮਾਨਾ ! ਮਾਰਕ ਜ਼ੁਕਰਬਰਗ ਦੀ ਵਧੀ...
    • uss abraham lincoln hit by missile attack
      USS ਅਬਰਾਹਮ ਲਿੰਕਨ 'ਤੇ ਕਰ 'ਤਾ ਮਿਜ਼ਾਈਲ ਹਮਲਾ, ਈਰਾਨੀ ਨੇਵੀ ਦਾ ਵੱਡਾ ਦਾਅਵਾ
    • oil crisis apan  america
      ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...
    • hungary will cut natural gas supplies to ukraine
      ਹੰਗਰੀ ਦਾ ਯੂਕਰੇਨ ਨੂੰ ਵੱਡਾ ਝਟਕਾ: ਰੂਸੀ ਤੇਲ ਦੀ ਸਪਲਾਈ ਬਹਾਲ ਹੋਣ ਤੱਕ ਗੈਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +